Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    5:29:56 PM

  • rbi has made a major change in the rules of bond investment

    RBI ਨੇ ਬਾਂਡ ਨਿਵੇਸ਼ ਦੇ ਨਿਯਮਾਂ 'ਚ ਕੀਤਾ ਵੱਡਾ...

  • shocking news about the women of punjab

    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ,...

  • harsimrat badal  s appeal to the union agriculture minister

    ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ...

  • transfers in punjab transfers of dcs

    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਰੋਜ਼ਾਨਾ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼! ਸਿਹਤ ਨੂੰ ਮਿਲਣਗੇ ਹੈਰਾਨੀਜਨਕ ਫਾਇਦੇ

HEALTH News Punjabi(ਸਿਹਤ)

ਰੋਜ਼ਾਨਾ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼! ਸਿਹਤ ਨੂੰ ਮਿਲਣਗੇ ਹੈਰਾਨੀਜਨਕ ਫਾਇਦੇ

  • Edited By Sunaina,
  • Updated: 14 Jun, 2025 12:29 PM
Health
drink this thing mixed with milk every day
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਦੁੱਧ ਆਪਣੇ ਆਪ ਵਿਚ ਹੀ ਪੂਰੀ ਖੁਰਾਕ ਮੰਨੀ ਜਾਂਦੀ ਹੈ ਅਤੇ ਦਾਲਚੀਨੀ ਹਜ਼ਾਰਾਂ ਸਾਲਾਂ ਤੋਂ ਘਰੇਲੂ ਇਲਾਜਾਂ 'ਚ ਵਰਤੀ ਜਾਂਦੀ ਆ ਰਿਹੈ ਪਰ ਜਦੋਂ ਇਹ ਦੋਹਾਂ ਚੀਜ਼ਾਂ ਜਦੋਂ ਮਿਲਦੀਆਂ ਹਨ, ਤਾਂ ਇਹ ਸਿਰਫ਼ ਇਕ ਪੀਣਯੋਗ ਪਦਾਰਥ ਨਹੀਂ ਰਹਿ ਜਾਂਦਾ ਸਗੋਂ ਸਰੀਰ ਲਈ ਇਕ ਔਖਧੀ ਤਰੀਕਾ ਬਣ ਜਾਂਦਾ ਹੈ। ਦੁੱਧ  'ਚ ਮਿਲੀ ਦਾਲਚੀਨੀ ਸਿਹਤ ਦੇ ਹਿੱਤ 'ਚ ਕੰਮ ਕਰਦਾ ਹੈ ਭਾਵੇਂ ਉਹ ਇਮਿਊਨਿਟੀ ਵਧਾਉਣ ਦੀ, ਪਚਨ ਸੁਧਾਰਨ ਦੀ ਜਾਂ ਵਜ਼ਨ ਘਟਾਉਣ ਦੀ ਗੱਲ ਹੀ ਕਿਉਂ ਨਾ ਹੋਵੇ। ਆਓ ਜਾਣੀਏ ਕਿ ਇਹ ਘਰੇਲੂ ਨੁਸਖਾ ਤੁਹਾਡੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਕਿੰਨੇ ਤਰੀਕਿਆਂ ਨਾਲ ਚਮਤਕਾਰੀ ਅਸਰ ਕਰ ਸਕਦਾ ਹੈ।  

PunjabKesari

ਇਮਿਊਨ ਸਿਸਟਮ ਕਰੇ ਮਜ਼ਬੂਤ
- ਦਾਲਚੀਨੀ ਵਿਚ ਮੌਜੂਦ ਐਂਟੀਓਕਸੀਡੈਂਟਸ ਅਤੇ ਦੁੱਧ ਵਿਚ ਪੋਸ਼ਕ ਤੱਤ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੇ ਹਨ। ਇਸ ਨਾਲ ਤੁਸੀਂ ਸਿਹਤਮੰਦ ਅਤੇ ਬਿਮਾਰੀਆਂ ਤੋਂ ਬਚੇ ਰਹਿੰਦੇ ਹੋ।

ਡਾਈਬੀਟੀਜ਼ ਦੇ ਮਰੀਜ਼ਾਂ ਲਈ ਫਾਇਦੇਮੰਦ
- ਦਾਲਚੀਨੀ ਖੂਨ ਵਿਚ ਸ਼ਗਰ ਦੀ ਮਾਤਰਾ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੀ ਹੈ। ਜਦੋਂ ਦੁੱਧ ਨਾਲ ਇਹ ਮਿਲਦੀ ਹੈ, ਤਾਂ ਇਹ ਖੂਨ ਵਿਚ ਸ਼ਗਰ ਦੇ ਪੱਧਰ ਨੂੰ ਸੁਥਿਰ ਰੱਖਣ ਵਿਚ ਮਦਦ ਕਰਦੀ ਹੈ, ਜਿਸ ਨਾਲ ਡਾਈਬੀਟੀਜ਼ ਦੇ ਰੋਗੀਆਂ ਲਈ ਇਹ ਇਕ ਕੁਦਰਤੀ ਇਲਾਜ ਹੈ।

ਹਾਜ਼ਮਾ ਪ੍ਰਣਾਲੀ 'ਚ ਕਰੇ ਸੁਧਾਰ 
- ਦਾਲਚੀਨੀ ਦੇ ਕੁਦਰਤੀ ਗੁਣ ਹਾਜ਼ਮੇ ਨੂੰ ਬਿਹਤਰ ਬਣਾਉਂਦੇ ਹਨ। ਦੁੱਧ ਵਿਚ ਦਾਲਚੀਨੀ ਮਿਲਾ ਕੇ ਖਾਣ ਨਾਲ ਪਾਚਨ ਪ੍ਰਕਿਰਿਆ ਤੇਜ਼ ਹੋ ਜਾਂਦੀ ਹੈ ਅਤੇ ਗੈਸ ਦੀ ਪ੍ਰਾਬਲਮ ਤੋਂ ਰਾਹਤ ਮਿਲਦੀ ਹੈ।

PunjabKesari

ਭਾਰ ਘਟਾਉਣ ਵਿਚ ਮਦਦ
- ਦਾਲਚੀਨੀ ਵਿਚ ਮੌਜੂਦ ਕੁਝ ਤੱਤ ਸਰੀਰ ਦੇ ਮੈਟਾਬੋਲਿਜ਼ਮ ਨੂੰ ਤੇਜ਼ ਕਰਦੇ ਹਨ। ਦੁੱਧ ਨਾਲ ਮਿਲਾਕੇ ਇਸ ਨੂੰ ਪੀਣ ਨਾਲ ਤੁਹਾਡੇ ਮੈਟਾਬੋਲਿਜ਼ਮ ਨੂੰ ਤੇਜ਼ ਕੀਤਾ ਜਾ ਸਕਦਾ ਹੈ, ਜਿਸ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ।

ਦਿਲ ਦੀ ਸਿਹਤ 'ਚ ਸੁਧਾਰ 
- ਦਾਲਚੀਨੀ ਵਿਚ ਕੁਝ ਐਂਟੀ-ਇੰਫਲਾਮੇਟਰੀ ਗੁਣ ਹੁੰਦੇ ਹਨ ਜੋ ਦਿਲ ਦੀ ਸਿਹਤ ਲਈ ਲਾਭਕਾਰੀ ਹਨ। ਇਹ ਦੁੱਧ ਵਿਚ ਮਿਲਾ ਕੇ ਖਾਣ ਨਾਲ ਤੁਹਾਡੇ ਦਿਲ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਕੋਲੈਸਟ੍ਰੋਲ ਪੱਧਰ ਨੂੰ ਕਾਬੂ ਵਿਚ ਰੱਖਣ ਵਿਚ ਮਦਦ ਕਰਦਾ ਹੈ।

ਸਕਿਨ ਦੀ ਸਮੱਸਿਆ ਹੋਵੇਗੀ ਦੂਰ
- ਦਾਲਚੀਨੀ ਵਿਚ ਐਂਟੀਬੈਕਟੀਰੀਅਲ ਅਤੇ ਐਂਟੀਫੰਗਲ ਗੁਣ ਹੁੰਦੇ ਹਨ ਜੋ ਸਕਿਨ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦ ਕਰਦੇ ਹਨ। ਦੁੱਧ ਨਾਲ ਮਿਲਾ ਕੇ ਇਸ ਨੂੰ ਪੀਣ ਨਾਲ ਸਕਿਨ ਨੂੰ ਨਰਮ, ਮੋਇਸ਼ਚਰਾਈਜ਼ ਅਤੇ ਸਿਹਤਮੰਦ ਬਣਾਇਆ ਜਾ ਸਕਦਾ ਹੈ।

ਥਕਾਣ ਕਰੇ ਦੂਰ 
- ਦਾਲਚੀਨੀ ਦਿਮਾਗ ਤੇ ਮੂਡ ਨੂੰ ਉਤਸ਼ਾਹਿਤ ਕਰਦੀ ਹੈ। ਦੁੱਧ ਨਾਲ ਮਿਲਾ ਕੇ ਇਸ ਨੂੰ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਅਤੇ ਮਨੁੱਖੀ ਦਿਮਾਗ ਨੂੰ ਤਾਜ਼ਗੀ ਮਿਲਦੀ ਹੈ।

PunjabKesari

ਬਣਾਉਣ ਦਾ ਤਰੀਕਾ :-
-  ਇਕ ਕੱਪ ਦੁੱਧ ਨੂੰ ਗਰਮ ਕਰੋ।
- ਫਿਰ ਇਸ ਵਿਚ ਦਾਲਚੀਨੀ ਮਿਲਾਓ ਅਤੇ ਚੰਗੀ ਤਰ੍ਹਾਂ ਮਿਕਸ ਕਰੋ।
- ਥੋੜ੍ਹਾ ਸ਼ਹਿਦ ਜਾਂ ਸ਼ੱਕਰ ਪਾ ਕੇ ਮਿਸ਼ਰਨ ਨੂੰ ਪੀਓ।

ਦੁੱਧ ਤੇ ਦਾਲਚੀਨੀ ਦਾ ਇਹ ਸਿਹਤਮੰਦ ਮਿਲਾਪ ਨਾ ਸਿਰਫ਼ ਸਵਾਦ ਵਿਚ ਬਿਹਤਰ ਹੈ, ਸਗੋਂ ਇਹ ਸਰੀਰ ਦੀ ਹਰ ਇਕ ਜ਼ਰੂਰੀ ਖਾਸੀਅਤ ਨੂੰ ਬਹਾਲ ਕਰਦਾ ਹੈ।

  • Milk
  • Cinnamon
  • Benefits
  • Health Benefits

Blood Donate ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!

NEXT STORY

Stories You May Like

  • amla is the treasure of the people
    ਗੁਣਾਂ ਦਾ ਖ਼ਜ਼ਾਨਾ ਹੈ 'ਆਂਵਲਾ'! ਰੋਜ਼ਾਨਾ ਇਕ ਆਂਵਲਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • your hair will shine with rs 10 camphor
    ਸਿਰਫ 10 ਰੁਪਏ ਦੇ ਕਪੂਰ ਨਾਲ ਚਮਕਣਗੇ ਤੁਹਾਡੇ ਵਾਲ; ਜਾਣੋ ਨਾਰੀਅਲ ਤੇਲ 'ਚ ਮਿਲਾ ਕੇ ਲਾਉਣ ਦੇ ਫਾਇਦੇ
  • benefits of betel leaves
    ਸਿਰਫ਼ ਮਾਊਥ ਫਰੈਸ਼ਨਰ ਹੀ ਨਹੀਂ, ਸਿਹਤ ਦਾ ਖ਼ਜ਼ਾਨਾ ਵੀ ਹੈ 'ਪਾਨ ਦਾ ਪੱਤਾ'! ਜਾਣੋ ਇਸ ਦੇ 5 ਹੈਰਾਨੀਜਨਕ ਫਾਇਦੇ
  • drink coriander water on an empty stomach every day
    ਰੋਜ਼ਾਨਾ ਖਾਲੀ ਪੇਟ ਪੀਓ ਧਨੀਏ ਦਾ ਪਾਣੀ; ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਇਨ੍ਹਾਂ 5 ਬਿਮਾਰੀਆਂ ਦਾ ਹੈ ਜੜ੍ਹੋਂ ਇਲਾਜ
  • don  t forget to keep these things in the fridge
    ਸਾਵਧਾਨ! ਗਰਮੀਆਂ 'ਚ ਫਰਿੱਜ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ ਨੂੰ ਹੋ ਸਕਦਾ ਹੈ ਭਾਰੀ ਨੁਕਸਾਨ
  • milk price hike
    ਮਹਿੰਗਾ ਹੋਇਆ ਦੁੱਧ, ਕੀਮਤਾਂ 'ਚ ਵਾਧਾ ਹੋਣ ਨਾਲ ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ
  • benefits of drinking coffee
    ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ Coffee! ਫਾਇਦੇ ਜਾਣ ਹੋ ਜਾਓਗੇ ਹੈਰਾਨ
  • benefits of eating bitter gourd
    ਸਿਹਤ ਨੂੰ ਰੱਖਣਾ ਚਾਹੁੰਦੇ ਹੋ ਫਿੱਟ ਤਾਂ ਅੱਜ ਤੋਂ ਹੀ ਖਾਣਾ ਸ਼ੁਰੂ ਕਰੋ ਕਰੇਲਾ! ਜਾਣੋ ਇਸ ਦੇ ਬੇਮਿਸਾਲ ਫਾਇਦੇ
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
  • adampur constituency co ordinator buta singh joins bsp
    2027 ਦੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ! ਬਸਪਾ 'ਚ ਸ਼ਾਮਲ ਹੋਏ...
  • auto overturns at jalandhar railway station  driver seriously injured
    ਜਲੰਧਰ ਰੇਲਵੇ ਸਟੇਸ਼ਨ 'ਤੇ ਪਲਟਿਆ ਆਟੋ, ਚਾਲਕ ਗੰਭੀਰ ਜ਼ਖ਼ਮੀ
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ ਮਜ਼ਦੂਰ,...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
Trending
Ek Nazar
revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • there is a hidden treasure of protein in the kitchen
      ਮਹਿੰਗੇ ਸਪਲੀਮੈਂਟਸ ਦੀ ਹੋਵੇਗੀ ਛੁੱਟੀ! ਰਸੋਈ 'ਚ ਲੁਕਿਆ ਹੈ ਪ੍ਰੋਟੀਨ ਦਾ...
    • the incredible benefits of eating roasted chickpeas
      ਸ਼ੂਗਰ, ਕਬਜ਼ ਅਤੇ ਵਧਦੇ ਭਾਰ ਤੋਂ ਪਰੇਸ਼ਾਨ ਹੋ? ਭੁੱਜੇ ਹੋਏ ਛੋਲੇ ਹਨ ਰਾਮਬਾਣ ਇਲਾਜ
    • white poison is becoming the root cause of diseases
      ਰਸੋਈ 'ਚ ਮੌਜੂਦ 'ਚਿੱਟਾ ਜ਼ਹਿਰ' ਬਣ ਰਿਹੈ ਬਿਮਾਰੀਆਂ ਦੀ ਜੜ੍ਹ, ਅੱਜ ਹੀ ਬਦਲੋ...
    • disadvantages of eating olive oil
      ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਆਲਿਵ ਆਇਲ ਦੀ ਗਲਤ ਵਰਤੋਂ? ਫਾਇਦੇ ਦੀ ਜਗ੍ਹਾ...
    • pumpkin seeds are a treasure trove of health
      ਕੱਦੂ ਦੇ ਬੀਜ ਹਨ 'ਸਿਹਤ ਦਾ ਖ਼ਜ਼ਾਨਾ'! ਕੂੜੇ 'ਚ ਸੁੱਟਣ ਤੋਂ ਪਹਿਲਾਂ ਇਕ ਵਾਰ...
    • benefits of eating bitter gourd
      ਸਿਹਤ ਨੂੰ ਰੱਖਣਾ ਚਾਹੁੰਦੇ ਹੋ ਫਿੱਟ ਤਾਂ ਅੱਜ ਤੋਂ ਹੀ ਖਾਣਾ ਸ਼ੁਰੂ ਕਰੋ ਕਰੇਲਾ!...
    • what is the correct way to eat broccoli and its incredible benefits
      ਕੈਂਸਰ ਰਹੇਗਾ ਕੋਹਾਂ ਦੂਰ ਤੇ ਅੱਖਾਂ ਦੀ ਰੋਸ਼ਨੀ ਵੀ ਹੋਵੇਗੀ ਤੇਜ਼, ਜਾਣੋ ਬਰੋਕਲੀ...
    • amla is the treasure of the people
      ਗੁਣਾਂ ਦਾ ਖ਼ਜ਼ਾਨਾ ਹੈ 'ਆਂਵਲਾ'! ਰੋਜ਼ਾਨਾ ਇਕ ਆਂਵਲਾ ਖਾਣ ਨਾਲ ਸਰੀਰ ਨੂੰ...
    • taking vitamin b deficiency lightly can be costly
      ਸਾਵਧਾਨ! ਵਿਟਾਮਿਨ B ਦੀ ਕਮੀ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਮਹਿੰਗਾ, ਸਰੀਰ 'ਤੇ...
    • the risk of baldness is increasing in men
      ਮਰਦਾਂ 'ਚ ਵੱਧ ਰਿਹਾ ਗੰਜੇਪਨ ਦਾ ਖ਼ਤਰਾ! ਜਾਣੋ ਤਣਾਅ ਅਤੇ ਖ਼ੁਰਾਕ ਦੀ ਕਮੀ ਕਿਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +