Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    3:40:30 PM

  • iran military vessels no right to transit through hormuz strait

    Hormuz ਫਿਰ ਕਰ'ਤਾ ਬੰਦ! ਈਰਾਨ ਦੀ ਵਾਰਨਿੰਗ, ਕਿਹਾ,...

  • irctc website crashed passengers no ticket received

    IRCTC ਦੀ ਵੈੱਬਸਾਈਟ ਹੋਈ ਕ੍ਰੈਸ਼, ਯਾਤਰੀਆਂ ਦੇ...

  • ipl 2026 rcb vs dc

    IPL 2026 RCB vs DC: ਦਿੱਲੀ ਨੇ ਟਾਸ ਜਿੱਤ ਕੇ...

  • strong earthquake tremors

    ਆ ਗਿਆ ਭੂਚਾਲ ! ਕੰਬ ਗਈ ਧਰਤੀ, ਪਾਕਿ-ਅਫ਼ਗਾਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਗਰਮੀਆਂ ਦੇ ਮੌਸਮ 'ਚ ਰੋਜ਼ਾਨਾ ਜ਼ਰੂਰ ਖਾਓ ‘ਦਹੀਂ’, ਬਵਾਸੀਰ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਰਾਹਤ

HEALTH News Punjabi(ਸਿਹਤ)

Health Tips: ਗਰਮੀਆਂ ਦੇ ਮੌਸਮ 'ਚ ਰੋਜ਼ਾਨਾ ਜ਼ਰੂਰ ਖਾਓ ‘ਦਹੀਂ’, ਬਵਾਸੀਰ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਰਾਹਤ

  • Edited By Rajwinder Kaur,
  • Updated: 09 Apr, 2024 06:15 PM
Jalandhar
eat curd daily in summer season  get relief these diseases along with piles
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਰਦੀਆਂ ਦਾ ਮੌਸਮ ਹੋਵੇ ਜਾਂ ਗਰਮੀਆਂ ਦਾ, ਦਹੀਂ ਦੀ ਵਰਤੋਂ ਹਰ ਘਰ 'ਚ ਜ਼ਰੂਰ ਹੁੰਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਰੋਜ਼ਾਨਾ ਦਹੀਂ ਖਾਣਾ ਪੰਸਦ ਕਰਦੇ ਹਨ। ਦਹੀ 'ਚ ਪ੍ਰੋਟੀਨ, ਮਿਨਰਲਸ, ਵਿਟਾਮਿਨ ਤੇ ਹੋਰ ਮਹੱਤਵਪੂਰਨ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ, ਜੋ ਸਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਰੋਜ਼ਾਨਾ ਇਕ ਕਟੋਰੀ ਦਹੀਂ ਖਾਣ ਨਾਲ ਇਮਿਊਨਿਟੀ ਵੱਧਦੀ ਹੈ। ਦਹੀਂ 'ਚ ਦੁੱਧ ਦੇ ਮੁਕਾਬਲੇ ਜ਼ਿਆਦਾ ਕੈਲਸ਼ੀਅਮ ਹੁੰਦਾ ਹੈ। ਲੋਅ ਫੈਟ ਵਾਲਾ ਦਹੀਂ ਖਾਣ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ। ਦਹੀਂ ਸਾਡੇ ਡਾਈਜੇਸ਼ਨ ਸਿਸਟਮ ਨੂੰ ਵੀ ਠੀਕ ਰੱਖਦਾ ਹੈ। ਦਹੀਂ ਖਾਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ...

1. ਢਿੱਡ ਦੀ ਗਰਮੀ ਨੂੰ ਦੂਰ ਕਰਦਾ ਹੈ ਦਹੀਂ
ਦਹੀਂ ਦੀ ਲੱਸੀ ਬਣਾ ਕੇ ਪੀਣ ਨਾਲ ਢਿੱਡ ਦੀ ਗਰਮੀ ਦੂਰ ਹੋ ਜਾਂਦੀ ਹੈ। ਢਿੱਡ ‘ਚ ਗੜਬੜ ਹੋਣ ਨਾਲ ਦਹੀਂ ‘ਚ ਇਸਤਬਗੋਲ ਦਾ ਚੂਰਾ ਮਿਲਾ ਕੇ ਖਾਣ ਨਾਲ ਦਸਤ ਬੰਦ ਹੋ ਜਾਂਦੇ ਹਨ। ਢਿੱਡ ਦੇ ਕਈ ਹੋਰ ਬੀਮਾਰੀਆਂ ‘ਚ ਦਹੀਂ ਨੂੰ ਸੇਂਧਾ ਲੂਣ ਦੇ ਨਾਲ ਲੈਣ ਨਾਲ ਬਹੁਤ ਫ਼ਾਇਦਾ ਹੁੰਦਾ ਹੈ। ਦਹੀਂ ਪੀਣ ਨਾਲ ਪਾਚਣ ਸ਼ਕਤੀ ਵਧਦੀ ਹੈ ਅਤੇ ਭੁੱਖ ਵੀ ਚੰਗੀ ਤਰਾਂ ਲੱਗਦੀ ਹੈ।

PunjabKesari

2. ਦਿਲ ਦੀ ਬੀਮਾਰੀ ਲਈ ਫ਼ਾਇਦੇਮੰਦ
ਦਹੀਂ ‘ਚ ਦਿਲ ਦੀ ਬੀਮਾਰੀ, ਹਾਈ ਬੀ.ਪੀ ਅਤੇ ਗੁਰਦਿਆਂ ਦੀ ਬੀਮਾਰੀਆਂ ਨੂੰ ਰੋਕਣ ਦੀ ਗਜ਼ਬ ਤਾਕਤ ਹੁੰਦੀ ਹੈ। ਇਹ ਕਲੈਸਟਰੋਲ ਨੂੰ ਵੱਧਣ ਤੋਂ ਰੋਕਦਾ ਹੈ ਅਤੇ ਦਿਲ ਦੀ ਧੜਕਨ ਸਹੀ ਬਣਾਈ ਰੱਖਦਾ ਹੈ। ਦਹੀਂ ਨਾਲ ਹਾਰਟ ਵਿੱਚ ਹੋਣ ਵਾਲੇ ਕੋਰੋਨਰੀ ਆਰਟਰੀ ਰੋਗ ਤੋਂ ਬਚਾਵ ਕੀਤਾ ਜਾ ਸਕਦਾ ਹੈ।

3. ਹੱਡੀਆਂ ਨੂੰ ਮਜ਼ਬੂਤ ਕਰਦਾ ਹੈ ਦਹੀਂ
ਦਹੀਂ ਵਿਚ ਕੈਲਸ਼ਿਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਦਹੀਂ ਖਾਣ ਨਾਲ ਦੰਦ ਮਜਬੂਤ ਹੁੰਦੇ ਹਨ। ਦਹੀਂ ਖਾਣ ਨਾਲ ਮਾਸਪੇਸ਼ੀਆਂ ਹੀ ਢੰਗ ਨਾਲ ਕੰਮ ਕਰਦੀਆਂ ਹਨ।

PunjabKesari

4. ਪਾਚਨ ਕਿਰਿਆ ਨੂੰ ਮਜ਼ਬੂਤ
ਭਾਰ ਨੂੰ ਕੰਟਰੋਲ ਕਰਨ ਲਈ ਅਕਸਰ ਲੋਅ ਫੈਟ ਵਾਲਾ ਦਹੀਂ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਲੋਅ ਫੈਟ ਵਾਲਾ ਦਹੀਂ ਨਾ ਸਿਰਫ਼ ਅੰਤੜੀਆਂ ਨੂੰ ਸਿਹਤਮੰਦ ਰੱਖਦਾ ਹੈ ਸਗੋਂ ਪਾਚਨ ਕਿਰਿਆ ਨੂੰ ਮਜ਼ਬੂਤ ਕਰਕੇ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ਦੀ ਵਰਤੋਂ ਨਾਲ ਕਮਰ ਦੀ ਚਰਬੀ ਵੀ ਘੱਟ ਹੁੰਦੀ ਹੈ।

5. ਮੂੰਹ ਦੇ ਛਾਲੇ
ਜੇਕਰ ਤੁਸੀਂ ਮੂੰਹ ’ਚ ਹੋਣ ਵਾਲੇ ਛਾਲਿਆਂ ਤੋਂ ਪਰੇਸ਼ਾਨ ਹੋ ਤਾਂ ਦਹੀ ਦੀ ਵਰਤੋਂ ਕਰੋ। ਦਹੀਂ ‘ਚ ਸ਼ਹਿਦ ਮਿਲਾ ਕੇ ਖਾਣ ਨਾਲ ਮੂੰਹ ਦੇ ਛਾਲੇ ਠੀਕ ਹੋ ਜਾਂਦੇ ਹਨ। 

PunjabKesari

6. ਸਰੀਰ ਦਾ ਭਾਰ ਘੱਟ ਕਰੇ
ਜਿਨ੍ਹਾਂ ਲੋਕਾਂ ਦੇ ਸਰੀਰ ਦਾ ਭਾਰ ਬਹੁਤ ਜ਼ਿਆਦਾ ਹੁੰਦਾ ਹੈ, ਉਨ੍ਹਾਂ ਲੋਕਾਂ ਨੂੰ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ। ਭਾਰ ਘੱਟ ਕਰਨ ਲਈ ਦਹੀਂ ਵਿਚ ਕਾਲੀ ਮਿਰਚ ਮਿਲਾਕੇ ਖਾਣ ਨਾਲ ਬਹੁਤ ਫ਼ਾਇਦਾ ਹੁੰਦਾ ਹੈ। ਦਹੀਂ ‘ਚ ਸ਼ੱਕਰ ਅਤੇ ਸੁੱਕੇ ਮੇਵੇ ਮਿਲਾ ਕੇ ਖਾਣ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੋ ਜਾਂਦੀ ਹੈ। 

7. ਬਵਾਸੀਰ 
ਬਵਾਸੀਰ ਦੇ ਰੋਗੀ ਨੂੰ ਦਹੀਂ ‘ਚ ਅਜਵਾਇਨ ਮਿਲਾ ਕੇ ਖਾਣੀ ਚਾਹੀਦੀ ਹੈ। ਚਾਹੋ ਤਾਂ ਅਜਵਾਇਨ ਨੂੰ ਪੀਸ ਕੇ ਇਸਤੇਮਾਲ ਕਰ ਸਕਦੇ ਹੋ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੇਗੀ।

PunjabKesari

8. ਅੱਧੇ ਸਿਰ ਵਿੱਚ ਦਰਦ
ਕਈ ਲੋਕਾਂ ਨੂੰ ਸਿਰਫ਼ ਅੱਧੇ ਸਿਰ ਵਿੱਚ ਦਰਦ ਹੁੰਦੀ ਹੈ। ਅਜਿਹੇ ਵਿਚ ਦਹੀਂ ਵਿੱਚ ਬਲੇ ਹੋਏ ਚਾਵਲ ਮਿਲਾ ਕੇ ਖਾਣ ਨਾਲ ਫ਼ਾਇਦਾ ਹੁੰਦਾ ਹੈ। ਦਹੀਂ ਵਿੱਚ ਸੌਂਫ ਮਿਲਾ ਕੇ ਖਾਣ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 

 

  • Health Tips
  • Summer
  • Season
  • Daily
  • Eat
  • Curd
  • Hemorrhoids
  • Piles
  • Body
  • Diseases
  • Relief
  • ਗਰਮੀਆਂ
  • ਮੌਸਮ
  • ਦਹੀਂ

ਬੱਚਿਆਂ ਦੀ ਸਿਹਤ ਲਈ ਹਾਨੀਕਾਰਕ ਹੈ ਐਨਰਜੀ ਡ੍ਰਿੰਕ, ਮੋਟਾਪਾ ਤੇ ਸ਼ੂਗਰ ਦੇ ਸ਼ਿਕਾਰ ਹੋਣ ਦਾ ਖ਼ਤਰਾ

NEXT STORY

Stories You May Like

  • if your children are getting sick  then follow these home remedies
    ਬਦਲਦੇ ਮੌਸਮ 'ਚ ਬੱਚੇ ਹੋ ਰਹੇ ਨੇ ਬਿਮਾਰ ਤਾਂ ਅਪਣਾਓ ਇਹ ਘਰੇਲੂ ਨੁਸਖੇ! ਤੁਰੰਤ ਮਿਲੇਗੀ ਰਾਹਤ
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ ਮਿਲੇਗੀ ਸਲਾਹ
  • punjab employees promotion
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਪ੍ਰਮੋਸ਼ਨ, ਇਸ ਤਾਰੀਖ਼ ਤੋਂ ਮਿਲੇਗੀ ਖ਼ੁਸ਼ਖ਼ਬਰੀ
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ 'ਚ Alert
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
  • up traffic rule school timing
    ਸਕੂਲਾਂ 'ਚ ਬਦਲਿਆ ਛੁੱਟੀ ਦਾ ਸਮਾਂ! ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ, UP ਸਰਕਾਰ ਦਾ ਵੱਡਾ ਫੈਸਲਾ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
Trending
Ek Nazar
electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

punjabi singer kaka ji ecomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • cold drink lovers be careful
      Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ...
    • pakistan hiv outbreak
      ਪਾਕਿ 'ਚ ਸਰਕਾਰੀ ਹਸਪਤਾਲ ਦਾ ਬੁਰਾ ਹਾਲ ! ਇਕੋ ਸਰਿੰਜ ਨਾਲ ਕਈਆਂ ਨੂੰ ਲਾ'ਤੇ...
    • lack of sleep can cause cancer
      ਨੀਂਦ ਦੀ ਕਮੀ ਬਣ ਸਕਦੀ ਹੈ ਕੈਂਸਰ ਦਾ ਕਾਰਨ ! ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
    • be careful if you are a patient of high bp
      High BP ਦੇ ਮਰੀਜ਼ ਹੋ ਜਾਣ ਸਾਵਧਾਨ! ਸਵੇਰੇ ਉੱਠਦਿਆਂ ਕੀਤੀ ਇਹ ਇਕ ਗਲਤੀ ਪੈ ਸਕਦੀ...
    • do you also drink cold water after meals
      ਖਾਣੇ ਤੋਂ ਬਾਅਦ ਕੀ ਤੁਸੀਂ ਵੀ ਪੀਂਦੇ ਹੋ ਠੰਡਾ ਪਾਣੀ? ਬਦਲ ਲਓ ਇਹ ਆਦਤ, ਨਹੀਂ ਤਾਂ...
    • frequent stomach upsets are a sign of serious illness
      ਸਾਵਧਾਨ ! ਵਾਰ-ਵਾਰ ਢਿੱਡ 'ਚ ਹੋ ਰਹੀ 'ਗੜਬੜੀ' ਗੰਭੀਰ ਬਿਮਾਰੀ ਨੂੰ ਦੇ ਰਹੀ ਸੱਦਾ,...
    • don  t ignore a sore throat even if you forget it
      ਭੁੱਲ ਕੇ ਵੀ ਗਲ਼ੇ ਦੀ ਖਰਾਸ਼ ਨੂੰ ਨਾ ਕਰੋ Ignore ! ਹੋ ਸਕਦੈ ਇਸ ਜਾਨਲੇਵਾ ਬਿਮਾਰੀ...
    • beware of those who eat gond katira
      ਗੋਂਦ ਕਤੀਰਾ ਖਾਣ ਵਾਲੇ ਸਾਵਧਾਨ! ਇਨ੍ਹਾਂ 4 ਤਰ੍ਹਾਂ ਦੇ ਲੋਕਾਂ ਲਈ ਹੋ ਸਕਦਾ ਹੈ...
    • benefits of eating tamarind
      ਸਿਰਫ਼ ਸਵਾਦ ਹੀ ਨਹੀਂ, ਬੀਮਾਰੀਆਂ ਦਾ ਕਾਲ ਹੈ 'ਇਮਲੀ'! ਜਾਣੋ ਇਸ ਦੇ ਜਾਦੂਈ...
    • 2 blood the highest risk of heart attack
      ਸਾਵਧਾਨ! ਇਨ੍ਹਾਂ 2 ਬਲੱਡ ਗਰੁੱਪਾਂ ਵਾਲਿਆਂ ਨੂੰ ਹਾਰਟ ਅਟੈਕ ਦਾ ਸਭ ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +