Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:03:43 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਸਰਦੀਆਂ 'ਚ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਫ਼ਾਇਦੇ ਦੀ ਜਗ੍ਹਾ ਹੋਵੇਗਾ ਨੁਕਸਾਨ

LIFE-STYLE News Punjabi(ਲਾਈਫ ਸਟਾਈਲ)

ਸਰਦੀਆਂ 'ਚ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਫ਼ਾਇਦੇ ਦੀ ਜਗ੍ਹਾ ਹੋਵੇਗਾ ਨੁਕਸਾਨ

  • Edited By Aarti Dhillon,
  • Updated: 23 Nov, 2020 12:59 PM
Jalandhar
don t eat by mistake in winter advantages and disadvantages
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਸਰਦੀਆਂ 'ਚ ਖਾਣ-ਪੀਣ ਦੀਆਂ ਚੀਜ਼ਾਂ ਜ਼ਿਆਦਾ ਹੁੰਦੀਆਂ ਹਨ। ਲੋਕ ਉਸ ਸਮੇਂ ਜ਼ਿਆਦਾ ਤੋਂ ਜ਼ਿਆਦਾ ਉਨ੍ਹਾਂ ਚੀਜ਼ਾਂ ਦੀ ਵਰਤੋਂ ਕਰਨਾ ਪਸੰਦ ਕਰਦੇ ਹਨ ਜਿਸ ਨਾਲ ਉਨ੍ਹਾਂ ਦੇ ਸਰੀਰ 'ਚ ਗਰਮੀ ਪੈਦਾ ਹੋ ਸਕੇ ਪਰ ਅਜਿਹੀਆਂ ਬਹੁਤ ਸਾਰੀਆਂ ਚੀਜ਼ਾਂ ਹਨ, ਜਿਨ੍ਹਾਂ ਨੂੰ ਖਾਣ ਨਾਲ ਸਰੀਰ ਨੂੰ ਗਰਮੀ ਤਾਂ ਮਿਲਦੀ ਹੈ ਪਰ ਇਨ੍ਹਾਂ ਦੀ ਵਰਤੋਂ ਨਾਲ ਸਰੀਰ ਨੂੰ ਫ਼ਾਇਦੇ ਦੀ ਥਾਂ ਨੁਕਸਾਨ ਝੱਲਣਾ ਪੈ ਸਕਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਦੇ ਬਾਰੇ 'ਚ...

PunjabKesari
ਦੁੱਧ 
ਦੁੱਧ ਕੈਲਸ਼ੀਅਮ ਦਾ ਉਚਿਤ ਸਰੋਤ ਹੈ। ਇਸ ਦੀ ਵਰਤੋਂ ਨਾਲ ਸਰੀਰ ਨੂੰ ਗਰਮੀ ਆਉਣ ਦੇ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ 'ਚ ਮਜ਼ਬੂਤੀ ਆਉਂਦੀ ਹੈ ਪਰ ਸਰਦੀ ਦੇ ਮੌਸਮ 'ਚ ਜ਼ਿਆਦਾ ਮਾਤਰਾ 'ਚ ਇਸ ਨੂੰ ਪੀਣ ਨਾਲ ਗਲੇ ਨਾਲ ਸੰਬੰਧਿਤ ਸਮੱਸਿਆਵਾਂ ਹੋ ਸਕਦੀਆਂ ਹਨ। ਅਸਲ 'ਚ ਇਸ ਦੀ ਤਾਸੀਰ ਠੰਡੀ ਹੋਣ ਦੇ ਨਾਲ ਕਫ ਦੀ ਪ੍ਰੇਸ਼ਾਨੀ ਅਤੇ ਸਾਹ ਨਾਲ ਜੁੜੀਆਂ ਪ੍ਰੇਸ਼ਾਨੀਆਂ ਹੋਣ ਦਾ ਖ਼ਤਰਾ ਰਹਿੰਦਾ ਹੈ। 

ਇਹ ਵੀ ਪੜ੍ਹੋ:ਸੁਆਦ ਦੇ ਨਾਲ ਸਿਹਤ ਲਈ ਵੀ ਭਰਪੂਰ ਹਨ 'ਟੋਮੈਟੋ ਮੋਜਰੇਲਾ ਰੋਲਸ'
ਰੈੱਡ ਮੀਟ
ਰੈੱਡ ਮੀਟ ਅਤੇ ਆਂਡਿਆਂ 'ਚ ਪ੍ਰੋਟੀਨ ਜ਼ਿਆਦਾ ਮਾਤਰਾ 'ਚ ਹੋਣ ਨਾਲ ਸਰੀਰ ਨੂੰ ਐਨਰਜੀ ਅਤੇ ਗਰਮਾਹਟ ਮਿਲਣ 'ਚ ਮਦਦ ਮਿਲਦੀ ਹੈ ਪਰ ਸਰਦੀਆਂ 'ਚ ਜ਼ਿਆਦਾ ਮਾਤਰਾ 'ਚ ਪ੍ਰੋਟੀਨ ਨਾਲ ਭਰਪੂਰ ਚੀਜ਼ਾਂ ਦੀ ਵਰਤੋਂ ਨਾਲ ਗਲੇ 'ਚ ਬਲਗਮ ਹੋਣ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਇਸ ਲਈ ਤੁਸੀਂ ਸਰਦੀ ਦੇ ਮੌਸਮ 'ਚ ਪ੍ਰੋਟੀਨ ਦੀ ਮਾਤਰਾ ਪੂਰੀ ਕਰਨ ਲਈ ਮੱਛੀ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। 
ਚਾਹ ਅਤੇ ਕੌਫੀ ਦੀ ਜ਼ਿਆਦਾ ਵਰਤੋਂ 
ਹਮੇਸ਼ਾ ਲੋਕ ਸਰਦੀ 'ਚ ਸਰੀਰ 'ਚ ਗਰਮਾਹਟ ਪੈਦਾ ਕਰਨ ਲਈ ਕੌਫੀ, ਚਾਹ ਅਤੇ ਹੌਟ ਚਾਕਲੇਟ ਦੀ ਜ਼ਿਆਦਾ ਵਰਤੋਂ ਕਰਦੇ ਹਨ ਪਰ ਇਸ 'ਚ ਫੈਟ ਅਤੇ ਕੈਫੀਨ ਜਿਆਦਾ ਹੋਣ ਕਰਕੇ ਭਾਰ ਵਧਣ ਅਤੇ ਡੀ-ਹਾਈਡ੍ਰੇਟ ਦੀ ਸਮੱਸਿਆ ਹੋ ਸਕਦੀ ਹੈ। ਨਾਲ ਹੀ ਸਰੀਰ ਨੂੰ ਬੀਮਾਰੀਆਂ ਦੀ ਲਪੇਟ 'ਚ ਆਉਣ ਦਾ ਖ਼ਤਰਾ ਰਹਿੰਦਾ ਹੈ।
ਆਫ ਸੀਜ਼ਨ ਫਲਾਂ ਦੀ ਵਰਤੋਂ ਕਰਨੀ 
ਕੋਈ ਵੀ ਚੀਜ਼ ਉਦੋਂ ਫ਼ਾਇਦਾ ਦਿੰਦੀ ਹੈ ਜਦੋਂ ਉਸ ਨੂੰ ਸਹੀ ਸਮੇਂ 'ਤੇ ਖਾਧਾ ਜਾਵੇ। ਅਜਿਹੇ 'ਚ ਗਲਤ ਸਮੇਂ 'ਤੇ ਖਾਧੀਆਂ ਗਈਆਂ ਪੌਸਟਿਕ ਚੀਜ਼ ਵੀ ਸਿਹਤ ਨੂੰ ਨੁਕਸਾਨ ਪਹੁੰਚਾਉਣ 'ਚ ਸਮਾਂ ਨਹੀਂ ਲਗਾਉਂਦੀਆਂ। ਇਸ ਲਈ ਹਮੇਸ਼ਾ ਫਰੈੱਸ਼ ਅਤੇ ਸੀਜ਼ਨਲ ਫਲਾਂ ਦੀ ਵਰਤੋਂ ਕਰੋ।

ਇਹ ਵੀ ਪੜ੍ਹੋ:ਘਰ ਦੀ ਰਸੋਈ ’ਚ ਚਾਹ ਦੇ ਨਾਲ ਬਣਾ ਕੇ ਖਾਓ ਪੋਟਲੀ ਸਮੋਸਾ

PunjabKesari
ਮਿੱਠੀਆਂ ਚੀਜ਼ਾਂ ਦੀ ਜਿਆਦਾ ਵਰਤੋਂ
ਮਾਹਿਰਾਂ ਮੁਤਾਬਕ ਜਿਆਦਾ ਮਾਤਰਾ 'ਚ ਮਿੱਠਾ ਖਾਣ ਨਾਲ ਇਮਿਊਨਿਟੀ ਕਮਜ਼ੋਰ ਹੁੰਦੀ ਹੈ। ਨਾਲ ਹੀ ਸਰੀਰ 'ਚ ਬੈਕਟੀਰੀਆ ਵਧਣ ਨਾਲ ਬੀਮਾਰੀਆਂ ਦੀ ਲਪੇਟ 'ਚ ਆਉਣ ਦਾ ਖ਼ਤਰਾ ਜਿਆਦਾ ਰਹਿੰਦਾ ਹੈ। ਇਸ ਲਈ ਇਸ ਸਰਦੀ ਬੀਮਾਰੀਆਂ ਤੋਂ ਸੁਰੱਖਿਅਤ ਰਹਿਣ ਲਈ ਆਪਣੀ ਇਸ ਆਦਤ 'ਤੇ ਕਾਬੂ ਰੱਖੋ।
ਪਾਣੀ ਦੀ ਜਗ੍ਹਾ ਅਲਕੋਹਲ ਪੀਣਾ
ਇਸ ਮੌਸਮ 'ਚ ਜਿਆਦਾ ਸਰਦੀ ਲੱਗਣ ਨਾਲ ਪਿਆਸ ਘੱਟ ਲੱਗਣ ਕਾਰਨ ਲੋਕ ਪਾਣੀ ਘੱਟ ਪੀਂਦੇ ਹਨ। ਇਸ ਦੇ ਉਲਟ ਸਰਦੀ ਤੋਂ ਬਚਣ ਲਈ ਅਲਕੋਹਲ ਜਿਆਦਾ ਪੀਂਦੇ ਹਨ ਪਰ ਇਸ ਨਾਲ ਡੀ-ਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ। ਅਸਲ 'ਚ ਸਰੀਰ ਨੂੰ ਸਹੀ ਮਾਤਰਾ 'ਚ ਪਾਣੀ ਮਿਲਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਨਾਲ ਹੀ ਸਰੀਰ 'ਚ ਮਜ਼ਬੂਤ ਗੰਦਗੀ ਬਾਹਰ ਨਿਕਲਣ 'ਚ ਮਦਦ ਮਿਲਦੀ ਹੈ। ਅਜਿਹੇ 'ਚ ਜਿਆਦਾ ਮਾਤਰਾ 'ਚ ਅਲਕੋਹਲ ਦੀ ਵਰਤੋਂ ਕਰਨ ਤੋਂ ਬਚੋ।

  • eat
  • mistake
  • winter
  • advantages
  • disadvantages
  • ਸਰਦੀ
  • ਨੁਕਸਾਨ 
  • ਗਲਤੀ

ਇਕੱਲੀਆਂ ਰਹਿਣ ਵਾਲੀਆਂ ਜਨਾਨੀਆਂ ਨੂੰ ਬਲੱਡ ਪ੍ਰੈੱਸ਼ਰ ਦਾ ਖ਼ਤਰਾ ਜ਼ਿਆਦਾ, ਜਾਣੋ ਕਿਉਂ

NEXT STORY

Stories You May Like

  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • do not place these things on the kitchen slab even by mistake
    ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ ਕਾਰਨ
  • do not make this mistake when creating a courtyard in front of the house
    ਘਰ ਅੱਗੇ ਵਿਹੜਾ ਜਾਂ ਪਾਰਕਿੰਗ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਹੋ ਸਕਦੇ ਹੋ ਕੰਗਾਲ
  • do not make the mistake of sprinkling water on a hot griddle
    ਗਰਮ ਤਵੇ 'ਤੇ ਪਾਣੀ ਦੇ ਛਿੱਟੇ ਪਾਉਣ ਦੀ ਭੁੱਲ ਕੇ ਵੀ ਨਾ ਕਰੋ ਗਲਤੀ ! ਹੋ ਜਾਵੋਗੇ ਕੰਗਾਲ
  • canada advisory
    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ ਨੁਕਸਾਨ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • ranji trophy 2026  suryakumar did not get a place in the mumbai team
    Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ; ਇਹ ਰਹੀ ਵਜ੍ਹਾ
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying cream
      ਚਿਹਰੇ 'ਤੇ ਆਵੇਗਾ ਨੈਚੁਰਲ ਗਲੋਅ ਤੇ ਦਾਗ-ਧੱਬੇ ਹੋਣਗੇ ਦੂਰ ! ਜਾਣੋ ਮਲਾਈ ਲਾਉਣ...
    • method for making banana raita
      ਇਸ ਨਰਾਤੇ ਦੌਰਾਨ ਬਣਾਓ ਕੇਲੇ ਦਾ ਰਾਇਤਾ, ਦੇਖੋ ਆਸਾਨ ਰੈਸਿਪੀ
    • if you are troubled by dandruff  try these methods
      ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
    • fashion  hat  young women  designer dress
      ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • party wear dress  flared bell sleeves  trend
      ਪਾਰਟੀ ਵੀਅਰ ਡਰੈੱਸਾਂ ’ਚ ਵਧਿਆ ਫਲੇਅਰਡ ਬੈੱਲ ਸਲੀਵਜ਼ ਦਾ ਟ੍ਰੈਂਡ
    • blazer co ord set  young women  boss lady look
      ਬਲੇਜ਼ਰ ਕੋ-ਆਰਡ ਸੈੱਟ ਮੁਟਿਆਰਾਂ ਨੂੰ ਦੇ ਰਹੇ ਬੌਸ ਲੇਡੀ ਲੁੱਕ
    • india  18 years age  girl  marriage  unicef
      ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ,...
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +