Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:33:30 PM

  • cyber attack on 9000 educational institutions

    ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

  • sri lankan president dissanayake congratulates vijay

    ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਢਿੱਡ 'ਚ ਗਰਮੀ ਪੈਣ 'ਤੇ ਪੀਓ 'ਗੁੜ ਵਾਲਾ ਪਾਣੀ', ਜਾਣੋ ਹੋਰ ਵੀ ਘਰੇਲੂ ਨੁਸਖ਼ੇ

HEALTH News Punjabi(ਸਿਹਤ)

ਢਿੱਡ 'ਚ ਗਰਮੀ ਪੈਣ 'ਤੇ ਪੀਓ 'ਗੁੜ ਵਾਲਾ ਪਾਣੀ', ਜਾਣੋ ਹੋਰ ਵੀ ਘਰੇਲੂ ਨੁਸਖ਼ੇ

  • Edited By Sunita,
  • Updated: 05 Jun, 2023 02:22 PM
New Delhi
drink jaggery water when there is heat in the stomach
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) -  ਅਜੌਕੇ ਸਮੇਂ ’ਚ ਬਦਲ ਰਹੇ ਖਾਣ-ਪੀਣ ਤੇ ਗ਼ਲਤ ਆਦਤਾਂ ਕਰਕੇ ਬਹੁਤ ਸਾਰੇ ਲੋਕ ਬੀਮਾਰ ਜ਼ਰੂਰ ਹੋ ਰਹੇ ਹਨ। ਇਨ੍ਹਾਂ ਆਦਤਾਂ ਕਾਰਨ ਸਭ ਤੋਂ ਜ਼ਿਆਦਾ ਢਿੱਡ ਦੇ ਰੋਗ ਹੋ ਰਹੇ ਹਨ। ਢਿੱਡ ਸਾਡੇ ਸਰੀਰ ਦਾ ਮੁੱਖ ਅੰਗ ਹੈ। ਜੇਕਰ ਇਹ ਖ਼ਰਾਬ ਹੋ ਜਾਵੇ ਤਾਂ ਸਾਡੀ ਸਿਹਤ ਵੀ ਠੀਕ ਨਹੀਂ ਰਹਿੰਦੀ। ਗਰਮੀਆਂ ਦੇ ਮੌਸਮ ’ਚ ਸਭ ਤੋਂ ਜ਼ਿਆਦਾ ਢਿੱਡ 'ਚ ਜਲਨ, ਗੈਸ, ਐਸੀਡਿਟੀ, ਢਿੱਡ ਦਰਦ ਦੀ ਸਮੱਸਿਆ ਹੁੰਦੀ ਹੈ, ਜਿਸ ਤੋਂ ਰਾਹਤ ਪਾਉਣ ਲਈ ਤੁਹਾਨੂੰ ਹਮੇਸ਼ਾ ਠੰਢੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਗਰਮ ਚੀਜ਼ਾਂ ਖਾਣ ਨਾਲ ਢਿੱਡ ਨੂੰ ਨੁਕਸਾਨ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਆਦਤਾਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਢਿੱਡ ਦੀਆਂ ਸਮੱਸਿਆਵਾਂ ਤੋਂ ਬਚ ਸਕਦੇ ਹੋ।  

ਗਰਮੀ 'ਚ ਢਿੱਡ ਦੀਆਂ ਬੀਮਾਰੀਆਂ ਤੋਂ ਬਚਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ -

ਜ਼ਿਆਦਾ ਖਾਣਾ ਨਾ ਖਾਓ - ਖਾਣੇ 'ਚ ਕਦੇ ਵੀ ਜ਼ਿਆਦਾ ਤਲਿਆ ਅਤੇ ਭੁੰਨਿਆ ਹੋਇਆ ਖਾਣਾ ਨਾ ਖਾਓ। ਇਹ ਸਿਹਤ ਲਈ ਖ਼ਤਰਨਾਕ ਹੈ। ਜੇਕਰ ਤੁਸੀਂ ਰਾਤ ਨੂੰ ਜ਼ਿਆਦਾ ਖਾਣਾ ਖਾ ਕੇ ਸੌਂਦੇ ਹੋ ਤਾਂ ਤੁਹਾਨੂੰ ਜਲਣ, ਗੈਸ ਜਾਂ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਗਰਮੀਆਂ 'ਚ ਰਾਤ ਨੂੰ ਜ਼ਿਆਦਾ ਖਾਣਾ ਨਾ ਖਾਓ ।

ਦਹੀਂ ਖਾਓ - ਢਿੱਡ ਦੀਆਂ ਬੀਮਾਰੀਆਂ ਨੂੰ ਦੂਰ ਕਰਨ ਲਈ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਦਹੀਂ ਹੁੰਦਾ ਹੈ। ਜੇਕਰ ਤੁਹਾਨੂੰ ਢਿੱਡ ਨਾਲ ਸਬੰਧਿਤ ਕੋਈ ਵੀ ਸਮੱਸਿਆ ਹੈ ਤਾਂ ਤੁਸੀਂ ਦਹੀਂ ਅਤੇ ਲੱਸੀ ਦਾ ਸੇਵਨ ਜ਼ਰੂਰ ਕਰੋ, ਕਿਉਂਕਿ ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।

PunjabKesari

ਹਲਦੀ ਵਾਲਾ ਪਾਣੀ - ਢਿੱਡ ਦੀ ਗਰਮੀ ਦਾ ਇਲਾਜ ਅਸੀਂ ਹਲਦੀ ਨਾਲ ਵੀ ਕਰ ਸਕਦੇ ਹਾਂ। ਢਿੱਡ ’ਚ ਗਰਮੀ ਦੀ ਸਮੱਸਿਆ ਹੋਣ ’ਤੇ ਹਲਦੀ ਵਾਲੇ ਪਾਣੀ ਦੇ ਗਰਾਰੇ ਦਿਨ 'ਚ 3-4 ਵਾਰ ਕਰੋ, ਜਿਸ ਨਾਲ ਤੁਹਾਨੂੰ ਫ਼ਾਇਦਾ ਹੋਵੇਗਾ।

ਨਿੰਮ ਦੀ ਦਾਤਣ - ਨਿੰਮ ਨਾਲ ਵੀ ਅਸੀਂ ਢਿੱਡ ਦੀ ਗਰਮੀ ਦਾ ਇਲਾਜ ਕਰ ਸਕਦੇ ਹਾਂ । ਨਿੰਮ ਢਿੱਡ ਦੀਆਂ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਢਿੱਡ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਰੋਜ਼ਾਨਾ ਨਿੰਮ ਦੀ ਦਾਤਣ ਜ਼ਰੂਰ ਕਰੋ ।

ਨਿੰਬੂ ਪਾਣੀ - ਗਰਮੀਆਂ ਵਿੱਚ ਢਿੱਡ ਦੀ ਸਮੱਸਿਆਵਾਂ ਤੋਂ ਬਚਣ ਲਈ ਨਿੰਬੂ ਦਾ ਪਾਣੀ ਸਭ ਤੋਂ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਰੋਜ਼ਾਨਾ ਇੱਕ ਗਿਲਾਸ ਨਿੰਬੂ ਪਾਣੀ ਜ਼ਰੂਰ ਪੀਓ ।

PunjabKesari

ਗੁੜ ਦਾ ਪਾਣੀ - ਜੇਕਰ ਤੁਹਾਡੇ ਢਿੱਡ 'ਚ ਸੋਜ ਹੋ ਗਈ ਹੈ ਅਤੇ ਢਿੱਡ ਵਿੱਚ ਗਰਮੀ ਦੀ ਸਮੱਸਿਆ ਹੈ, ਤਾਂ ਗੁੜ ਵਾਲਾ ਪਾਣੀ ਪੀ ਸਕਦੇ ਹੋ। ਇਸ ਨਾਲ ਤੁਹਾਨੂੰ ਰਾਹਤ ਮਿਲੇਗੀ।

ਨਾਰੀਅਲ ਪਾਣੀ ਅਤੇ ਗੰਨੇ ਦਾ ਰਸ - ਗਰਮੀ ਦੇ ਮੌਸਮ ’ਚ ਤੁਸੀਂ ਰੋਜ਼ਾਨਾ ਨਾਰੀਅਲ ਪਾਣੀ ਅਤੇ ਗੰਨੇ ਦੇ ਰਸ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਢਿੱਡ ਦੀ ਗਰਮੀ ਦੀ ਸਮੱਸਿਆ ਕਦੇ ਨਹੀਂ ਹੋਵੇਗੀ ।

  • Healh Tips
  • Health
  • Drink
  • Jaggery Water
  • Heat Stomach
  • ਢਿੱਡ
  • ਗੁੜ ਵਾਲਾ ਪਾਣੀ
  • ਘਰੇਲੂ ਨੁਸਖ਼ੇ

ਗਰਮੀ ਤੋਂ ਖ਼ੁਦ ਨੂੰ ਚਾਹੁੰਦੇ ਹੋ ਬਚਾਉਣਾ? ਇਨ੍ਹਾਂ ਟਿਪਸ ਨੂੰ ਜ਼ਰੂਰ ਅਪਣਾਉਣਾ

NEXT STORY

Stories You May Like

  • now food will not be wasted due to heat
    ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
  • water crisis dependence on tankers rises
    ਮਹਾਰਾਸ਼ਟਰ 'ਚ ਜਲ ਸੰਕਟ! ਭਿਆਨਕ ਗਰਮੀ ਕਾਰਨ 411 ਪਿੰਡਾਂ ਤੇ 1194 ਬਸਤੀਆਂ 'ਚ ਪਾਣੀ ਦੀ ਕਿੱਲਤ
  • punjab weather raining
    ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ ਗਿਰਾਵਟ
  • summer  wedding  cooler  social media  video viral
    ਗਰਮੀ 'ਚ ਵਿਆਹ ! No Tension ; ਬਰਾਤ 'ਚ ਚੱਲਦਾ-ਫ਼ਿਰਦਾ ਕੂਲਰ ਦੇਖ ਤੁਸੀਂ ਵੀ ਕਰੋਗੇ 'ਵਾਹ-ਵਾਹ'
  • bothered by dark underarms try this home remedy
    ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਨਿਖਰੀ ਹੋਈ ਸਕਿਨ
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • star of cancer zodiac sign people will be weak and harmful
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ ਤੇ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • heatwave in punjab  severe heat
    ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major revelation in the case of suicide by an employee at a lottery shop
    ਜਲੰਧਰ: ਲਾਟਰੀ ਦੀ ਦੁਕਾਨ 'ਤੇ ਕਰਮਚਾਰੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
Trending
Ek Nazar
preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +