Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    9:08:11 AM

  • firecracker factory explosion

    ਚੀਨ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 21...

  • road accident punjab police constable

    ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ...

  • 10 installments pay electricity bill

    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ...

  • kedarnath heavy rain snowfall

    ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Energy Drink ਪੀਣ ਨਾਲ ਇਨ੍ਹਾਂ ਬੀਮਾਰੀਆਂ ਦੇ ਹੋਣ ਦਾ ਵਧਦਾ ਹੈ ਖ਼ਤਰਾ, ਹੋ ਜਾਵੋ ਸਾਵਧਾਨ!

HEALTH News Punjabi(ਸਿਹਤ)

Energy Drink ਪੀਣ ਨਾਲ ਇਨ੍ਹਾਂ ਬੀਮਾਰੀਆਂ ਦੇ ਹੋਣ ਦਾ ਵਧਦਾ ਹੈ ਖ਼ਤਰਾ, ਹੋ ਜਾਵੋ ਸਾਵਧਾਨ!

  • Author Tarsem Singh,
  • Updated: 05 Feb, 2023 05:42 PM
New Delhi
drinking energy drink increases the risk of getting these diseases
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਬਦਲਦੀ ਜੀਵਨ ਸ਼ੈਲੀ ਕਈ ਬੀਮਾਰੀਆਂ ਨੂੰ ਜਨਮ ਦੇ ਰਹੀ ਹੈ। ਬਹੁਤ ਸਾਰੇ ਲੋਕ ਦਿਨ ਭਰ ਊਰਜਾਵਾਨ ਰਹਿਣ ਲਈ ਐਨਰਜੀ ਡਰਿੰਕਸ ਦਾ ਸੇਵਨ ਕਰਦੇ ਹਨ। ਐਨਰਜੀ ਡਰਿੰਕਸ ਪੀਣ ਨਾਲ ਸਰੀਰ ਅਤੇ ਦਿਮਾਗ ਨੂੰ ਊਰਜਾ ਮਿਲਦੀ ਹੈ ਪਰ ਇਹ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਇਕ ਰਿਸਰਚ ਮੁਤਾਬਕ ਐਨਰਜੀ ਡਰਿੰਕ ਪੀਣ ਨਾਲ ਦਿਲ ਅਤੇ ਕਿਡਨੀ ਨਾਲ ਜੁੜੀਆਂ ਬੀਮਾਰੀਆਂ ਹੋ ਸਕਦੀਆਂ ਹਨ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਐਨਰਜੀ ਡਰਿੰਕਸ ਪੀਣ ਨਾਲ ਸਰੀਰ ਨੂੰ ਕੀ-ਕੀ ਨੁਕਸਾਨ ਹੁੰਦੇ ਹਨ…

ਸਰੀਰ 'ਚ ਹੋ ਸਕਦੀ ਹੈ ਪਾਣੀ ਦੀ ਘਾਟ

ਕਈ ਲੋਕ ਪਿਆਸ ਲੱਗਣ 'ਤੇ ਪਾਣੀ ਦੀ ਬਜਾਏ ਐਨਰਜੀ ਡਰਿੰਕਸ ਪੀਂਦੇ ਹਨ ਪਰ ਇਸ ਨੂੰ ਪੀਣ ਨਾਲ ਸਰੀਰ 'ਚ ਡੀਹਾਈਡ੍ਰੇਸ਼ਨ ਹੋ ਸਕਦੀ ਹੈ ਕਿਉਂਕਿ ਇਸ ਨੂੰ ਬਣਾਉਣ ਲਈ ਪਾਣੀ ਦੀ ਬਜਾਏ ਕੈਫੀਨ, ਸ਼ੂਗਰ ਅਤੇ ਕਈ ਫੂਡ ਫਲੇਵਰ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਸਰੀਰ 'ਚ ਪਾਣੀ ਦੀ ਘਾਟ ਦਾ ਕਾਰਨ ਬਣ ਸਕਦੇ ਹਨ।

PunjabKesari

ਦੰਦ ਹੋ ਸਕਦੇ ਹਨ ਖਰਾਬ 

ਐਨਰਜੀ ਡਰਿੰਕ ਬਣਾਉਣ ਲਈ ਸ਼ੂਗਰ ਅਤੇ ਫਲੇਵਰ ਦੀ ਵਰਤੋਂ ਕੀਤੀ ਜਾਂਦੀ ਹੈ, ਇਹ ਫਲੇਵਰ ਅਤੇ ਖੰਡ ਦੰਦਾਂ ਲਈ ਨੁਕਸਾਨਦੇਹ ਹੋ ਸਕਦੇ ਹਨ। ਇਸ 'ਚ ਮੌਜੂਦ ਸ਼ੂਗਰ ਦੰਦਾਂ ਦੇ ਇਨੇਮਲ ਨੂੰ ਖਰਾਬ ਕਰ ਸਕਦੀ ਹੈ, ਜਿਸ ਕਾਰਨ ਤੁਹਾਨੂੰ ਹਾਈਪਰ ਸੇਂਸਿਟਿਵਿਟੀ, ਕੈਵਿਟੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : Cancer ਦਾ ਖ਼ਤਰਾ ਵਧਾ ਸਕਦੀਆਂ ਨੇ ਕਿਚਨ 'ਚ ਕੀਤੀਆਂ ਗਈਆਂ ਇਹ ਗ਼ਲਤੀਆਂ, ਹੋ ਜਾਵੋ ਸਾਵਧਾਨ

ਹਾਈ ਬਲੱਡ ਪ੍ਰੈਸ਼ਰ

ਐਨਰਜੀ ਡਰਿੰਕ ਜ਼ਿਆਦਾ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਹੋ ਸਕਦਾ ਹੈ। ਇਸ 'ਚ ਕੈਫੀਨ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਜਿਸ ਨਾਲ ਦਿਲ, ਹਾਈ ਬਲੱਡ ਪ੍ਰੈਸ਼ਰ, ਦਿਲ ਦੀ ਧੜਕਣ 'ਚ ਸਮੱਸਿਆ ਅਤੇ ਘਬਰਾਹਟ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

PunjabKesari

ਅਨਿੰਦਰਾ

ਇਸ ਡਰਿੰਕ ਦਾ ਸੇਵਨ ਕਰਨ ਨਾਲ ਹਾਰਮੋਨਸ 'ਚ ਕਈ ਬਦਲਾਅ ਹੁੰਦੇ ਹਨ। ਇਨ੍ਹਾਂ ਹਾਰਮੋਨਾਂ ਵਿੱਚ ਬਦਲਾਅ ਸਰੀਰ ਵਿੱਚ ਬੇਚੈਨੀ ਪੈਦਾ ਕਰ ਸਕਦਾ ਹੈ। ਇਸ ਤੋਂ ਇਲਾਵਾ ਐਨਰਜੀ ਡਰਿੰਕਸ ਜ਼ਿਆਦਾ ਪੀਣ ਨਾਲ ਅਨਿੰਦਰਾ (ਨੀਂਦ ਨਾ ਆਉਣਾ) ਵਰਗੀ ਸਮੱਸਿਆ ਵੀ ਹੋ ਸਕਦੀ ਹੈ।

ਸ਼ੂਗਰ ਦੀ ਸਮੱਸਿਆ

ਐਨਰਜੀ ਡਰਿੰਕ ਬਣਾਉਣ ਲਈ ਬਹੁਤ ਜ਼ਿਆਦਾ ਖੰਡ ਦੀ ਵਰਤੋਂ ਕੀਤੀ ਜਾਂਦੀ ਹੈ। ਜ਼ਿਆਦਾ ਮਾਤਰਾ 'ਚ ਖੰਡ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਦਾ ਬਲੱਡ ਸ਼ੂਗਰ ਲੈਵਲ ਵਧ ਸਕਦਾ ਹੈ, ਜਿਸ ਕਾਰਨ ਤੁਸੀਂ ਡਾਇਬਿਟੀਜ਼ ਵਰਗੀ ਗੰਭੀਰ ਸਮੱਸਿਆ ਦੇ ਵੀ ਸ਼ਿਕਾਰ ਹੋ ਸਕਦੇ ਹੋ।

PunjabKesari

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Energy drinks
  • intake
  • physical problems
  • dehydration
  • high blood pressur
  • ਐਨਰਜੀ ਡ੍ਰਿੰਕਸ
  • ਸੇਵਨ
  • ਸਰੀਰਕ ਸਮੱਸਿਆਵਾਂ
  • ਪਾਣੀ ਦੀ ਘਾਟ
  • ਹਾਈ ਬਲੱਡ ਪ੍ਰੈਸ਼ਰ

ਵਾਰ-ਵਾਰ ਪਿਆਸ ਲੱਗਣ ਤੋਂ ਹੋ ਪਰੇਸ਼ਾਨ ਤਾਂ ਸਰੀਰ 'ਚ ਹੋ ਸਕਦੀਆਂ ਨੇ 'ਬਲੱਡ ਪ੍ਰੈਸ਼ਰ' ਸਣੇ ਇਹ ਸਮੱਸਿਆਵਾਂ

NEXT STORY

Stories You May Like

  • punjab schools energy drinks banned
    PUNJAB ਦੇ ਸਕੂਲਾਂ ਲਾਗੇ ENERGY DRINKS ਬੈਨ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • complete ban on selling energy drinks to children
    ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ, ਉਲੰਘਣਾ ’ਤੇ ਕਾਨੂੰਨੀ ਕਾਰਵਾਈ ਤੈਅ
  • sale of energy drinks in school canteens and surrounding areas banned
    ਸਕੂਲਾਂ ਦੀਆਂ ਕੈਂਟੀਨਾਂ ਤੇ ਆਲੇ-ਦੁਆਲੇ ਦੇ ਦਾਇਰੇ 'ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ 1 ਸਾਲ ਲਈ ਲਗਾਈ ਰੋਕ
  • those who wear slippers in the kitchen should be careful
    ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ ਮਿਲ ਸਕਦਾ ਹੈ ਸੱਦਾ
  • be careful when washing your hair with hot water
    ਗਰਮ ਪਾਣੀ ਨਾਲ ਵਾਲ ਧੋਣ ਵਾਲੇ ਹੋ ਜਾਣ ਸਾਵਧਾਨ! ਵਾਲਾਂ ਦੇ ਝੜਨ ਤੋਂ ਲੈ ਕੇ ਗੰਜੇਪਨ ਤੱਕ ਵਧ ਸਕਦੈ ਖ਼ਤਰਾ
  • why liquor drinking at night
    ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ ਕੀ ਹੈ ਅਸਲ ਕਾਰਨ
  • be careful not to become addicted to alcohol
    ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ ਬ੍ਰਾਂਡਿਡ ਬੋਤਲਾਂ ਨੂੰ ਲੈ ਕੇ...
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +