Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    1:58:43 PM

  • australia guru ghar  akal takht strict

    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ...

  • abhijeet dipke wedding rishte mother

    ਪ੍ਰਦਰਸ਼ਨ ਪਿੱਛੋਂ CJP ਆਗੂ ਦੀਪਕੇ 'ਤੇ ਵਰ੍ਹਿਆ...

  • gold and silver prices fall after record rise  experts give advice

    ਰਿਕਾਰਡ ਵਾਧੇ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ...

  • kewal singh dhillon met pm modi

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਨਾਸ਼ਤੇ 'ਚ ਰੋਜ਼ਾਨਾ ਕਰੋ 2 ਆਂਡਿਆਂ ਦਾ ਸੇਵਨ, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਛੁਟਕਾਰਾ

HEALTH News Punjabi(ਸਿਹਤ)

Health Tips: ਨਾਸ਼ਤੇ 'ਚ ਰੋਜ਼ਾਨਾ ਕਰੋ 2 ਆਂਡਿਆਂ ਦਾ ਸੇਵਨ, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਛੁਟਕਾਰਾ

  • Edited By Rajwinder Kaur,
  • Updated: 20 Apr, 2024 06:31 PM
Jalandhar
eat 2 eggs daily for breakfast  you will get relief from these diseases
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਬਹੁਤ ਸਾਰੇ ਲੋਕ ਅੰਡੇ ਖਾਣ ਦੇ ਸ਼ੌਕਿਨ ਹਨ। ਅੰਡੇ 'ਚ ਵਿਟਾਮਿਨ, ਫਾਸਫੋਰਸ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ 'ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫੈਟ ਵੀ ਹੁੰਦੀ ਹੈ। ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੀ ਹੈ। ਰੋਜ਼ਾਨਾ 2 ਅੰਡੇ ਖਾਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਅੰਡੇ ਨੂੰ ਬ੍ਰੇਕਫਾਸਟ ਦੇ ਰੂਪ 'ਚ ਖਾਣ ਨਾਲ ਸਰੀਰ ਨੂੰ ਸਭ ਤੋਂ ਜ਼ਿਆਦਾ ਫ਼ਾਇਦਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਅੰਡਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ....

1. ਸਿਹਤਮੰਦ ਦਿਮਾਗ
ਕੋਲੀਨ ਇਕ ਨਿਊਟ੍ਰੀਐਂਟ ਹੈ ਜੋ ਦਿਮਾਗ ਨੂੰ ਸਿਗਨਲ ਦੇਣ ਦਾ ਕੰਮ ਕਰਦਾ ਹੈ। ਅੰਡੇ 'ਚ ਕੋਲੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਦਿਮਾਗ ਦਾ ਸੰਤੁਲਨ ਠੀਕ ਰੱਖਣ ਦੇ ਨਾਲ ਨਾਲ ਯਾਦਦਾਸ਼ਤ ਵੀ ਵਧਦੀ ਹੈ। ਰੋਜ਼ਾਨਾ ਅੰਡੇ ਖਾਣ ਨਾਲ ਦਿਮਾਗ ਤੇਜ ਹੁੰਦਾ ਹੈ। 

PunjabKesari

2. ਆਇਰਨ ਦੀ ਕਮੀ ਦੂਰ ਕਰੇ
ਜੇ ਤੁਹਾਡੇ ਸਰੀਰ 'ਚ ਆਇਰਨ ਦੀ ਕਮੀ ਹੈ ਤਾਂ ਰੋਜ਼ਾਨਾ ਅੰਡਾ ਖਾਣਾ ਤੁਹਾਡੇ ਲਈ ਫ਼ਾਇਦੇਮੰਦ ਹੁੰਦਾ ਹੈ। ਅੰਡੇ ਦੇ ਪੀਲੇ ਵਾਲੇ ਹਿੱਸੇ 'ਚ ਸਭ ਤੋਂ ਜ਼ਿਆਦਾ ਆਇਰਨ ਮੌਜੂਦ ਹੁੰਦਾ ਹੈ। ਕੁਝ ਦਿਨਾਂ ਤਕ ਇਸ ਨੂੰ ਖਾਣ ਨਾਲ ਆਇਰਨ ਦੀ ਕਮੀ ਦੂਰ ਹੋ ਜਾਵੇਗੀ।

3. ਦੰਦਾਂ ਅਤੇ ਹੱਡੀਆਂ ਲਈ ਫ਼ਾਇਦੇਮੰਦ
ਅੰਡੇ 'ਚ ਵਿਟਾਮਿਨ-ਡੀ ਅਤੇ ਪ੍ਰੋਟੀਨ ਦੀ ਭਰਮਾਰ ਹੁੰਦੀ ਹੈ। ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸਰੀਰ ਦੇ ਬਾਕੀ ਹਿੱਸੇ 'ਚ ਦਰਦ ਰਹਿੰਦਾ ਹੈ। ਉਨ੍ਹਾਂ ਨੂੰ ਰੋਜ਼ਾਨਾ ਨੂੰ ਅੰਡਾ ਜ਼ਰੂਰ ਖਾਣਾ ਚਾਹੀਦਾ ਹੈ। ਅੰਡਾ ਖਾਣ ਨਾਲ ਦਰਦ ਘੱਟ ਹੋਣ ਦੇ ਨਾਲ-ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ। 

Health Tips: ਫੈਟੀ ਲਿਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਡਾਈਟ 'ਚ ਸ਼ਾਮਲ ਕਰਨ ਇਹ ਚੀਜ਼ਾਂ, ਜਲਦੀ ਹੋਵੇਗਾ ਅਸਰ

PunjabKesari

4. ਸਿਹਤਮੰਦ ਦਿਲ
ਰੋਜ਼ਾਨਾ 2 ਅੰਡੇ ਖਾਣ ਨਾਲ ਬੈਡ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਸ ਨਾਲ ਗੁਡ ਕੋਲੈਸਟਰੋਲ ਸਰੀਰ 'ਚ ਵਧਣ ਨਾਲ ਦਿਲ ਸਬੰਧੀ ਸਮੱਸਿਆਵਾਂ ਨਹੀਂ ਹੁੰਦੀਆਂ। ਜੇ ਤੁਹਾਨੂੰ ਦਿਲ ਨਾਲ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਰੋਜ਼ਾਨਾ ਅੰਡੇ ਦੀ ਵਰਤੋਂ ਕਰੋ। ਕੁਝ ਹੀ ਦਿਨਾਂ 'ਚ ਫਰਕ ਦਿਖਾਈ ਦੇਣ ਲੱਗੇਗਾ।

5. ਅੱਖਾਂ ਲਈ ਬਿਹਤਰੀਨ
ਅੰਡੇ 'ਚ ਲੁਈਟੇਨ, ਜੈਕਸਾਥਿਨ ਵਰਗੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ। ਜੋ ਅੱਖਾਂ ਦੇ ਰੈਟਿਨਾ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਰੋਜ਼ਾਨਾ ਅੰਡਾ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਜੇ ਤੁਹਾਡੀ ਅੱਖਾਂ ਦੀ ਰੋਸ਼ਨੀ ਘੱਟ ਹੋ ਰਹੀ ਹੈ ਤਾਂ ਅੰਡੇ ਖਾਣੇ ਸ਼ੁਰੂ ਕਰ ਦਿਓ।

ਇਹ ਵੀ ਪੜ੍ਹੋ : Health Tips: ਨਕਸੀਰ ਫੁੱਟਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰਅੰਦਾਜ਼, ਰਾਹਤ ਪਾਉਣ ਲਈ ਅਪਣਾਓ ਇਹ ਨੁਸਖ਼ੇ

PunjabKesari

6. ਮੋਟਾਪਾ ਘੱਟ ਕਰੇ
ਕੁਝ ਲੋਕਾਂ ਦਾ ਮੰਨਣਾ ਹੈ ਕਿ ਅੰਡੇ ਖਾਣ ਨਾਲ ਭਾਰ ਵਧਦਾ ਹੈ ਪਰ ਇਹ ਗਲਤ ਹੈ। ਰੋਜ਼ਾਨਾ 2 ਅੰਡੇ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਪੂਰੇ ਨਿਊਟ੍ਰੀਐਂਟ ਮਿਲ ਜਾਂਦੇ ਹਨ। ਇਸ ਦੇ ਨਾਲ ਹੀ ਅੰਡੇ ਖਾਣ ਨਾਲ ਭੁੱਖ ਵੀ ਨਹੀਂ ਲੱਗਦੀ ਅਤੇ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ।

7. ਬ੍ਰੈਸਟ ਕੈਂਸਰ
ਅੰਡੇ 'ਚ ਮੌਜੂਦ ਫੋਲਿਕ ਐਸਿਡ ਅਤੇ ਵਿਟਾਮਿਨ 12 ਬ੍ਰੈਸਟ ਕੈਂਸਰ ਤੋਂ ਬਚਾਉਂਦਾ ਹੈ। ਰੋਜ਼ਾਨਾ 2 ਅੰਡੇ ਖਾਣ ਨਾਲ ਇਸ ਖਤਰਨਾਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : Health Tips : ਗਰਮੀਆਂ ’ਚ ਪਸੀਨੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਜ਼ਰੂਰ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

PunjabKesari

ਜਾਣੋ ਕਿਹੜੇ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਅੰਡਾ 
ਹਾਈ ਬਲੱਡ ਪ੍ਰੈਸ਼ਰ, ਡਾਇਬਿਟੀਜ਼, ਹਾਰਟ ਪੇਸ਼ੇਂਟ ਨੂੰ ਅੰਡੇ ਦੀ ਵਰਤੋਂ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੂੰ ਕਦੇਂ ਵੀ ਕੱਚਾ ਅੰਡੇ ਨਹੀਂ ਖਾਣਾ ਚਾਹੀਦਾ। ਇਸ ਨਾਲ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੋਣ ਦੇ ਕਾਰਨ ਦਿਲ ਨੂੰ ਨੁਕਸਾਨ ਪਹੁੰਚਦਾ ਹੈ।

ਇਹ ਵੀ ਪੜ੍ਹੋ : ਸਾਵਧਾਨ! ਖਾਣੇ 'ਚ 'ਲੂਣ' ਦੀ ਵਰਤੋਂ ਜ਼ਿਆਦਾ ਕਰਨ ਵਾਲੇ ਲੋਕਾਂ ਨੂੰ ਹੋ ਸਕਦੀਆਂ ਨੇ ਇਹ ਬੀਮਾਰੀਆਂ

  • Health Tips
  • Eat
  • 2 Eggs
  • Breakfast
  • Relief
  • Diseases
  • Benefit
  • Iron
  • obesity
  • healthy heart
  • ਨਾਸ਼ਤਾ
  • 2 ਅੰਡੇ
  • ਬੀਮਾਰੀਆਂ
  • ਰਾਹਤ

Health Tips: ਫੈਟੀ ਲਿਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਡਾਈਟ 'ਚ ਸ਼ਾਮਲ ਕਰਨ ਇਹ ਚੀਜ਼ਾਂ, ਜਲਦੀ ਹੋਵੇਗਾ ਅਸਰ

NEXT STORY

Stories You May Like

  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • guava is a treasure of health
    ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • turmeric water is no less than any nectar for the body
    ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ ਮਿਲਣਗੇ ਅਣਗਿਣਤ ਫਾਇਦੇ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • if you are troubled by high bp  then follow these tips
    High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • these 2 players did not shake hands with donald trump
    ਇਨ੍ਹਾਂ 2 ਖਿਡਾਰੀਆਂ ਨੇ ਨਹੀਂ ਮਿਲਿਆ ਡੋਨਾਲਡ ਟਰੰਪ ਨਾਲ ਹੱਥ, ਵੀਡੀਓ ਵਾਇਰਲ
  • 2 miscreants  firozabad killed in encounter
    ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • chia seeds are no less than a treasure for the body
      ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ...
    • be careful if you drink too much cold water
      ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ...
    • don  t forget to eat these things at night
      ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
    • green chillies are a boon for health
      ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • major breakthrough in brain tumor treatment
      ਬ੍ਰੇਨ ਟਿਊਮਰ ਦੇ ਇਲਾਜ 'ਚ ਵੱਡੀ ਸਫਲਤਾ, ਜਾਗੀ ਇਕ ਨਵੀਂ ਉਮੀਦ
    • guava is a treasure of health
      ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • changing weather swine flu patient danger
      ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
    • tooth cavities
      ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...
    • junk food ban in school hospital canteens
      ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +