Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    10:36:24 AM

  • major incident at a liquor shop in punjab

    ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ,...

  • big on punjab weather

    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ...

  • acid attack on female doctor

    ਹਸਪਤਾਲ 'ਚ ਮਹਿਲਾ ਡਾਕਟਰ 'ਤੇ ਕਰ'ਤਾ ਐਸਿਡ ਅਟੈਕ;...

  • wrong number to marriage

    'Sorry ਜੀ, Wrong ਨੰਬਰ...' ਤੋਂ ਸਿੱਧਾ ਵਿਆਹ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Eye Care: ਅੱਖਾਂ ਦੀ ਰੋਸ਼ਨੀ ਵਧਾਉਣ ਲਈ ਰੋਜ਼ਾਨਾ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ

HEALTH News Punjabi(ਸਿਹਤ)

Eye Care: ਅੱਖਾਂ ਦੀ ਰੋਸ਼ਨੀ ਵਧਾਉਣ ਲਈ ਰੋਜ਼ਾਨਾ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ

  • Edited By Rajwinder Kaur,
  • Updated: 30 Sep, 2022 05:06 PM
Jalandhar
eat these things daily to increase eyesight
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅੱਖਾਂ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅਤੇ ਨਾਜ਼ੁਕ ਅੰਗ ਹੁੰਦੀਆਂ ਹਨ, ਜਿਨ੍ਹਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਲੰਬੇ ਸਮੇਂ ਤੱਕ ਆਨਲਾਈਨ ਕੰਮ, ਪੜ੍ਹਾਈ, ਟੀ.ਵੀ. ਦੇਖਣ ਨਾਲ ਅੱਖਾਂ ਦੀ ਰੋਸ਼ਨੀ ’ਤੇ ਬੁਰਾ ਪ੍ਰਭਾਵ ਪੈਦਾ ਹੈ। ਲੰਬੇ ਸਮੇਂ ਤੱਕ ਸਕਰੀਨ ਦੇ ਸਾਹਮਣੇ ਕੰਮ ਕਰਨ ਨਾਲ ਅੱਖਾਂ ਦੀਆਂ ਨਸਾਂ ਸੁੰਗੜ ਜਾਂਦੀਆਂ ਹਨ। ਅੱਖਾਂ ਦੀ ਰੌਸ਼ਨੀ ਘੱਟ ਹੋਣ ਨਾਲ ਸਿਰਦਰਦ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਤੁਸੀਂ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਵਿਟਾਮਿਨ ਸੀ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਕਰੋ।

ਅੱਖਾਂ ਦੀ ਸਮੱਸਿਆ ਹੋਣ 'ਤੇ ਵਿਖਾਈ ਦਿੰਦੇ ਨੇ ਇਹ ਲੱਛਣ

. ਧੁੰਦਲਾ ਵਿਖਾਈ ਦੇਣਾ 
. ਅੱਖਾਂ ’ਚ ਲਾਲੀ ਅਤੇ ਸੋਜ ਦੀ ਸਮੱਸਿਆ
. ਵਧਦੇ ਪ੍ਰਦੂਸ਼ਣ ਕਾਰਨ ਅੱਖਾਂ ’ਚ ਗੰਦਗੀ ਜਮ੍ਹਾਂ ਹੋਣਾ 
. ਅੱਖਾਂ ਦੇ ਆਲੇ ਦੁਆਲੇ ਰਸਾਇਣਕ-ਯੁਕਤ ਉਤਪਾਦਾਂ ਦੀ ਵਰਤੋਂ ਕਰਨ ਕਰਕੇ ਜਲਣ ਹੋਣੀ
. ਲੰਬੇ ਸਮੇਂ ਤੱਕ ਕੰਪਿਊਟਰ, ਮੋਬਾਈਲ ਆਦਿ ਦੀ ਵਰਤੋਂ ਕਾਰਨ ਅੱਖਾਂ ਦਾ ਪਾਣੀ ਸੁੱਕਣਾ 

ਖ਼ੁਰਾਕ ’ਚ ਸ਼ਾਮਲ ਕਰੋ ਇਹ ਚੀਜ਼ਾਂ

ਅੰਡੇ ਦਾ ਚਿੱਟਾ ਭਾਗ
ਅੰਡੇ ਨੂੰ ਸਿਹਤਮੰਦ ਰੱਖਣ ਲਈ ਅੰਡੇ ਦਾ ਚਿੱਟਾ ਭਾਗ ਖਾਣਾ ਚਾਹੀਦਾ ਹੈ, ਜੋ ਫ਼ਾਇਦੇਮੰਦ ਹੁੰਦਾ ਹੈ। ਇਸ ਵਿੱਚ ਪ੍ਰੋਟੀਨ, ਵਿਟਾਮਿਨ-ਏ, ਲੂਟੀਨ, ਜ਼ੈਕਸੈਂਥਿਕ, ਜ਼ਿੰਕ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਅੱਖਾਂ ਦੀ ਰੋਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਅੰਡੇ ਦੀ ਜਰਦੀ ਖਾਣ ਨਾਲ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। 

ਗਾਜਰ
ਗਾਜਰ ਵਿਟਾਮਿਨ-ਏ, ਸੀ, ਬੀਟਾ-ਕੈਰੋਟੀਨ, ਫਾਈਬਰ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਆਦਿ ਨਾਲ ਭਰਪੂਰ ਹੁੰਦੀ ਹੈ। ਗਾਜਰ ਦਾ ਸੇਵਨ ਕਰਨ ਨਾਲ ਅੱਖਾਂ ਦੀ ਇਨਫੈਕਸ਼ਨ, ਖੁਸ਼ਕੀ, ਜਲਨ, ਖੁਜਲੀ ਆਦਿ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

ਆਂਵਲਾ
ਆਂਵਲਾ ਵਿਟਾਮਿਨ-ਸੀ, ਐਂਟੀ-ਆਕਸੀਡੈਂਟ, ਐਂਟੀ-ਇਨਫਲੇਮੇਟਰੀ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਆਦਿ ਨਾਲ ਭਰਪੂਰ ਹੁੰਦਾ ਹੈ। ਆਂਵਲਾ ਇਮਿਊਨਿਟੀ ਵਧਾਉਣ ਦੇ ਨਾਲ-ਨਾਲ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਵੀ ਫ਼ਾਇਦੇਮੰਦ ਹੁੰਦਾ ਹੈ। ਆਂਵਲਾ ਅੱਖਾਂ ਦੀ ਰੋਸ਼ਨੀ ਵਧਾਉਣ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਠੀਕ ਕਰਦਾ ਹੈ।

ਵਿਟਾਮਿਨ-ਸੀ ਨਾਲ ਭਰਪੂਰ ਫ਼ਲ
ਸੰਤਰਾ, ਅਮਰੂਦ ਆਦਿ ਵਿਟਾਮਿਨ-ਸੀ ਨਾਲ ਭਰਪੂਰ ਫਲ ਅੱਖਾਂ ਦੀ ਰੋਸ਼ਨੀ ਵਧਾਉਣ ਵਿਚ ਮਦਦ ਕਰਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ।

ਮੱਛੀ ਦਾ ਸੇਵਨ
ਅੱਖਾਂ ਨੂੰ ਸਿਹਤਮੰਦ ਰੱਖਣ ਲਈ ਮੱਛੀ ਦਾ ਸੇਵਨ ਸਭ ਤੋਂ ਵਧੀਆ ਵਿਕਲਪ ਹੈ। ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਮੱਛੀ ਰੈਟੀਨਾ ਨੂੰ ਸਿਹਤਮੰਦ ਬਣਾਈ ਰੱਖਣ ਵਿੱਚ ਮਦਦ ਕਰ ਸਕਦੀ ਹੈ। ਇਸ ਨਾਲ ਅੱਖਾਂ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

  • Eye Care
  • eyes
  • problems
  • light
  • increase
  • eat these things
  • benefits
  • ਅੱਖਾਂ
  • ਸਮੱਸਿਆਵਾਂ
  • ਰੋਸ਼ਨੀ
  • ਵਧਾਉਣ
  • ਖਾਓ ਇਹ ਚੀਜ਼ਾਂ
  • ਫ਼ਾਇਦਾ

ਬਦਾਮਾਂ ਦੀ ਜ਼ਿਆਦਾ ਵਰਤੋਂ ਹੈ 'ਸਿਹਤ ਲਈ ਹਾਨੀਕਾਰਨ', ਅਪਚ ਅਤੇ ਐਲਰਜੀ ਸਣੇ ਹੁੰਦੀਆਂ ਨੇ ਇਹ ਸਮੱਸਿਆਵਾਂ

NEXT STORY

Stories You May Like

  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • eat these things with black gram
    ਕਾਲੇ ਚਣੇ ਨਾਲ ਖਾਓ ਇਹ ਚੀਜ਼ਾਂ, ਸਰੀਰ ਨੂੰ ਮਿਲੇਗਾ ਭਰਪੂਰ ਪ੍ਰੋਟੀਨ; ਕਮਜ਼ੋਰੀ ਅਤੇ ਥਕਾਵਟ ਰਹਿਣਗੇ ਦੂਰ
  • use saffron face packs to enhance facial glow
    ਚਿਹਰੇ ਦੀ ਚਮਕ ਵਧਾਉਣ ਲਈ ਅਪਣਾਓ ਕੇਸਰ ਦੇ ਫੇਸਪੈਕ, ਕੁਦਰਤੀ ਤਰੀਕੇ ਨਾਲ ਨਿਖਰੇਗਾ ਰੰਗ
  • do not let others eyes fall on these 3 things
    ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ ਪੈਣ ਦਿਓ ਦੂਜਿਆਂ ਦੀ ਨਜ਼ਰ
  • be careful when eating lychees in summer
    ਗਰਮੀਆਂ 'ਚ ਲੀਚੀ ਖਾਣ ਵਾਲੇ ਹੋ ਜਾਣ ਸਾਵਧਾਨ! ਜ਼ਿਆਦਾ ਸੇਵਨ ਨਾਲ ਹੋ ਸਕਦੇ ਹਨ ਇਹ ਵੱਡੇ ਨੁਕਸਾਨ, ਜਾਣੋ ਖਾਣ ਦਾ ਸਹੀ...
  • those who apply nail paint daily should be careful
    ਰੋਜ਼ਾਨਾ ਨੇਲ ਪੇਂਟ ਲਗਾਉਣ ਵਾਲੇ ਹੋ ਜਾਣ ਸਾਵਧਾਨ ! ਖੂਬਸੂਰਤੀ ਦੇ ਚੱਕਰ 'ਚ...
  • indian care worker in uk
    ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ
  • private schools  annual fee
    ਪ੍ਰਾਈਵੇਟ ਸਕੂਲਾਂ ਨੂੰ ਸਲਾਨਾ ਫੀਸ ਵਧਾਉਣ ਲਈ DoE ਦੀ ਮਨਜ਼ੂਰੀ ਦੀ ਲੋੜ ਨਹੀਂ: ਦਿੱਲੀ ਹਾਈਕੋਰਟ
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these home remedies will eradicate stomach problems
      ਕਬਜ਼ ਦੀ ਕਰੋ ਛੁੱਟੀ ! ਪੇਟ ਦੀਆਂ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ...
    • life will return to lifeless limbs with electric shocks
      ਬਿਜਲੀ ਦੇ ਝਟਕਿਆਂ ਨਾਲ ਬੇਜਾਨ ਅੰਗਾਂ 'ਚ ਮੁੜ ਪਰਤੇਗੀ ਜਾਨ
    • you will get relief from daily medications
      ਰੋਜ਼-ਰੋਜ਼ ਦੀਆਂ ਦਵਾਈਆਂ ਤੋਂ ਮਿਲੇਗੀ ਮੁਕਤੀ! ਦੁੱਧ 'ਚ ਮਿਲਾ ਕੇ ਪੀਓ ਰਸੋਈ ਦੀ...
    • big warning for french fries lovers
      French fries ਦੇ ਸ਼ੌਕੀਨਾਂ ਲਈ ਵੱਡੀ ਚੇਤਾਵਨੀ! ਖੋਜ 'ਚ ਹੋਇਆ ਹੈਰਾਨੀਜਨਕ...
    • the miracle of indian scientists
      ਭਾਰਤੀ ਵਿਗਿਆਨੀਆਂ ਦਾ ਕਮਾਲ : ਨਵੀਂ ਤਕਨੀਕ ਨਾਲ ਬਿਨਾਂ ਸਾਈਡ ਇਫੈਕਟ ਖ਼ਤਮ ਹੋਵੇਗਾ...
    • gas is formed frequently in the stomach so don t ignore it
      ਢਿੱਡ 'ਚ ਵਾਰ-ਵਾਰ ਬਣਦੀ ਹੈ ਗੈਸ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ! ਹੋ ਸਕਦੈ ਵੱਡਾ...
    • jamun is no less than a boon for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜਾਮਣ'! ਜਾਣ ਲਓ ਇਸ...
    • desi ghee is no less than amrit for the body
      ਸਰੀਰ ਲਈ 'ਅੰਮ੍ਰਿਤ' ਤੋਂ ਘੱਟ ਨਹੀਂ ਦੇਸੀ ਘਿਓ! ਰੋਜ਼ਾਨਾ ਸਵੇਰੇ ਖਾਲੀ ਪੇਟ ਖਾਣ...
    • if you are bothered by a persistent cough
      ਲਗਾਤਾਰ ਹੋ ਰਹੀ ਖੰਘ ਤੋਂ ਹੋ ਪਰੇਸ਼ਾਨ ਤਾਂ ਰਸੋਈ ਦੀਆਂ ਇਹ ਚੀਜ਼ਾਂ ਦੇਣਗੀਆਂ...
    • 1 glass of lukewarm water is no less than a blessing for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 1 ਗਲਾਸ ਕੋਸਾ ਪਾਣੀ ! ਜਾਣੋ ਫਾਇਦੇ ਤੇ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +