Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:54:28 PM

  • punjab major police crackdown on gun houses

    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ,...

  • narendra modi  brics summit  new delhi  global governance

    'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ...

  • new appointments in punjab congress

    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ...

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਢਿੱਡ ਫੁੱਲਣ, ਗੈਸ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਛੂ-ਮੰਤਰ ਕਰਨਗੀਆਂ ਇਹ ਚੀਜ਼ਾਂ

HEALTH News Punjabi(ਸਿਹਤ)

Health Tips: ਢਿੱਡ ਫੁੱਲਣ, ਗੈਸ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਛੂ-ਮੰਤਰ ਕਰਨਗੀਆਂ ਇਹ ਚੀਜ਼ਾਂ

  • Edited By Rajwinder Kaur,
  • Updated: 05 Apr, 2024 05:44 PM
Jalandhar
eat these things get relief from problems like bloating  gas and indigestion
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅੱਜ ਦੇ ਸਮੇਂ ’ਚ ਗ਼ਲਤ ਖਾਣ-ਪੀਣ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਹੋ ਰਹੀਆਂ ਹਨ। ਪਾਚਨ ਤੰਤਰ ਖ਼ਰਾਬ ਹੋਣ ਦਾ ਪਤਾ ਉਦੋਂ ਲੱਗਦਾ ਹੈ, ਜਦੋਂ ਬਦਹਜ਼ਮੀ, ਖੱਟੇ ਡਕਾਰ, ਅਪਚ ਦੀ ਸ਼ਿਕਾਇਤ ਹੁੰਦੀ ਹੈ। ਪਾਚਨ ਕਿਰਿਆ ਸਹੀ ਨਾ ਹੋਣ ’ਤੇ ਢਿੱਡ ਦਰਦ, ਗੈਸ, ਢਿੱਡ ਫੁੱਲਣਾ, ਮੂੰਹ ਦਾ ਸਵਾਦ ਖ਼ਰਾਬ ਹੋਣਾ, ਢਿੱਡ ਦੇ ਉੱਪਰੀ ਹਿੱਸੇ ਵਿੱਚ ਜਲਣ, ਉਲਟੀ ਜਿਹੇ ਲੱਛਣ ਦਿਖਾਈ ਦਿੰਦੇ ਹਨ। ਇਹ ਸਮੱਸਿਆਵਾਂ ਜ਼ਿਆਦਾਤਰ ਗਰਮੀ ਦੇ ਦਿਨਾਂ ਵਿੱਚ ਦੇਖਣ ਨੂੰ ਮਿਲਦੀਆਂ ਹਨ। ਜੇਕਰ ਤੁਹਾਡਾ ਵੀ ਹਾਜ਼ਮਾ ਕਮਜ਼ੋਰ ਹੈ ਤਾਂ ਤੁਸੀਂ ਘਰ ’ਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਕੁਝ ਚੀਜ਼ਾਂ ਦੀ ਵਰਤੋਂ ਕਰਕੇ ਹਾਜ਼ਮਾ ਮਜ਼ਬੂਤ ਕਰ ਸਕਦੇ ਹੋ.....

ਵੱਡੀ ਇਲਾਇਚੀ
ਢਿੱਡ ਫੁੱਲਣ, ਗੈਸ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਵੱਡੀ ਇਲਾਇਚੀ ਦਾ ਸੇਵਨ ਕਰੋ। ਜੇਕਰ ਤੁਹਾਡੇ ਘਰ ਵਿੱਚ ਵੱਡੀ ਇਲਾਇਚੀ ਹੈ, ਤਾਂ ਇਸ ਨੂੰ ਪੀਸ ਕੇ ਪਾਊਡਰ ਬਣਾ ਲਓ। ਇੱਕ ਚੌਥਾਈ ਚਮਚ ਵੱਡੀ ਇਲਾਇਚੀ ਪਾਊਡਰ ਅਤੇ ਅੱਧਾ ਚਮਚ ਮਿਸ਼ਰੀ ਨਾਲ ਮਿਲਾ ਕੇ ਲਓ। ਇਸ ਨਾਲ ਤੁਹਾਡਾ ਡਾਈਜੇਸ਼ਨ ਮਜ਼ਬੂਤ ਹੋ ਜਾਵੇਗਾ।

PunjabKesari

ਕੇਲਾ
ਉਕਤ ਸਮੱਸਿਆਵਾਂ ਤੋਂ ਨਿਜ਼ਾਤ ਪਾਉਣ ਲਈ ਰੋਜ਼ਾਨਾ ਨਾਸ਼ਤੇ ਵਿਚ ਕੇਲੇ ਦਾ ਸੇਵਨ ਕਰੋ। ਇਹ ਤੁਹਾਡੇ ਢਿੱਡ ਦੇ ਚੰਗੇ ਬੈਕਟੀਰੀਆ ਲਈ ਫ਼ਾਇਦੇਮੰਦ ਹੈ। ਕੇਲੇ ਵਿੱਚ ਫੈਟ ਅਤੇ ਕਾਰਬ ਜ਼ਿਆਦਾ ਹੁੰਦੇ ਹਨ। ਕੇਲੇ ਵਿੱਚ ਪ੍ਰੋਬਾਓਟਿਕਸ, ਵਿਟਾਮਿਨ, ਖਣਿਜ, ਫਾਈਬਰ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜਿਸ ਨਾਲ ਮੈਟਾਬਾਲੀਜ਼ਮ ਅਤੇ ਡਾਈਜੇਸ਼ਨ ਠੀਕ ਰਹਿੰਦਾ ਹੈ।

ਧਨੀਆ ਤੇ ਸੁੰਢ ਦਾ ਪਾਊਡਰ
ਡਾਈਜੇਸ਼ਨ ਖ਼ਰਾਬ ਹੋਣ ’ਤੇ ਪਾਣੀ ਦੇ 1 ਗਿਲਾਸ ’ਚ 2 ਚਮਚੇ ਧਨੀਆ ਪਾਊਡਰ ਅਤੇ ਅੱਧਾ ਚਮਚਾ ਸੁੰਢ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਜਦੋਂ ਇਹ ਪਾਣੀ ਅੱਧਾ ਗਿਲਾਸ ਰਹਿ ਜਾਵੇ, ਤਾਂ ਇਸ ਨੂੰ ਠੰਡਾ ਕਰ ਕੇ 4-4 ਚਮਚੇ ਕਰਕੇ 3 ਟਾਈਮ ਲਓ। ਇਸ ਨਾਲ ਤੁਹਾਡਾ ਖ਼ਰਾਬ ਡਾਇਜੇਸ਼ਨ ਠੀਕ ਹੋ ਜਾਵੇਗਾ।

ਇਹ ਵੀ ਪੜ੍ਹੋ : ਸਾਵਧਾਨ! 'ਹਾਰਟ ਅਟੈਕ' ਸਣੇ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਨੇ 'ਬੱਚੇ', ਮਾਤਾ-ਪਿਤਾ ਰੱਖਣ ਖ਼ਾਸ ਧਿਆਨ

PunjabKesari

ਅਲਸੀ
ਅਲਸੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਵਿੱਚ ਪ੍ਰੋਟੀਨ ਫੈਟ ਐਸਿਡ ਅਤੇ ਫਾਇਬਰ ਹੁੰਦੇ ਹਨ। ਇਹ ਘੁਲਣਸ਼ੀਲ ਫਾਈਬਰ ਦੇ ਨਾਲ ਪ੍ਰੀ ਬਾਇਓਟਿਕ ਆਹਾਰ ਵੀ ਹੈ, ਜੋ ਅੰਤੜੀਆਂ ਵਿੱਚ ਜਾ ਕੇ ਗੁੱਡ ਬੈਕਟੀਰੀਆ ਨੂੰ ਐਕਟਿਵ ਕਰਦੀ ਹੈ। ਰੋਜ਼ਾਨਾ ਸਵੇਰੇ ਇਕ ਚਮਚ ਅਲਸੀ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਦਿਨ ਭਰ ਤਾਕਤ ਬਣੀ ਰਹਿੰਦੀ ਹੈ ।

ਸੇਬ
ਸੇਬ ਵਿੱਚ ਪੈਕਟਿਨ ਦੇ ਨਾਲ ਪਾਲੀਫੇਨਾਲਸ ਹੁੰਦਾ ਹੈ, ਜੋ ਢਿੱਡ ਨੂੰ ਤੰਦਰੁਸਤ ਰੱਖਣ ਲਈ ਸਭ ਤੋਂ ਚੰਗਾ ਮੰਨਿਆ ਜਾਂਦਾ ਹੈ। ਇਹ ਐਂਟੀਆਕਸੀਡੈਂਟ ਸਰੀਰ ਵਿੱਚ ਸੋਜ ਨੂੰ ਘੱਟ ਕਰਦੇ ਹਨ। ਸੇਬ ਵਿਚ ਮੌਜੂਦ ਘੁਲਣਸ਼ੀਲ ਫਾਈਬਰ ਖ਼ਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਰੋਜ਼ਾਨਾ ਸਵੇਰੇ ਇੱਕ ਸੇਬ ਖਾਣ ਨਾਲ ਸਰੀਰ ਦੀ ਸਾਰੀ ਗੰਦਗੀ ਸਾਫ਼ ਹੋ ਜਾਂਦੀ ਹੈ। ਢਿੱਡ ’ਚ ਗੈਸ, ਬਦਹਜ਼ਮੀ, ਕਬਜ਼ ਜਿਹੀਆਂ ਸਮੱਸਿਆਵਾਂ ਨਹੀਂ ਹੁੰਦੀਆਂ।

ਇਹ ਵੀ ਪੜ੍ਹੋ : ਬਾਥਰੂਮ 'ਚ ਬੈਠ ਕੇ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ! ਇਨ੍ਹਾਂ ਬੀਮਾਰੀਆਂ ਦਾ ਵੱਧ ਸਕਦੈ ਖ਼ਤਰਾ

PunjabKesari

ਦਹੀਂ
ਦਹੀਂ ਇੱਕ ਪੌਸ਼ਟਿਕ ਆਹਾਰ ਹੈ। ਇਸ ਵਿੱਚ ਪ੍ਰੋਟੀਨ, ਪ੍ਰੋਬਾਇਓਟਿਕਸ ਅਤੇ ਚੰਗੇ ਕਾਰਬਸ ਹੁੰਦੇ ਹਨ। ਪ੍ਰੋਬਾਇਓਟਿਕਸ ਇੱਕ ਚੰਗੇ ਬੈਕਟੀਰੀਆਂ ਹਨ, ਜੋ ਢਿੱਡ ਦੀ ਸਿਹਤ ਲਈ ਮੁੱਖ ਯੋਗਦਾਨ ਦਿੰਦੇ ਹਨ। ਇਸ ਲਈ ਰੋਜ਼ਾਨਾ ਨਾਸ਼ਤੇ ਵਿੱਚ ਦਹੀਂ ਖਾਣ ਨਾਲ ਢਿੱਡ ਵਿੱਚ ਚੰਗੇ ਬੈਕਟੀਰੀਆ ਵਧਦੇ ਹਨ, ਜਿਸ ਨਾਲ ਮੈਟਾਬਾਲਿਜ਼ਮ ਅਤੇ ਡਾਈਜੇਸ਼ਨ ਠੀਕ ਰਹਿੰਦਾ ਹੈ।
 
ਅਦਰਕ
ਅਦਰਕ ਢਿੱਡ ਵਿੱਚ ਐਸਿਡ ਨੂੰ ਬਣਾਉਣ ਦਾ ਕੰਮ ਕਰਦਾ ਹੈ। ਇਹ ਖਾਣਾ ਪਚਾਉਣ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਅਦਰਕ ਦਾ ਸੇਵਨ ਜ਼ਰੂਰ ਕਰੋ। ਤੁਸੀਂ ਚਾਹੋ ਤਾਂ ਅਦਰਕ ਵਾਲੀ ਚਾਹ ਵੀ ਪੀ ਸਕਦੇ ਹੋ।

ਇਹ ਵੀ ਪੜ੍ਹੋ : ਸਾਵਧਾਨ! ਵਾਰ-ਵਾਰ ਚੱਕਰ ਆਉਣ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਹੋ ਸਕਦੈ ਇਨ੍ਹਾਂ ਬੀਮਾਰੀਆਂ ਦਾ ਖ਼ਤਰਾ

PunjabKesari

  • Health Tips
  • Flatulence
  • Gas
  • indigestion
  • Problems
  • Relief
  • Home Remedies
  • ਢਿੱਡ ਫੁੱਲਣ
  • ਗੈਸ
  • ਬਦਹਜ਼ਮੀ
  • ਸਮੱਸਿਆਵਾਂ
  • ਰਾਹਤ
  • ਘਰੇਲੂ ਨੁਸਖ਼ੇ

Health Tips: ਗਰਮੀਆਂ ਦੇ ਮੌਸਮ 'ਚ ਹੀਟ ਸਟ੍ਰੋਕ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਖਾਓ 'ਗੂੰਦ ਕਤੀਰੇ' ਸਣੇ ਇਹ ਚੀਜ਼ਾਂ

NEXT STORY

Stories You May Like

  • these things are a   boon   for fatty liver patients
    Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ ਬਾਰੇ
  • mix these things with banana and apply them on your face
    ਕੇਲੇ 'ਚ ਮਿਲਾ ਕੇ ਚਿਹਰੇ 'ਤੇ ਲਗਾਓ ਇਹ ਚੀਜ਼ਾਂ ! ਆਵੇਗਾ ਕੁਦਰਤੀ ਨਿਖਾਰ
  • swatantra bhardwaj  police custody  jantar mantar  court  delhi
    ਸਵਤੰਤਰ ਭਾਰਦਵਾਜ ਨੂੰ ਦਿੱਲੀ ਪੁਲਸ ਨੇ ਲਿਆ ਹਿਰਾਸਤ 'ਚ ! ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀ ਦੇ ਪਿਤਾ 'ਤੇ ਕੀਤਾ ਸੀ...
  • offer these things to shri krishna on janmashtami
    ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ ! ਘਰ 'ਚ ਆਵੇਗਾ ਸੁਖ-ਸ਼ਾਂਤੀ
  • these things kept in the kitchen will open the locks of fate
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
  • russia ukraiine conflict
    ਯੂਕਰੇਨ 'ਚ ਗੈਸ ਸਟੇਸ਼ਨਾਂ 'ਤੇ ਰੂਸੀ ਡਰੋਨ ਹਮਲੇ
  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • fennel water is a boon for health
    ਸਿਹਤ ਲਈ ਵਰਦਾਨ ਹੈ 'ਸੌਂਫ ਦਾ ਪਾਣੀ' ! ਜਾਣੋ ਇਸ ਦੇ ਪੀਣ ਦੇ ਫਾਇਦੇ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • other people  s smoke is dissolving in the lungs of 76 crore children
      76 ਕਰੋੜ ਬੱਚਿਆਂ ਦੇ ਫੇਫੜਿਆਂ 'ਚ ਘੁਲ ਰਿਹਾ ਦੂਜਿਆਂ ਦਾ ਧੂੰਆਂ ! ਰਿਪੋਰਟ 'ਚ...
    • these pulses are poisonous to uric acid patients
      Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਕਦੈ ਵੱਡਾ...
    • khichdi is the food of virtues
      ਗੁਣਾਂ ਦੀ ਖਾਣ ਹੈ 'ਖਿਚੜੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • dogs used to eat avocados
      ਕਦੇ ਕੁੱਤੇ ਖਾਂਦੇ ਸੀ Avocado ! ਹੁਣ ਭਾਰਤ 'ਚ ਵਧ ਰਹੀ ਡਿਮਾਂਡ
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • patients turning to china for modern cancer treatments
      ਕੈਂਸਰ ਦੇ ਆਧੁਨਿਕ ਇਲਾਜ ਲਈ ਚੀਨ ਦਾ ਰੁਖ ਕਰ ਰਹੇ ਮਰੀਜ਼
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • benefits of eating papaya
      ਪਪੀਤਾ ਖਾਣ ਦੇ ਫਾਇਦੇ
    • a batch of rabies vaccine failed the criteria
      ਰੇਬੀਜ਼ ਵੈਕਸੀਨ ਦਾ ਇਕ ਬੈਚ ਮਾਪਦੰਡਾਂ 'ਚ ਹੋਇਆ ਫੇਲ ! ਪੁਲਸ ਨੇ 4 ਲੋਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +