Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    12:01:42 AM

  • aap government suppressing the voice of media in punjab  rp singh

    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ...

  • mann government suppressing press freedom by targeting punjab kesari

    ‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ...

  • raja warring condemns action taken against punjab kesari group

    "ਸੱਤਾ ਦੇ ਨਸ਼ੇ 'ਚ ਚੂਰ ਹੈ 'ਆਪ' ਸਰਕਾਰ", ਰਾਜਾ...

  • sunil jakhar  s attack on mann government

    ‘ਮੀਡੀਆ ਦੀ ਜ਼ੁਬਾਨਬੰਦੀ ਦੀ ਬਜਾਏ ਨਸ਼ਿਆਂ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਦੀਆਂ ’ਚ ਹੀਟਰ ਦੀ ਵਰਤੋਂ ਕਰਕੇ ਖ਼ਤਰੇ ’ਚ ਨਾ ਪਾਓ ਆਪਣੀ ਜਾਨ, ਇਨ੍ਹਾਂ ਗੱਲਾਂ ਦਾ ਜ਼ਰੂਰ ਰੱਖੋ ਧਿਆਨ

HEALTH News Punjabi(ਸਿਹਤ)

ਸਰਦੀਆਂ ’ਚ ਹੀਟਰ ਦੀ ਵਰਤੋਂ ਕਰਕੇ ਖ਼ਤਰੇ ’ਚ ਨਾ ਪਾਓ ਆਪਣੀ ਜਾਨ, ਇਨ੍ਹਾਂ ਗੱਲਾਂ ਦਾ ਜ਼ਰੂਰ ਰੱਖੋ ਧਿਆਨ

  • Author Rahul Singh,
  • Updated: 22 Dec, 2022 05:00 PM
Jalandhar
do not put your life in danger by using the heater in winter
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਠੰਡ ਆਉਂਦਿਆਂ ਸਾਰ ਹੀ ਬਹੁਤ ਸਾਰੇ ਘਰਾਂ ’ਚ ਹੀਟਰ ਦੀ ਵਰਤੋਂ ਹੋਣ ਲੱਗ ਜਾਂਦੀ ਹੈ। ਤੁਸੀਂ ਵੀ ਕਈ ਲੋਕਾਂ ਨੂੰ ਘਰਾਂ ’ਚ ਸਰਦੀਆਂ ਦੇ ਮੌਸਮ ’ਚ ਠੰਡ ਤੋਂ ਬਚਣ ਲ‍ਈ ਹੀਟਰ ਦੀ ਵਰਤੋਂ ਕਰਦੇ ਆਮ ਦੇਖਿਆ ਹੋਵੇਗਾ। ਕਈ ਲੋਕ ਅਜਿਹੇ ਵੀ ਹਨ, ਜੋ ਇਸ ਮੌਸਮ ’ਚ ਹੀਟਰ ਦੇ ਅੱਗਿਓਂ ਹੱਟਦੇ ਹੀ ਨਹੀਂ। ਉਨ੍ਹਾਂ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਹੀਟਰ ਦੀ ਜ਼ਿਆਦਾ ਵਰਤੋਂ ਕਰਨਾ ਸਿਹਤ ਲ‍ਈ ਨੁਕਸਾਨਦਾਇਕ ਹੋ ਸਕਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ–

ਰਾਤ ਦੇ ਸਮੇਂ ਕਮਰੇ ’ਚ ਇੰਝ ਕਰੋ ਹੀਟਰ ਜਾਂ ਬਲੋਅਰ ਦੀ ਵਰਤੋਂ 
ਰਾਤ ਦੇ ਸਮੇਂ ਕਮਰੇ ਦੇ ਅੰਦਰ ਹੀਟਰ ਜਾਂ ਬਲੋਅਰ ਦੀ ਵਰਤੋਂ ਕਿਵੇਂ ਕਰਨੀ ਚਾਹੀਦੀ ਹੈ, ਇਹ ਧਿਆਨ ਦੇਣਯੋਗ ਹੈ। ਹੀਟਰ ਆਕਸੀਜਨ ਨੂੰ ਸਾੜਦਾ ਹਨ। ਜ਼ਿਆਦਾ ਸਮੇਂ ਤੱਕ ਇਸ ਦੀ ਵਰਤੋਂ ਸਾਹ ਦੀ ਸਮੱਸਿਆ ਪੈਦਾ ਕਰ ਸਕਦੀ ਹੈ। ਬੱਚਿਆਂ ਤੇ ਬਜ਼ੁਰਗਾਂ ਨੂੰ ਤਾਂ ਇਸ ਤੋਂ ਦੂਰ ਹੀ ਰੱਖਣਾ ਚਾਹੀਦਾ ਹੈ।

ਹੀਟਰ ਜਾਂ ਬਲੋਅਰ ਲੰਮੇ ਸਮੇਂ ਤੱਕ ਨਾ ਚਲਾਓ
ਸਰਦੀਆਂ ’ਚ ਜ਼ਿਆਦਾਤਰ ਘਰਾਂ ’ਚ ਹੀਟਰ ਤੇ ਬਲੋਅਰ ਦੀ ਵਰਤੋਂ ਸ਼ੁਰੂ ਹੋ ਜਾਂਦੀ ਹੈ। ਚੰਗਾ ਹੋਵੇਗਾ ਜੇਕਰ ਤੁਸੀਂ ਇਸ ਨੂੰ ਲੰਮੇ ਸਮੇਂ ਤੱਕ ਨਾ ਚਲਾਓ ਤੇ ਥੋੜ੍ਹੇ ਸਮੇਂ ਬਾਅਦ ਬੰਦ ਕਰਦੇ ਰਹੋ। ਅਜਿਹਾ ਕਰਨ ਨਾਲ ਆਕਸੀਜਨ ਦੀ ਸਮੱਸਿਆ ਵੀ ਘੱਟ ਹੋਵੇਗੀ ਤੇ ਬਿਜਲੀ ਦੀ ਵੀ ਬੱਚਤ ਹੋਵੇਗੀ। ਹੀਟਰ ਨਾਲ ਜੋ ਗਰਮ ਹਵਾ ਨਿਕਲਦੀ ਹੈ, ਉਹ ਲੰਮੇ ਸਮੇਂ ਤੱਕ ਚੱਲਦੀ ਰਹੇ ਤਾਂ ਬੀਮਾਰੀ ਬਣ ਸਕਦੀ ਹੈ। ਕਦੇ-ਕਦੇ ਤਾਂ ਇਹ ਜਾਨਲੇਵਾ ਵੀ ਸਾਬਿਤ ਹੋ ਸਕਦੀ ਹੈ।

ਇਨ੍ਹਾਂ ਗੱਲਾਂ ਨੂੰ ਹਮੇਸ਼ਾ ਰੱਖੋ ਧਿਆਨ ’ਚ

  • ਹੀਟਰ ਜਾਂ ਬਲੋਅਰ ਨਾਲ ਕਮਰੇ ’ਚ ਕਾਰਬਨ ਮੋਨੋਆਕਸਾਈਡ ਗੈਸ ਜਮ੍ਹਾ ਹੁੰਦੀ ਹੈ, ਜੋ ਪੂਰੀ ਤਰ੍ਹਾਂ ਨਾਲ ਜਲ ਨਹੀਂ ਸਕਦੀ। ਅਜਿਹੀ ਗੈਸ ਸਟੋਵ, ਹੀਟਿੰਗ ਸਿਸਟਮ ਤੇ ਸਿਗਰੇਟ ਦੇ ਧੂਏਂ ’ਚ ਵੀ ਪਾਈ ਜਾਂਦੀ ਹੈ। ਇਹ ਗੈਸ ਕਾਰਬਨ ਡਾਈਆਕਸਾਈਡ ਤੋਂ ਵੀ ਜ਼ਿਆਦਾ ਘਾਤਕ ਹੁੰਦੀ ਹੈ। ਇਸ ਦੇ ਸੰਪਰਕ ’ਚ ਆਉਣ ਨਾਲ ਦਮ ਘੁੱਟ ਸਕਦਾ ਹੈ।
  • ਕਾਰਬਨ ਮੋਨੋਆਕਸਾਈਡ ਗੈਸ ਸਰੀਰ ਨੂੰ ਆਕਸੀਜਨ ਪਹੁੰਚਾਉਣ ਵਾਲੇ ਰੈੱਡ ਬਲੱਡ ਸੈੱਲਜ਼ ’ਤੇ ਗਲਤ ਪ੍ਰਭਾਵ ਪਾਉਂਦੀ ਹੈ। ਇਸ ਨਾਲ ਸਿਰ ਦਰਦ, ਸਾਹ ਲੈਣ ’ਚ ਪ੍ਰੇਸ਼ਾਨੀ, ਘਬਰਾਹਟ ਹੋਣਾ, ਯਾਦ ਕਰਨ ’ਚ ਮੁਸ਼ਕਿਲ, ਢਿੱਡ ’ਚ ਪ੍ਰੇਸ਼ਾਨੀ, ਦਿਲ ਦੀ ਧੜਕਨ ਦਾ ਤੇਜ਼ ਹੋਣਾ ਆਦਿ ਮੁਸ਼ਕਿਲਾਂ ਆ ਸਕਦੀਆਂ ਹਨ।
  • ਜਦੋਂ ਵੀ ਹੀਟਰ ਜਾਂ ਬਲੋਅਰ ਚਲਾਓ ਤਾਂ ਘਰ ਦੀਆਂ ਖਿੜਕੀਆਂ ਨੂੰ ਜਾਂ ਦਰਵਾਜ਼ਿਆਂ ਨੂੰ ਖੋਲ੍ਹ ਕੇ ਰੱਖੇ, ਜਿਸ ਨਾਲ ਹਵਾ ਆਉਂਦੀ ਰਹੇ। ਇਹ ਵੀ ਯਕੀਨੀ ਕਰੋ ਕਿ ਕਮਰੇ ’ਚ ਵੈਂਟੀਲੇਸ਼ਨ ਸਹੀ ਹੋਵੇ।

ਨੋਟ– ਜੇਕਰ ਤੁਹਾਡੀ ਜਾਣ-ਪਛਾਣ ਦਾ ਕੋਈ ਹੀਟਰ ਦੀ ਵਰਤੋਂ ਕਰਦਾ ਹੈ ਤਾਂ ਇਹ ਖ਼ਬਰ ਉਸ ਤੱਕ ਜ਼ਰੂਰ ਪਹੁੰਚਾਓ।

  • Heater
  • Winter
  • Danger
  • Safety Tips
  • Health

ਸਰਦੀਆਂ ’ਚ ‘ਮਲੱਠੀ’ ਹੈ ਸਿਹਤ ਲਈ ਵਰਦਾਨ, ਇਨ੍ਹਾਂ ਬੀਮਾਰੀਆਂ ਤੋਂ ਦਿਵਾਉਂਦੀ ਹੈ ਨਿਜਾਤ

NEXT STORY

Stories You May Like

  • ac summer season special attention
    ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • traffic lights on phagwara nh 1 become show piece
    ਫਗਵਾੜਾ NH-1 ’ਤੇ ਟ੍ਰੈਫਿਕ ਲਾਈਟਾਂ ਬਣੀਆਂ ‘ਸ਼ੋਅ ਪੀਸ’: ਮਹੀਨਿਆਂ ਤੋਂ ਪਈਆਂ ਖ਼ਰਾਬ, ਖ਼ਤਰੇ 'ਚ ਲੋਕਾਂ ਦੀ ਜਾਨ
  • bangles can change your destiny
    ਚੂੜੀਆਂ ਬਦਲ ਸਕਦੀਆਂ ਨੇ ਤੁਹਾਡੀ ਕਿਸਮਤ ! ਤਰੱਕੀ ਅਤੇ ਸੁਖ-ਸ਼ਾਂਤੀ ਲਈ ਰੱਖੋ ਇਨ੍ਹਾਂ ਵਾਸਤੂ ਨਿਯਮਾਂ ਦਾ ਖਾਸ ਧਿਆਨ
  • what is the correct way to apply lipstick
    Lipstic ਲਗਾਉਣ ਦਾ ਕੀ ਹੈ ਸਹੀ ਤਰੀਕਾ, ਕਿਧਰੇ ਤੁਹਾਡੇ ਬੁਲ ਤਾਂ ਨਹੀਂ ਹੋ ਰਹੇ ਕਾਲੇ, ਧਿਆਨ 'ਚ ਰੱਖੋ ਇਹ 5 ਗੱਲਾਂ
  • aquarius people will be focused on religious and social activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • no penalty for not maintaining minimum balance in jan dhan accounts
    ਜਨ-ਧਨ ਖਾਤਿਆਂ ’ਚ ਘੱਟੋ-ਘੱਟ ਬਕਾਇਆ ਰਾਸ਼ੀ ਨਾ ਰੱਖਣ ’ਤੇ ਕੋਈ ਜੁਰਮਾਨਾ ਨਹੀਂ : ਸੀਤਾਰਾਮਨ
  • train passengers pay attention
    ਯਾਤਰੀ ਕਿਰਪਾ ਕਰਕੇ ਧਿਆਨ ਦੇਣ! ਇਨ੍ਹਾਂ ਸੁਪਰਫਾਸਟ ਟ੍ਰੇਨਾਂ ਦੇ ਬਦਲ ਗਏ ਨੰਬਰ, ਸਫਰ ਤੋਂ ਪਹਿਲਾਂ ਦੇਖੋ ਸੂਚੀ
  • death of school children in iran sparks global debate on use of ai in war
    ਈਰਾਨ ’ਚ ਸਕੂਲੀ ਬੱਚਿਆਂ ਦੀ ਮੌਤ ਨਾਲ ਜੰਗ ’ਚ ਏ. ਆਈ. ਦੀ ਵਰਤੋਂ ’ਤੇ ਛਿੜੀ ਵਿਸ਼ਵਵਿਆਪੀ ਬਹਿਸ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • aap government  s action is tantamount to strangling democracy  karimpuri
    ‘ਆਪ’ ਸਰਕਾਰ ਦੀ ਕਾਰਵਾਈ ਲੋਕਤੰਤਰ ਦਾ ਗਲਾ ਘੁੱਟਣ ਦੇ ਬਰਾਬਰ : ਕਰੀਮਪੁਰੀ
  • aap government is using its power illegally  sushil rinku
    ‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
  • aap government suppressing the voice of media in punjab  rp singh
    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • beetroot bread
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ...
    • benefits of lemon and honey tea
      ਸਰੀਰ ਦੀ ਅੰਦਰੋਂ ਸਫਾਈ ਕਰਦੀ ਹੈ ਇਹ ਚਾਹ! ਜਾਣ ਲਓ ਇਸ ਦੇ ਬੇਮਿਸਾਲ ਫਾਇਦੇ ਅਤੇ...
    • your child  s   diet   is becoming a breeding ground for diseases
      ਮਾਪੇ ਹੋ ਜਾਣ ਸਾਵਧਾਨ! ਤੁਹਾਡੇ ਬੱਚੇ ਦੀ 'ਡਾਈਟ' ਬਣ ਰਹੀ ਹੈ ਬਿਮਾਰੀਆਂ ਦਾ ਘਰ,...
    • benefits of drinking fermented milk
      ਹੱਡੀਆਂ ਹੋਣਗੀਆਂ ਮਜ਼ਬੂਤ ਤੇ ਸ਼ੂਗਰ ਰਹੇਗੀ ਕੰਟ੍ਰੋਲ! ਅੱਜ ਹੀ ਸ਼ੁਰੂ ਕਰੋ ਮਖਾਣੇ...
    • benefits of drinking turmeric water
      ਸਿਹਤ ਦਾ ਖ਼ਜ਼ਾਨਾ : ਸਵੇਰੇ ਖਾਲੀ ਪੇਟ ਹਲਦੀ ਵਾਲਾ ਪਾਣੀ ਪੀਣ ਦੇ 5 ਬੇਮਿਸਾਲ ਫਾਇਦੇ
    • these 4 things you should do with your elderly parents about health
      ਬਜ਼ੁਰਗ ਮਾਤਾ-ਪਿਤਾ ਨਾਲ ਸਿਹਤ ਬਾਰੇ ਜ਼ਰੂਰ ਕਰੋ ਇਹ 4 ਗੱਲਾਂ, ਐਮਰਜੈਂਸੀ ਵੇਲੇ...
    • benefits of eating pineapple
      ਭਾਰ ਘਟਾਉਣ ਤੋਂ ਲੈ ਕੇ ਪਾਚਨ ਸੁਧਾਰਨ ਤੱਕ, ਜਾਣੋ ਪਾਈਨਐਪਲ ਕਿਉਂ ਹੈ ਸਿਹਤ ਲਈ...
    • benefits of raw turmeric
      ਬਿਮਾਰੀਆਂ ਦੀ ਹੋਵੇਗੀ ਜੜ੍ਹੋਂ ਛੁੱਟੀ! ਬਸ ਦੁੱਧ 'ਚ ਮਿਲਾ ਕੇ ਪੀਓ ਕੱਚੀ ਹਲਦੀ,...
    • benefits of drinking kiwi juice
      ਇਮਿਊਨਿਟੀ ਵਧਾਉਣ ਦਾ ਸਭ ਤੋਂ ਸੌਖਾ ਤਰੀਕਾ : ਕੀਵੀ ਦੇ ਜੂਸ ਦੇ ਇਹ ਫਾਇਦੇ ਜਾਣ ਕੇ...
    • your favorite grapes may be full of chemicals
      ਸਾਵਧਾਨ! ਅੰਗੂਰ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ : ਰਸਾਇਣਾਂ ਨਾਲ ਭਰੇ ਹੋ ਸਕਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +