Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:44:38 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਲੱਕ 'ਚ ਹੋਣ ਵਾਲੇ ਦਰਦ ਨੂੰ ਦੂਰ ਕਰਨ ਲਈ ਕਦੇ ਨਾ ਖਾਓ ਦਵਾਈ, ਇਨ੍ਹਾਂ ਤਰੀਕਿਆਂ ਨਾਲ ਪਾਓ ਰਾਹਤ

HEALTH News Punjabi(ਸਿਹਤ)

Health Tips: ਲੱਕ 'ਚ ਹੋਣ ਵਾਲੇ ਦਰਦ ਨੂੰ ਦੂਰ ਕਰਨ ਲਈ ਕਦੇ ਨਾ ਖਾਓ ਦਵਾਈ, ਇਨ੍ਹਾਂ ਤਰੀਕਿਆਂ ਨਾਲ ਪਾਓ ਰਾਹਤ

  • Edited By Rajwinder Kaur,
  • Updated: 15 Jun, 2024 11:21 AM
Jalandhar
do not take medicine to relieve neck pain get relief in these ways
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਲੱਕ 'ਚ ਹੋਣ ਵਾਲੇ ਦਰਦ ਦੀ ਸਮੱਸਿਆ ਹੁਣ ਆਮ ਹੋ ਗਈ ਹੈ। ਗਲਤ ਲਾਈਫ ਸਟਾਈਲ, ਖਾਣ-ਪੀਣ ਵਿਚ ਪੋਸ਼ਕ ਤੱਤਾਂ ਦੀ ਘਾਟ ਕਾਰਨ ਇਹ ਪ੍ਰੇਸ਼ਾਨੀ ਹੋ ਰਹੀ ਹੈ। ਇਹ ਦਰਦ ਕਈ ਘੰਟੇ ਲਗਾਤਾਰ ਕੁਰਸੀ 'ਤੇ ਬੈਠਣ ਜਾਂ ਟੇਢੇ ਸੌਣ ਨਾਲ ਹੁੰਦਾ ਹੈ। ਬਜ਼ੁਰਗਾਂ ਨੂੰ ਇਸ ਸਮੱਸਿਆ ਦਾ ਜ਼ਿਆਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਕੱਲ ਦੇ ਲੋਕ ਆਪਣਾ ਜ਼ਿਆਦਾ ਤੋਂ ਜ਼ਿਆਦਾ ਸਮਾਂ ਕੁਰਸੀ ’ਤੇ ਬੈਠ ਕੇ ਬਤੀਤ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਉਮਰ ਤੋਂ ਪਹਿਲਾਂ ਦੀ ਕਮਰ ਦਰਦ ਹੋ ਰਹੀ ਹੈ। ਇਸ ਦਰਦ ਕਾਰਨ ਉੱਠਣ-ਬੈਠਣ ਵਿਚ ਪਰੇਸ਼ਾਨੀ ਅਤੇ ਕੰਮ ਕਰਨ ਵਿਚ ਦਿੱਕਤ ਆਉਣ ਲੱਗ ਪੈਂਦੀ ਹੈ, ਜਿਸ ਕਾਰਨ ਲੋਕ ਦਵਾਈ ਖਾਣਾ ਸ਼ੁਰੂ ਕਰ ਦਿੰਦੇ ਹਨ, ਜੋ ਸਿਹਤ ਨਹੀਂ ਠੀਕ ਨਹੀਂ। ਦਰਦ ਨੂੰ ਦੂਰ ਕਰਨ ਦੀ ਦਵਾਈ ਖਾਣ ਦੀ ਥਾਂ ਤੁਸੀਂ ਇਨ੍ਹਾਂ ਤਰੀਕਿਆਂ ਦੀ ਵਰਤੋਂ ਕਰੋ....

1. ਸਮੇਂ 'ਤੇ ਸੌਣਾ
ਲੱਕ ਦਰਦ ਤੋਂ ਬਚਣ ਲਈ ਰੋਜ਼ ਠੀਕ ਸਮੇਂ 'ਤੇ ਸੌਣਾ ਚਾਹੀਦਾ ਹੈ। ਹਮੇਸ਼ਾ ਸਿੱਧੇ ਜਾਂ ਸਹੀ ਅਕਾਰ 'ਚ ਸੌਂਣਾ ਜ਼ਰੂਰੀ ਹੈ। ਟੇਢੇ-ਮੇਢੇ ਸੌਣ ਨਾਲ ਸਰੀਰ 'ਚ ਕਈ ਦਰਦਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਦਵਾਈ ਦੀ ਵਰਤੋਂ ਕਦੇ ਨਾ ਕਰੋ। ਸਹੀ ਤਰੀਕੇ ਅਤੇ ਸਹੀ ਸਮੇਂ ਸੌਂਣ ਨਾਲ ਤੁਸੀਂ ਇਸ ਸਮੱਸਿਆ ਤੋਂ ਬਚ ਸਕਦੇ ਹੋ। 

ਪੜ੍ਹੋ ਇਹ ਵੀ : Health Tips: ਨਾਸ਼ਤਾ 'ਚ ਕਦੇ ਨਾ ਖਾਓ 'ਬਰੈੱਡ', ਭਾਰ ਵੱਧਣ ਸਣੇ ਹੋ ਸਕਦੀਆਂ ਨੇ ਕਈ ਸਮੱਸਿਆਵਾਂ

PunjabKesari

2. ਕਸਰਤ
ਲੱਕ ਦਰਦ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਕਈ ਆਸਣ ਹਨ ਪਰ ਤੁਹਾਨੂੰ ਸਵੇਰੇ ਉੱਠਦੇ ਸਾਰ ਕਸਰਤ ਕਰਨੀ ਚਾਹੀਦੀ ਹੈ। ਇਸ ਦਰਦ ਨੂੰ ਦੂਰ ਕਰਨ ਲਈ ਕਸਰਤ ਬਹੁਚ ਜ਼ਰੂਰੀ ਹੈ। ਇਸ ਨਾਲ ਮਾਸਪੇਸ਼ੀਆਂ ਕਿਰਿਆਸ਼ੀਲ ਰਹਿਣਗੀਆਂ ਅਤੇ ਖੂਨ ਦੇ ਜੰਮਣ ਤੋਂ ਛੁਟਕਾਰਾ ਮਿਲ ਜਾਵੇਗਾ।

3. ਬੈਠਣ ਦੀ ਜਗ੍ਹਾ
ਲੱਕ ਦਰਦ ਤੋਂ ਦੂਰ ਰਹਿਣ ਲਈ ਬੈਠਣ ਦੀ ਜਗ੍ਹਾ ਅਤੇ ਕੁਰਸੀ ਵਧੀਆ ਕਿਸਮ ਦੀ ਹੋਣੀ ਚਾਹੀਦੀ ਹੈ। ਹਮੇਸ਼ਾ ਸਹੀ ਤਰੀਕੇ ਨਾਲ ਬੈਠਣਾ ਚਾਹੀਦਾ ਹੈ। ਇਸ ਨਾਲ ਪਿੱਠ ਦਰਦਾ ਘੱਟ ਹੁੰਦਾ ਹੈ। ਸਿੱਧੇ ਪਿੱਠ 'ਤੇ ਭਾਰ ਪਾਉਣ ਵਾਲੇ ਅਕਾਰ 'ਚ ਨਾ ਬੈਠੋ।

ਪੜ੍ਹੋ ਇਹ ਵੀ : Health Tips: ਡਿਲਿਵਰੀ ਤੋਂ ਬਾਅਦ ਵਧੇ ਹੋਏ ਢਿੱਡ ਨੂੰ ਘਟਾਉਣ ਲਈ ਔਰਤਾਂ ਅਪਣਾਉਣ ਇਹ ਤਰੀਕੇ, ਹੋਵੇਗਾ ਫ਼ਾਇਦਾ

PunjabKesari

4. ਦੁੱਧ ਦੀ ਵਰਤੋਂ
ਆਪਣੇ ਭੋਜਨ 'ਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਮਾਤਰਾ ਵਧਾਓ। ਵਿਟਾਮਿਨ-ਡੀ ਹੱਡੀਆਂ ਲਈ ਬਹੁਤ ਹੀ ਜ਼ਰੂਰੀ ਹੁੰਦਾ ਹੈ। ਇਸ ਲਈ ਤੁਸੀਂ ਦੁੱਧ, ਪਨੀਰ ਜਾਂ ਮੱਛੀ ਦਾ ਵੀ ਇਸਤੇਮਾਲ ਵੱਧ ਤੋਂ ਵੱਧ ਕਰੋ।

5. ਭਾਰ ਨੂੰ ਕਾਬੂ ਕਰਨਾ
ਜੇਕਰ ਤੁਹਾਡਾ ਭਾਰ ਜ਼ਰੂਰਤ ਤੋਂ ਜ਼ਿਆਦਾ ਹੈ ਤਾਂ ਤੁਹਾਨੂੰ ਇਸ 'ਤੇ ਕਾਬੂ ਪਾਉਣਾ ਚਾਹੀਦਾ ਹੈ। ਜ਼ਿਆਦਾ ਭਾਰ ਪਿੱਠ ਦਰਦ ਦਾ ਕਾਰਨ ਬਣਦਾ ਹੈ। ਭਾਰ ਨੂੰ ਘੱਟ ਕਰਨ ਲਈ ਕਦੇ ਦਵਾਈ ਨਾ ਖਾਓ।

ਪੜ੍ਹੋ ਇਹ ਵੀ : Health Tips: ਜੂਸ ਦਾ ਜ਼ਿਆਦਾ ਸੇਵਨ ਕਰਨ ਵਾਲੇ ਲੋਕ ਹੋ ਜਾਣ ਸਾਵਧਾਨ! ਖ਼ਰਾਬ ਹੋ ਸਕਦੀ ਹੈ ਤੁਹਾਡੀ 'ਕਿਡਨੀ'

PunjabKesari

6. ਸਿਗਰੇਟ ਪੀਣਾ
ਸਿਗਰੇਟ ਪੀਣ ਨਾਲ ਖੂਨ ਦੀ ਨਾਲੀਆਂ ਜਾਮ ਹੋ ਜਾਂਦੀਆਂ ਹਨ। ਇਸ ਲਈ ਸਿਗਰੇਟ ਸਿਹਤ ਲਈ ਹਾਨੀਕਾਰਕ ਹੁੰਦੀ ਹੈ।

7. ਭਾਰਾ ਸਮਾਨ ਚੁੱਕਣਾ
ਕੋਈ ਵੀ ਭਾਰੀ ਚੀਜ਼ ਚੁੱਕਦੇ ਸਮੇਂ ਧਿਆਨ ਰੱਖਣਾ ਚਾਹੀਦਾ ਹੈ ਅਤੇ ਕਦੀ ਆਪਣੀ ਹਿੰਮਤ ਤੋਂ ਜ਼ਿਆਦਾ ਭਾਰ ਨਾ ਚੁੱਕੋ। ਅਜਿਹਾ ਕਰਨ ਨਾਲ ਤੁਹਾਡੇ ਲੱਕ ’ਚ ਦਰਦ ਹੋ ਸਕਦਾ ਹੈ।

ਪੜ੍ਹੋ ਇਹ ਵੀ : Health Tips: ਕੋਈ ਵੀ ਦਵਾਈ ਖਾਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਸਿਹਤ ਨੂੰ ਹੋ ਸਕਦੈ ਨੁਕਸਾਨ

PunjabKesari

8. ਪੋਸਚਰ ਦਾ ਰੱਖੋ ਧਿਆਨ
ਤੁਹਾਡਾ ਬੈਠਣ ਦਾ ਤਰੀਕਾ ਲੱਕ 'ਚ ਹੋਣ ਵਾਲੇ ਦਰਦ ਦਾ ਕਾਰਨ ਬਣ ਸਕਦਾ ਹੈ। ਜ਼ਿਆਦਾ ਸਮਾਂ ਕੁਰਸੀ 'ਤੇ ਬੈਠ ਕੇ ਕੰਮ ਕਰਦੇ ਸਮੇਂ ਪਿੱਠ 'ਤੇ ਜ਼ਿਆਦਾ ਭਾਰ ਨਾ ਪੈਣ ਦਿਓ। ਜੇਕਰ ਅਜਿਹਾ ਹੁੰਦਾ ਹੈ ਤਾਂ ਲੱਕ ਦਾ ਦਰਦ ਵੱਧ ਸਕਦਾ ਹੈ। ਲੱਕ ਦੇ ਦਰਦ ਨੂੰ ਦੂਰ ਕਰਨ ਲਈ ਬੈਠਣ ਲਈ ਵਧੀਆ ਕਿਸਮ ਦੀ ਕੁਰਸੀ ਦੀ ਚੋਣ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ : ਨਾ ਕੋਈ ਦਵਾਈ, ਨਾ ਡਾਈਟ ਪਲਾਨ! ਸ਼ੂਗਰ ਨੂੰ ਕੰਟਰੋਲ 'ਚ ਕਰਨ ਲਈ ਮਰੀਜ਼ ਰੋਜ਼ਾਨਾ ਕਰਨ ਇਹ ਕੰਮ, ਹੋਵੇਗਾ ਫ਼ਾਇਦਾ

  • Health Tips
  • Back Pain
  • not eat
  • medicine
  • home remedies
  • relief
  • exercise
  • Posture
  • weight
  • diet
  • ਲੱਕ
  • ਦਰਦ
  • ਦਵਾਈ
  • ਘਰੇਲੂ ਤਰੀਕਿਆਂ
  • ਰਾਹਤ

ਨੰਗੇ ਪੈਰੀਂ ਘਾਹ 'ਤੇ ਚੱਲਣ ਨਾਲ ਹੋਣਗੇ ਤੁਹਾਨੂੰ ਇਹ ਜ਼ਬਰਦਸਤ ਫਾਇਦੇ, ਜਾਣੋ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • if there is a deficiency of iodine in the body then eat these things
    ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ ਫਾਇਦੇ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • don  t mislead the youth  kangana ranaut responds to trolls using her film clips
    'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ ਵਰਤੋਂ ਕਰਨ ਵਾਲੇ ਆਲੋਚਕਾਂ ਨੂੰ ਦਿੱਤਾ...
  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +