Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    7:57:42 AM

  • big impact of us iran conflict

    ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ...

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਗਰਮੀਆਂ 'ਚ ਭੁੱਲ ਕੇ ਵੀ ਨਾ ਪੀਓ ਫਰਿੱਜ਼ ਦਾ ਪਾਣੀ, ਭਾਰ ਵਧਣ ਸਣੇ ਹੋਣਗੀਆਂ ਇਹ ਪ੍ਰੇਸ਼ਾਨੀਆਂ

HEALTH News Punjabi(ਸਿਹਤ)

Health Tips: ਗਰਮੀਆਂ 'ਚ ਭੁੱਲ ਕੇ ਵੀ ਨਾ ਪੀਓ ਫਰਿੱਜ਼ ਦਾ ਪਾਣੀ, ਭਾਰ ਵਧਣ ਸਣੇ ਹੋਣਗੀਆਂ ਇਹ ਪ੍ਰੇਸ਼ਾਨੀਆਂ

  • Edited By Rajwinder Kaur,
  • Updated: 15 May, 2023 04:00 PM
Jalandhar
drinking cold water in summer will lead to weight gain
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀਆਂ ਦੇ ਮੌਸਮ ਵਿੱਚ ਪਾਣੀ ਸਿਹਤ ਲਈ ਬਹੁਤ ਜ਼ਰੂਰੀ ਹੁੰਦਾ ਹੈ। ਗਰਮੀਆਂ ਵਿੱਚ ਤੇਜ਼ ਧੁੱਪ ਅਤੇ ਪਸੀਨਾ ਆਉਣ ਕਰਕੇ ਪਿਆਸ ਵੀ ਬਹੁਤ ਜ਼ਿਆਦਾ ਲੱਗਦੀ ਹੈ। ਛੋਟੇ ਬੱਚਿਆਂ ਤੋਂ ਲੈ ਕੇ ਵੱਡੇ ਲੋਕ ਸਾਰੇ ਜਦੋਂ ਵੀ ਘਰ ਆਉਂਦੇ ਹਨ, ਤਾਂ ਉਹ ਆਪਣੀ ਪਿਆਸ ਬੁਝਾਉਣ ਲਈ ਫਰਿੱਜ਼ ਦਾ ਠੰਡਾ ਪਾਣੀ ਹੀ ਪੀਂਦੇ ਹਨ, ਜਿਸ ਨਾਲ ਉਨ੍ਹਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ। ਠੰਡਾ ਪਾਣੀ ਪੀਣ ਨਾਲ ਭਾਵੇ ਗਰਮੀ ਤੋਂ ਰਾਹਤ ਮਿਲਦੀ ਹੈ ਪਰ ਇਸ ਕਾਰਨ ਸਰੀਰ ਨੂੰ ਬਹੁਤ ਸਾਰੇ ਨੁਕਸਾਨ ਵੀ ਹੁੰਦੇ ਹਨ। ਫਰਿੱਜ਼ ਦਾ ਠੰਡਾ ਪਾਣੀ ਪੀਣ ਨਾਲ ਭਾਰ ਵਧਣ ਦੇ ਨਾਲ-ਨਾਲ ਕਬਜ਼ ਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਹਾਰਟ ਅਟੈਕ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਠੰਡਾ ਪਾਣੀ ਪੀਣ ਨਾਲ ਸਰੀਰ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਾਂਗੇ.....

ਗਰਮੀਆਂ ਵਿੱਚ ਠੰਡਾ ਪਾਣੀ ਪੀਣ ਦੇ ਨੁਕਸਾਨ 

ਭਾਰ ਵੱਧਦਾ 
ਫਰਿੱਜ਼ ਦਾ ਠੰਡਾ ਪਾਣੀ ਪੀਣ ਨਾਲ ਸਰੀਰ ਵਿੱਚ ਜਮ੍ਹਾਂ ਚਰਬੀ ਸਖ਼ਤ ਹੋ ਜਾਂਦੀ ਹੈ। ਇਸ ਨਾਲ ਫੈਟ ਰਿਲੀਜ਼ ਨਹੀਂ ਹੁੰਦਾ। ਇਸ ਕਾਰਨ ਸਰੀਰ ਦਾ ਭਾਰ ਘੱਟ ਹੋਣ ਦੀ ਬਜਾਏ ਵਧਣ ਲੱਗਦਾ ਹੈ। ਭਾਰ ਨੂੰ ਘੱਟ ਕਰਨ ਲਈ ਠੰਡਾ ਪਾਣੀ ਨਹੀਂ ਪੀਣਾ ਚਾਹੀਦਾ, ਸਗੋਂ ਗੁਣਗੁਣੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। 

ਸਿਰ ਦਰਦ ਦੀ ਸਮੱਸਿਆ
ਗਰਮੀਆਂ ਵਿੱਚ ਫਰਿੱਜ਼ ਦਾ ਠੰਡਾ ਪਾਣੀ ਪੀਣ ਨਾਲ ਦਿਮਾਗ ਵਿੱਚ ਮੌਜੂਦ ਕਰੋਨੀਅਲ ਨਸ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਸਿਰ ਦਰਦ ਹੁੰਦਾ ਹੈ। 

ਕਬਜ਼ ਦੀ ਸ਼ਿਕਾਇਤ
ਗਰਮੀਆਂ ਵਿੱਚ ਫਰਿੱਜ਼ ਦਾ ਠੰਡਾ ਪਾਣੀ ਪੀਣ ਨਾਲ ਕਬਜ਼ ਦੀ ਸਮੱਸਿਆ ਹੋ ਜਾਂਦੀ ਹੈ। ਠੰਡਾ ਪਾਣੀ ਢਿੱਡ ਵਿੱਚ ਪਹੁੰਚ ਕੇ ਮਲ ਨੂੰ ਕਠੋਰ ਬਣਾਉਂਦਾ ਹੈ। ਇਸੇ ਲਈ ਕਬਜ਼ ਦੀ ਸਮੱਸਿਆ ਹੋਣ 'ਤੇ ਕਦੇ ਵੀ ਠੰਡਾ ਪਾਣੀ ਨਾ ਪੀਓ ।

ਐਨਰਜੀ ਘੱਟ ਜਾਂਦੀ ਹੈ
ਜ਼ਿਆਦਾ ਠੰਡਾ ਪਾਣੀ ਪੀਣ ਨਾਲ ਮੈਟਾਬੋਲੀਜ਼ਮ ਘੱਟ ਹੋ ਜਾਂਦਾ ਹੈ। ਇਸ ਵਜ੍ਹਾ ਕਰਕੇ ਸਰੀਰ ਸੁਸਤ ਰਹਿੰਦਾ ਹੈ ਅਤੇ ਐਨਰਜੀ ਦਾ ਲੇਵਲ ਘੱਟ ਜਾਂਦਾ ਹੈ। ਇਸ ਲਈ ਕੋਸ਼ਿਸ਼ ਕਰੋ ਕਿ ਫਰਿੱਜ਼ ਦੇ ਠੰਡੇ ਪਾਣੀ ਦੀ ਜਗ੍ਹਾ ਤਾਜ਼ਾ ਪਾਣੀ ਹੀ ਪੀਤਾ ਜਾਵੇ। ਇਸ ਦੀ ਥਾਂ ਤੁਸੀਂ ਨਾਰੀਅਲ ਪਾਣੀ ਦਾ ਵੀ ਸੇਵਨ ਕਰ ਸਕਦੇ ਹੋ ।

ਪਾਚਨ ਕਿਰਿਆ ਖ਼ਰਾਬ ਹੋ ਸਕਦੀ ਹੈ
ਫਰਿੱਜ਼ ਦਾ ਜ਼ਿਆਦਾ ਠੰਡਾ ਪਾਣੀ ਪੀਣ ਨਾਲ ਪਾਚਨ ਕਿਰਿਆ ਖ਼ਰਾਬ ਹੋ ਸਕਦੀ ਹੈ। ਕੋਲਡ ਟੈਂਪਰੇਚਰ ਢਿੱਡ ਨੂੰ ਟਾਈਟ ਕਰ ਦਿੰਦਾ ਹੈ। ਇਸ ਵਜ੍ਹਾ ਕਰਕੇ ਖਾਣਾ ਪਹੁੰਚਾਉਣ ਵਿੱਚ ਦਿੱਕਤ ਆਉਂਦੀ ਹੈ। ਢਿੱਡ ਦੀਆਂ ਹੋਰ ਸਮੱਸਿਆਵਾਂ ਵੀ ਹੋ ਜਾਂਦੀਆਂ ਹਨ ।

ਹਾਰਟ ਅਟੈਕ ਦਾ ਖ਼ਤਰਾ
ਠੰਡਾ ਪਾਣੀ ਪੀਣ ਨਾਲ ਗਰਦਨ ਦੇ ਪਿੱਛੇ ਮੌਜੂਦ ਨਸ ਪ੍ਰਭਾਵਿਤ ਹੁੰਦੀ ਹੈ, ਜੋ ਹਾਰਟ ਰੇਟ ਨੂੰ ਘੱਟ ਕਰ ਦਿੰਦੀ ਹੈ। ਇਸ ਨਾਲ ਹਾਰਟ ਅਟੈਕ ਦਾ ਖ਼ਤਰਾ ਵਧ ਜਾਂਦਾ ਹੈ ।

ਡੀਹਾਈਡ੍ਰੇਸ਼ਨ
ਤੇਜ਼ ਧੁੱਪ ਵਿੱਚ ਜ਼ਿਆਦਾ ਠੰਡਾ ਪਾਣੀ ਚੰਗਾ ਲੱਗਦਾ ਹੈ। 2-4 ਘੁੱਟ ਪੀਣ ਤੋਂ ਬਾਅਦ ਪਿਆਸ ਸ਼ਾਂਤ ਹੋ ਜਾਂਦੀ ਹੈ। ਇਸ ਨਾਲ ਸਰੀਰ ਨੂੰ ਭਰਪੂਰ ਮਾਤਰਾ ਵਿਚ ਪਾਣੀ ਨਹੀਂ ਮਿਲ ਪਾਉਂਦਾ। ਇਸ ਨਾਲ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦੇ ਹੈ। ਇਸ ਲਈ ਸਾਧਾਰਨ ਪਾਣੀ ਨਾਲ ਹੀ ਪਿਆਸ ਬੁਝਾਓ। ਇਸ ਕਰਕੇ ਸਰੀਰ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਇਆ ਜਾ ਸਕਦਾ ਹੈ ।

ਗਲੇ ਦੀ ਇਨਫੈਕਸ਼ਨ
ਫਰਿੱਜ਼ ਦਾ ਠੰਡਾ ਪਾਣੀ ਪੀਣ ਨਾਲ ਗਲੇ ਦੀ ਇਨਫੈਕਸ਼ਨ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਇਨਫੈਕਸ਼ਨ ਵਿੱਚ ਮਿਊਕਸ ਪ੍ਰੋਡਿਊਸ ਹੋਣ ਲੱਗਦੇ ਹਨ। ਇਸ ਕਰਕੇ ਗਲਾ ਖ਼ਰਾਬ ਹੋ ਜਾਂਦਾ ਹੈ ਜ਼ਿਆਦਾ ਠੰਡਾ ਪਾਣੀ ਕਫ਼, ਬੁਖ਼ਾਰ ਅਤੇ ਸਰਦੀ-ਖੰਘ ਦਾ ਕਾਰਨ ਵੀ ਬਣ ਸਕਦਾ ਹੈ ।

ਬਲਗਮ ਦੀ ਸਮੱਸਿਆ
ਜੇਕਰ ਤੁਸੀਂ ਤੇਜ਼ ਧੁੱਪ 'ਚੋਂ ਆ ਕੇ ਜਾਂ ਬਾਹਰ ਪਿਆਸ ਲੱਗਣ 'ਤੇ ਫਰਿੱਜ਼ ਦਾ ਠੰਡਾ ਪਾਣੀ ਪੀਂਦੇ ਹੋ ਤਾਂ ਤੁਹਾਨੂੰ ਗਲੇ 'ਚ ਦਰਦ ਦੀ ਸਮੱਸਿਆ ਹੋ ਸਕਦੀ ਹੈ, ਤੁਹਾਨੂੰ ਬਲਗਮ ਵਰਗੀ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ।

  • Health Tips
  • Summer
  • Weather
  • Refrigerator Cold Water
  • problems
  • Weight Gain
  • headache
  • heart attack
  • ਗਰਮੀਆਂ
  • ਮੌਸਮ
  • ਠੰਡਾ ਪਾਣੀ
  • ਨੁਕਸਾਨ

ਚਿਕਨ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਜਾਣ ਲਓ ਖਾਣ ਦਾ ਸਹੀ ਢੰਗ ਤੇ ਫ਼ਾਇਦੇ-ਨੁਕਸਾਨ

NEXT STORY

Stories You May Like

  • dont make this mistake even if you forget to wipe it
    ਪੋਚਾ ਲਾਉਣਾ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ! ਖਾਲੀ ਹੋ ਜਾਣਗੇ ਖਾਤੇ
  • now  don  t make this mistake even by mistake while filing itr
    ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
  • don t make these 5 mistakes even if you forget
    ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ ਕੰਗਾਲ
  • don t forget to keep these things on top of the fridge
    ਸਾਵਧਾਨ! ਫਰਿੱਜ ਦੇ ਉੱਪਰ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਇਹ ਗਲਤੀ ਤੁਹਾਨੂੰ ਬਣਾ ਸਕਦੀ ਹੈ ਕੰਗਾਲ
  • women be careful
    ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ
  • do not forget to keep these things in the south direction of the house
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • these people should not eat desi ghee
    ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ
  • school holiday summer break
    School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • weight loss drink this tea instead of milk
      ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +