Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    9:32:37 PM

  • gt vs rr ipl qualifier 2 target given to gujarat titans and rajasthan royals

    GT vs RR IPL Qualifier 2 : ਸੈਂਕੜੇ ਤੋਂ ਖੁੰਝਿਆ...

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

  • gt vs rr ipl qualifier 2 gujarat titans and rajasthan royals clash

    GT vs RR IPL Qualifier 2 :  ਰਾਜਸਥਾਨ ਨੇ ਟਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਦੀਆਂ 'ਚ ਸੰਤਰੇ ਦਾ ਜੂਸ ਪੀਣਾ ਹੈ ਬੇਹੱਦ ਗੁਣਕਾਰੀ, ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

HEALTH News Punjabi(ਸਿਹਤ)

ਸਰਦੀਆਂ 'ਚ ਸੰਤਰੇ ਦਾ ਜੂਸ ਪੀਣਾ ਹੈ ਬੇਹੱਦ ਗੁਣਕਾਰੀ, ਜ਼ਰੂਰ ਕਰੋ ਖੁਰਾਕ 'ਚ ਸ਼ਾਮਲ

  • Edited By Aarti Dhillon,
  • Updated: 09 Dec, 2020 10:03 AM
Jalandhar
drinking orange juice in winter is extremely beneficial
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਸਰਦੀਆਂ 'ਚ ਧੁੱਪ ਸੇਕਦੇ ਹੋਏ ਸੰਤਰੇ ਖਾਣ ਦਾ ਵੱਖਰਾ ਹੀ ਮਜ਼ਾ ਹੈ। ਇਸ 'ਚ ਵਿਟਾਮਿਨ-ਸੀ, ਏ, ਫਾਈਬਰ, ਪੋਟਾਸ਼ੀਅਮ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਸੰਤਰੇ ਦੇ ਨਾਲ-ਨਾਲ ਇਸ ਦਾ ਜੂਸ ਕੱਢ ਕੇ ਪੀਣਾ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਇਮਿਊਨਿਟੀ ਵਧਾਉਂਦਾ ਹੈ ਅਤੇ ਬੀਮਾਰੀਆਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਇਹ ਚਿਹਰੇ 'ਤੇ ਕੁਦਰਤੀ ਨਿਖ਼ਾਰ ਲੈ ਕੇ ਆਉਣ ਨਾਲ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਸਹਾਇਤਾ ਕਰਦਾ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਸੰਤਰੇ ਦਾ ਜੂਸ ਪੀਣ ਦੇ ਗੁਣਕਾਰੀ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
ਆਓ ਜਾਣੋ ਸਰਦੀਆਂ 'ਚ ਰੋਜ਼ 1 ਗਿਲਾਸ ਸੰਤਰੇ ਦਾ ਜੂਸ ਪੀਣ ਦੇ ਫ਼ਾਇਦਿਆਂ ਦੇ ਬਾਰੇ 'ਚ…

PunjabKesari
-ਵਿਟਾਮਿਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟਸ ਨਾਲ ਭਰਪੂਰ ਸੰਤਰੇ ਦੀ ਵਰਤੋਂ ਕਰਨ ਨਾਲ ਕੋਲੇਸਟ੍ਰੋਲ ਘੱਟ ਜਾਂਦਾ ਹੈ। ਅਜਿਹੇ 'ਚ ਬਲੱਡ ਪ੍ਰੈਸ਼ਰ ਵਧਣ ਅਤੇ ਘੱਟ ਹੋਣ ਦੀ ਸਮੱਸਿਆ ਤੋਂ ਬਚਾਅ ਹੁੰਦਾ ਹੈ।
-ਇਸ 'ਚ ਫਾਈਬਰ, ਵਿਟਾਮਿਨ, ਆਇਰਨ, ਕੈਲਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੋਣ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਣ 'ਚ ਮਦਦ ਮਿਲਦੀ ਹੈ। ਅਜਿਹੇ 'ਚ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:Health Tips: ਸਿਹਤ ਲਈ ਬੇਹੱਦ ਲਾਭਕਾਰੀ ਹੈ ਮੱਖਣ, ਖੁਰਾਕ 'ਚ ਜ਼ਰੂਰ ਕਰੋ ਸ਼ਾਮਲ
-ਸੰਤਰੇ 'ਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਅਜਿਹੇ 'ਚ ਇਸ ਦੀ ਵਰਤੋਂ ਕਰਨ ਨਾਲ ਮੌਸਮੀ ਸਰਦੀ, ਖਾਂਸੀ, ਜ਼ੁਕਾਮ ਅਤੇ ਬੁਖਾਰ ਹੋਣ ਤੋਂ ਬਚਾਅ ਰਹਿੰਦਾ ਹੈ।

PunjabKesari
-ਵਿਟਾਮਿਨ-ਸੀ ਨਾਲ ਭਰਪੂਰ ਸੰਤਰੇ ਨੂੰ ਖੁਰਾਕ 'ਚ ਸ਼ਾਮਲ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਅਜਿਹੇ 'ਚ ਰੋਗਾਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ। ਨਾਲ ਹੀ ਪਾਚਨ ਤੰਤਰ ਮਜ਼ਬੂਤ ਹੋਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਇਹ ਵੀ ਪੜ੍ਹੋ:Health Tips:ਕੀ ਸਰਦੀਆਂ 'ਚ ਖਾਣਾ ਚਾਹੀਦੈ ਦਹੀਂ? ਜਾਣੋ ਇਸ ਦੇ ਫ਼ਾਇਦੇ-ਨੁਕਸਾਨ
-ਸਰਦੀਆਂ 'ਚ ਖਾਣ ਦੀਆਂ ਜ਼ਿਆਦਾ ਚੀਜ਼ਾਂ ਹੋਣ ਨਾਲ ਲੋਕ ਜ਼ਿਆਦਾ ਮਾਤਰਾ 'ਚ ਕੈਲੋਰੀ ਦੀ ਵਰਤੋਂ ਕਰਦੇ ਹਨ। ਇਸ ਕਾਰਨ ਭਾਰ ਵਧਣ ਦੀ ਸਮੱਸਿਆ ਆਉਂਦੀ ਹੈ। ਅਜਿਹੇ 'ਚ ਰੋਜ਼ਾਨਾ 1 ਗਿਲਾਸ ਸੰਤਰੇ ਦਾ ਜੂਸ ਪੀਣ ਨਾਲ ਭਾਰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ।

PunjabKesari
-ਪੌਸ਼ਟਿਕ ਅਤੇ ਔਸ਼ਦੀ ਗੁਣਾਂ ਨਾਲ ਭਰਪੂਰ ਸੰਤਰੇ ਸਿਹਤ ਦੇ ਨਾਲ ਸਕਿਨ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਹ ਡੈੱਡ ਸਕਿਨ ਸੈੱਲਜ਼ ਨੂੰ ਸਾਫ ਕਰਕੇ ਨਵੀਂ ਸਕਿਨ ਬਣਾਉਣ 'ਚ ਸਹਾਇਤਾ ਕਰਦਾ ਹੈ। ਅਜਿਹੇ 'ਚ ਸਕਿਨ ਡੂੰਘਾਈ ਤੋਂ ਪੋਸ਼ਿਤ ਹੋਣ ਦੇ ਨਾਲ ਸਾਫ, ਨਿਖ਼ਰੀ ਅਤੇ ਜਵਾਨ ਦਿਖਾਈ ਦਿੰਦੀ ਹੈ।

  • Drinking
  • orange juice
  • winter
  • beneficial
  • ਸਰਦੀ
  • ਸੰਤਰੇ ਦਾ ਜੂਸ
  • ਖੁਰਾਕ

ਸਰਦੀਆਂ 'ਚ ਅਸਥਮਾ ਦੇ ਮਰੀਜ਼ ਇੰਝ ਰੱਖਣ ਆਪਣੀ ਸਿਹਤ ਦਾ ਖਿਆਲ, ਨਹੀਂ ਹੋਵੇਗੀ ਕੋਈ ਸਮੱਸਿਆ

NEXT STORY

Stories You May Like

  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • symptoms that could mean you re dehydrated
    ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼
  • mulathi is very beneficial for the face in summer
    ਗਰਮੀਆਂ 'ਚ ਚਿਹਰੇ ਲਈ ਬੇਹੱਦ ਲਾਹੇਵੰਦ ਹੈ ਮੁਲੱਠੀ, ਜਾਣੋ ਇਸ ਦੇ ਫਾਇਦੇ ਅਤੇ ਵਰਤੋਂ ਦਾ ਤਰੀਕਾ
  • whatsapp logout feature
    WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • bobby deol calls shooting for   alpha   one of the best experiences of his career
    ਭਾਰਤ ’ਚ ਦੋ ਕੁੜੀਆਂ ਨੂੰ ਲੈ ਕੇ ਬਣ ਰਹੀ ਫਿਲਮ 'ਅਲਫਾ' ਆਪਣੇ ਆਪ ’ਚ ਬੇਹੱਦ ਖਾਸ ਹੈ: ਬੌਬੀ ਦਿਓਲ
  • changes in the schedule of ind vs afg series
    IND vs AFG ਸੀਰੀਜ਼ ਦੇ ਸ਼ਡਿਊਲ 'ਚ ਬਦਲਾਅ, ਨੋਟ ਕਰੋ ਮੁਕਾਬਲੇ ਦੀ ਤਾਰੀਖ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

masterchef india winner pankaj bhadouria

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...

social media activists arrested

ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be careful if you feel dizzy as soon as you go out in summer
      ਗਰਮੀ 'ਚ ਬਾਹਰ ਨਿਕਲਦੇ ਹੀ ਆਉਂਦੇ ਨੇ ਚੱਕਰ ਤਾਂ ਹੋ ਜਾਓ ਸਾਵਧਾਨ! ਬਣ ਸਕਦੈ ਗੰਭੀਰ...
    • ebola in india
      ਭਾਰਤ ਪਹੁੰਚ ਗਿਆ ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਵਾਇਰਸ ! ਏਅਰਪੋਰਟ 'ਤੇ ਸ਼ੱਕੀ...
    • great news for heart patients
      ਦਿਲ ਦੇ ਮਰੀਜ਼ਾਂ ਲਈ ਵੱਡੀ ਖੁਸ਼ਖਬਰੀ: ਹੁਣ ਸਿਰਫ਼ ਇਕ ਵਾਰ ਦੀ ਜੀਨ ਥੈਰੇਪੀ ਨਾਲ...
    • these 5 changes taking place in the body will lead to kidney failure
      ਸਾਵਧਾਨ! ਜੇ ਸਰੀਰ 'ਚ ਮਹਿਸੂਸ ਹੋਣ ਇਹ 5 ਬਦਲਾਅ ਤਾਂ ਸਮਝੋ ਖ਼ਤਮ ਹੋਣ ਵਾਲੇ ਨੇ...
    • be careful when eating lychees in summer
      ਗਰਮੀਆਂ 'ਚ ਲੀਚੀ ਖਾਣ ਵਾਲੇ ਹੋ ਜਾਣ ਸਾਵਧਾਨ! ਜ਼ਿਆਦਾ ਸੇਵਨ ਨਾਲ ਹੋ ਸਕਦੇ ਹਨ ਇਹ...
    • raw onions are a source of heat and diseases in summer
      ਗਰਮੀਆਂ 'ਚ 'ਲੂ' ਅਤੇ ਬਿਮਾਰੀਆਂ ਦਾ ਕਾਲ ਹੈ ਕੱਚਾ ਪਿਆਜ਼, ਰੋਜ਼ਾਨਾ ਖਾਣ ਦੇ...
    • these things are like poison for fatty liver patients
      Fatty liver ਦੇ ਮਰੀਜ਼ਾਂ ਲਈ 'ਜ਼ਹਿਰ' ਵਰਗੀਆਂ ਹਨ ਇਹ ਚੀਜ਼ਾਂ! ਅੱਜ ਹੀ ਬਣਾਓ...
    • these summer juices are nectar for diabetic patients
      Diabetic patients ਲਈ 'ਅੰਮ੍ਰਿਤ' ਹਨ ਗਰਮੀਆਂ ਦੇ ਇਹ ਜੂਸ! ਮਿਲਣਗੇ ਜ਼ਬਰਦਸਤ...
    • never heat these items in a microwave
      Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ
    • what are the benefits of drinking aloe vera juice
      Aloe vera ਜੂਸ ਪੀਣ ਦੇ ਕੀ ਹਨ ਫਾਇਦੇ, ਜਾਣ ਕੇ ਹੋ ਜਾਓਗੇ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +