Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    5:05:43 PM

  • india us deal  know what india will buy from america

    India-US ਡੀਲ ਕਾਰਨ ਬਾਜ਼ਾਰ ਗੁਲਜ਼ਾਰ, ਜਾਣੋ...

  • dera beas  gurinder singh dhillon  bikram majithia

    ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ...

  • sukhpal khaira on gurinder dhillon

    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ...

  • after bikram majithia s bail harsimrat kaur badal shares lawyer s video on x

    'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਜ਼ਿਆਦਾ ਚਾਹ ਪੀਣ ਨਾਲ ਹੁੰਦਾ ਹੈ ਸਰੀਰ ਨੂੰ ਨੁਕਸਾਨ, ਸੋਚ-ਸਮਝ ਕੇ ਕਰੋ ਇਸ ਦੀ ਵਰਤੋਂ

HEALTH News Punjabi(ਸਿਹਤ)

ਜ਼ਿਆਦਾ ਚਾਹ ਪੀਣ ਨਾਲ ਹੁੰਦਾ ਹੈ ਸਰੀਰ ਨੂੰ ਨੁਕਸਾਨ, ਸੋਚ-ਸਮਝ ਕੇ ਕਰੋ ਇਸ ਦੀ ਵਰਤੋਂ

  • Edited By Aarti Dhillon,
  • Updated: 09 Feb, 2021 02:43 PM
New Delhi
drinking too much tea harms the body use it wisely
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਬਹੁਤ ਸਾਰੇ ਅਜਿਹੇ ਲੋਕ ਹਨ ਜੋ ਆਪਣੇ ਦਿਨ ਦੀ ਸ਼ੁਰੂਆਤ ਚਾਹ ਦੇ ਨਾਲ ਕਰਦੇ ਹਨ। ਉੱਧਰ ਸਰਦੀਆਂ ’ਚ ਲੋਕ ਜ਼ਿਆਦਾਤਰ ਚਾਹ ਜਾਂ ਕੌਫੀ ਦਾ ਸਹਾਰਾ ਲੈਂਦੇ ਹਨ। ਥਕਾਵਟ ਉਤਾਰਣ ਲਈ ਲੋਕ ਦਿਨ ’ਚ ਕਈ ਵਾਰ ਚਾਹ ਪੀਂਦੇ ਹਨ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਤੁਹਾਡੀ ਸਿਹਤ ਲਈ ਸਹੀ ਹੈ ਜਾਂ ਨਹੀਂ। ਜ਼ਿਆਦਾ ਮਾਤਰਾ ’ਚ ਚਾਹ ਪੀਣ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਨੁਕਸਾਨ ਹੋ ਸਕਦੇ ਹਨ। ਚੱਲੋ ਅੱਜ ਤੁਹਾਨੂੰ ਦੱਸਦੇ ਹਾਂ ਜ਼ਿਆਦਾ ਚਾਹ ਪੀਣ ਨਾਲ ਸਰੀਰ ਨੂੰ ਹੋਣ ਵਾਲੇ ਨੁਕਸਾਨ ਦੇ ਬਾਰੇ ’ਚ...

ਇਹ ਵੀ ਪੜ੍ਹੋ:Cooking Tips : ਮਹਿਮਾਨਾਂ ਨੂੰ ਬਣਾ ਕੇ ਖਵਾਓ ਕਸ਼ਮੀਰੀ ਪੁਲਾਓ
ਕਿੰਨੀ ਮਾਤਰਾ ’ਚ ਕਰਨੀ ਚਾਹੀਦੀ ਹੈ ਚਾਹ ਦੀ ਵਰਤੋਂ 
ਇਕ ਕੱਪ ਚਾਹ ’ਚ 20 ਤੋਂ 60 ਮਿਲੀਗ੍ਰਾਮ ਦੇ ਵਿਚਕਾਰ ਕੈਫੀਨ ਦੀ ਮਾਤਰਾ ਪਾਈ ਜਾਂਦੀ ਹੈ। ਇਸ ਲਈ ਦਿਨ ’ਚ 3 ਕੱਪ ਤੋਂ ਜ਼ਿਆਦਾ ਚਾਹ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ।

PunjabKesari
ਢਿੱਡ ’ਚ ਗੈਸ
ਖਾਲੀ ਢਿੱਡ ਚਾਹ ਪੀਣ ਨਾਲ ਸੀਨੇ ’ਚ ਜਲਨ, ਢਿੱਡ ’ਚ ਗੈਸ ਅਤੇ ਇਨਡਾਈਜੇਸ਼ਨ ਵਰਗੀਆਂ ਪ੍ਰੇਸ਼ਾਨੀਆਂ ਤੁਹਾਨੂੰ ਝੱਲਣੀਆਂ ਪੈ ਸਕਦੀਆਂ ਹਨ। 

ਇਹ ਵੀ ਪੜ੍ਹੋ:ਅੱਖਾਂ ਦੀ ਰੌਸ਼ਨੀ ਬਰਕਰਾਰ ਰੱਖਣ ਲਈ ਜ਼ਰੂਰ ਖਾਓ ਚੀਕੂ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ
ਚੱਕਰ ਆਉਣਾ
ਚਾਹ ’ਚ ਕੈਫੀਨ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਚੱਕਰ ਆਉਂਦੇ ਹਨ। ਅਜਿਹੀ ਸਥਿਤੀ ਉਦੋਂ ਬਣਦੀ ਹੈ ਜਦੋਂ ਤੁਸੀਂ 400-500 ਮਿਲੀਗ੍ਰਾਮ ਤੋਂ ਜ਼ਿਆਦਾ ਕੈਫੀਨ ਦੀ ਵਰਤੋਂ ਕਰ ਲੈਂਦੇ ਹੋ। ਹਾਲਾਂਕਿ ਤਣਾਅ ਨਾਲ ਜੂਝ ਰਿਹਾ ਵਿਅਕਤੀ ਜੇਕਰ ਘੱਟ ਮਾਤਰਾ ’ਚ ਚਾਹ ਦੀ ਵਰਤੋਂ ਕਰਦਾ ਹੈ ਤਾਂ ਵੀ ਉਸ ਨੂੰ ਚੱਕਰ ਆ ਸਕਦੇ ਹਨ। 

PunjabKesari
ਨੀਂਦ ਨਾ ਆਉਣਾ
ਜੇਕਰ ਤੁਸੀਂ ਦਿਨ ’ਚ 2 ਤੋਂ ਜ਼ਿਆਦਾ ਕੱਪ ਚਾਹ ਪੀਂਦੇ ਹੋ ਤਾਂ ਤੁਹਾਨੂੰ ਰਾਤ ਦੇ ਸਮੇਂ ਨੀਂਦ ਨਾ ਆਉਣ ਦੀ ਪ੍ਰੇਸ਼ਾਨੀ ਹੋ ਸਕਦੀ ਹੈ। ਕਈ ਲੋਕ ਰਾਤ ਦੇ ਖਾਣੇ ਤੋਂ ਬਾਅਦ ਚਾਹ ਪੀਂਦੇ ਹਨ। ਇਸ  ਨਾਲ ਉਨ੍ਹਾਂ ਦਾ ਮਾਨਸਿਕ ਸੰਤੁਲਨ ਵਿਗੜ ਜਾਂਦਾ ਹੈ। 
ਕਿਡਨੀ ’ਤੇ ਬੁਰਾ ਅਸਰ 
ਜ਼ਿਆਦਾ ਚਾਹ ਪੀਣ ਦਾ ਅਸਰ ਕਿਡਨੀ ’ਤੇ ਵੀ ਪੈਂਦਾ ਹੈ। ਖ਼ਾਸ ਤੌਰ ’ਤੇ ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਮਾਤਰਾ ਅਤੇ ਜ਼ਿਆਦਾ ਗਰਮ ਚਾਹ ਬਿਲਕੁੱਲ ਨਹੀਂ ਪੀਣੀ ਚਾਹੀਦੀ। ਇਸ ਦਾ ਪੂਰਾ ਅਸਰ ਮਰੀਜ਼ ਦੀ ਕਿਡਨੀ ’ਤੇ ਪੈਂਦਾ ਹੈ। 

PunjabKesari
ਚਿੜਚਿੜਾ ਬਣਾਉਂਦੀ ਹੈ ਚਾਹ
ਹੱਦ ਤੋਂ ਜ਼ਿਆਦਾ ਚਾਹ ਪੀਣਾ ਇਨਸਾਨ ਨੂੰ ਇਸ ਦਾ ਆਦੀ ਬਣਾ ਦਿੰਦੀ ਹੈ ਜਿਸ ਕਾਰਨ ਚਾਹ ਨਾ ਮਿਲਣ ’ਤੇ ਬੇਹੱਦ ਥਕਾਵਟ ਮਹਿਸੂਸ ਹੁੰਦੀ ਹੈ ਅਤੇ ਕਈ ਵਾਰ ਇਨਸਾਨ ਚਿੜਚਿੜਾਪਣ ਵੀ ਮਹਿਸੂਸ ਕਰਨ ਲੱਗਦਾ ਹੈ।

PunjabKesari
ਗਰਭਅਵਸਥਾ ’ਚ ਸਮੱਸਿਆ ਆਉਣਾ
ਗਰਭਅਵਸਥਾ ਦੌਰਾਨ ਚਾਹ ਦੀ ਜ਼ਿਆਦਾ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਨਾਲ ਗਰਭਪਾਤ ਅਤੇ ਜਨਮ ਦੇ ਸਮੇਂ ਬੱਚੇ ਦਾ ਭਾਰ ਘੱਟ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • Drinking
  • too much tea
  • harms
  • body
  • Health
  • ਚਾਹ
  • ਸਰੀਰ
  • ਨੁਕਸਾਨ

ਸਰੀਰ ਨੂੰ ਕਈ ਰੋਗਾਂ ਤੋਂ ਬਚਾਉਂਦੀ ਹੈ ‘ਸੂਜੀ’, ਜਾਣੋ ਹੋਰ ਵੀ ਹੈਰਾਨੀਜਨਕ ਫ਼ਾਇਦੇ

NEXT STORY

Stories You May Like

  • racket had been operating in tea shop
    ਬਿਹਾਰ : ਚਾਹ ਦੀ ਦੁਕਾਨ ਦੀ ਆੜ 'ਚ ਚੱਲ ਰਿਹਾ ਸੀ ਜਿਸਮਫਰੋਸ਼ੀ ਦਾ ਧੰਦਾ, ਲੋਕਾਂ ਨੇ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ...
  • do not forget to keep these things in the south direction of the house
    Vastu Tips : ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • television news channels have caused a lot of harm to the country
    ਟੈਲੀਵਿਜ਼ਨ ਸਮਾਚਾਰ ਚੈਨਲਾਂ ਨੇ ਦੇਸ਼ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ
  • sim card  mobile  company  technology
    ਸਿਮ ਕਾਰਡ 'ਚ ਕਿਉਂ ਹੁੰਦਾ ਹੈ ਇਹ 'ਕੱਟ'? 99 ਫੀਸਦੀ ਲੋਕ ਨਹੀਂ ਜਾਣਦੇ ਇਸ ਪਿੱਛੇ ਦਾ ਦਿਲਚਸਪ ਕਾਰਨ!
  • budget 2026  why is the budget briefcase red  know the story behind it
    Budget 2026:  ਬਜਟ ਬ੍ਰੀਫਕੇਸ ਕਿਉਂ ਹੁੰਦਾ ਹੈ ਲਾਲ? ਜਾਣੋ ਇਸਦੇ ਪਿੱਛੇ ਦੀ ਕਹਾਣੀ
  • cancer due to drinking milk
    ਦੁੱਧ ਪੀਣ ਨਾਲ ਕੈਂਸਰ ! ਮੂੰਹ ਮੋੜਨ ਲੱਗੇ ਲੋਕ, ਡਾਕਟਰ ਵੀ...
  • benefits of eating ginger in winter
    ਸਰਦੀਆਂ 'ਚ ਅਦਰਕ ਦੀ ਵਰਤੋਂ : ਜਾਣੋ ਕਿਵੇਂ ਵਧਾਉਂਦੀ ਹੈ ਇਹ ਤੁਹਾਡੀ ਇਮਿਊਨਿਟੀ
  • young  girl  video  honey trap
    ਪੰਜਾਬ : ਚਾਹ ਦਾ ਕੱਪ ਪਿਆ ਕੇ ਲਵਾ ਲਏ ਕੱਪੜੇ, ਤੇ ਫਿਰ ਖੇਡੀ ਗੰਦੀ ਖੇਡ
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
Trending
Ek Nazar
13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • tattoo ink
      ਟੈਟੂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ ; Ink 'ਚ ਮਿਲੇ ਕੈਂਸਰ ਪੈਦਾ ਕਰਨ ਵਾਲੇ ਤੱਤ
    • life saving medicine
      ਹੁਣ ਸਿਰਫ਼ 1 ਸੈਕਿੰਡ 'ਚ ਰੁਕੇਗਾ ਜ਼ਖਮ ਦਾ ਖੂਨ! ਵਿਗਿਆਨੀਆਂ ਨੇ ਕਰ'ਤੀ ਕਮਾਲ
    • doctor explained how often one should eat mutton in a week
      ਕਿੰਨੀ ਮਾਤਰਾ 'ਚ ਰੈੱਡ ਮੀਟ ਖਾਣਾ ਸਹੀ? ਵਧੇਰੇ ਸੇਵਨ ਸਿਹਤ ਲਈ ਖਤਰਨਾਕ
    • cancer due to drinking milk
      ਦੁੱਧ ਪੀਣ ਨਾਲ ਕੈਂਸਰ ! ਮੂੰਹ ਮੋੜਨ ਲੱਗੇ ਲੋਕ, ਡਾਕਟਰ ਵੀ...
    • frequent sleep disruptions at night are a warning sign
      ਰਾਤ ਨੂੰ ਵਾਰ-ਵਾਰ ਨੀਂਦ ਟੁੱਟਣਾ ਖ਼ਤਰੇ ਦੀ ਘੰਟੀ! ਦਿਲ ਤੇ ਦਿਮਾਗ ਦੀਆਂ ਬਿਮਾਰੀਆਂ...
    • 4 symptoms in your feet could signal
      ਸਾਵਧਾਨ! ਪੈਰਾਂ 'ਚ ਦਿਖਾਈ ਦੇਣ ਵਾਲੇ ਇਹ 4 ਲੱਛਣ ਹੋ ਸਕਦੇ ਹਨ ਜਾਨਲੇਵਾ...
    • country disease medicines health study
      ਚਿੰਤਾਜਨਕ ; ਦੇਸ਼ 'ਚ Out Of Control ਹੋਈ ਇਹ ਬੀਮਾਰੀ ! ਦਵਾਈਆਂ ਵੀ ਨਹੀਂ ਦਿਖਾ...
    • figs are a   magical treasure   of beauty and health
      ਸੁੰਦਰਤਾ ਅਤੇ ਸਿਹਤ ਦਾ 'ਜਾਦੂਈ ਖ਼ਜ਼ਾਨਾ' ਹੈ ਅੰਜੀਰ ! ਜਾਣੋ ਡਾਈਟ 'ਚ ਸ਼ਾਮਲ...
    • world health organization alcohol fruit juices tax
      ਜੇ ਕੈਂਸਰ ਤੋਂ ਬਚਣਾ ਹੈ ਤਾਂ ਮਹਿੰਗੇ ਕਰ ਦਿਓ Soft Drink ਤੇ ਸ਼ਰਾਬ ! WHO ਦੀ...
    • is bloating and heaviness in the stomach a sign of fatty liver
      ਕੀ ਤੁਹਾਨੂੰ ਵੀ ਪੇਟ ਦੇ ਉੱਪਰਲੇ ਹਿੱਸੇ 'ਚ ਮਹਿਸੂਸ ਹੁੰਦਾ ਹੈ ਭਾਰੀਪਣ? ਨਾ ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +