Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    9:18:09 AM

  • bus full of about 50 school children overturns

    ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ...

  • ram temple  donation theft

    'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ...

  • e rickshaw  app  ban

    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੈ ‘ਨਾਰੀਅਲ ਦਾ ਪਾਣੀ’, ਪੀਣ ਨਾਲ ਕਈ ਰੋਗਾਂ ਤੋਂ ਮਿਲਦਾ ਹੈ ਛੁਟਕਾਰਾ

HEALTH News Punjabi(ਸਿਹਤ)

ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੈ ‘ਨਾਰੀਅਲ ਦਾ ਪਾਣੀ’, ਪੀਣ ਨਾਲ ਕਈ ਰੋਗਾਂ ਤੋਂ ਮਿਲਦਾ ਹੈ ਛੁਟਕਾਰਾ

  • Author Tarsem Singh,
  • Updated: 09 Sep, 2024 11:54 AM
Jalandhar
drinking coconut water gives relief from many diseases
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਭਾਰਤ ‘ਚ ਨਾਰੀਅਲ ਪਾਣੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਨਾਰੀਅਲ ਪਾਣੀ ਕਿਸੇ ਵੀ ਪੀਣ ਵਾਲੇ ਪਦਾਰਥ ਨਾਲੋਂ ਜ਼ਿਆਦਾ ਫਾਇਦੇਮੰਦ ਹੈ। ਇਕ ਨਾਰੀਅਲ ਵਿੱਚ ਲਗਭਗ 200 ਮਿਲੀਲੀਟਰ ਪਾਣੀ ਹੁੰਦਾ ਹੈ। ਲੋਕ ਨਾਰੀਅਲ ਪਾਣੀ ਨੂੰ ਬਹੁਤ ਸਵਾਦ ਦੇ ਨਾਲ ਪੀਂਦੇ ਨੇ, ਕਿਉਂਕਿ ਇਸ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਨੇ। ਇਹ ਵਿਟਾਮਿਨ, ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿਚ ਇਲੈਕਟ੍ਰੋਲਾਈਟਸ, ਐਂਟੀ ਆਕਸੀਡੈਂਟਸ, ਬੀ-ਕੰਪਲੈਕਸ, ਅਮੀਨੋ ਐਸਿਡ, ਪਾਚਕ ਤੋਂ ਇਲਾਵਾ ਹੋਰ ਕਈ ਜ਼ਰੂਰੀ ਪੌਸ਼ਟਿਕ ਤੱਤ ਮੌਜ਼ੂਦ ਹੁੰਦੇ ਹਨ। ਇਹ ਗਰਮੀ ਦੇ ਪ੍ਰਭਾਵ ਤੋਂ ਵੀ ਬਚਾਉਂਦਾ ਹੈ। ਇਸ ਨੂੰ ਪੀਣ ਨਾਲ ਸਰੀਰ ਦੀ ਪ੍ਰਤੀਰੋਧ ਸ਼ਕਤੀ ਵੱਧਦੀ ਹੈ ਅਤੇ ਗਲੂਕੋਜ਼ ਦਾ ਪੱਧਰ ਵੀ ਕਾਇਮ ਰਹਿੰਦਾ ਹੈ।

ਨਾਰੀਅਲ ਪਾਣੀ ਪੀਣ ਦਾ ਸਹੀ ਸਮਾਂ
ਨਾਰੀਅਲ ਪਾਣੀ ਨੂੰ ਦਿਨ ਦੇ ਕਿਸੇ ਵੀ ਸਮੇਂ ਪਿਆ ਜਾ ਸਕਦਾ ਹੈ । ਪਰ ਸਭ ਤੋਂ ਉੱਤਮ ਸਮਾਂ ਸਵੇਰ ਦਾ ਹੁੰਦਾ ਹੈ । ਇਸ ਲਈ ਹਰ ਰੋਜ਼ ਖਾਲੀ ਪੇਟ ਜੇ ਨਾਰੀਅਲ ਪਾਣੀ ਦਾ ਸੇਵਨ ਕਰੋ ਤਾਂ ਇਸ ਨਾਲ ਬਹੁਤ ਸਾਰੇ ਲਾਭ ਮਿਲਦੇ ਨੇ । ਇਹ ਨਾ ਸਿਰਫ ਤੁਹਾਡਾ ਭਾਰ ਕੰਟਰੋਲ ਕਰਦਾ ਹੈ, ਬਲਕਿ ਸਰੀਰ ਨੂੰ ਊਰਜਾ ਵੀ ਦਿੰਦਾ ਹੈ।

ਮੋਟਾਪਾ ਘੱਟ ਹੁੰਦਾ ਹੈ
ਜਿਹੜੇ ਲੋਕ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਨਾਰੀਅਲ ਪਾਣੀ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ । ਇਸ ਲਈ ਵਜ਼ਨ ਘੱਟ ਕਰਨ ਦੇ ਲਈ ਨਾਰੀਅਲ ਪਾਣੀ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ । ਇਹ ਮੋਟਾਪਾ ਘਟਾਉਣ ਵਿਚ ਬਹੁਤ ਮਦਦ ਕਰਦਾ ਹੈ ।

ਗੁਰਦੇ ਦੀ ਪੱਥਰੀ ਤੋਂ ਰਾਹਤ
ਜੇ ਤੁਹਾਨੂੰ ਕਿਡਨੀ ਸਟੋਨ ਜਾਂ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੈ, ਤਾਂ ਤੁਸੀਂ ਇਸ ਨੂੰ ਨਾਰੀਅਲ ਪਾਣੀ ਨਾਲ ਦੂਰ ਕਰ ਸਕਦੇ ਹੋ। ਹਫਤੇ ਵਿਚ 2-4 ਵਾਰ ਨਾਰੀਅਲ ਪਾਣੀ ਦਾ ਨਿਯਮਤ ਸੇਵਨ ਕਰੋ । ਇਸ ਤਰ੍ਹਾਂ ਕਰਨ ਦੇ ਨਾਲ ਗੁਰਦੇ ਦੀ ਪੱਥਰੀ ਨੂੰ ਦੂਰ ਕਰਨ ਵਿਚ ਸਹਾਇਤਾ ਮਿਲੇਗੀ ।

ਕੋਲੈਸਟ੍ਰੋਲ ਕੰਟਰੋਲ ਹੁੰਦਾ ਹੈ
ਨਾਰੀਅਲ ਪਾਣੀ ਪੀਣ ਦੇ ਨਾਲ ਕੋਲੈਸਟ੍ਰੋਲ ਕੰਟਰੋਲ ਹੁੰਦਾ ਹੈ । ਜਿਸ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਓ ਹੁੰਦਾ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ ।

ਸਿਰ ਦਰਦ ਤੋਂ ਰਾਹਤ
ਨਾਰੀਅਲ ਦਾ ਪਾਣੀ ਸਿਰ ਦਰਦ ਅਤੇ ਮਾਈਗਰੇਨ ਦੇ ਦਰਦ ਨੂੰ ਦੂਰ ਕਰਨ ਲਈ ਵੀ ਸਭ ਤੋਂ ਵਧੀਆ ਹੈ । ਇਸ ਵਿਚ ਮੌਜੂਦ ਮੈਗਨੇਸ਼ੀਅਮ ਦਰਦ ਤੋਂ ਰਾਹਤ ਪਾਉਣ ਦਾ ਕੰਮ ਕਰਦਾ ਹੈ ।

ਚਮੜੀ ਨੂੰ ਚਮਕਦਾਰ ਤੇ ਨਰਮ ਬਣਾਉਂਦੇ
ਨਾਰੀਅਲ ਪਾਣੀ ਘੱਟ ਕੈਲੋਰੀ ਵਾਲਾ ਪੀਣ ਵਾਲਾ ਪਾਣੀ ਹੈ। ਇਸ ਵਿਚ ਐਂਟੀ ਆਕਸੀਡੈਂਟਸ, ਅਮੀਨੋ ਐਸਿਡ, ਐਨਜ਼ਾਈਮ, ਬੀ ਕੰਪਲੈਕਸ ਵਿਟਾਮਿਨ ਅਤੇ ਵਿਟਾਮਿਨ ਸੀ ਆਦਿ ਹੁੰਦੇ ਹਨ, ਜੋ ਚਮੜੀ ਨੂੰ ਚਮਕਦਾਰ ਅਤੇ ਨਰਮ ਬਣਾਉਂਦੇ ਹਨ।

ਸ਼ੂਗਰ ਦੇ ਪੱਧਰ ਨੂੰ ਘਟਾਉਂਦਾ
ਖੋਜ ਅਨੁਸਾਰ ਨਾਰਿਅਲ ਪਾਣੀ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਘਟਾਉਂਦਾ ਹੈ। ਦਰਅਸਲ ਸ਼ੂਗਰ ਰੋਗ ਇਨਸੁਲਿਨ ਦੀ ਘਾਟ ਕਾਰਨ ਸਮੱਸਿਆ ਹੈ। ਨਾਰੀਅਲ ਪਾਣੀ ਇਨਸੁਲਿਨ ਨੂੰ ਵਧਾਉਂਦਾ ਹੈ।

ਗੁਰਦੇ ਦੀ ਪੱਥਰੀ
ਗੁਰਦੇ ਨੂੰ ਤੰਦਰੁਸਤ ਰੱਖਣ ਲਈ ਨਾਰੀਅਲ ਪਾਣੀ ਦਾ ਸੇਵਨ ਕਰਨਾ ਚੰਗਾ ਹੁੰਦਾ ਹੈ। ਇਹ ਪਿਸ਼ਾਬ ਦੇ ਟ੍ਰੈਕ ਨੂੰ ਸਾਫ ਰੱਖਣ ਵਿਚ ਮਦਦਗਾਰ ਹੈ ਅਤੇ ਗੁਰਦੇ ਵਿਚ ਪੱਥਰੀ ਵੀ ਨਹੀਂ ਹੋਣ ਦਿੰਦਾ।

  • Coconut water
  • beneficial for health
  • reduces obesity
  • relieves headaches
  • ਨਾਰੀਅਲ ਦਾ ਪਾਣੀ
  • ਸਿਹਤ ਲਈ ਲਾਹੇਵੰਦ
  • ਮੋਟਾਪਾ ਘਟਾਏ
  • ਸਿਰ ਦਰਦ ਤੋਂ ਰਾਹਤ

ਰੋਜ਼ਾਨਾ ਖਾਓ ‘ਕੱਚਾ ਪਨੀਰ’, ਸ਼ੂਗਰ ਦੇ ਨਾਲ-ਨਾਲ ਦੂਰ ਹੋਣਗੀਆਂ ਇਹ ਬੀਮਾਰੀਆਂ

NEXT STORY

Stories You May Like

  • okra water is no less than nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਭਿੰਡੀ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ ਅਣਗਿਣਤ ਫਾਇਦੇ
  • benefits of drinking turmeric water
    ਹਲਦੀ ਦਾ ਪਾਣੀ ਪੀਣ ਦੇ ਫਾਇਦੇ
  • lassi is a treasure trove of virtues
    ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
  • pakistan big incident
    ਪਾਕਿਸਤਾਨ 'ਚ ਸਨਸਨੀਖੇਜ਼ ਵਾਰਦਾਤ ! ਵਾਟਰ ਕੂਲਰ ਤੋਂ ਪਾਣੀ ਪੀਣ ਕਾਰਨ ਈਸਾਈ ਮਜ਼ਦੂਰ ਦਾ ਕਤਲ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • why is the hotel room available only at 12 noon  reason
    ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
  • monsoon  rain  rivers  water level  roads closed
    ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ
  • now rajasthan will get abundant water
    ਹੁਣ ਰਾਜਸਥਾਨ ਨੂੰ ਮਿਲੇਗਾ ਭਰਪੂਰ ਪਾਣੀ! ਯਮੁਨਾ ਨਦੀ ਦੇ ਪਾਣੀ ਨੂੰ ਲੈ ਕੇ ਬਣੀ ਸਹਿਮਤੀ, ਨਵਾਂ MoU ਹੋਵੇਗਾ ਸਾਈਨ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • aloe vera is a natural boon for health
      ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ...
    • raisins are no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • kneaded dough can become a source of diseases
      ਫਰਿੱਜ 'ਚ ਰੱਖਿਆ ਗੁੰਨ੍ਹਿਆ ਹੋਇਆ ਆਟਾ ਬਣ ਸਕਦੈ ਬਿਮਾਰੀਆਂ ਦਾ ਘਰ ! ਸਿਹਤ ਨੂੰ ਹੋ...
    • soaked almonds are no less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਭਿੱਜੇ ਹੋਏ ਬਾਦਾਮ'! ਜਾਣ ਲਓ ਇਸ ਦੇ ਜਾਦੂਈ ਫਾਇਦੇ...
    • amla jam is no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਆਂਵਲੇ ਦਾ ਮੁਰੱਬਾ'! ਫ਼ਾਇਦੇ ਜਾਣ ਰਹਿ...
    • canned food is increasing heart disease
      ਦਿਲ ਦੀਆਂ ਬਿਮਾਰੀਆਂ ਵਧਾ ਰਿਹਾ ਡੱਬਾ ਬੰਦ ਖਾਣਾ! ਅਧਿਐਨ 'ਚ ਹੋਇਆ ਖੁਲਾਸਾ
    • what are the causes of frequent dizziness
      ਵਾਰ-ਵਾਰ ਚੱਕਰ ਆਉਣ ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
    • if you are suffering from fatty liver then eat these things
      ਫੈਟੀ ਲੀਵਰ ਤੋਂ ਹੋ ਪਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! 'ਵਰਦਾਨ' ਵਾਂਗ ਕਰਨਗੀਆਂ ਅਸਰ
    • these pulses are equally poisonous for uric acid patients
      Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਿਹਤ ਨੂੰ ਹੋ...
    • take this advice from experts
      ਮੰਨ ਲਓ ਮਾਹਿਰਾਂ ਦੀ ਇਹ ਸਲਾਹ ! 60 ਸਾਲ ਦੀ ਉਮਰ ਤੱਕ ਨਹੀਂ ਆਵੇਗਾ ਹਾਰਟ ਅਟੈਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +