Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    8:41:38 PM

  • honeytrap gang busted in barmer two accused arrested

    ਇਕੱਲੇ ਕਮਰੇ 'ਚ ਸੱਦਿਆ, ਖਿੱਚੀਆਂ ਇਤਰਾਜ਼ਯੋਗ...

  • indian cricketer enters the room with girlfriend rohit sharma comes forward

    Girlfriend ਨੂੰ ਕਮਰੇ 'ਚ ਲੈ ਕੇ ਵੜਿਆ ਭਾਰਤੀ...

  • big administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! IAS ਤੇ PCS...

  • trump big offer to iran

    ਈਰਾਨ ਨੂੰ 30 ਬਿਲੀਅਨ ਡਾਲਰ ਤੇ ਪਾਬੰਦੀਆਂ 'ਚ ਛੋਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕੀ ਨਿੰਬੂ ਤੇ ਸ਼ਹਿਦ ਵਾਲਾ ਪਾਣੀ ਪੀਣ ਨਾਲ ਸੱਚਮੁੱਚ ਘਟਦਾ ਹੈ ਭਾਰ ਜਾਂ ਨਹੀਂ, ਪੜ੍ਹੋ ਇਹ ਖ਼ਬਰ

HEALTH News Punjabi(ਸਿਹਤ)

ਕੀ ਨਿੰਬੂ ਤੇ ਸ਼ਹਿਦ ਵਾਲਾ ਪਾਣੀ ਪੀਣ ਨਾਲ ਸੱਚਮੁੱਚ ਘਟਦਾ ਹੈ ਭਾਰ ਜਾਂ ਨਹੀਂ, ਪੜ੍ਹੋ ਇਹ ਖ਼ਬਰ

  • Author Tarsem Singh,
  • Updated: 09 Sep, 2024 12:35 PM
Jalandhar
does drinking water with lemon and honey really reduce weight
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਖਰਾਬ ਅਤੇ ਮਾੜੀ ਜੀਵਨ ਸ਼ੈਲੀ ਦੇ ਕਾਰਨ ਹਰੇਕ ਵਿਅਕਤੀ ਲਈ ਮੋਟਾਪਾ ਇਕ ਸਮੱਸਿਆ ਬਣਦਾ ਜਾ ਰਿਹਾ ਹੈ। ਹਾਲਾਂਕਿ, ਜਦੋਂ ਭਾਰ ਘਟਾਉਣ ਦੀ ਗੱਲ ਆਉਂਦੀ ਹੈ, ਤਾਂ ਲੋਕ ਮਾਹਰਾਂ ਦੀ ਸਲਾਹ ਲੈਣ ਦੀ ਥਾਂ ਸੋਸ਼ਲ ਮੀਡੀਆ 'ਤੇ ਪਾਏ ਜਾਣ ਵਾਲੇ ਵੱਖੋ-ਵੱਖਰੇ ਤਰੀਕਿਆਂ ਦੀ ਖੋਜ ਕਰਨਾ ਸ਼ੁਰੂ ਕਰ ਦਿੰਦੇ ਹਨ। ਹਰੇਕ ਇਨਸਾਨ ਦੇ ਸਰੀਰ ਦੀ ਸਮਰੱਥਾ ਹੋਰਾਂ ਲੋਕਾਂ ਦੇ ਨਾਲੋ ਬਹੁਤ ਵੱਖਰੀ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਇਹ ਜ਼ਰੂਰੀ ਨਹੀਂ ਹੁੰਦਾ ਕਿ ਸੋਸ਼ਲ ਮੀਡੀਆ ’ਤੇ ਦੱਸੇ ਜਾਣ ਵਾਲੇ ਤਰੀਕੇ ਤੁਹਾਡੇ ਲਈ ਕੰਮ ਨਹੀਂ ਕਰਦੇ, ਉਹ ਤਰੀਕੇ ਕੰਮ ਤਾਂ ਕਰਨਗੇ ਜੇਕਰ ਤੁਸੀਂ ਉਨ੍ਹਾ ਨੂੰ ਸਮੇਂ ਸਿਰ ਕਰੋਗੇ। ਪਰ ਇਸ ਗੱਲ ਦਾ ਵੀ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਇੰਟਰਨੈਟ ’ਤੇ ਜ਼ਿਕਰ ਕੀਤੀਆਂ ਚੀਜ਼ਾਂ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦੀਆਂ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਵਰਤੋਂ ਭਾਰ ਘਟਾਉਣ ਲਈ ਨਹੀਂ ਕਰਨੀ ਚਾਹੀਦੀ....

ਨਿੰਬੂ, ਪਾਣੀ ਅਤੇ ਸ਼ਹਿਦ
ਮੋਟਾਪਾ ਘਟਾਉਣ ਲਈ ਬਹੁਤ ਸਾਰੇ ਲੋਕ ਸਭ ਤੋਂ ਜ਼ਿਆਦਾ ਨਿੰਬੂ ਅਤੇ ਸ਼ਹਿਦ ਦਾ ਸੇਵਨ ਕਰਨਾ ਸ਼ੁਰੂ ਕਰਦੇ ਹਨ। ਹਾਲਾਂਕਿ ਅਜਿਹਾ ਕਰਨ ਨਾਲ ਭਾਰ ਘੱਟ ਨਹੀਂ ਹੁੰਦਾ। ਦੱਸ ਦੇਈਏ ਕਿ 1 ਚਮਚਾ ਸ਼ਹਿਦ ਵਿਚ ਲਗਭਗ 200 ਕੈਲੋਰੀ ਹੁੰਦੀ ਹੈ। ਖਾਲੀ ਢਿੱਡ ਨਿੰਬੂ ਪਾਣੀ ਪੀਣ ਨਾਲ ਐਸੀਡਿਟੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਫਲ ਅਤੇ ਸਬਜ਼ੀਆਂ ਖਾਣ ਨਾਲ ਘੱਟ ਹੁੰਦਾ ਹੈ ਭਾਰ
ਇਸ ਵਿਚ ਕੋਈ ਸ਼ੱਕ ਨਹੀਂ ਕਿ ਫਲ ਅਤੇ ਸਬਜ਼ੀਆਂ ਸਿਹਤ ਲਈ ਲਾਭਕਾਰੀ ਹਨ ਪਰ ਭਾਰ ਘਟਾਉਣ ਲਈ ਸਿਰਫ ਫਲ ਅਤੇ ਸਬਜ਼ੀਆਂ 'ਤੇ ਭਰੋਸਾ ਕਰਨਾ ਸਹੀ ਨਹੀਂ। ਭਾਰ ਘਟਾਉਣ ਲਈ ਤੁਹਾਡੀ ਖੁਰਾਕ ਵਿਚ ਘੱਟ ਕਾਰਬਨ ਅਤੇ ਵਧੇਰੀ ਮਾਤਰਾ ’ਚ ਪ੍ਰੋਟੀਨ ਹੋਣਾ ਜ਼ਿਆਦਾ ਜ਼ਰੂਰੀ ਹੈ।

ਸੇਬ ਦਾ ਸਿਰਕਾ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਇੰਟਰਨੈਟ ਤੋਂ ਪੜ੍ਹ ਕੇ ਸਵੇਰ ਦੇ ਸਮੇਂ ਖਾਲੀ ਢਿੱਡ ਸੇਬ ਦੇ ਸਿਰਕੇ ਨੂੰ ਪੀਣਾ ਸ਼ੁਰੂ ਕਰ ਦਿੰਦੇ ਹਨ। ਲੋਕਾਂ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਇਹ ਢਿੱਡ ’ਚ ਹੋਣ ਵਾਲੇ ਫੋੜੇ ਦਾ ਕਾਰਨ ਬਣ ਸਕਦਾ ਹੈ। ਇਸ ਤੋਂ ਇਲਾਵਾ ਇਹ ਗਲੇ ਵਿਚ ਜਲਣ ਅਤੇ ਦਿਮਾਗੀ ਪ੍ਰਣਾਲੀ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ।

ਖਾਣਾ-ਪੀਣਾ ਛੱਡ ਦੇਣਾ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਭਾਰ ਘਟਾਉਣ ਲਈ ਖਾਣਾ-ਪੀਣਾ ਛੱਡ ਦਿੰਦੇ ਹਨ। ਖਾਣਾ ਨਾ ਖਾਣ ਨਾਲ BMR ਘਟ ਹੁੰਦਾ ਹੈ, ਜਿਸ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ। ਭਾਰ ਘਟਾਉਣ ਲਈ ਕੈਲੋਰੀ ਨੂੰ ਘਟਾਉਣਾ ਜ਼ਰੂਰੀ ਹੁੰਦਾ ਹੈ, ਜਿਸ ਲਈ ਖਾਣਾ ਨਾ ਛੱਡੋ।

ਦਵਾਈ ਦੀ ਵਰਤੋਂ
ਜਿਮ ਜਾਣ ਵਾਲੇ ਲੋਕ ਭਾਰ ਘਟਾਉਣ ਲਈ ਦਵਾਈ ਦੀ ਵੀ ਵਰਤੋਂ ਕਰਦੇ ਹਨ। ਇਸ ਨਾਲ ਕਿਡਨੀ ਦੇ ਫੇਲ ਹੋਣ ਦਾ ਖ਼ਤਰਾ ਰਹਿੰਦਾ ਹੈ। ਠੀਕ ਉਸੇ ਤਰ੍ਹਾਂ ਭਾਰ ਘਟਾਉਣ ਵਾਲੀਆਂ ਚੀਜ਼ਾਂ ਦੀ ਜ਼ਿਆਦਾ ਵਰਤੋਂ ਦਿਲ ਦੇ ਦੌਰੇ ਦਾ ਕਾਰਨ ਵੀ ਬਣਦੀਆਂ ਹਨ।

  • Lemon and honey water
  • apple cider vinegar
  • weight loss
  • ਨਿੰਬੂ ਤੇ ਸ਼ਹਿਦ ਵਾਲਾ ਪਾਣੀ
  • ਸੇਬ ਦਾ ਸਿਰਕਾ
  • ਭਾਰ ਘਟਾਉਣਾ

ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੈ ‘ਨਾਰੀਅਲ ਦਾ ਪਾਣੀ’, ਪੀਣ ਨਾਲ ਕਈ ਰੋਗਾਂ ਤੋਂ ਮਿਲਦਾ ਹੈ ਛੁਟਕਾਰਾ

NEXT STORY

Stories You May Like

  • is america really a reliable strategic partner
    ਕੀ ਅਮਰੀਕਾ ਸੱਚਮੁੱਚ ਇਕ ਭਰੋਸੇਯੋਗ ਰਣਨੀਤਿਕ ਭਾਈਵਾਲ ਹੈ ?
  • sukhbir badal advised to leave akali dal
    ਸੁਖਬੀਰ ਬਾਦਲ ਨੂੰ ਅਕਾਲੀ ਦਲ ਛੱਡਣ ਦੀ ਸਲਾਹ! ਪੜ੍ਹੋ ਕੀ ਹੈ ਪੂਰੀ ਖ਼ਬਰ (ਵੀਡੀਓ)
  • drinking warm water on an empty stomach
    ਖਾਲੀ ਪੇਟ ਕੋਸਾ ਪਾਣੀ ਪੀਣ ਦੇ ਫਾਇਦੇ
  • not 100    petrol for 110 rupees
    100 ਨਹੀਂ... 110 ਰੁਪਏ ਦਾ ਪੈਟਰੋਲ? ਲੋਕਾਂ ਦੀ ਹੁਸ਼ਿਆਰੀ ਜਾਂ ਵਹਿਮ, ਪੜ੍ਹੋ ਪੂਰੀ ਰਿਪੋਰਟ
  • dilemma of life
    ‘ਕੀ ਕਰੀਏ, ਕੀ ਨਾ ਕਰੀਏ’ ਇਹ ਹੈ ਜੀਵਨ ਦੀ ਦੁਚਿੱਤੀ
  • eat pearl millet roti to reduce your weight gain
    ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ ਫ਼ਾਇਦਾ
  • this juice is nothing less than nectar
    ਅੰਮ੍ਰਿਤ ਤੋਂ ਘੱਟ ਨਹੀਂ ਇਹ ਜੂਸ! ਜਾਣੋ ਇਸ ਦੇ ਪੀਣ ਦੇ ਫਾਇਦੇ
  • read this news to avoid the heat
    ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਸਿਹਤ ਦੀਆਂ ਖਬਰਾਂ
    • why do eyes close while sneezing
      ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ...
    • corona dangerous china new virus
      ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ...
    • benefits of eating pomegranate
      Cancer ਤੇ urinary infection ਤੋਂ ਬਣਾਉਣਾ ਚਾਹੁੰਦੇ ਹੋ ਦੂਰੀ ਤਾਂ ਖਾਓ ਇਹ ਫਲ!
    • what are the causes of urine infection
      ਮਹਿਲਾਵਾਂ 'ਚ ਯੂਰਿਨ ਇਨਫੈਕਸ਼ਨ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
    • benefits of eating tamarind
      ਐਂਟੀਓਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ
    • rain weather health
      ਬਰਸਾਤ ਦੇ ਮੌਸਮ 'ਚ ਵਧ ਜਾਂਦੈ ਬੀਮਾਰੀਆਂ ਦਾ ਖ਼ਤਰਾ ! ਇੰਝ ਕਰੋ ਸਿਹਤ ਦੀ ਸੰਭਾਲ
    • drinking alcohol on weekends damages liver
      ਵੀਕਐਂਡ 'ਤੇ ਵੀ ਸ਼ਰਾਬ ਪੀਣ ਨਾਲ ਖਰਾਬ ਹੋ ਜਾਂਦੈ ਲੀਵਰ... ਡਾਕਟਰ ਨੇ ਦੱਸਿਆ ਕਾਰਨ
    • watermelon seeds beneficial for health
      Health Tips: ਸਿਹਤ ਲਈ ਬੇਹੱਦ ਲਾਹੇਵੰਦ ਹਨ ''ਤਰਬੂਜ ਦੇ ਬੀਜ'', ਜ਼ਰੂਰ ਕਰੋ...
    • beware of glass bottle users
      ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ
    • eat pearl millet roti to reduce your weight gain
      ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +