Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:18:04 AM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਝੜਦੇ-ਟੁੱਟਦੇ ਵਾਲਾਂ ਨੂੰ ਰੋਕਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਖਾਓ ਇਹ ਖਾਸ ਚਟਨੀ, ਜਾਣੋ ਤਿਆਰ ਕਰਨ ਦਾ ਤਰੀਕਾ

HEALTH News Punjabi(ਸਿਹਤ)

ਝੜਦੇ-ਟੁੱਟਦੇ ਵਾਲਾਂ ਨੂੰ ਰੋਕਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਖਾਓ ਇਹ ਖਾਸ ਚਟਨੀ, ਜਾਣੋ ਤਿਆਰ ਕਰਨ ਦਾ ਤਰੀਕਾ

  • Edited By Rajwinder Kaur,
  • Updated: 08 Dec, 2024 05:47 AM
Health
eat curry leaf chutney to prevent hair fall
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਾਰੀਆਂ ਕੁੜੀਆਂ ਅਤੇ ਔਰਤ ਲੰਬੇ, ਸੰਘਣੇ ਅਤੇ ਕਾਲੇ ਵਾਲਾਂ ਦੀ ਇੱਛਾ ਰੱਖਦੀਆਂ ਹਨ ਪਰ ਅੱਜਕੱਲ੍ਹ ਵਾਲਾਂ ਦਾ ਝੜਨਾ ਬਹੁਤ ਆਮ ਹੋ ਗਿਆ ਹੈ। ਮਰਦ ਹੋਵੇ ਜਾਂ ਔਰਤਾਂ, ਦੋਵੇਂ ਹੀ ਵਾਲ ਝੜਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਵਾਲਾਂ ਦੇ ਲਗਾਤਾਰ ਟੁੱਟਣ ਕਾਰਨ ਸਿਰ ਦੀ ਚਮੜੀ ਕਈ ਥਾਵਾਂ 'ਤੇ ਨੰਗੀ ਦਿਖਾਈ ਦੇਣ ਲੱਗਦੀ ਹੈ। ਵਾਲ ਝੜਨ ਕਾਰਨ ਪਤਲੇ ਹੋਣ ਲੱਗਦੇ ਹਨ। ਅਜਿਹੇ 'ਚ ਜੇਕਰ ਤੁਸੀਂ ਹਰ ਰੋਜ਼ ਆਪਣੇ ਵਾਲਾਂ ਦੀ ਸਹੀ ਦੇਖਭਾਲ ਨਹੀਂ ਕਰਦੇ ਤਾਂ ਉਨ੍ਹਾਂ ਦੀਆਂ ਜੜ੍ਹਾਂ ਕਮਜ਼ੋਰ ਹੋ ਜਾਣਗੀਆਂ ਅਤੇ ਟੁੱਟਣ ਲੱਗ ਜਾਣਗੀਆਂ। ਵਾਲਾਂ ਨੂੰ ਸਿਹਤਮੰਦ ਅਤੇ ਮਜ਼ਬੂਤ ​​ਬਣਾਉਣ ਲਈ ਤੇਲ ਨਾਲ ਮਾਲਿਸ਼ ਕਰਨਾ ਜ਼ਰੂਰੀ ਹੈ। ਵਾਲਾਂ ਨੂੰ ਮਜ਼ਬੂਤ ਰੱਖਣ ਲਈ ਖਾਣੇ 'ਤੇ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ ਹੈ, ਜਿਸ ਨਾਲ ਸਰੀਰ ਨੂੰ ਉਰਜਾ ਮਿਲਦੀ ਹੈ। 

PunjabKesari

ਕਰੀ ਪੱਤੇ ਦੀ ਚਟਨੀ
ਅੱਜ ਅਸੀਂ ਤੁਹਾਨੂੰ ਇਕ ਅਜਿਹੀ ਚਟਣੀ ਬਾਰੇ ਦੱਸਾਂਗੇ, ਜਿਸ ਨੂੰ ਖਾਣ ਨਾਲ ਤੁਹਾਡੇ ਵਾਲ ਮਜ਼ਬੂਤ ਅਤੇ ਸੰਘਣੇ ਹੋ ਜਾਣਗੇ। ਨਾਲ ਹੀ ਤੁਹਾਡੇ ਵਾਲਾਂ ਦਾ ਝੜਨਾ ਵੀ ਘੱਟ ਜਾਵੇਗਾ। ਵਾਲਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੜੀ ਪੱਤੇ ਦੀ ਵਰਤੋਂ ਕਈ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਕੜੀ ਪੱਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਹ ਵਾਲਾਂ ਨੂੰ ਵਧਾਉਣ ਵਿਚ ਮਦਦ ਕਰਦੇ ਹਨ। ਇਨ੍ਹਾਂ ਪੱਤਿਆਂ ਵਿੱਚ ਵਿਟਾਮਿਨ ਸੀ, ਵਿਟਾਮਿਨ ਬੀ, ਪ੍ਰੋਟੀਨ ਅਤੇ ਐਂਟੀ-ਆਕਸੀਡੈਂਟਸ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਅਜਿਹੇ 'ਚ ਇਨ੍ਹਾਂ ਪੱਤੀਆਂ ਤੋਂ ਵਾਲਾਂ ਨੂੰ ਕਈ ਫ਼ਾਇਦੇ ਹੁੰਦੇ ਹਨ, ਜੋ ਵਾਲ ਝੜਨ ਤੋਂ ਰੋਕਦੇ ਹਨ ਅਤੇ ਵਾਲਾਂ ਨੂੰ ਵਧਣ 'ਚ ਮਦਦ ਕਰਦੇ ਹਨ।

ਆਮਤੌਰ 'ਤੇ ਕੜੀ ਪੱਤਾ ਵਾਲਾਂ 'ਤੇ ਲਗਾਇਆ ਜਾਂਦਾ ਹੈ ਪਰ ਇਨ੍ਹਾਂ ਪੱਤਿਆਂ ਦਾ ਸੇਵਨ ਵਾਲਾਂ ਨੂੰ ਫ਼ਾਇਦਾ ਹੁੰਦਾ ਹੈ। ਇਕ ਨਿਊਟ੍ਰੀਸ਼ਨਿਸਟ ਦਾ ਕਹਿਣਾ ਹੈ ਕਿ ਜੇਕਰ ਕਰੈਸ਼ ਡਾਈਟ ਜਾਂ ਡਾਈਟ 'ਚ ਪੋਸ਼ਕ ਤੱਤਾਂ ਦੀ ਕਮੀ ਕਾਰਨ ਵਾਲ ਝੜਨੇ ਸ਼ੁਰੂ ਹੋ ਗਏ ਹਨ ਤਾਂ ਕਰੀ ਪੱਤੇ ਦੀ ਇਸ ਚਟਨੀ ਦਾ ਸੇਵਨ ਕਰੋ, ਜਿਸ ਨਾਲ ਵਾਲਾਂ ਨੂੰ ਮਜ਼ਬੂਤੀ ਮਿਲਦੀ ਹੈ। ਨਾਲ ਹੀ ਵਾਲ ਟੁੱਟਣੇ ਬੰਦ ਹੋ ਜਾਂਦੇ ਹਨ।

PunjabKesari

ਕਰੀ ਪੱਤੇ ਦੀ ਚਟਣੀ ਬਣਾਉਣ ਦਾ ਸਾਮਾਨ

ਕਰੀ ਪੱਤੇ ਦੀ ਚਟਨੀ ਬਣਾਉਣ ਲਈ ਭੁੰਨੇ ਹੋਏ 8 ਤੋਂ 10 ਕਰੀ ਪੱਤੇ, 2 ਚਮਚ ਘਿਓ, ਅੱਧਾ ਕੱਪ ਕੱਚਾ ਨਾਰੀਅਲ ਪੀਸਿਆ ਹੋਇਆ, 3 ਤੋਂ 4 ਚਮਚ ਮੂੰਗਫਲੀ, 3 ਤੋਂ 4 ਚਮਚ ਤਿਲ ਦੇ ਬੀਜ, 2 ਤੋਂ 3 ਲਸਣ ਦੀਆਂ ਕਲੀਆਂ, ਪੀਸਿਆ ਅਦਰਕ, 1 ਕੱਟੀ ਹੋਈ ਹਰੀ ਮਿਰਚ, ਸਰ੍ਹੋਂ ਦਾ ਤੇਲ, ਕਾਲੀ ਸਰ੍ਹੋਂ, ਸੁਆਦ ਲਈ ਲੂਣ, 2 ਚਮਚ ਜ਼ੀਰਾ, ਲੋੜ ਅਨੁਸਾਰ ਪਾਣੀ ਦੀ ਜ਼ਰੂਰਤ ਹੈ। 

PunjabKesari

ਇੰਝ ਬਣਾਓ ਚਟਨੀ
ਚਟਨੀ ਬਣਾਉਣ ਲਈ ਸਭ ਤੋਂ ਪਹਿਲਾਂ ਇੱਕ ਪੈਨ ਵਿੱਚ ਥੋੜ੍ਹਾ ਜਿਹਾ ਘਿਓ ਗਰਮ ਕਰੋ। ਹੁਣ ਇੱਕ ਮਿਕਸੀ ਅਤੇ ਜਾਰ ਲਓ। ਇਸ ਵਿਚ ਕੜੀ ਪੱਤਾ, ਕੱਚਾ ਨਾਰੀਅਲ ਪੀਸਿਆ ਹੋਇਆ, ਮੂੰਗਫਲੀ, ਤਿਲ, ਲਸਣ, ਅਦਰਕ, ਹਰੀ ਮਿਰਚ, ਸਵਾਦ ਅਨੁਸਾਰ ਲੂਣ, ਜ਼ੀਰਾ ਅਤੇ ਲੋੜ ਅਨੁਸਾਰ ਪਾਣੀ ਪਾ ਕੇ ਚੰਗੀ ਤਰ੍ਹਾਂ ਨਾਲ ਪੇਸਟ ਬਣਾ ਲਓ। ਹੁਣ ਇਸ ਨੂੰ ਕਟੋਰੇ 'ਚ ਕੱਢ ਲਓ। ਇਸ ਤੋਂ ਬਾਅਦ ਸਰ੍ਹੋਂ ਦਾ ਤੇਲ, ਕਾਲੀ ਸਰ੍ਹੋਂ, ਲਾਲ ਮਿਰਚ ਅਤੇ 2 ਤੋਂ 3 ਕੜ੍ਹੀ ਪੱਤੇ ਪਾ ਕੇ ਇਸ ਦਾ ਤੜਕਾ ਲੱਗਾ ਲਓ। ਇੰਝ ਕਰੀ ਪੱਤੇ ਦੀ ਚਟਨੀ ਤਿਆਰ ਹੋ ਜਾਵੇਗੀ। ਇਸ ਨੂੰ ਤੁਸੀਂ ਰੋਟੀ, ਪਰਾਠਾ ਜਾਂ ਚੌਲਾਂ ਨਾਲ ਖਾ ਸਕਦੇ ਹੋ। ਇਹ ਨਾ ਸਿਰਫ਼ ਸੁਆਦ ਹੋਵੇਗੀ, ਸਗੋਂ ਤੁਹਾਡੇ ਵਾਲਾਂ ਲਈ ਵੀ ਬਹੁਤ ਫ਼ਾਇਦੇਮੰਦ ਹੈ। ਇਸ ਚਟਨੀ ਨੂੰ ਰੋਜ਼ਾਨਾ ਖਾਣ ਨਾਲ ਤੁਹਾਡੇ ਵਾਲਾਂ ਦਾ ਵਿਕਾਸ ਹੋਵੇਗਾ। ਵਾਲ ਪਤਲੇ ਅਤੇ ਝੜਨ ਬੰਦ ਹੋ ਜਾਣਗੇ। 

  • Curry Leaf Chutney
  • Eat
  • Chutney
  • Prevent
  • Hair Fall
  • Hair Growth
  • Health Tips
  • ਵਾਲ
  • ਝੜਨਾ
  • ਕਰੀ ਪੱਤਾ ਚਟਨੀ

Health Tips : ਇਹ ਲੋਕ ਬਿਲਕੁਲ ਨਾ ਕਰਨ ਕਿਸ਼ਮਿਸ਼ ਦਾ ਸੇਵਨ

NEXT STORY

Stories You May Like

  • if you are troubled by hair loss  use fenugreek seeds
    ਵਾਲਾਂ ਦੇ ਝੜਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਲਾਓ 'ਮੇਥੀ ਦਾਣਾ' ! ਜਾਣੋ ਫਾਇਦੇ
  • property transfer
    ਜਾਇਦਾਦ ਬੱਚਿਆਂ ਦੇ ਨਾਂ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਕਰ ਲਓ ਇਹ ਕੰਮ ! ਨਹੀਂ ਤਾਂ ਪੈ ਸਕਦੈ ਪਛਤਾਉਣਾ
  • people of these two zodiac signs should be alert today
    ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
  • the sos button will work wonders in an emergency
    ਮੁਸੀਬਤ ਵੇਲੇ SOS ਬਟਨ ਕਰੇਗਾ ਕਮਾਲ ! ਜਾਣੋ ਵਰਤਣ ਦਾ ਆਸਾਨ ਤਰੀਕਾ
  • method for making punjabi style besan kadhi
    ਪੰਜਾਬੀ ਸਟਾਈਲ 'ਚ ਵੇਸਣ ਦੀ ਕੜੀ ਬਣਾਉਣ ਦਾ ਤਰੀਕਾ ! ਜਾਣੋ ਕੀ ਹੈ ਸਮੱਗਰੀ
  • the right way of eating roti can change your fortune
    ਰੋਟੀ ਖਾਣ ਦਾ ਸਹੀ ਤਰੀਕਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ
  • daily use of aloe vera gel is nothing short of a boon for the face
    ਚਿਹਰੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਰੋਜ਼ ਐਲੋਵੇਰਾ ਜੈੱਲ' ! ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • benefits of consuming pomegranate seeds and juice
      ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +