Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    6:48:50 PM

  • power cut  electricity department

    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ...

  • two day nationwide bank strike announced services may be affected

    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ,...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਖਾਣੇ ’ਚ ਰੋਜ਼ਾਨਾ ਸ਼ਾਮਲ ਕਰੋ ਇਹ ਲਾਹੇਵੰਦ ਸਬਜ਼ੀਆਂ, ਨਜ਼ਰਅੰਦਾਜ਼ ਕਰਨ ’ਤੇ ਹੋ ਸਕਦੇ ਹੋ ਬੀਮਾਰ

HEALTH News Punjabi(ਸਿਹਤ)

Health Tips: ਖਾਣੇ ’ਚ ਰੋਜ਼ਾਨਾ ਸ਼ਾਮਲ ਕਰੋ ਇਹ ਲਾਹੇਵੰਦ ਸਬਜ਼ੀਆਂ, ਨਜ਼ਰਅੰਦਾਜ਼ ਕਰਨ ’ਤੇ ਹੋ ਸਕਦੇ ਹੋ ਬੀਮਾਰ

  • Edited By Rajwinder Kaur,
  • Updated: 17 Mar, 2022 12:43 PM
Jalandhar
eat  vegetables  healthy  body  beneficial  sick
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਫਲ ਅਤੇ ਸਬਜ਼ੀਆਂ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀਆਂ ਹਨ, ਜਿਨ੍ਹਾਂ ਨੂੰ ਖਾਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਫਲ ਅਤੇ ਸਬਜ਼ੀਆਂ ਤੁਹਾਨੂੰ ਕੈਂਸਰ ਤੋਂ ਬਚਾ ਸਕਦੀਆਂ ਹਨ। ਸਬਜ਼ੀਆਂ ਨੂੰ ਦੇਖਦੇ ਬੱਚੇ ਬਹਾਨੇ ਬਣਾਉਣੇ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਬਜ਼ੀਆਂ ਵਿਟਾਮਿਨ, ਖਣਿਜ ਪਦਾਰਥ ਅਤੇ ਐਂਟੀ-ਆਕਸੀਡੈਂਟ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ਦੀ ਅਣਦੇਖੀ ਨਾਲ ਸਰੀਰ ‘ਚ ਕਈ ਘਾਟਾਂ ਆਉਣ ਲੱਗਦੀਆਂ ਹਨ। ਪ੍ਰੋਟੀਨ, ਫਾਈਬਰਸ ਅਤੇ ਮਿਨਰਲਸ ਨਾਲ ਭਰਪੂਰ ਸਬਜ਼ੀਆਂ ਜਵਾਨ ਅਤੇ ਸਿਹਤਮੰਦ ਰੱਖਣ ‘ਚ ਮਦਦਗਾਰ ਹਨ। ਸਬਜ਼ੀਆਂ ਖਾਣ ਨਾਲ ਭਾਰ ਘੱਟ ਹੋਣ ਸਣੇ ਕੈਂਸਰ ਵਰਗੀਆਂ ਵੱਡੀਆਂ ਬੀਮਾਰੀਆਂ ਠੀਕ ਹੋ ਜਾਂਦੀਆਂ ਹਨ। ਇਸੇ ਲਈ ਤੁਸੀਂ ਹੇਠ ਲਿਖਿਆ ਸਬਜ਼ੀਆਂ ਜ਼ਰੂਰ ਖਾਓ...

ਹਰੀਆਂ ਫਲੀਆਂ 
ਹਰੀਆਂ ਫਲੀਆਂ ਵਿੱਚ ਫਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦਾ ਹੈ, ਜੋ ਸਿਹਤ ਲਈ ਫ਼ਾਇਦੇਮੰਦ ਹੈ। ਖੋਜ ਅਨੁਸਾਰ ਫਲੀਆਂ ਦੀ ਸਬਜ਼ੀ ਖਾਣ ਨਾਲ ਕੋਲੋਰੇਟਲ ਕੈਂਸਰ ਦੀ ਰੋਕਥਾਮ ਸੰਭਵ ਹੋ ਜਾਂਦੀ ਹੈ। 

PunjabKesari

ਕਰੇਲਾ 
ਕਰੇਲਾ ਕੌੜਾ ਹੋਣ ਦੇ ਬਾਵਜੂਦ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਕਰੇਲੇ ਦੀ ਵਰਤੋਂ ਕਰੋ। ਇਸ ਨਾਲ ਸ਼ੂਗਰ ਅਤੇ ਕਬਜ਼ ਤੋਂ ਵੀ ਰਾਹਤ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰ: Health Tips: ਗੈਸ ਦੀ ਸਮੱਸਿਆ ਹੋਣ ’ਤੇ ਲੋਕ ਕਦੇ ਵੀ ਭੁੱਲ ਕੇ ਨਾ ਖਾਣ ਇਹ ਸਬਜ਼ੀਆਂ, ਵੱਧ ਸਕਦੀ ਹੈ ਸਮੱਸਿਆ

ਬਰੌਕਲੀ ਦੀ ਕਰੋ ਵਰਤੋਂ 
ਬ੍ਰੋਕੋਲੀ ਨੂੰ ਦੁਨੀਆ ਦੀ ਸਭ ਤੋਂ ਸਿਹਤਮੰਦ ਸਬਜ਼ੀਆਂ ’ਚੋਂ ਇੱਕ ਮੰਨਿਆ ਜਾਂਦਾ ਹੈ। ਦਰਅਸਲ ਆਈਸੋਥਾਯੋਸਾਈਨੇਟ ਬ੍ਰੋਕਲੀ ਵਿਚ ਪਾਇਆ ਜਾਂਦਾ ਹੈ, ਜੋ ਤੁਹਾਡੇ ਸਰੀਰ ਵਿਚ ਕੈਂਸਰ ਸੈੱਲਾਂ ਨੂੰ ਵੱਧਣ ਤੋਂ ਰੋਕਦਾ ਹੈ ਅਤੇ ਸਰੀਰ ਵਿਚ ਮੌਜੂਦ ਗੰਦਗੀ ਨੂੰ ਸਾਫ਼ ਕਰਦਾ ਹੈ।

ਗਾਜਰ ਖਾਓ 
ਗਾਜਰ ਵਿਚ ਵਿਟਾਮਿਨ ਅਤੇ ਐਂਟੀ ਆਕਸੀਡੈਂਟ ਕਾਫ਼ੀ ਮਾਤਰਾ ਵਿਚ ਪਾਏ ਜਾਂਦੇ ਹਨ। ਗਾਜਰ ਵਿਟਾਮਿਨ-ਏ, ਵਿਟਾਮਿਨ-ਕੇ ਅਤੇ ਬੀਟਾ ਕੈਰੋਟੀਨ ਦਾ ਵਧੀਆ ਸਰੋਤ ਹਨ। ਇਸ ਨੂੰ ਖਾਣ ਨਾਲ ਖੂਨ ਦੀ ਮਾਤਰਾ ਵੱਧਦੀ ਹੈ।

ਪੜ੍ਹੋ ਇਹ ਵੀ ਖ਼ਬਰ: Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਵਾਈ, ਘਰੇਲੂ ਤਰੀਕਿਆਂ ਨਾਲ ਇੰਝ ਪਾਓ ਰਾਹਤ

PunjabKesari

ਲਸਣ
ਲਸਣ ਵਿਚ ਸਲਫਰ ਪਾਇਆ ਜਾਂਦਾ ਹੈ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਵਿਚ ਮਦਦ ਕਰਦਾ ਹੈ। ਆਪਣੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਨਾਲ ਤੁਸੀਂ ਕੈਂਸਰ ਦੇ ਨਾਲ-ਨਾਲ ਸਾਰੀਆਂ ਬੀਮਾਰੀਆਂ ਤੋਂ ਬਚ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ: Health Tips: ਜਾਣੋ ਕਿਹੜੇ ਕਾਰਨਾਂ ਕਰਕੇ ਹੁੰਦੀ ਹੈ ‘ਕਿਡਨੀ ਖ਼ਰਾਬ’, ਰਾਹਤ ਪਾਉਣ ਲਈ ਅਪਣਾਓ ਇਹ ਨੁਸਖ਼ੇ

ਟਮਾਟਰ ਦੀ ਵਰਤੋਂ
ਟਮਾਟਰ ਵਿਚਲਾ ‘ਲਾਈਕੋਪੀਨ’ ਤੱਤ ਇੱਕ ਖਾਸ ਐਂਟੀ ਆਕਸੀਡੈਂਟ ਹੈ, ਜੋ ਅਲਫ਼ਾ ਕੈਰੋਟੀਨ, ਬੀਟਾ ਕੈਰੋਟੀਨ ਅਤੇ ਵਿਟਾਮਿਨ-ਈ ਨਾਲੋਂ ਮਜ਼ਬੂਤ ​​ਮੰਨਿਆ ਜਾਂਦਾ ਹੈ। ਇਹ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੇ ਕੈਂਸਰਾਂ ਤੋਂ ਬਚਾਉਂਦਾ ਹੈ।

ਕੱਦੂ ਦੀ ਸਬਜ਼ੀ
ਕੱਦੂ ਦਾ ਨਾਂ ਸੁਣਦੇ ਹੀ ਲੋਕ ਇਸ ਤੋਂ ਦੂਰ ਭੱਜਦੇ ਹਨ ਪਰ ਇਸ ‘ਚ ਫਾਲਿਕ ਐਸਿਡ, ਵਿਟਾਮਿਨ-ਸੀ, ਜਿੰਕ ਅਤੇ ਮੈਗਨੀਜ ਭਰਪੂਰ ਮਾਤਰਾ ‘ਚ ਸ਼ਾਮਲ ਹੁੰਦੇ ਹਨ। ਇਹ ਚਮੜੀ ਅਤੇ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ:  Health Tips: ਜਲਦੀ ਭਾਰ ਘਟਾਉਣ ਦੇ ਚਾਹਵਾਨ ਲੋਕਾਂ ਲਈ ਖ਼ਾਸ ਖ਼ਬਰ, ਰੋਜ਼ਾਨਾ ਖਾਓ ਇਹ ਫਲ

PunjabKesari

ਬੈਂਗਣ 
ਫਾਈਬਰ ਨਾਲ ਭਰਪੂਰ ਬੈਂਗਣ ਕੋਲੈਸਟਰੋਲ ਲੈਵਲ ਨੂੰ ਘਟਾਉਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਵੀ ਇਹ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ: Health Tips: ਭਾਰ ਤੇ ਢਿੱਡ ਦੀ ਚਰਬੀ ਘਟਾਉਣ ਲਈ ਰੋਜ਼ਾਨਾ ਟੱਪੋ ‘ਰੱਸੀ’, ਹੋਣਗੇ ਹੋਰ ਵੀ ਕਈ ਹੈਰਾਨੀਜਨਕ ਫ਼ਾਇਦੇ

ਭਿੰਡੀ 
ਭਿੰਡੀ ‘ਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਅਤੇ ਸੋਡੀਅਮ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਹ ਕੈਲੋਰੀ ਨੂੰ ਘੱਟ ਕਰਨ ‘ਚ ਮਦਦਗਾਰ ਹੈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜਾਂ ਲਈ ਇਹ ਸਬਜ਼ੀ ਬਹੁਤ ਲਾਭਕਾਰੀ ਹੁੰਦੀ ਹੈ।

PunjabKesari

  • Health Tips
  • Eat
  • Include
  • Vegetables
  • Healthy
  • Body
  • Beneficial
  • Sick
  • ਖਾਣਾ
  • ਸ਼ਾਮਲ
  • ਸਬਜ਼ੀਆਂ
  • ਤੰਦਰੁਸਤ
  • ਬੀਮਾਰ

Health Tips: ਬਦਲਦੇ ਮੌਸਮ ’ਚ ‘ਗਲੇ ਦਾ ਦਰਦ’ ਬਣ ਸਕਦੈ ਵੱਡੀ ਸਮੱਸਿਆ, ਇਨ੍ਹਾਂ ਨੁਸਖਿਆਂ ਨਾਲ ਪਾਓ ਰਾਹਤ

NEXT STORY

Stories You May Like

  • are you constantly losing your keys
    ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
  • golgappa  people  sick  street food  summer
    ਗੋਲਗੱਪੇ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਦਰਜਨਾਂ ਲੋਕ ਹੋ ਗਏ ਬੀਮਾਰ, 1 ਦੀ ਮੌਤ
  • these changes in the eyes can be overwhelming to ignore
    ਅੱਖਾਂ 'ਚ ਹੋ ਰਹੇ ਇਹ ਬਦਲਾਅ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ! ਗੰਭੀਰ ਬਿਮਾਰੀ ਦੇ ਹੋ ਸਕਦੇ ਨੇ ਸੰਕੇਤ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • mobile stolen from youth eating golgappe in jalandhar
    ਜਲੰਧਰ ਵਿਚ ਗੋਲਗੱਪੇ ਖਾਣੇ ਨੌਜਵਾਨ ਨੂੰ ਪਏ ਭਾਰੀ, ਮਿੰਟਾਂ 'ਚ ਗਾਇਬ ਹੋ ਗਿਆ ਮੋਬਾਇਲ
  • delhi commercial vehicles ecc tax hikes
    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
Trending
Ek Nazar
t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • desi ghee is the nectar for health
      ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ...
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +