Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:30:04 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਦਿਲ ਦੀ ਬੀਮਾਰੀ ਸਣੇ ਇਨ੍ਹਾਂ ਰੋਗਾਂ ਤੋਂ ਪਰੇਸ਼ਾਨ ਲੋਕ ਭੁੱਲ ਕੇ ਵੀ ਨਾ ਖਾਣ ਆਂਡੇ, ਵਧ ਜਾਵੇਗੀ ਸਮੱਸਿਆ

HEALTH News Punjabi(ਸਿਹਤ)

ਦਿਲ ਦੀ ਬੀਮਾਰੀ ਸਣੇ ਇਨ੍ਹਾਂ ਰੋਗਾਂ ਤੋਂ ਪਰੇਸ਼ਾਨ ਲੋਕ ਭੁੱਲ ਕੇ ਵੀ ਨਾ ਖਾਣ ਆਂਡੇ, ਵਧ ਜਾਵੇਗੀ ਸਮੱਸਿਆ

  • Edited By Sunita,
  • Updated: 02 Apr, 2024 02:43 PM
Health
does eating eggs increase risk of heart disease
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਇਸ ਗੱਲ 'ਚ ਕੋਈ ਸ਼ੱਕ ਨਹੀਂ ਹੈ ਕਿ ਆਂਡਾ ਇੱਕ ਬਹੁਤ ਹੀ ਲਾਭਦਾਇਕ ਭੋਜਨ ਹੈ, ਇਸ 'ਚ ਪ੍ਰੋਟੀਨ ਅਤੇ ਵਿਟਾਮਿਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਕਾਰਨ ਲੋਕ ਅਕਸਰ ਨਾਸ਼ਤੇ ਦੌਰਾਨ ਆਂਡੇ ਖਾਣਾ ਪਸੰਦ ਕਰਦੇ ਹਨ। ਇਸ ਨਾਲ ਸਰੀਰ ਨੂੰ ਜ਼ਬਰਦਸਤ ਊਰਜਾ ਮਿਲਦੀ ਹੈ ਅਤੇ ਇਸ ਦੇ ਨਾਲ ਹੀ ਅਸੀਂ ਕਈ ਬੀਮਾਰੀਆਂ ਤੋਂ ਬਚ ਜਾਂਦੇ ਹਾਂ ਪਰ ਜ਼ਰੂਰੀ ਨਹੀਂ ਕਿ ਇਹ ਸੁਪਰਫੂਡ ਹਰ ਕਿਸੇ ਲਈ ਫ਼ਾਇਦੇਮੰਦ ਹੋਵੇ। ਆਓ ਜਾਣਦੇ ਹਾਂ ਕਿਹੜੀਆਂ 5 ਸਮੱਸਿਆਵਾਂ 'ਚ ਆਂਡਿਆਂ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

1. ਦਿਲ ਦੀ ਬੀਮਾਰੀ : ਜੇਕਰ ਅਸੀਂ ਦਿਲ ਦੀ ਸਿਹਤ ਨੂੰ ਬਿਹਤਰ ਰੱਖਣਾ ਚਾਹੁੰਦੇ ਹਾਂ ਅਤੇ ਜੇਕਰ ਸਾਡੀ ਕੋਸ਼ਿਸ਼ ਹੈ ਕਿ ਕਦੇ ਵੀ ਹਾਰਟ ਅਟੈਕ ਨਾ ਆਏ ਤਾਂ ਅਜਿਹੇ 'ਚ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਜ਼ਿਆਦਾ ਅਾਂਡੇ ਖਾਂਦੇ ਹੋ ਤਾਂ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ।

PunjabKesari

2. ਚਮੜੀ ਦੀ ਸਮੱਸਿਆ : ਆਂਡੇ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਜੇਕਰ ਇਸ ਸੁਪਰਫੂਡ ਨੂੰ ਜ਼ਿਆਦਾ ਖਾ ਲਿਆ ਜਾਵੇ ਤਾਂ ਚਮੜੀ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਕਈ ਲੋਕਾਂ ਦੇ ਚਿਹਰੇ 'ਤੇ ਮੁਹਾਸੇ ਹੋਣ ਲੱਗਦੇ ਹਨ। ਦਰਅਸਲ 'ਚ ਆਂਡਿਆਂ ਕਾਰਨ ਹਾਰਮੋਨਸ 'ਚ ਬਦਲਾਅ ਹੁੰਦਾ ਹੈ। ਜਿਸ ਕਾਰਨ ਸਾਈਡ ਇਫੈਕਟ ਦਾ ਖਤਰਾ ਵੱਧ ਜਾਂਦਾ ਹੈ।

3. ਇਨਸੁਲਿਨ ਪ੍ਰਤੀਰੋਧ : ਜੇਕਰ ਕੋਈ ਵਿਅਕਤੀ ਰੋਜ਼ਾਨਾ ਇੱਕ ਤੋਂ ਵੱਧ ਅਾਂਡੇ ਖਾਂਦਾ ਹੈ ਤਾਂ ਉਸ ਦਾ ਸਰੀਰ ਇਨਸੁਲਿਨ ਪ੍ਰਤੀਰੋਧੀ ਹੋ ਸਕਦਾ ਹੈ। ਆਮ ਤੌਰ 'ਤੇ ਦਿਨ 'ਚ 2 ਤੋਂ 3 ਅਾਂਡੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਹਾਲਾਂਕਿ ਤੁਸੀਂ ਆਪਣੇ ਲਈ ਡਾਕਟਰ ਦੀ ਸਲਾਹ ਲੈ ਸਕਦੇ ਹੋ।

PunjabKesari

4. ਇਨਡਾਈਜੇਸ਼ਨ : ਜੇਕਰ ਤੁਹਾਡਾ ਪਾਚਨ ਤੰਤਰ ਸਹੀ ਨਹੀਂ ਹੈ, ਜਾਂ ਤੁਹਾਨੂੰ ਕਬਜ਼, ਗੈਸ, ਐਸੀਡਿਟੀ, ਬਦਹਜ਼ਮੀ ਜਾਂ ਮਤਲੀ ਵਰਗੀਆਂ ਸ਼ਿਕਾਇਤਾਂ ਹਨ, ਤਾਂ ਅਜਿਹੀ ਸਥਿਤੀ 'ਚ ਅਾਂਡੇ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਢਿੱਡ ਦੀਆਂ ਸਮੱਸਿਆਵਾਂ ਨੂੰ ਵਧਾਉਂਦਾ ਹੈ। ਕੁਝ ਲੋਕਾਂ ਨੂੰ ਢਿੱਡ ਦਰਦ ਦੀ ਵੀ ਸ਼ਿਕਾਇਤ ਹੋ ਜਾਂਦੀ ਹੈ।

5. ਕੈਂਸਰ ਦਾ ਖਤਰਾ : ਕਈ ਖੋਜਾਂ 'ਚ ਇਹ ਸਾਬਤ ਹੋ ਚੁੱਕਾ ਹੈ ਕਿ ਜੋ ਲੋਕ ਬਹੁਤ ਜ਼ਿਆਦਾ ਅਾਂਡੇ ਖਾਂਦੇ ਹਨ, ਉਨ੍ਹਾਂ 'ਚ ਕੋਲੋਰੈਕਟਲ ਸਮੇਤ ਹੋਰ ਕਿਸਮ ਦੇ ਕੈਂਸਰ ਦਾ ਖ਼ਤਰਾ ਵਧ ਜਾਂਦਾ ਹੈ। ਕੈਂਸਰ ਕਾਰਨ ਹਰ ਸਾਲ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

  • Health Tips
  • Health
  • People
  • Diseases
  • Heart Disease
  • Eat Eggs
  • Mistake
  • ਦਿਲ ਦੀ ਬੀਮਾਰੀ

ਖਾਣਾ ਖਾਣ ਤੋਂ ਬਾਅਦ ਪਾਣੀ ਪੀਣਾ ਕਈ ਬੀਮਾਰੀਆਂ ਨੂੰ ਦਿੰਦੈ ਸੱਦਾ, ਅੱਜ ਹੀ ਛੱਡੋ ਇਹ ਆਦਤ

NEXT STORY

Stories You May Like

  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • do not place these things on the kitchen slab even by mistake
    ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ ਕਾਰਨ
  • person committed suicide
    ਫਗਵਾੜਾ 'ਚ ਵਿਅਕਤੀ ਨੇ ਬੀਮਾਰੀ ਤੇ ਘਰ ਦੇ ਹਾਲਾਤ ਤੋਂ ਪਰੇਸ਼ਾਨ ਹੋ ਕੇ ਕੀਤੀ ਖ਼ੁਦਕੁਸ਼ੀ
  • horoscope astrology
    ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ ਤਕਦੀਰ
  • stock market gains momentum  sensex closes at 22 555
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +