Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    3:16:21 PM

  • holiday on friday

    ਸ਼ੁੱਕਰਵਾਰ ਨੂੰ ਛੁੱਟੀ! ਮਾਲੇਰਕੋਟਲਾ ਦੇ ਡੀ.ਸੀ. ਨੇ...

  • amidst the scorching heat a welcome relief for punjabis

    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ...

  • ravneet bittu appeared before the sc commission

    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ...

  • navy adds new warship

    ਉੱਤਰੀ ਕੋਰੀਆ ਦੀ ਵਧੀ ਤਾਕਤ, ਜਲ ਸੈਨਾ 'ਚ ਪ੍ਰਮਾਣੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • 10 ਦਿਨਾਂ 'ਚ ਘੱਟ ਹੋਵੇਗੀ ਪੇਟ ਦੀ ਚਰਬੀ, ਪੀਓ ਇਹ ਡ੍ਰਿੰਕ

HEALTH News Punjabi(ਸਿਹਤ)

10 ਦਿਨਾਂ 'ਚ ਘੱਟ ਹੋਵੇਗੀ ਪੇਟ ਦੀ ਚਰਬੀ, ਪੀਓ ਇਹ ਡ੍ਰਿੰਕ

  • Updated: 24 Nov, 2018 05:55 PM
New Delhi
drink in less than 10 days
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪੇਟ ਦੀ ਚਰਬੀ ਕਾਰਨ ਅਕਸਰ ਲੜਕੀਆਂ ਸਾੜੀ ਜਾਂ ਪੈਂਟ ਪਹਿਨਣ ਤੋਂ ਕਤਰਾਉਂਦੀਆਂ ਹਨ ਜਿੱਥੇ ਟਮੀ ਫੈਟ ਲੁੱਕ ਨੂੰ ਖਰਾਬ ਕਰਦਾ ਹੈ ਉੱਥੇ ਹੀ ਸਿਹਤ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦਾ ਹੈ। ਅਨਿਯਮਿਤ ਖਾਨ-ਪੀਣ ਅਤੇ ਸਰੀਰਕ ਗਤੀਵਿਧੀ 'ਚ ਕਮੀ ਕਾਰਨ ਇਹ ਸਮੱਸਿਆ ਹੁੰਦੀ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਲੜਕੀਆਂ ਅਕਸਰ ਅਜਿਹੇ ਉਪਾਅ ਦੀ ਤਲਾਸ਼ 'ਚ ਰਹਿੰਦੀਆਂ ਹਨ, ਜਿਨ੍ਹਾਂ ਦੇ ਇਸਤੇਮਾਲ ਨਾਲ ਪੇਟ 'ਤੇ ਜਮ੍ਹਾ ਚਰਬੀ ਆਸਾਨੀ ਨਾਲ ਗਾਇਬ ਹੋ ਜਾਏ। ਜੇਕਰ ਤੁਸੀਂ ਵੀ ਅਜਿਹਾ ਹੀ ਤਰੀਕਾ ਲੱਭ ਰਹੀ ਹੋ ਤਾਂ ਅੱਜ ਅਸੀਂ ਤੁਹਾਨੂੰ ਸਭ ਤੋਂ ਕਾਮਨ ਨੁਸਖਾ ਮਤਲਬ ਜੀਰੇ ਅਤੇ ਅਦਰਕ ਦਾ ਪਾਣੀ ਪੀਣ ਦੀ ਸਲਾਹ ਦਿੰਦੇ ਹਨ ਜਿਸ ਨੂੰ 10 ਦਿਨ ਲਗਾਤਾਰ ਪੀਣ ਨਾਲ ਪੇਟ ਦੀ ਚਰਬੀ ਘੱਟ ਕਰ ਸਕਦੇ ਹੋ। 
 

ਡ੍ਰਿੰਕ ਬਣਾਉਣ ਲਈ ਸਮੱਗਰੀ 
- 1 ਚੱਮਚ ਜੀਰਾ 
- 50 ਮਿਲੀਲੀਟਰ ਪਾਣੀ 
- ਅੱਧਾ ਟੁਕੜਾ ਅਦਰਕ
- ਦਾਲਚੀਨੀ 
- ਇਲਾਇਚੀ
- ਨਿੰਬੂ ਦਾ ਰਸ 
 

ਡ੍ਰਿੰਕ ਤਿਆਰ ਕਰਨ ਦਾ ਤਰੀਕਾ 
500 ਐੱਮ.ਐੱਲ ਪਾਣੀ 'ਚ 1 ਚੱਮਚ ਜੀਰਾ ਜਾਂ ਇਸ ਦਾ ਪਾਊਡਰ ਪਾ ਕੇ ਉਬਾਲ ਲਓ। ਇਸ ਨੂੰ ਉਦੋਂ ਤਕ ਉਬਾਲੋ ਜਦੋਂ ਤਕ ਪਾਣੀ 500 ਐੱਮ.ਐੱਲ ਤੋਂ 250 ਐੱਮ.ਐੱਲ. ਤਕ ਨਾ ਘੱਟ ਜਾਵੇ। ਉਬਲਦੇ ਪਾਣੀ 'ਚ ਅੱਧਾ ਟੁਕੜਾ ਅਦਰਕ ਪਾਓ ਅਤੇ ਥੋੜ੍ਹੀ ਦੇਰ ਉਬਲਣ ਦਿਓ। ਫਿਰ ਇਸ 'ਚ ਚੰਗੇ ਸੁਆਦ ਲਈ ਦਾਲਚੀਨੀ ਇਲਾਇਚੀ ਅਤੇ ਨਿੰਬੂ ਦਾ ਰਸ ਮਿਲਾਓ। 
 

ਡ੍ਰਿੰਕ ਪੀਣ ਦਾ ਤਰੀਕਾ ਅਤੇ ਜ਼ਰੂਰੀ ਨਿਯਮ 
ਇਸ ਡ੍ਰਿੰਕ ਨੂੰ ਘੱਟ ਤੋਂ ਘੱਟ 10 ਦਿਨਾਂ ਤਕ ਲਗਾਤਾਰ ਸਵੇਰੇ ਪੀਓ। ਇਸ ਤੋਂ ਬਾਅਦ ਘੱਟ ਤੋਂ ਘੱਟ 45 ਮਿੰਟ ਕਸਰਤ ਅਤੇ ਪ੍ਰੋਪਰ ਡਾਈਟ ਜ਼ਰੂਰ ਲਓ। ਇਸ ਨਾਲ ਪੇਟ ਦੀ ਚਰਬੀ ਤੇਜ਼ੀ ਨਾਲ ਘੱਟ ਹੁੰਦੀ ਹੈ। 
 

ਕਿਵੇਂ ਚਰਬੀ ਘੱਟ ਕਰਦੀ ਹੈ ਜੀਰੇ ਅਤੇ ਅਦਰਕ ਦੀ ਡ੍ਰਿੰਕ?
ਜੀਰੇ ਅਤੇ ਅਦਰਕ ਦੀ ਡ੍ਰਿੰਕ ਪੀਣ ਨਾਲ ਮੈਟਾਬਾਲੀਜ਼ਮ ਵਧੇਗਾ ਅਤੇ ਮੋਟਾਪਾ ਘੱਟਣ ਲੱਗੇਗਾ। ਅਸਲ 'ਚ ਮੈਟਾਬਾਲੀਜ਼ਮ ਵਧਣ ਨਾਲ ਸਰੀਰ ਦੀ ਕੈਲੋਰੀ ਬਰਨ ਹੋਵੇਗੀ ਕਿਉਂਕਿ ਤੁਸੀਂ ਜੋ ਵੀ ਖਾਓਗੇ ਉਹ ਪ੍ਰੋਪਰ ਤਰੀਕਿਆਂ ਨਾਲ ਪਚਣ ਲੱਗੇਗਾ। ਇਹ ਡ੍ਰਿੰਕ ਤੁਹਾਡੀ ਭੁੱਖ ਨੂੰ ਵੀ ਕੰਟਰੋਲ 'ਚ ਰੱਖਦੀ ਹੈ, ਜਿਸ ਨੂੰ ਤੁਸੀਂ ਬੇਵਜ੍ਹਾ ਖਾਣ ਤੋਂ ਵੀ ਬਚੇ ਰਹੋਗੇ।
 

ਅਦਰਕ ਦੇ ਫਾਇਦੇ 
ਅਦਰਕ ਹਰ ਭਾਰਤੀ ਰਸੋਈ 'ਚ ਆਸਾਨੀ ਨਾਲ ਮਿਲ ਜਾਂਦਾ ਹੈ। ਅਦਰਕ ਦੱਸ ਲੱਖ ਸਾਲਾਂ ਤੋਂ ਪਾਚਨ ਕਿਰਿਆ ਨੂੰ ਦਰੁਸਤ ਰੱਖਣ ਲਈ ਇਸਤੇਮਾਲ ਹੁੰਦਾ ਆ ਰਿਹਾ ਹੈ। ਅਦਰਕ 'ਚ ਮੌਜੂਦ ਐਂਟੀ-ਆਕਸੀਡੈਂਟ ਸਰੀਰ ਦੇ ਮੈਟਾਬਾਲੀਜ਼ਮ ਨੂੰ ਵਧਾਉਂਦੇ ਹਨ, ਜਿਸ ਨਾਲ ਪਾਚਨ ਤੰਤਰ ਵੀ ਦਰੁਸਤ ਰਹਿੰਦਾ ਹੈ। ਇਸ 'ਚ ਮੌਜੂਦ ਥਰਮੋਜੇਨਿਕ ਸਮਰੱਥਾ ਸਰੀਰ ਦੇ ਤਾਪਮਾਨ ਨੂੰ ਕੰਟਰੋਲ ਰੱਖਣ 'ਚ ਮਦਦ ਕਰਦੀ ਹੈ।
 

ਜੀਰੇ ਦੇ ਫਾਇਦੇ 
ਜੀਰੇ 'ਚ ਆਇਰਨ, ਫਾਈਬਰ ਅਤੇ ਪੋਟਾਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ ਸੀ, ਈ ਅਤੇ ਕੇ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਸਰੀਰ 'ਚ ਜਮ੍ਹਾ ਚਰਬੀ ਘੱਟ ਹੁੰਦੀ ਹੈ ਅਤੇ ਬੈਡ ਕੋਲੈਸਟਰੋਲ ਲੈਵਲ ਘੱਟ ਹੁੰਦਾ ਹੈ।

  • Stomach
  • fat
  • drink
  • ਪੇਟ
  • ਚਰਬੀ
  • ਡ੍ਰਿੰਕ

ਨਾਭੀ (ਧੁੰਨੀ) 'ਤੇ ਇਹ ਤੇਲ ਲਗਾਉਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

NEXT STORY

Stories You May Like

  • to lose weight drink this on an empty stomach in the morning
    ਭਾਰ ਘਟਾਉਣਾ ਤਾਂ ਸਵੇਰੇ ਖ਼ਾਲੀ ਪੇਟ ਪੀਓ ਇਹ ਚੀਜ਼ ! ਸ਼ੂਗਰ ਤੇ ਪੇਟ ਦੀਆਂ ਸਮੱਸਿਆਵਾਂ ਤੋਂ ਵੀ ਮਿਲੇਗੀ ਨਿਜ਼ਾਦ
  • heatwave  alert june 10
    ਹਰਿਆਣਾ 'ਚ ਮੁੜ ਪਵੇਗੀ ਗਰਮੀ? 10 ਜੂਨ ਤੱਕ ਮੌਸਮ ਵਿਭਾਗ ਵਲੋਂ ਹੀਟਵੇਵ ਦਾ ਅਲਰਟ ਜਾਰੀ
  • cm saini  10 lakh rupees  compensation
    ਰੋਹਤਕ ਅਗਨੀਕਾਂਡ: CM ਸੈਣੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ
  • sunny deol and akshaye khanna  s film   ikka   to release on july 10
    ਸੰਨੀ ਦਿਓਲ ਤੇ ਅਕਸ਼ੈ ਖੰਨਾ ਦੀ ਫਿਲਮ "ਇੱਕਾ" 10 ਜੁਲਾਈ ਨੂੰ ਹੋਵੇਗੀ ਰਿਲੀਜ਼
  • notices issued to 10 store owners for not disposing of waste
    ਕੂੜੇ ਦੀ ਡਿਸਪੋਜ਼ਲ ਨਾ ਕਰਨ ਵਾਲੇ 10 ਸਟੋਰ ਮਾਲਕਾਂ ਨੂੰ ਨੋਟਿਸ ਜਾਰੀ
  • google pixel 10 discount upto rs15500
    15,500 ਰੁਪਏ ਸਸਤਾ ਮਿਲ ਰਿਹੈ Google Pixel 10
  • metro bus traveling office 10  extra allowance
    ਮੈਟਰੋ ਜਾਂ ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਮਿਲੇਗਾ 10% ਵਾਧੂ ਭੱਤਾ, ਦਿੱਲੀ ਸਰਕਾਰ ਦਾ ਐਲਾਨ
  • tamilnadu  10 lakh crore  loan  cm vijay
    ਤਾਮਿਲਨਾਡੂ 'ਤੇ 10 ਲੱਖ ਕਰੋੜ ਰੁਪਏ ਦਾ ਕਰਜ਼ਾ, CM ਵਿਜੈ ਸਰਕਾਰ ਦਾ ਵੱਡਾ ਖ਼ੁਲਾਸਾ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
Trending
Ek Nazar
famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • eating fennel after a meal is nothing less than a blessing
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਖਾਣੇ ਤੋਂ ਬਾਅਦ ਖਾਧੀ ਸੌਂਫ਼ ! ਫਾਇਦੇ ਜਾਣ...
    • for these people gondola is like poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਗੋਂਦ ਕਤੀਰਾ ! ਸਿਹਤ ਨੂੰ ਹੋ ਸਕਦੈ...
    • these drinks are like nectar for diabetic patients
      ਸ਼ੂਗਰ ਦੇ ਮਰੀਜ਼ਾਂ ਲਈ 'ਅੰਮ੍ਰਿਤ' ਦੇ ਬਰਾਬਰ ਹਨ ਇਹ ਡਰਿੰਕਸ, ਸਰੀਰ ਨੂੰ ਮਿਲਣਗੇ...
    • don t ignore the problem of frequent urination at night
      ਰਾਤ 'ਚ ਵਾਰ-ਵਾਰ ਭੁੱਖ ਲੱਗਣ ਦੀ ਸਮੱਸਿਆ ਨੂੰ ਨਾ ਕਰੋ ਇਗਨੋਰ ! ਗੰਭੀਰ ਬਿਮਾਰੀ ਦੇ...
    • ignoring stomach problems can be a big deal
      ਖਾਣਾ ਖਾਣ ਤੋਂ ਬਾਅਦ ਹੋ ਰਹੀ ਪੇਟ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ!...
    • okra water is no less than nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਭਿੰਡੀ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • gourd is a boon for health
      ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ...
    • 45 percent fail in treadmill test
      ਨੌਜਵਾਨਾਂ ਦੀ ਫਿਟਨੈੱਸ ’ਤੇ ਖ਼ਤਰੇ ਦੀ ਘੰਟੀ, 45 ਫ਼ੀਸਦੀ ਟ੍ਰੈੱਡਮਿਲ ਟੈਸਟ ’ਚ...
    • heat affects the baby growing in the womb
      'ਗਰਮੀ ਅਤੇ ਹੁੰਮਸ’ ਪੇਟ 'ਚ ਪਲ ਰਹੇ ਬੱਚੇ 'ਤੇ ਪਾਉਂਦੀ ਹੈ ਅਸਰ
    • just getting sunlight is not enough for vitamin d
      ਵਿਟਾਮਿਨ D ਲਈ ਸਿਰਫ ਧੁੱਪ ਲੈਣਾ ਕਾਫੀ ਨਹੀਂ, ਖੁਰਾਕ 'ਚ ਵੀ ਹੋਣਾ ਚਾਹੀਦੈ ਬਦਲਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +