Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    8:15:06 PM

  • brick rates bricks in punjab

    ਅਸਮਾਨੀ ਚੜ੍ਹੇ ਇੱਟਾਂ ਦੇ ਭਾਅ, ਪ੍ਰਤੀ ਹਜ਼ਾਰ ਇੱਟ...

  • pakistan debt swells to rs 80 trillion

    ਹਰ ਮਿੰਟ 'ਚ ਵਧ ਰਿਹਾ 1.8 ਕਰੋੜ ਦਾ ਬੋਝ, ਪਾਕਿ...

  • next 48 hours crucial in punjab thunderstorm alert

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ...

  • assembly elections shiromani akali dal

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਰੋਜ਼ਾਨਾ ਤੁਲਸੀ ਦੀਆਂ ਪੱਤੀਆਂ ਨੂੰ ਦੁੱਧ 'ਚ ਉਬਾਲ ਕੇ ਪੀਓ, ਫ਼ਾਇਦੇ ਜਾਣ ਹੋ ਜਾਵੋਗੇ ਹੈਰਾਨ

HEALTH News Punjabi(ਸਿਹਤ)

Health Tips: ਰੋਜ਼ਾਨਾ ਤੁਲਸੀ ਦੀਆਂ ਪੱਤੀਆਂ ਨੂੰ ਦੁੱਧ 'ਚ ਉਬਾਲ ਕੇ ਪੀਓ, ਫ਼ਾਇਦੇ ਜਾਣ ਹੋ ਜਾਵੋਗੇ ਹੈਰਾਨ

  • Edited By Rajwinder Kaur,
  • Updated: 20 Sep, 2023 06:00 PM
Jalandhar
drink basil leaves boiled in milk daily there will be many benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਰੀਰ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ ’ਚ ਪਾਏ ਜਾਣ ਵਾਲਾ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣਾ ਪੰਸਦ ਕਰਦੇ ਹਨ। ਜੇਕਰ ਦੁੱਧ 'ਚ ਤੁਲਸੀ ਦੀਆਂ ਪੱਤੀਆਂ ਨੂੰ ਉਬਾਲ ਕੇ ਉਸ ਦਾ ਸੇਵਨ ਕੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫ਼ਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ’ਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਓ ਅਤੇ ਖਾਲੀ ਢਿੱਡ ਪੀਓ। ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਤੁਲਸੀ ਵਾਲਾ ਦੁੱਧ ਪੀਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ.... 

1. ਤਣਾਅ ਤੋਂ ਮੁਕਤੀ
ਭੱਜਦੋੜ ਭਰੀ ਜ਼ਿੰਦਗੀ ਵਿੱਚ ਲੋਕਾਂ ਨੂੰ ਤਣਾਅ ਰਹਿੰਦਾ ਹੈ। ਤਣਾਅ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਨਹੀਂ ਆਉਂਦੀ, ਜਿਸ ਕਰਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ ਵਿੱਚ ਜੇ ਗਰਮ ਦੁੱਧ ਵਿੱਚ ਤੁਲਸੀ ਦੇ ਪੱਤੇ ਮਿਲਾ ਕੇ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ। ਇਹ ਸਰੀਰ ਵਿੱਚ ਸਟ੍ਰੈਸ ਹਾਰਮੋਨ ਨੂੰ ਘੱਟ ਕਰਦਾ ਹੈ ਅਤੇ ਡਿਪ੍ਰੈਸ਼ਨ ਤੋਂ ਬਚਾਉਂਦਾ ਹੈ। 

2. ਅਸਥਮਾ ਜਾਂ ਸਾਹ ਸੰਬੰਧੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸੰਬੰਧੀ ਕੋਈ ਸਮੱਸਿਆ ਹੈ ਤਾਂ ਉਸ ਦੇ ਲਈ ਤੁਲਸੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿੱਚ ਮੌਜੂਦ ਐਂਟੀ-ਬੈਕਟੀਰਿਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁਝ ਹੀ ਦਿਨਾਂ ਵਿੱਚ ਠੀਕ ਕਰ ਦਿੰਦੇ ਹਨ।

3. ਕਿਡਨੀ ਦੀ ਸਮੱਸਿਆ
ਗੁਰਦੇ ਵਿੱਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ 'ਤੇ ਤੁਲਸੀ ਵਾਲੇ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਸਵੇਰੇ ਖਾਲੀ ਢਿੱਡ ਇਸ ਦੁੱਧ ਦਾ ਸੇਵਨ ਕਰਨ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਘੁੱਲ ਕੇ ਬਾਹਰ ਨਿਕਲ ਆਉਂਦੀ ਹੈ।

4. ਖੂਨ ਦਾ ਦੌਰਾ
ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿੱਚ ਕੋਲੈਸਟਰੋਲ ਲੇਵਲ ਸੰਤੁਲਿਤ ਰਹਿੰਦਾ ਹੈ, ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤੱਕ ਖੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖ਼ਤਰਾ ਨਹੀਂ ਰਹਿੰਦਾ ਹੈ।

5. ਕੈਂਸਰ 
ਤੁਲਸੀ ਵਾਲੇ ਦੁੱਧ ਵਿੱਚ ਮੌਜੂਦ ਐਂਟੀਬਾਓਟਿਕ ਅਤੇ ਐਂਟੀਆਕਸੀਡੇਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਣ ਦਾ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ। 

6. ਵਾਇਰਲ ਬੁਖ਼ਾਰ 
ਮੌਸਮ ਬਦਲਣ ਨਾਲ ਲੋਕਾਂ ਨੂੰ ਵਾਇਰਲ ਬੁਖ਼ਾਰ ਹੋ ਜਾਂਦਾ ਹੈ। ਅਜਿਹੇ ਵਿੱਚ ਤੁਲਸੀ ਵਾਲਾ ਦੁੱਧ ਬੁਖ਼ਾਰ ਨਾਲ ਲੜਨ ਵਿੱਚ ਮਦਦ ਕਰਦਾ ਹੈ। ਇਸ ਲਈ ਦੁੱਧ ਵਿੱਚ ਥੋੜ੍ਹੀ ਜਿਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾਊਡਰ ਮਿਲਾ ਕੇ ਉਬਾਲ ਲਓ। ਉਬਲਣ ਤੋਂ ਬਾਅਦ ਇਸ ਵਿੱਚ ਖੰਡ ਮਿਲਾ ਕੇ ਕਾੜ੍ਹਾ ਬਣਾ ਲਓ। ਹਰ 2-3 ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁਖ਼ਾਰ ਜਲਦੀ ਉਤਰ ਜਾਵੇਗਾ।  

7. ਫਲੂ
ਫਲੂ ਹੋ ਜਾਣ ’ਤੇ ਤੁਲਸੀ ਦੇ ਪੱਤਿਆ ਨੂੰ ਦੁੱਧ ’ਚ ਮਿਲਾ ਕੇ ਪੀਣ ਨਾਲ ਆਰਾਮ ਮਿਲਦਾ ਹੈ। ਇਸ ਨਾਲ ਮਰੀਜ਼ ਨੂੰ ਜਲਦੀ ਠੀਕ ਹੋ ਜਾਣ ਦੀ ਸ਼ਕਤੀ ਪ੍ਰਦਾਨ ਹੁੰਦੀ ਹੈ। 

8. ਦਿਲ ਨੂੰ ਰੱਖੇ ਸਿਹਤਮੰਦ
ਜਿਨ੍ਹਾਂ ਲੋਕਾਂ ਨੂੰ ਦਿਲ ਸਬੰਧੀ ਕੋਈ ਵੀ ਬੀਮਾਰੀ ਹੈ ਜਾਂ ਜਿਨ੍ਹਾਂ ਦੇ ਪਰਿਵਾਰ ’ਚੋਂ ਕਿਸੇ ਨੂੰ ਦਿਲ ਸਬੰਧੀ ਕੋਈ ਰੋਗ ਹੈ ਤਾਂ ਅਜਿਹੇ ਲੋਕਾਂ ਨੂੰ ਰੋਜ਼ ਸਵੇਰੇ ਖਾਲੀ ਢਿੱਡ ਤੁਲਸੀ ਵਾਲੇ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਉਕਤ ਲੋਕਾਂ ਨੂੰ ਬਹੁਤ ਆਰਾਮ ਮਿਲੇਗਾ। 

9. ਸਿਰ ਦਰਦ ਦੂਰ ਕਰੇ
ਥੋੜੇ-ਥੋੜੇ ਦਿਨਾਂ ਬਾਅਦ ਜੇਕਰ ਤੁਹਾਡੇ ਸਿਰ ’ਚ ਦਰਦ ਹੋਣ ਲੱਗਦਾ ਹੈ ਤਾਂ ਤੁਹਾਨੂੰ ਤੁਲਸੀ ਵਾਲਾ ਦੁੱਧ ਫੈਂਟ ਕੇ ਹਰ ਰੋਜ਼ ਸਵੇਰ ਦੇ ਸਮੇਂ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਆਰਾਮ ਮਿਲੇਗਾ ਅਤੇ ਮਾਈਗ੍ਰੇਨ ਜਿਹੀ ਬੀਮਾਰੀ ਦੂਰ ਹੋ ਜਾਵੇਗੀ।

  • Health Tips
  • Daily
  • Tulsi leaves
  • Milk
  • Boil
  • Drink
  • Body
  • Many Benefits
  • ਰੋਜ਼ਾਨਾ
  • ਤੁਲਸੀ ਦੀਆਂ ਪੱਤੀਆਂ
  • ਦੁੱਧ
  • ਉਬਾਲ
  • ਪੀਓ
  • ਸਰੀਰ
  • ਕਈ ਫ਼ਾਇਦੇ

ਐਲੂਮੀਨੀਅਮ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਪਕਾਓ ਇਹ ਚੀਜ਼ਾਂ, ਸਵਾਦ ਤੇ ਸਿਹਤ 'ਤੇ ਪੈਂਦਾ ਹੈ ਮਾੜਾ ਅਸਰ

NEXT STORY

Stories You May Like

  • drink coriander water on an empty stomach every day
    ਰੋਜ਼ਾਨਾ ਖਾਲੀ ਪੇਟ ਪੀਓ ਧਨੀਏ ਦਾ ਪਾਣੀ; ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਇਨ੍ਹਾਂ 5 ਬਿਮਾਰੀਆਂ ਦਾ ਹੈ ਜੜ੍ਹੋਂ ਇਲਾਜ
  • how much electricity does an induction stove use
    ਕਿੰਨੀ ਬਿਜਲੀ ਫੂਕਦਾ ਹੈ ਇੰਡਕਸ਼ਨ ਚੁੱਲ੍ਹਾ ! ਹਰ ਘੰਟੇ ਦਾ ਖਰਚ ਜਾਣ ਕੇ ਰਹਿ ਜਾਓਗਾ ਹੈਰਾਨ
  • don t forget to keep a tulsi plant in this direction of the house
    ਘਰ ਦੀ ਇਸ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਤੁਲਸੀ ਦਾ ਪੌਦਾ, ਹੋ ਸਕਦੈ ਵੱਡਾ ਨੁਕਸਾਨ; ਜਾਣੋ ਸਹੀ ਦਿਸ਼ਾ ਤੇ ਨਿਯਮ
  • benefits of drinking coffee
    ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ Coffee! ਫਾਇਦੇ ਜਾਣ ਹੋ ਜਾਓਗੇ ਹੈਰਾਨ
  • released on sonia gandhi  s health
    ਸੋਨੀਆ ਗਾਂਧੀ ਸਿਹਤ ਨੂੰ ਲੈ ਕੇ ਜਾਰੀ ਹੋਇਆ ਅਪਡੇਟ, ਡਾਕਟਰਾਂ ਨੇ ਨਿਗਰਾਨੀ 'ਚ ਹੋ ਰਿਹਾ ਇਲਾਜ, ਹਾਲਤ ਸਥਿਰ
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • taking money from people by putting a fake naka  pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • shocking news about the women of punjab
    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਸੁਣ ਤੁਸੀਂ ਵੀ ਯਕੀਨ ਨਹੀਂ ਕਰ ਸਕੋਗੇ
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
  • auto overturns at jalandhar railway station  driver seriously injured
    ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • there is a hidden treasure of protein in the kitchen
      ਮਹਿੰਗੇ ਸਪਲੀਮੈਂਟਸ ਦੀ ਹੋਵੇਗੀ ਛੁੱਟੀ! ਰਸੋਈ 'ਚ ਲੁਕਿਆ ਹੈ ਪ੍ਰੋਟੀਨ ਦਾ...
    • the incredible benefits of eating roasted chickpeas
      ਸ਼ੂਗਰ, ਕਬਜ਼ ਅਤੇ ਵਧਦੇ ਭਾਰ ਤੋਂ ਪਰੇਸ਼ਾਨ ਹੋ? ਭੁੱਜੇ ਹੋਏ ਛੋਲੇ ਹਨ ਰਾਮਬਾਣ ਇਲਾਜ
    • white poison is becoming the root cause of diseases
      ਰਸੋਈ 'ਚ ਮੌਜੂਦ 'ਚਿੱਟਾ ਜ਼ਹਿਰ' ਬਣ ਰਿਹੈ ਬਿਮਾਰੀਆਂ ਦੀ ਜੜ੍ਹ, ਅੱਜ ਹੀ ਬਦਲੋ...
    • disadvantages of eating olive oil
      ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਆਲਿਵ ਆਇਲ ਦੀ ਗਲਤ ਵਰਤੋਂ? ਫਾਇਦੇ ਦੀ ਜਗ੍ਹਾ...
    • pumpkin seeds are a treasure trove of health
      ਕੱਦੂ ਦੇ ਬੀਜ ਹਨ 'ਸਿਹਤ ਦਾ ਖ਼ਜ਼ਾਨਾ'! ਕੂੜੇ 'ਚ ਸੁੱਟਣ ਤੋਂ ਪਹਿਲਾਂ ਇਕ ਵਾਰ...
    • benefits of eating bitter gourd
      ਸਿਹਤ ਨੂੰ ਰੱਖਣਾ ਚਾਹੁੰਦੇ ਹੋ ਫਿੱਟ ਤਾਂ ਅੱਜ ਤੋਂ ਹੀ ਖਾਣਾ ਸ਼ੁਰੂ ਕਰੋ ਕਰੇਲਾ!...
    • what is the correct way to eat broccoli and its incredible benefits
      ਕੈਂਸਰ ਰਹੇਗਾ ਕੋਹਾਂ ਦੂਰ ਤੇ ਅੱਖਾਂ ਦੀ ਰੋਸ਼ਨੀ ਵੀ ਹੋਵੇਗੀ ਤੇਜ਼, ਜਾਣੋ ਬਰੋਕਲੀ...
    • amla is the treasure of the people
      ਗੁਣਾਂ ਦਾ ਖ਼ਜ਼ਾਨਾ ਹੈ 'ਆਂਵਲਾ'! ਰੋਜ਼ਾਨਾ ਇਕ ਆਂਵਲਾ ਖਾਣ ਨਾਲ ਸਰੀਰ ਨੂੰ...
    • taking vitamin b deficiency lightly can be costly
      ਸਾਵਧਾਨ! ਵਿਟਾਮਿਨ B ਦੀ ਕਮੀ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਮਹਿੰਗਾ, ਸਰੀਰ 'ਤੇ...
    • the risk of baldness is increasing in men
      ਮਰਦਾਂ 'ਚ ਵੱਧ ਰਿਹਾ ਗੰਜੇਪਨ ਦਾ ਖ਼ਤਰਾ! ਜਾਣੋ ਤਣਾਅ ਅਤੇ ਖ਼ੁਰਾਕ ਦੀ ਕਮੀ ਕਿਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +