Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    3:25:40 PM

  • pakistan troops sent to saudi arabia

    ਜੰ./ਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ !...

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • weather alert  punjab weather  dense fog  imd alert  winter update

    ਪੰਜਾਬ-ਹਰਿਆਣਾ 'ਚ ਵਿਜ਼ੀਬਿਲਟੀ ਰਹੇਗੀ ਬੇਹੱਦ ਘੱਟ...

  • dgp punjab statement

    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਖਾਲੀ ਪੇਟ ਧਨੀਏ ਦਾ ਪਾਣੀ ਪੀਣਾ ਸਿਹਤ ਲਈ ਹੈ ਲਾਹੇਵੰਦ, ਜਾਣੋ ਇਸ ਦੇ ਹੈਰਾਨ ਕਰਨ ਫਾਇਦੇ

HEALTH News Punjabi(ਸਿਹਤ)

ਖਾਲੀ ਪੇਟ ਧਨੀਏ ਦਾ ਪਾਣੀ ਪੀਣਾ ਸਿਹਤ ਲਈ ਹੈ ਲਾਹੇਵੰਦ, ਜਾਣੋ ਇਸ ਦੇ ਹੈਰਾਨ ਕਰਨ ਫਾਇਦੇ

  • Edited By Sunaina,
  • Updated: 30 Oct, 2024 05:56 PM
Health
drinking coriander water on an empty stomach
  • Share
    • Facebook
    • Tumblr
    • Linkedin
    • Twitter
  • Comment

ਹੈਲਥ ਟਿਪਸ - ਧਨੀਏ ਦਾ ਪਾਊਡਰ ਭਾਰਤੀ ਰਸੋਈ ਦਾ ਇਕ ਅਜਿਹਾ ਤੱਤ ਹੈ ਜੋ ਜ਼ਿਆਦਾਤਰ ਭੋਜਨ ’ਚ ਵਰਤਿਆ ਜਾਂਦਾ ਹੈ। ਦੂਜੇ ਪਾਸੇ, ਧਨੀਏ ਦੇ ਪੱਤਿਆਂ ਦੀ ਭੋਜਨ ਦੇ ਸਵਾਦ ਅਤੇ ਸਜਾਵਟ ਲਈ ਵੀ ਵਿਸ਼ੇਸ਼ ਜਗ੍ਹਾ ਹੈ। ਆਓ ਤੁਹਾਨੂੰ ਦੱਸ ਦੇਈਏ ਧਨੀਏ ਦਾ ਪਾਣੀ ਪੀਣ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ। ਨਾਲ ਹੀ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਧਨੀਏ ਦਾ ਪਾਣੀ ਕਿਵੇਂ ਤਿਆਰ ਕੀਤਾ ਜਾਂਦਾ ਹੈ। ਆਓ ਜਾਣਦੇ ਹਾਂ-

ਇਸ ਤਰ੍ਹਾਂ ਕਰੋ ਧਨੀਏ ਵਾਲਾ ਪਾਣੀ ਤਿਆਰ

- ਧਨੀਏ ਦਾ ਪਾਣੀ ਬਣਾਉਣ ਲਈ ਇਕ ਚਮਚ ਸਾਬਤ ਧਨੀਆ ਭਾਵ ਧਨੀਏ ਦੇ ਬੀਜ ਲੈ ਕੇ ਧੋ ਲਵੋ। ਫਿਰ ਉਨ੍ਹਾਂ ਨੂੰ ਰਾਤ ਭਰ ਲਈ ਪੀਣ ਵਾਲੇ ਪਾਣੀ ਦੇ ਇਕ ਕੱਪ ’ਚ ਭਿਓਂ ਦਿਓ। ਸਵੇਰੇ ਇਸ ਪਾਣੀ ਨੂੰ ਛਾਣ ਕੇ ਇਸ ਦਾ ਸੇਵਨ ਕਰੋ। ਜੇਕਰ ਤੁਸੀਂ ਖਾਲੀ ਢਿੱਡ ਇਸ ਦਾ ਸੇਵਨ ਕਰਦੇ ਹੋ ਤਾਂ ਇਹ ਵਧੇਰੇ ਲਾਭਦਾਇਕ ਹੋ ਸਕਦਾ ਹੈ। ਪਾਣੀ ਨੂੰ ਫਿਲਟਰ ਕਰਨ ਤੋਂ ਬਾਅਦ, ਜੇ ਤੁਸੀਂ ਚਾਹੋ, ਤਾਂ ਧਨੀਆ ਦੇ ਇਨ੍ਹਾਂ ਬੀਜਾਂ ਨੂੰ ਸੁੱਟਣ ਦੀ ਬਜਾਏ, ਤੁਸੀਂ ਇਸਨੂੰ ਸੁਕਾ ਕੇ ਪਾਊਡਰ ਬਣਾ ਸਕਦੇ ਹੋ ਅਤੇ ਸਬਜ਼ੀਆਂ ਬਣਾਉਣ ’ਚ ਇਸਦੀ ਵਰਤੋਂ ਕਰ ਸਕਦੇ ਹੋ।

ਧਨੀਆ ਪਾਣੀ ਪੀਣ ਦੇ ਲਾਭ :-

ਮਜ਼ਬੂਤ ਇਮਿਊਨਿਟੀ

- ਧਨੀਆ ਪਾਣੀ ਦਾ ਸੇਵਨ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ। ਇਸ ਪਾਣੀ 'ਚ ਮੌਜੂਦ ਐਂਟੀ-ਆਕਸੀਡੈਂਟਸ ਸਰੀਰ' ਚ ਫ੍ਰੀ ਰੈਡੀਕਲਸ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਜਿਸ ਕਾਰਨ ਬਿਮਾਰ ਹੋਣ ਦਾ ਖਤਰਾ ਘੱਟ ਹੁੰਦਾ ਹੈ।

ਪਾਚਨ ਤੰਤਰ ਨੂੰ ਠੀਕ ਰੱਖਦੈ

- ਧਨੀਆ ਪਾਣੀ ਤੁਹਾਡੇ ਪਾਚਨ ਤੰਤਰ ਨੂੰ ਤੰਦਰੁਸਤ ਰੱਖਣ ’ਚ ਵੀ ਵਿਸ਼ੇਸ਼ ਭੂਮਿਕਾ ਨਿਭਾਉਂਦਾ ਹੈ। ਇਹ ਪਾਚਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ ’ਚ ਸਹਾਇਤਾ ਕਰਦਾ ਹੈ, ਜਿਸਦੇ ਕਾਰਨ ਪਾਚਨ ਪ੍ਰਣਾਲੀ ਬਿਹਤਰ ਤਰੀਕੇ ਨਾਲ ਕੰਮ ਕਰਦੀ ਹੈ।

ਸਰੀਰ ਨੂੰ ਡੀਟੌਕਸ ਕਰਦਾ ਹੈ

- ਧਨੀਆ ਪਾਣੀ ਸਰੀਰ ਨੂੰ ਡੀਟੌਕਸਫਾਈ ਕਰਨ ’ਚ ਮਦਦ ਕਰਦਾ ਹੈ। ਇਸ ਨੂੰ ਪੀਣ ਨਾਲ ਸਰੀਰ ’ਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲਦੇ ਹਨ। ਇਸ ਕਾਰਨ ਇਨਫੈਕਸ਼ਨ ਦਾ ਜੋਖਮ ਘੱਟ ਜਾਂਦਾ ਹੈ।

ਵਾਲਾਂ ਨੂੰ ਕਰਦਾ ਹੈ ਮਜ਼ਬੂਤ

- ਧਨੀਏ ਵਾਲਾ ਪਾਣੀ ਪੀਣ ਨਾਲ ਵਾਲ ਮਜ਼ਬੂਤ​ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਦਾ ਟੁੱਟਣਾ ਘੱਟ ਹੁੰਦਾ ਹੈ। ਧਨੀਏ ਦੇ ਬੀਜਾਂ ’ਚ ਵਿਟਾਮਿਨ-ਕੇ, ਸੀ ਅਤੇ ਏ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ। ਜੋ ਵਾਲਾਂ ਨੂੰ ਮਜ਼ਬੂਤ ​​ਬਣਾਉਣ 'ਚ ਮਦਦ ਕਰਦਾ ਹੈ।

ਚਿਹਰੇ ਤੋਂ ਦਾਗ -ਧੱਬੇ ਕਰਦੈ ਦੂਰ

- ਧਨੀਏ ਦੇ ਪਾਣੀ ਦਾ ਸੇਵਨ ਕਰਨ ਨਾਲ ਚਿਹਰੇ ਦੇ ਦਾਗ ਹੌਲੀ-ਹੌਲੀ ਦੂਰ ਹੋ ਜਾਂਦੇ ਹਨ। ਧਨੀਆ ’ਚ ਐਂਟੀ-ਫੰਗਲ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਜੋ ਚਮੜੀ ਨੂੰ ਸਾਫ ਅਤੇ ਚਮਕਦਾਰ ਬਣਾਉਣ ’ਚ ਮਦਦ ਕਰਦਾ ਹੈ।

ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਕਿਸੇ ਵੀ ਬਿਮਾਰੀ ਤੋਂ ਨਿਜ਼ਾਤ ਲਈ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Health tips
  • coriander water
  • know the benefits
  • beneficial to drink

ਸਿਹਤ ਲਈ ਲਾਹੇਵੰਦ ਹੈ green chilies, ਜਾਣ ਲਓ ਇਸ ਦੇ ਫਾਇਦੇ

NEXT STORY

Stories You May Like

  • dark chocolate is a treasure trove of health
    ਸਿਹਤ ਦਾ ਖਜ਼ਾਨਾ ਹੈ 'ਡਾਰਕ ਚਾਕਲੇਟ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • bottled water may also be contaminated with chemicals
    ਬੋਤਲਬੰਦ ਪਾਣੀ ਵੀ ਹੋ ਸਕਦਾ ਹੈ ਕੈਮੀਕਲਾਂ ਨਾਲ ਦੂਸ਼ਿਤ, ਲੰਬੇ ਸਮੇਂ ਤੱਕ ਸੇਵਨ ਸਿਹਤ ਲਈ ਖ਼ਤਰਨਾਕ
  • in winter coffee is nothing short of a boon
    ਸਰਦੀਆਂ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਕੌਫੀ' ! ਜਾਣੋ ਇਸ ਦੇ ਫਾਇਦੇ
  • gutkha  plastic bottles  money deposit return scheme
    ਪਾਣੀ ਦੀ ਬੋਤਲ, ਗੁਟਖਾ-ਖੈਨੀ ਦੇ ਖਾਲੀ ਪੈਕਟ ਮੋੜੋ ਤੇ ਕਮਾਓ ਪੈਸੇ; ਦਿੱਲੀ ਸਰਕਾਰ ਸ਼ੁਰੂ ਕਰੇਗੀ ਇਹ ਨਵੀਂ ਸਕੀਮ
  • wedding bidaai bride throwing raw rice
    ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ ਮਾਨਤਾ
  • insurance amount wife husband son police arrested
    2 ਕਰੋੜ ਦੇ ਬੀਮੇ ਲਈ ਪਤੀ ਨੂੰ ਦੇ ਰਹੀ ਸੀ ਮੱਠਾ ਜ਼ਹਿਰ ! ਪੁਲਸ ਅੱਗੇ ਪਤਨੀ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਭੇਦ
  • russia ukraine war
    ਰੂਸ-ਜੰਗ ਵਿਚਾਲੇ ਹੈਰਾਨ ਕਰਨ ਵਾਲੀ ਖ਼ਬਰ ; 1000 ਤੋਂ ਵੱਧ ਰੂਸੀ ਜਵਾਨਾਂ ਨੇ ਕੀਤੀ ਖ਼ੁਦਕੁਸ਼ੀ
  • ebola cases in congo
    ਕਾਂਗੋ 'ਚ ਇਬੋਲਾ ਦੇ ਮਾਮਲੇ 12,000 ਤੋਂ ਪਾਰ, ਸਿਹਤ ਕਰਮਚਾਈਆਂ ਨੇ ਛੱਡਿਆ ਇਲਾਕਾ
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
Trending
Ek Nazar
incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

Daily Horoscope
    Previous Next
    • ਸਿਹਤ ਦੀਆਂ ਖਬਰਾਂ
    • packaged items  sugar  salt  fat  warning label
      ਪੈਕੇਟ ਬੰਦ ਚੀਜ਼ਾਂ 'ਚ ਖੰਡ-ਲੂਣ ਤੇ ਫੈਟ ਲਈ ਲਾਉਣੇ ਪੈਣਗੇ Warning Label !...
    • benefits of eating raw onion
      ਸਿਹਤ ਦਾ ਖਜ਼ਾਨਾ ਹੈ 'ਕੱਚਾ ਪਿਆਜ਼' ! ਜਾਣੋ ਇਸ ਦੇ ਖਾਣ ਦੇ ਫਾਇਦੇ
    • this fruit is the food of qualities
      ਗੁਣਾਂ ਦੀ ਖਾਣ ਹੈ ਇਹ ਫਲ ! ਫਾਇਦੇ ਜਾਣ ਉਡਣਗੇ ਹੋਸ਼
    • get relief from the problem of cholesterol
      Cholesterol ਦੀ ਸਮੱਸਿਆ ਤੋਂ ਮਿਲੇਗਾ ਛੁਟਕਾਰਾ ! ਡਾਈਟ 'ਚ ਸ਼ਾਮਲ ਕਰੋ ਇਹ ਫਲ
    • the negative impact on the brain due to lack of sleep
      ਨੀਂਦ ਦੀ ਕਮੀ ਕਾਰਨ ਦਿਮਾਗ 'ਤੇ ਹੋ ਰਿਹਾ ਬੁਰਾ ਅਸਰ
    • these things are nothing short of a boon for the heart
      ਦਿਲ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਚੀਜ਼ਾਂ' ! ਫਾਇਦੇ ਜਾਣ ਉਡਣਗੇ ਹੋਸ਼
    • turmeric milk is a treasure trove of health
      ਸਿਹਤ ਦਾ ਖਜ਼ਾਨਾ ਹੈ ਹਲਦੀ ਵਾਲਾ ਦੁੱਧ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these things are a boon for thyroid patients
      Thyroid ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਚੀਜ਼ਾਂ' ! ਜਾਣੋ ਇਸ ਦੇ ਹੈਰਾਨੀਜਨਕ...
    • water chestnut is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਿੰਘਾੜਾ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • sesame seeds are a treasure trove of beneficial qualities
      ਗੁਣਾਂ ਦੀ ਖਾਣ ਹੈ 'ਤਿਲ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +