Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    5:18:14 PM

  • pratap bajwa raises questions on dm death case

    CM ਭਗਵੰਤ ਮਾਨ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ,...

  • sikh student  s turban removed  tortured in pakistan school

    ਪਾਕਿਸਤਾਨ : ਸਕੂਲ 'ਚ ਅੰਮ੍ਰਿਤਧਾਰੀ ਸਿੱਖ ਲੜਕੀ ਦੀ...

  • sukhpal khaira statement on cm bhagwant mann s pictures on pilgrimage buses

    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ...

  • flood in hawai

    ਹਵਾਈ 'ਚ ਕੁਦਰਤ ਦਾ ਕਹਿਰ; 20 ਸਾਲਾਂ ਦਾ ਸਭ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗਰਮੀਆਂ ’ਚ ਮਿੱਠੀ ਲੱਸੀ ਪੀਣ ਨਾਲ ਸਰੀਰ ਨੂੰ ਹੁੰਦੇ ਨੇ ਇਹ ਲਾਭ, ਰੋਜ਼ਾਨਾ ਕਰੋ ਸੇਵਨ

HEALTH News Punjabi(ਸਿਹਤ)

ਗਰਮੀਆਂ ’ਚ ਮਿੱਠੀ ਲੱਸੀ ਪੀਣ ਨਾਲ ਸਰੀਰ ਨੂੰ ਹੁੰਦੇ ਨੇ ਇਹ ਲਾਭ, ਰੋਜ਼ਾਨਾ ਕਰੋ ਸੇਵਨ

  • Author Rahul Singh,
  • Updated: 08 Apr, 2023 12:21 PM
Jalandhar
drinking sweet lassi in summer brings these benefits to the body
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਮਿੱਠੀ ਲੱਸੀ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ’ਚ ਕਾਰਬੋਹਾਈਡਰੇਟ, ਸੋਡੀਅਮ, ਪ੍ਰੋਟੀਨ, ਕੈਲਸ਼ੀਅਮ ਤੇ ਫਾਈਬਰ ਆਦਿ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਪਾਚਨ ਤੰਤਰ ਮਜ਼ਬੂਤ ਹੋਣ ਦੇ ਨਾਲ-ਨਾਲ ਹੱਡੀਆਂ ਵੀ ਮਜ਼ਬੂਤ ਰਹਿੰਦੀਆਂ ਹਨ। ਗਰਮੀਆਂ ’ਚ ਲੱਸੀ ਪੀਣਾ ਸਿਹਤ ਦੇ ਨਜ਼ਰੀਏ ਤੋਂ ਬਹੁਤ ਵਧੀਆ ਹੈ। ਢਿੱਡ ਨੂੰ ਠੰਡਾ ਰੱਖਣ ਦੇ ਨਾਲ-ਨਾਲ ਇਹ ਸਰੀਰ ਨੂੰ ਜ਼ਿਆਦਾ ਗਰਮ ਹੋਣ ਤੋਂ ਵੀ ਬਚਾਉਂਦਾ ਹੈ। ਪੀਣ ’ਚ ਬੇਹੱਦ ਸੁਆਦ ਹੋਣ ਦੇ ਨਾਲ-ਨਾਲ ਮਿੱਠੀ ਲੱਸੀ ਸਰੀਰ ਨੂੰ ਕਈ ਫਾਇਦੇ ਵੀ ਪਹੁੰਚਾਉਂਦੀ ਹੈ। ਇਸ ’ਚ ਮੌਜੂਦ ਇਲੈਕਟ੍ਰੋਲਾਈਟਸ ਸਰੀਰ ਨੂੰ ਡੀਹਾਈਡ੍ਰੇਸ਼ਨ ਨਹੀਂ ਹੋਣ ਦਿੰਦੇ ਤੇ ਢਿੱਡ ਨੂੰ ਸਿਹਤਮੰਦ ਰੱਖਦੇ ਹਨ। ਮਿੱਠੀ ਲੱਸੀ ਪੀਣ ਨਾਲ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ। ਆਓ ਜਾਣਦੇ ਹਾਂ ਮਿੱਠੀ ਲੱਸੀ ਪੀਣ ਦੇ ਹੋਰ ਫਾਇਦਿਆਂ ਬਾਰੇ–

ਪਾਚਨ ਸਿਸਟਮ ਨੂੰ ਕਰੇ ਮਜ਼ਬੂਤ
ਗਰਮੀਆਂ ’ਚ ਮਿੱਠੀ ਲੱਸੀ ਪੀਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਤੇ ਢਿੱਡ ਵੀ ਸਿਹਤਮੰਦ ਰਹਿੰਦਾ ਹੈ। ਮਿੱਠੀ ਲੱਸੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ’ਚ ਮੌਜੂਦ ਫਾਈਬਰ ਢਿੱਡ ’ਚ ਕਬਜ਼, ਗੈਸ ਤੇ ਐਸੀਡਿਟੀ ਦੀ ਸਮੱਸਿਆ ਨੂੰ ਆਸਾਨੀ ਨਾਲ ਦੂਰ ਕਰ ਦਿੰਦੇ ਹਨ। ਦਿਨ ਵੇਲੇ ਮਿੱਠੀ ਲੱਸੀ ਪੀਣਾ ਸਰੀਰ ਲਈ ਜ਼ਿਆਦਾ ਫਾਇਦੇਮੰਦ ਹੁੰਦੀ ਹੈ।

ਹੱਡੀਆਂ ਨੂੰ ਕਰੇ ਮਜ਼ਬੂਤ
ਗਰਮੀਆਂ ’ਚ ਮਿੱਠੀ ਲੱਸੀ ਪੀਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਤੇ ਮਾਸਪੇਸ਼ੀਆਂ ਦੇ ਦਰਦ ਤੋਂ ਵੀ ਆਸਾਨੀ ਨਾਲ ਰਾਹਤ ਮਿਲਦੀ ਹੈ। ਮਿੱਠੀ ਲੱਸੀ ’ਚ ਮੌਜੂਦ ਕੈਲਸ਼ੀਅਮ ਵੀ ਥਕਾਵਟ ਨੂੰ ਆਸਾਨੀ ਨਾਲ ਦੂਰ ਕਰਦਾ ਹੈ। ਇਸ ਨੂੰ ਰੋਜ਼ਾਨਾ ਪੀਣ ਨਾਲ ਦੰਦ ਵੀ ਮਜ਼ਬੂਤ ਤੇ ਸਿਹਤਮੰਦ ਰਹਿੰਦੇ ਹਨ।

ਗਰਮੀ ਤੋਂ ਬਚਾਅ
ਗਰਮੀਆਂ ’ਚ ਮਿੱਠੀ ਲੱਸੀ ਪੀਣ ਨਾਲ ਸਰੀਰ ਨੂੰ ਹੀਟ ਸਟ੍ਰੋਕ ਤੋਂ ਬਚਾਇਆ ਜਾਂਦਾ ਹੈ। ਗਰਮੀਆਂ ’ਚ ਹੀਟ ਸਟ੍ਰੋਕ ਦੇ ਪ੍ਰਕੋਪ ਤੋਂ ਬਚਣ ਲਈ ਇਸ ਨੂੰ ਦਿਨ ’ਚ ਰੋਜ਼ਾਨਾ ਪੀਓ। ਘਰ ਤੋਂ ਬਾਹਰ ਨਿਕਲਦੇ ਸਮੇਂ ਲੱਸੀ ਪੀਣ ਨਾਲ ਹੀਟ ਸਟ੍ਰੋਕ ਨਹੀਂ ਹੁੰਦਾ ਤੇ ਸਰੀਰ ਵੀ ਤੰਦਰੁਸਤ ਰਹਿੰਦਾ ਹੈ। ਕਈ ਵਾਰ ਸੂਰਜ ਦੇ ਆਉਣ ਤੋਂ ਬਾਅਦ ਸਿਰ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਲੱਸੀ ਪੀਣ ਨਾਲ ਹੀਟ ਸਟ੍ਰੋਕ ਕਾਰਨ ਹੋਣ ਵਾਲਾ ਸਿਰ ਦਰਦ ਵੀ ਆਸਾਨੀ ਨਾਲ ਦੂਰ ਹੋ ਜਾਂਦਾ ਹੈ।

ਭਾਰ ਘਟਾਉਣ ’ਚ ਮਦਦਗਾਰ
ਜੇਕਰ ਤੁਸੀਂ ਲੰਬੇ ਸਮੇਂ ਤੋਂ ਭਾਰ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਗਰਮੀਆਂ ਦੀ ਖੁਰਾਕ ’ਚ ਮਿੱਠੀ ਲੱਸੀ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਮਿੱਠੀ ਲੱਸੀ ਪੀਣ ਨਾਲ ਭਾਰ ਘਟਾਉਣ ’ਚ ਮਦਦ ਮਿਲਦੀ ਹੈ ਤੇ ਢਿੱਡ ਦੀ ਚਰਬੀ ਵੀ ਘੱਟ ਹੁੰਦੀ ਹੈ ਪਰ ਧਿਆਨ ਰੱਖੋ ਕਿ ਭਾਰ ਘਟਾਉਣ ਲਈ ਲੱਸੀ ’ਚ ਚੀਨੀ ਦੀ ਬਜਾਏ ਕਿਸੇ ਹੋਰ ਚੀਜ਼ ਦੀ ਵਰਤੋਂ ਕਰੋ।

ਤਣਾਅ ਦੂਰ ਹੁੰਦਾ ਹੈ
ਗਰਮੀਆਂ ’ਚ ਮਿੱਠੀ ਲੱਸੀ ਪੀਣ ਨਾਲ ਦਿਮਾਗ ਠੰਡਾ ਰਹਿੰਦਾ ਹੈ ਤੇ ਤਣਾਅ ਦੂਰ ਹੁੰਦਾ ਹੈ। ਇਹ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਦੀ ਹੈ, ਜਿਸ ਨਾਲ ਮੂਡ ਤਾਜ਼ਾ ਰਹਿੰਦਾ ਹੈ ਤੇ ਸਰੀਰ ਤੰਦਰੁਸਤ ਰਹਿੰਦਾ ਹੈ। ਗਰਮੀਆਂ ’ਚ ਮਿੱਠੀ ਲੱਸੀ ਪੀਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ ਤੇ ਸਰੀਰ ਤੰਦਰੁਸਤ ਰਹਿੰਦਾ ਹੈ।

ਮਿੱਠੀ ਲੱਸੀ ਪੀਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ ਪਰ ਇਸ ਗੱਲ ਦਾ ਧਿਆਨ ਰੱਖੋ ਕਿ ਜੇਕਰ ਤੁਹਾਨੂੰ ਕੋਈ ਬੀਮਾਰੀ ਜਾਂ ਐਲਰਜੀ ਦੀ ਸਮੱਸਿਆ ਹੈ ਤਾਂ ਡਾਕਟਰ ਦੇ ਕਹਿਣ ’ਤੇ ਹੀ ਇਸ ਦਾ ਸੇਵਨ ਕਰੋ। ਇਹ ਵੀ ਧਿਆਨ ’ਚ ਰੱਖੋ ਕਿ ਲੱਸੀ ’ਚ ਜ਼ਿਆਦਾ ਮਾਤਰਾ ’ਚ ਚੀਨੀ ਦੀ ਵਰਤੋਂ ਨਾ ਕਰੋ। ਇਸ ਦੀ ਬਜਾਏ ਸ਼ਕਰ ਦੀ ਵਰਤੋਂ ਲਾਭਦਾਇਕ ਰਹਿੰਦੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Sweet Lassi
  • Summer
  • Benefits
  • Health Tips
  • Health Benefits

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀ ਚਾਹੀਦੀ White Bread, ਹੋ ਸਕਦੀਆਂ ਹਨ ਇਹ ਬੀਮਾਰੀਆਂ!

NEXT STORY

Stories You May Like

  • benefits of drinking coffee
    ਸਿਰਫ਼ ਸੁਸਤੀ ਹੀ ਨਹੀਂ ਭਜਾਉਂਦੀ ਕੌਫੀ! ਰੋਜ਼ਾਨਾ ਇਕ ਕੱਪ ਪੀਣ ਨਾਲ ਸਰੀਰ 'ਚ ਹੁੰਦੇ ਨੇ ਜਾਦੂਈ ਬਦਲਾਅ
  • how to make lassi
    ਭੁੱਲ ਜਾਓਗੇ ਬਾਜ਼ਾਰ ਦੀ ਲੱਸੀ! ਘਰ ਵਿੱਚ ਇਸ ਸੀਕਰੇਟ ਤਰੀਕੇ ਨਾਲ ਬਣਾਓ ਗਾੜ੍ਹੀ ਮਲਾਈਦਾਰ ਲੱਸੀ
  • benefits of eating figs in summer
    ਗਰਮੀਆਂ 'ਚ ਅੰਜੀਰ ਖਾਣਾ ਸਿਹਤ ਲਈ ਹੈ ਰਾਮਬਾਣ, ਬੱਸ ਖਾਣ ਵੇਲੇ ਨਾ ਕਰੋ ਇਹ ਗ਼ਲਤੀ
  • summer fruit proves helpful in lowering high blood pressure
    ਹਾਈ BP ਨੂੰ ਕੰਟਰੋਲ ਕਰਨ ਲਈ ਵਰਦਾਨ ਹੈ ਗਰਮੀਆਂ ਦਾ ਇਹ ਖਾਸ ਫਲ, ਅੱਜ ਹੀ ਕਰੋ ਡਾਇਟ 'ਚ ਸ਼ਾਮਲ
  • people of these zodiac signs are extremely romantic
    ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ ਨੇ ਸਭ ਤੋਂ ਅੱਗੇ
  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • benefits of eating makhana
    ਰੋਜ਼ਾਨਾ ਇਕ ਮੁੱਠੀ 'ਮਖਾਣਾ' ਖਾਣ ਨਾਲ ਜੜ੍ਹੋਂ ਖ਼ਤਮ ਹੋਣਗੀਆਂ ਇਹ ਗੰਭੀਰ ਬਿਮਾਰੀਆਂ
  • boy caught red handed consuming heroin
    ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ', ਲਾਇਆ...
  • laljit singh bhullar can go to jail
    ਜੇਲ੍ਹ ਜਾ ਸਕਦੇ ਨੇ ਲਾਲਜੀਤ ਸਿੰਘ ਭੁੱਲਰ! ਪੂਰੀ ਤਰ੍ਹਾਂ ਗਰਮਾਇਆ ਪੰਜਾਬ ਦਾ ਸਿਆਸੀ...
  • sukhbir singh badal punjab bachao rally
    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • big weather alert in punjab for 4 days
    ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
Trending
Ek Nazar
parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • old age without life partner
      Life Partner ਤੋਂ ਬਿਨਾਂ ਬੁਢਾਪਾ ਹੋ ਰਿਹਾ ਔਖਾ ! ਇਕੱਲੇਪਣ ਕਾਰਨ ਤੇਜ਼ੀ ਨਾਲ...
    • changing weather  bathing method  hot water  cold water
      ਗਰਮ ਜਾਂ ਠੰਡਾ ਪਾਣੀ, ਜਾਣੋ ਕੀ ਹੈ ਨਹਾਉਣ ਦਾ ਸਹੀ ਤਰੀਕਾ!
    • eggs expiry date
      ਮੁਰਗੀ ਨੇ ਕਦੋਂ ਦਿੱਤਾ ਆਂਡਾ? ਨਾ ਦੱਸਣ 'ਤੇ ਦੁਕਾਨਦਾਰ 'ਤੇ ਹੋਵੇਗਾ ਪਰਚਾ
    • benefits of eating green chilies
      ਰਸੋਈ 'ਚ ਰੱਖੀ ਇਹ ਛੋਟੀ ਜਿਹੀ ਚੀਜ਼ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ, ਜਾਣ ਲਓ ਇਸ...
    • home remedies for weight loss
      ਹੁਣ ਘਰ ਬੈਠੇ ਹੀ ਮੱਖਣ ਵਾਂਗ ਪਿਘਲੇਗੀ ਚਰਬੀ, ਬਸ ਅਪਣਾਓ ਇਹ ਦੇਸੀ ਫਾਰਮੂਲਾ
    • calcium deficiency
      ਸਾਵਧਾਨ! ਕਿਤੇ ਤੁਹਾਡੀਆਂ ਹੱਡੀਆਂ ਵੀ ਤਾਂ ਨਹੀਂ ਹੋ ਰਹੀਆਂ ਕਮਜ਼ੋਰ? ਜਾਣੋ ਕੀ ਹਨ...
    • summer fruit proves helpful in lowering high blood pressure
      ਹਾਈ BP ਨੂੰ ਕੰਟਰੋਲ ਕਰਨ ਲਈ ਵਰਦਾਨ ਹੈ ਗਰਮੀਆਂ ਦਾ ਇਹ ਖਾਸ ਫਲ, ਅੱਜ ਹੀ ਕਰੋ...
    • benefits of gourd
      ਗਰਮੀਆਂ ਦਾ ਸੁਪਰਫੂਡ ਹੈ 'ਲੌਕੀ', ਭਾਰ ਘਟਾਉਣ ਤੋਂ ਲੈ ਕੇ ਦਿਲ ਨੂੰ ਫਿੱਟ ਰੱਖਣ...
    • benefits of drinking coffee
      ਸਿਰਫ਼ ਸੁਸਤੀ ਹੀ ਨਹੀਂ ਭਜਾਉਂਦੀ ਕੌਫੀ! ਰੋਜ਼ਾਨਾ ਇਕ ਕੱਪ ਪੀਣ ਨਾਲ ਸਰੀਰ 'ਚ...
    • beetroot bread
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +