Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:46:29 AM

  • tensions rise in hormuz

    ਹੋਰਮੁਜ਼ 'ਚ ਮੁੜ ਭੜਕੀ ਜੰਗ: ਅਮਰੀਕਾ ਨੇ ਈਰਾਨ...

  • messi s magic continued

    ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਗਰਭ ਅਵਸਥਾ 'ਚ ਜ਼ਰੂਰ ਖਾਓ ਲਸਣ, ਚੱਕਰ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਹੋਣਗੀਆਂ ਦੂਰ

HEALTH News Punjabi(ਸਿਹਤ)

ਗਰਭ ਅਵਸਥਾ 'ਚ ਜ਼ਰੂਰ ਖਾਓ ਲਸਣ, ਚੱਕਰ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਹੋਣਗੀਆਂ ਦੂਰ

  • Edited By Aarti Dhillon,
  • Updated: 17 Jul, 2022 05:34 PM
New Delhi
eat garlic pregnancy  problems body
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਲਸਣ ਵਿਚ ਕਈ ਗੁਣ ਹੁੰਦੇ ਹਨ। ਇਸ ਵਿਚ ਭਰਪੂਰ ਮਾਤਰਾ ਵਿਚ ਪੋਸ਼ਕ ਤੱਤ ਹੋਣ ਨਾਲ ਇਹ ਸਿਹਤ ਨੂੰ ਬਰਕਰਾਰ ਰੱਖਣ ਵਿਚ ਮਦਦ ਕਰਦਾ ਹੈ। ਇਹ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਬਲੱਡ ਪ੍ਰੈਸ਼ਰ, ਕੋਲੈਸਟਰਾਲ ਨੂੰ ਵਧਣ ਤੋਂ ਰੋਕਦਾ ਹੈ। ਨਾਲ ਹੀ ਬਲੱਡ ਸਰਕੁਲੇਸ਼ਨ ਨੂੰ ਵਧਾਉਣ ਵਿਚ ਮਦਦ ਕਰਦਾ ਹੈ। ਅਜਿਹੇ ਵਿਚ ਇਸ ਨੂੰ ਆਪਣੀ ਰੋਜ਼ਾਨਾ ਦੀ ਡਾਈਟ ਵਿਚ ਸ਼ਾਮਲ ਕਰਨਾ ਵਧੀਆ ਬਦਲ ਹੈ ਪਰ ਕਈ ਔਰਤਾਂ ਇਸ ਗੱਲ ਨੂੰ ਲੈ ਕੇ ਪਰੇਸ਼ਾਨ ਰਹਿੰਦੀਆਂ ਹਨ ਕਿ ਗਰਭ ਅਵਸਥਾ ਦੌਰਾਨ ਲਸਣ ਦਾ ਸੇਵਨ ਕਰਨਾ ਚਾਹੀਦਾ ਹੈ ਜਾਂ ਨਹੀਂ? ਇਸ ਟਾਈਮ ਪੀਰੀਅਡ ਵਿਚ ਲਸਣ ਖਾਣ ਨਾਲ ਮਾਂ ਅਤੇ ਬੱਚੇ ਦੀ ਸਿਹਤ ਲਈ ਕੋਈ ਨੁਕਸਾਨ ਤਾਂ ਨਹੀਂ? ਜੇਕਰ ਤੁਸੀਂ ਵੀ ਅਜਿਹਾ ਹੀ ਸੋਚਦੇ ਹੋ ਤਾਂ ਅੱਜ ਅਸੀਂ ਤੁਹਾਡੇ ਇਸ ਸਵਾਲ ਦਾ ਜਵਾਬ ਦੇ ਰਹੇ ਹਾਂ। 
ਮਾਹਰਾਂ ਅਨੁਸਾਰ ਗਰਭ ਅਵਸਥਾ ਦੌਰਾਨ ਸਿਰਫ 1 ਲਸਣ ਦੀ ਕਲੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਵਿਚ ਕੈਲਸ਼ੀਅਮ, ਪ੍ਰੋਟੀਨ, ਵਿਟਾਮਿਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਤੱਤ ਹੁੰਦੇ ਹਨ, ਜੋ ਬੀਮਾਰੀਆਂ ਤੋਂ ਬਚਾਅ ਕਰਦੇ ਹਨ। ਨਾਲ ਹੀ ਇਸ ਵਿਚ ਏਲੀਸਨ ਨਾਮਕ ਤੱਤ‍ ਪਾਇਆ ਜਾਂਦਾ ਹੈ ਜੋ ਕੋਲੇਸ‍ਟਰਾਲ ਲੇਵਲ ਨੂੰ ਕੰਟਰੋਲ ਵਿਚ ਰੱਖਦਾ ਹੈ। ਇਸ ਦੇ ਇਲਾਵਾ ਗਰਭ ਅਵਸਥਾ ਵਿਚ ਲਸਣ ਖਾਣ ਨਾਲ ਫੰਗਲ ਅਤੇ ਬੈਕ‍ਟੀਰੀਅਲ ਇੰਫੈਕ‍ਸ਼ਨ, ਕੋਲ‍ਡ ਅਤੇ ਹਾਈ ਬ‍ਲੱਡ ਪ੍ਰੇਸ਼ਰ ਵਰਗੀਆਂ ਸਮੱਸਿਆਵਾਂ ਦੇ ਸੰਭਾਵਨਾ ਘੱਟ ਹੁੰਦੀ ਹੈ ਪਰ ਇਸ ਨੂੰ ਜ਼ਿਆਦਾ ਮਾਤਰਾ ਵਿਚ ਲੈਣ ਤੋਂ ਬਚਣਾ ਚਾਹੀਦਾ ਹੈ। ਚੱਲੋ ਜਾਣਦੇ ਹਾਂ ਕਿ ਗਰਭ ਅਵਸਥਾ ਦੌਰਾਨ ਲਸਣ ਖਾਣ ਨਾਲ ਮਿਲਣ ਵਾਲੇ ਫਾਇਦਿਆਂ ਅਤੇ ਨੁਕਸਾਨ ਦੇ ਬਾਰੇ ਵਿਚ।

PunjabKesari
ਗਰਭ ਅਵਸਥਾ 'ਚ ਲਸਣ ਖਾਣ ਦੇ ਫਾਇਦੇ
ਇੰਫੈਕ‍ਸ਼ਨ ਦਾ ਖ਼ਤਰਾ ਕਰੇ ਘੱਟ

ਗਰਭ ਅਵਸਥਾ ਦੌਰਾਨ ਔਰਤਾਂ ਦਾ ਇਮਿਊਨ ਸਿਸਟਮ ਕਮਜ਼ੋਰ ਹੁੰਦਾ ਹੈ। ਅਜਿਹੇ ਵਿਚ ਇੰਫੈਕਸ਼ਨ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਨਾਲ ਹੀ ਸਰਦੀ-ਜ਼ੁਕਾਮ ਹੋਣ ਦੀ ਸੰਭਾਵਨਾ ਵੀ ਵੱਧ ਹੁੰਦੀ ਹੈ। ਲਸਣ ਵਿਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਇਹ ਖ਼ਰਾਬ ਬੈਕਟੀਰੀਆ ਨਾਲ ਲੜ ਕੇ ਇਸ ਨੂੰ ਸਰੀਰ ਵਿਚ ਜਾਣ ਅਤੇ ਵਧਣ ਤੋਂ ਰੋਕਦਾ ਹੈ। ਨਾਲ ਹੀ ਇਸ ਦੇ ਸੇਵਨ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ।
ਪ੍ਰੀ-ਏਕਲੇਮਪਸੀਆ
ਗਰਭ ਅਵਸਥਾ ਦੌਰਾਨ ਹਾਈ ਬਲੱਡ ਪ੍ਰੈਸ਼ਰ ਦੀ ਸਥਿਤੀ 'ਚ ਕੁੱਝ ਔਰਤਾਂ ਨੂੰ ਇਹ ਸਮੱਸਿਆ ਹੁੰਦੀ ਹੈ।  ਅਜਿਹੇ ਵਿਚ ਲਸਣ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ।

PunjabKesari
ਵਾਲਾਂ ਨੂੰ ਝੜਨ ਤੋਂ ਰੋਕੇ
ਗਰਭ ਅਵਸਥਾ ਦੌਰਾਨ ਕਈ ਔਰਤਾਂ ਦੇ ਵਾਲ ਝੜਨ ਲੱਗ ਜਾਂਦੇ ਹਨ ਪਰ ਲਸਣ ਖਾਣ ਨਾਲ ਇਸ ਪਰੇਸ਼ਾਨੀ ਤੋਂ ਬਚਿਆ ਜਾ ਸਕਦਾ ਹੈ। ਲਸਣ ਵਿਚ ਕਈ ਪੋਸ਼ਕ ਤੱਤਾਂ ਨਾਲ ਏਲਿਸਨ ਮੌਜੂਦ ਹੁੰਦਾ ਹੈ।  ਅਜਿਹੇ ਵਿਚ ਇਹ ਵਾਲਾਂ ਨੂੰ ਝੜਨ ਤੋਂ ‌ਰੋਕਣ ਵਿਚ ਮਦਦ ਕਰਦਾ ਹਨ।
ਥਕਾਵਟ ਕਰੇ ਘੱਟ
ਗਰਭ ਅਵਸਥਾ ਦੌਰਾਨ ਥਕਾਵਟ ਹੋਣਾ ਆਮ ਗੱਲ ਹੈ। ਇਸ ਨੂੰ ਦੂਰ ਕਰਨ ਲਈ ਲਸਣ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ।  
ਚੱਕਰ ਦੀ ਸਮੱਸਿਆ ਤੋਂ ਮਿਲੇਗੀ ਰਾਹਤ
ਲਸਣ ਖਾਣ ਨਾਲ ਗਰਭ ਅਵਸਥਾ ਦੌਰਾਨ ਆਉਣ ਵਾਲੇ ਚੱਕਰ ਅਤੇ ਉਲਟੀ ਦੀ ਪਰੇਸ਼ਾਨੀ ਤੋਂ ਵੀ ਛੁਟਕਾਰਾ ਮਿਲਦਾ ਹੈ।

PunjabKesari
ਗਰਭ ਅਵਸਥਾ ਵਿਚ ਜਿ‍ਆਦਾ ਲਸਣ ਖਾਣ ਦੇ ਨੁਕਸਾਨ
ਅਕਸਰ ਖੂਨ ਨੂੰ ਪਤਲਾ ਕਰਨ ਲਈ ਲਸਣ ਦਾ ਸੇਵਨ ਕੀਤਾ ਜਾਂਦਾ ਹੈ। ਅਜਿਹੇ ਚਿ ਗਰਭ ਅਵਸਥਾ ਦੌਰਾਨ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਡਿਲਿਵਰੀ ਦੇ ਸਮੇਂ ਨਾਰਮਲ ਤੋਂ ਜ਼ਿਆਦਾ ਬਲੀਡਿੰਗ ਹੁੰਦੀ ਹੈ। ਨਾਲ ਹੀ ਡਿਲੀਵਰੀ ਚਾਹੇ ਨਾਰਮਲ ਹੋਵੇ ਜਾਂ ਫਿਰ ਸਿਰਜੇਰੀਅਨ।
ਬਲੱਡ ਕਲਾਟਿੰਗ ਦੀ ਦਵਾਈ ਖਾਣ 'ਤੇ ਲਸਣ ਦਾ ਸੇਵਨ ਨਾ ਕਰਨ ਨੂੰ ਕਿਹਾ ਜਾਂਦਾ ਹੈ। ਅਸਲ ਵਿਚ ਲਸਣ ਇਨਸੁਲਿਨ 'ਤੇ ਅਸਰ ਕਰਦਾ ਹੈ ਜਿਸ ਨੂੰ ਬਲੱਡ ਸ਼ੂਗਰ ਲਈ ਫਾਇਦੇਮੰਦ ਨਹੀਂ ਹੁੰਦਾ ਹੈ।
ਸਾਰਿਆਂ ਦਾ ਸਰੀਰ ਵੱਖ-ਵੱਖ ਤਰੀਕੇ ਨਾਲ ਕੰਮ ਕਰਦਾ ਹੈ। ਅਜਿਹੇ ਵਿਚ ਕੁੱਝ ਔਰਤਾਂ ਨੂੰ ਜ਼ਿਆਦਾ ਮਾਤਰਾ ਵਿਚ ਲਸਣ ਖਾਣ ਨਾਲ ਪਾਚਣ ਤੰਤਰ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਤਰ੍ਹਾਂ ਗਰਭ ਅਵਸਥਾ ਦੌਰਾਨ ਲਸਣ ਦਾ ਸੇਵਨ ਘੱਟ ਮਾਤਰਾ ਵਿਚ ਹੀ ਕਰਨਾ ਚਾਹੀਦਾ ਹੈ ਪਰ ਫਿਰ ਵੀ ਇਸ ਨੂੰ ਖਾਣ ਤੋਂ ਪਹਿਲਾਂ ਤੁਸੀਂ ਡਾਕਟਰ ਦੀ ਸਲਾਹ ਲੈਣੀ ਨਾ ਭੁੱਲੋ। ਕਿਉਂਕਿ ਇਹ ਸਾਰਿਆਂ ਦੇ ਸਰੀਰ 'ਤੇ ਵੱਖ-ਵੱਖ ਤਰੀਕੇ ਨਾਲ ਅਸਰ ਕਰਦਾ ਹੈ।

  • eat garlic
  • pregnancy
  • problems
  • body
  • ਗਰਭ ਅਵਸਥਾ
  • ਲਸਣ
  • ਚੱਕਰ
  • ਸਰੀਰ

ਤੁਹਾਡੀ ਪਿੱਠ ਦਰਦ ਦਾ ਕਾਰਨ ਬਣ ਸਕਦੈ ਕੁਰਸੀ ’ਤੇ ਬੈਠਣ ਦਾ ਗਲਤ ਤਰੀਕਾ,ਜਾਣੋ ਕਿੰਝ

NEXT STORY

Stories You May Like

  • potato face pack removes many facial problems
    ਚਿਹਰੇ ਦੀਆਂ ਕਈ ਸਮੱਸਿਆਵਾਂ ਦੂਰ ਕਰਦੈ ਆਲੂ ਦਾ ਫੇਸਪੈਕ
  • mix this with curd and eat it
    ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
  • many films  including  alpha  and  the india story   set for july release
    "ਅਲਫ਼ਾ" ਤੇ "ਦਿ ਇੰਡੀਆ ਸਟੋਰੀ" ਸਣੇ ਕਈ ਵੱਡੀਆਂ ਫਿਲਮਾਂ ਜੁਲਾਈ 'ਚ ਹੋਣਗੀਆਂ ਰਿਲੀਜ਼
  • eat these things for breakfast every day
    ਰੋਜ਼ਾਨਾ ਨਾਸ਼ਤੇ 'ਚ ਖਾਓ ਇਹ ਚੀਜ਼ਾਂ ! ਕਮਜ਼ੋਰੀ ਤੇ ਸੁਸਤੀ ਰਹੇਗੀ ਕੋਹਾਂ ਦੂਰ
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • stop eating these vegetables from today
    ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ ਦੂਰ
  • work has the power to dispel life  s worries  amitabh bachchan
    ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
  • big changes in gst
    GST 'ਚ ਵੱਡੇ ਬਦਲਾਅ ਦੀ ਤਿਆਰੀ ! Inverted Duty Structure ਦੀਆਂ ਰੁਕਾਵਟਾਂ ਦੂਰ ਕਰਨ ਦੀ ਉੱਠੀ ਮੰਗ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of eating gulkand
      ਗੁਲਕੰਦ ਖਾਣ ਦੇ ਫਾਇਦੇ
    • eat this thing mixed with milk before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ...
    • if you are following home remedies after watching reels then be careful
      Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ...
    • this drink is no less than   nectar   for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹੈ ਇਹ ਡ੍ਰਿੰਕ ! ਜਾਣੋ...
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ Ignore ! ਹੋ ਸਕਦੀ ਹੈ ਪਾਣੀ ਦੀ...
    • ignoring these symptoms in the body can be very dangerous
      ਸਰੀਰ 'ਚ ਦਿਸ ਰਹੇ ਇਨ੍ਹਾਂ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • figs are no less than a blessing for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ...
    • adopt these habits from today
      ਅੱਜ ਤੋਂ ਹੀ ਅਪਣਾ ਲਓ ਇਹ ਆਦਤਾਂ, ਦਿਮਾਗ ਰਹੇਗਾ ਇਕ ਦਮ ਹੈਲਦੀ
    • a glass of milk is a treasure of health
      ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • why is fiber important for health
      ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +