Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    5:09:50 PM

  • tehri pickup accident khai girne rescue operation

    ਟਿਹਰੀ 'ਚ ਭਿਆਨਕ ਹਾਦਸਾ: 984 ਫੁੱਟ ਡੂੰਘੀ ਖਾਈ...

  • pentagon warns reopening hormuz may take 6 months

    ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ...

  • university students collide with prtc bus girl dies

    PRTC ਬੱਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ...

  • iran collects first toll tax

    ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Mumbai
  • ਤੰਦਰੁਸਤੀ ਨੂੰ ਬਰਕਰਾਰ ਰੱਖਣ ਲਈ ਖਾਣਾ ਖਾਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਹੋਵੇਗਾ ਨੁਕਸਾਨ

HEALTH News Punjabi(ਸਿਹਤ)

ਤੰਦਰੁਸਤੀ ਨੂੰ ਬਰਕਰਾਰ ਰੱਖਣ ਲਈ ਖਾਣਾ ਖਾਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਹੋਵੇਗਾ ਨੁਕਸਾਨ

  • Edited By Aarti Dhillon,
  • Updated: 22 Jan, 2022 05:38 PM
Mumbai
don  t forget to make these mistakes after eating to maintain good health
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਿਹਤ ਨੂੰ ਬਰਕਰਾਰ ਰੱਖਣ ਲਈ, ਸਿਹਤਮੰਦ ਭੋਜਨ ਲੈਣਾ ਅਤੇ ਤੰਦਰੁਸਤੀ ਬਣਾਈ ਰੱਖਣਾ ਜ਼ਰੂਰੀ ਹੈ। ਕੁਝ ਆਦਤਾਂ ਨੂੰ ਸੁਧਾਰਨਾ ਵੀ ਓਨਾ ਹੀ ਜ਼ਰੂਰੀ ਹੈ। ਦਰਅਸਲ, ਅਸੀਂ ਰੋਜ਼ਾਨਾ ਜ਼ਿੰਦਗੀ 'ਚ ਅਜਿਹੀਆਂ ਕੁਝ ਗਲਤੀਆਂ ਕਰਦੇ ਰਹਿੰਦੇ ਹਾਂ ਜੋ ਕਿ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦੀਆਂ ਹਨ ਪਰ ਉਨ੍ਹਾਂ ਬਾਰੇ ਸਾਡੀ ਜਾਣਕਾਰੀ ਦੀ ਘਾਟ ਕਾਰਨ ਅਸੀਂ ਹਰ ਰੋਜ਼ ਅਣਜਾਣੇ 'ਚ ਉਨ੍ਹਾਂ ਨੂੰ ਦੁਹਰਾਉਂਦੇ ਰਹਿੰਦੇ ਹਾਂ।
ਜਿਸ ਦਾ ਸਿੱਧਾ ਅਸਰ ਸਾਡੀ ਸਿਹਤ 'ਤੇ ਪੈਂਦਾ ਹੈ। ਇਸ ਲਈ, ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੀ ਸਿਹਤ ਤੰਦਰੁਸਤ ਰਹੇ ਤਾਂ ਤੁਹਾਨੂੰ ਕੁਝ ਗਲਤੀਆਂ ਕਰਨ ਤੋਂ ਬਚਣਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੀਆਂ ਗਲਤੀਆਂ ਹਨ ਜੋ ਤੁਸੀਂ ਰੋਜ਼ਾਨਾ ਜਾਂ ਅਕਸਰ ਅਣਜਾਣੇ 'ਚ ਕਰਦੇ ਰਹਿੰਦੇ ਹੋ। ਜੋ ਤੁਹਾਨੂੰ ਸਿਹਤ ਨੂੰ ਬਣਾਈ ਰੱਖਣ ਲਈ ਕਰਨ ਤੋਂ ਬਚਣਾ ਚਾਹੀਦਾ ਹੈ।
ਖਾਣਾ ਖਾਣ ਤੋਂ ਬਾਅਦ ਕਸਰਤ 
ਵਰਕਆਊਟ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਪਰ ਖਾਣਾ ਖਾਣ ਤੋਂ ਤੁਰੰਤ ਬਾਅਦ ਜਿਮ ਜਾਂ ਵਰਕਆਊਟ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਅਜਿਹਾ ਕਰਨ ਨਾਲ ਬੇਚੈਨੀ, ਘਬਰਾਹਟ ਅਤੇ ਢਿੱਡ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

PunjabKesari
ਖਾਣਾ ਖਾਣ ਤੋਂ ਤੁਰੰਤ ਬਾਅਦ ਫਲ ਖਾਣਾ 
ਕਈ ਲੋਕ ਖਾਣਾ ਖਾਣ ਤੋਂ ਤੁਰੰਤ ਬਾਅਦ ਫਲ ਖਾ ਲੈਂਦੇ ਹਨ। ਜਦੋਂ ਕਿ ਤੁਹਾਨੂੰ ਖਾਣਾ ਖਾਣ ਦੇ ਤੁਰੰਤ ਬਾਅਦ ਫਲ ਖਾਣ ਦੀ ਗਲਤੀ ਨਹੀਂ ਕਰਨੀ ਚਾਹੀਦੀ। ਅਜਿਹਾ ਕਰਨ ਨਾਲ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ। ਜਿਸ ਕਾਰਨ ਪਾਚਨ ਅਤੇ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਹੋਣ ਦਾ ਖਤਰਾ ਰਹਿੰਦਾ ਹੈ। ਹਾਲਾਂਕਿ ਫਲ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਪਰ ਖਾਣਾ ਖਾਣ ਤੋਂ ਤੁਰੰਤ ਬਾਅਦ ਫਲ ਨਹੀਂ ਖਾਣਾ ਚਾਹੀਦਾ। ਜੇਕਰ ਤੁਸੀਂ ਫਲ ਖਾਣਾ ਚਾਹੁੰਦੇ ਹੋ ਤਾਂ ਖਾਣਾ ਖਾਣ ਦੇ ਇਕ ਘੰਟੇ ਬਾਅਦ ਹੀ ਫਲ ਖਾਓ।

PunjabKesari
ਭੋਜਨ ਤੋਂ ਤੁਰੰਤ ਬਾਅਦ ਸੌਣਾ
ਕਈ ਲੋਕ ਖਾਣਾ ਖਾਣ ਤੋਂ ਬਾਅਦ ਸੁਸਤੀ ਮਹਿਸੂਸ ਕਰਨ ਲੱਗਦੇ ਹਨ। ਜਿਸ ਕਾਰਨ ਉਹ ਖਾਣਾ ਖਾਣ ਤੋਂ ਤੁਰੰਤ ਬਾਅਦ ਸੌਣਾ ਪਸੰਦ ਕਰਦੇ ਹਨ। ਜਦੋਂ ਕਿ ਤੁਹਾਨੂੰ ਇਹ ਗਲਤੀ ਕਰਨ ਤੋਂ ਬਚਣਾ ਚਾਹੀਦਾ ਹੈ। ਤੁਹਾਡੀ ਇਹ ਆਦਤ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦੀ ਹੈ।

PunjabKesari
ਭੋਜਨ ਤੋਂ ਬਾਅਦ ਤੰਬਾਕੂ ਦੀ ਵਰਤੋਂ 
ਵੈਸੇ ਤਾਂ ਸਿਗਰਟਨੋਸ਼ੀ ਅਤੇ ਤੰਬਾਕੂ ਹਮੇਸ਼ਾ ਹੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ ਪਰ ਖਾਣਾ ਖਾਣ ਤੋਂ ਤੁਰੰਤ ਬਾਅਦ ਇਨ੍ਹਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਅਜਿਹਾ ਕਰਨ ਨਾਲ, ਤੰਬਾਕੂ 'ਚ ਮੌਜੂਦ ਨਿਕੋਟੀਨ ਆਕਸੀਜਨ ਨਾਲ ਪ੍ਰਤੀਕਿਰਿਆ ਕਰ ਸਕਦਾ ਹੈ ਅਤੇ ਕਈ ਸਮੱਸਿਆਵਾਂ ਨੂੰ ਵਧਾ ਸਕਦਾ ਹੈ।

  • mistakes
  • eating
  • maintain good health
  • ਤੰਦਰੁਸਤੀ
  • ਖਾਣਾ ਖਾਣ
  • ਨੁਕਸਾਨ
  • ਸਿਹਤਮੰਦ

Health Tips: ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਨੇ 'ਹਰੇ ਮਟਰ', ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ

NEXT STORY

Stories You May Like

  • don t forget to do this immediately after drinking tea
    ਸਾਵਧਾਨ! ਚਾਹ ਪੀਣ ਤੋਂ ਤੁਰੰਤ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ, ਸਰੀਰ ਲਈ ਬਣ ਸਕਦੈ 'ਜ਼ਹਿਰ'
  • don  t ignore a sore throat even if you forget it
    ਭੁੱਲ ਕੇ ਵੀ ਗਲ਼ੇ ਦੀ ਖਰਾਸ਼ ਨੂੰ ਨਾ ਕਰੋ Ignore ! ਹੋ ਸਕਦੈ ਇਸ ਜਾਨਲੇਵਾ ਬਿਮਾਰੀ ਦਾ ਸੰਕੇਤ
  • your ac can explode like a bomb
    ਸਾਵਧਾਨ ! ਬੰਬ ਵਾਂਗ ਫਟ ਸਕਦੈ ਤੁਹਾਡਾ AC, ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀਆਂ
  • don t forget to keep these 4 things on the dining table
    ਸਾਵਧਾਨ! Dining table 'ਤੇ ਭੁੱਲ ਕੇ ਵੀ ਨਾ ਰੱਖੋ ਇਹ 4 ਚੀਜ਼ਾਂ, ਘਰ 'ਚ ਆ ਸਕਦੀ ਹੈ ਕੰਗਾਲੀ
  • mahindra be 6 ev batman edition
    ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ ਕਰੇਗਾ ਪੂਰਾ ਮਾਮਲਾ
  • those who eat in restaurants beware
    ਰੈਸਟੋਰੈਂਟਾਂ 'ਚ ਖਾਣਾ ਖਾਣ ਵਾਲੇ ਸਾਵਧਾਨ! ਵਾਇਰਲ ਹੋਈ ਇਸ ਵੀਡੀਓ ਨੇ ਮਚਾ 'ਤਾ ਹੜਕੰਪ (ਵੀਡੀਓ)
  • rs 10 000 fine imposed for not taking back faulty ac
    ਭਰੋਸੇ ਤੋਂ ਬਾਅਦ ਵੀ ਖ਼ਰਾਬ AC ਨੂੰ ਵਾਪਸ ਨਾ ਲੈਣ ’ਤੇ ਲਾਇਆ 10 ਹਜ਼ਾਰ ਹਰਜਾਨਾ
  • over 100 children fall ill after eating government school food
    ਸਰਕਾਰੀ ਸਕੂਲ ਦਾ ਖਾਣਾ ਖਾਣ ਨਾਲ 100 ਤੋਂ ਵੱਧ ਬੱਚੇ ਬੀਮਾਰ, ਇਕ ਦੀ ਮੌਤ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Trending
Ek Nazar
social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • these mistakes can cause your liver failure
      ਇਹ 4 ਗਲਤੀਆਂ ਕਰ ਸਕਦੀਆਂ ਨੇ ਤੁਹਾਡਾ Liver failure! ਜਾਣੋ ਬਚਾਅ ਦੇ ਤਰੀਕੇ
    • this thing is the cause of many diseases
      ਸਿਰਫ਼ ਕਬਜ਼ ਹੀ ਨਹੀਂ, ਕਈ ਬਿਮਾਰੀਆਂ ਦਾ ਕਾਲ਼ ਹੈ ਇਹ ਨਿੱਕੀ ਜਿਹੀ ਚੀਜ਼
    • fruit juice can make you a diabetic patient
      ਸਾਵਧਾਨ! ਤੁਹਾਡਾ ਮਨਪਸੰਦ 'ਫਰੂਟ ਜੂਸ' ਤੁਹਾਨੂੰ ਬਣਾ ਸਕਦੈ Diabetic patient,...
    • children  heart disease  report  aiims hospital  health
      ਸਾਵਧਾਨ ! ਖੇਡਣ ਦੀ ਉਮਰ 'ਚ ਬੱਚਿਆਂ ਨੂੰ ਲੱਗ ਰਹੀ ਦਿਲ ਦੀ ਬੀਮਾਰੀ, ਰਿਪੋਰਟ 'ਚ...
    • world liver day energy drinks are harming the liver
      Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...
    • children s behavior is changing due to excessive use of mobile phones
      ਮਾਪੇ ਹੋ ਜਾਣ ਸਾਵਧਾਨ! ਜ਼ਿਆਦਾ ਮੋਬਾਈਲ ਦੇਖਣ ਨਾਲ ਬੱਚਿਆਂ ਦੇ ਸੁਭਾਅ 'ਚ ਆ ਰਿਹੈ...
    • why is foot massage important before going to bed
      ਸੌਣ ਤੋਂ ਪਹਿਲਾਂ ਪੈਰਾਂ ਦੀ ਮਾਲਿਸ਼ ਕਿਉਂ ਜ਼ਰੂਰੀ? ਜਾਣੋ ਇਸ ਦੇ ਫਾਇਦੇ
    • benefits of eating gourd
      ਸਿਰਫ਼ ਸਬਜ਼ੀ ਨਹੀਂ, ਸਿਹਤ ਦਾ ਖ਼ਜ਼ਾਨਾ ਹੈ ਲੌਕੀ! ਜਾਣੋ ਇਸ ਦੇ ਖਾਣ ਦੇ...
    • heart disease is befalling children at a young age
      ਸਾਵਧਾਨ! ਖੇਡਣ-ਕੁੱਦਣ ਦੀ ਉਮਰ 'ਚ ਬੱਚਿਆਂ ਨੂੰ ਘੇਰ ਰਿਹੈ Heart disease ;...
    • will you stay fit in old age
      ਕੀ ਤੁਸੀਂ ਬੁਢਾਪੇ ’ਚ ਰਹੋਗੇ ਫਿੱਟ: ਇਹ ਆਸਾਨ ਟੈਸਟ ਦੱਸਣਗੇ ਤੁਹਾਡੀ ਅਸਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +