Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:56:33 PM

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

  • 1 year ban on gutkha paan masala  karnataka government

    ਗੁਟਖਾ-ਪਾਨ ਮਸਾਲਾ 'ਤੇ 1 ਸਾਲ ਦੀ ਲੱਗੀ ਪਾਬੰਦੀ,...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • high level inquiry into attack on sukhbir badal daljit cheema

    ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਗਰਮੀਆਂ ’ਚ ਰੋਜ਼ਾਨਾ ਖਾਓ 'ਤਰਬੂਜ਼', ਮੋਟਾਪਾ ਘੱਟ ਹੋਣ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

HEALTH News Punjabi(ਸਿਹਤ)

Health Tips: ਗਰਮੀਆਂ ’ਚ ਰੋਜ਼ਾਨਾ ਖਾਓ 'ਤਰਬੂਜ਼', ਮੋਟਾਪਾ ਘੱਟ ਹੋਣ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

  • Edited By Rajwinder Kaur,
  • Updated: 01 May, 2024 08:42 PM
Jalandhar
eat watermelon daily in summer get relief from diseases including obesity
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਤਰਬੂਜ਼ ਇਕ ਅਜਿਹਾ ਫਲ ਹੈ, ਜਿਸ ਨੂੰ ਲੋਕ ਗਰਮੀਆਂ ਵਿਚ ਖਾਣਾ ਜ਼ਿਆਦਾ ਪਸੰਦ ਕਰਦੇ ਹਨ। ਗਰਮੀਆਂ ਵਿਚ ਤਰਬੂਜ਼ ਦਾ ਜ਼ਿਕਰ ਨਾ ਹੋਵੇ ਅਜਿਹਾ ਹੋ ਨਹੀਂ ਸਕਦਾ। ਤਰਬੂਜ਼ ਵਿੱਚ ਪਾਣੀ ਦੀ ਮਾਤਰਾ 92 ਫ਼ੀਸਦੀ ਹੁੰਦੀ ਹੈ, ਜੋ ਗਰਮੀ ਦੇ ਸਮੇਂ ਸਰੀਰ ਨੂੰ ਡੀਹਾਈਡਰੇਸ਼ਨ ਤੋਂ ਬਚਾਉਣ ਦਾ ਕੰਮ ਕਰਦਾ ਹੈ। ਤਰਬੂਜ਼ ਨਾ ਸਿਰਫ਼ ਸਰੀਰ ਨੂੰ ਠੰਡਕ ਦਾ ਅਹਿਸਾਸ ਕਰਵਾਉਂਦਾ ਹੈ ਸਗੋਂ ਸਰੀਰ ਦੀਆਂ ਕਈ ਬੀਮਾਰੀਆਂ ਨਾਲ ਲੜਣ ’ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਖਣਿਜਾਂ, ਐਂਟੀ-ਆਕਸੀਡੈਂਟਾਂ, ਵਿਟਾਮਿਨ ਬੀ, ਸੀ ਅਤੇ ਏ ਨਾਲ ਭਰਪੂਰ ਤਰਬੂਜ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਵੇਂ...

1. ਇਮਿਊਨ ਸਿਸਟਮ
ਵਿਟਾਮਿਨ-ਸੀ ਨਾਲ ਭਰਪੂਰ ਤਰਬੂਜ਼ ਦਾ ਗਰਮੀਆਂ ਦੇ ਮੌਸਮ ਵਿਚ ਰੋਜ਼ਾਨਾ ਸੇਵਨ ਕਰਨ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਇਸ ਦੇ ਨਾਲ ਹੀ ਇਹ ਤੁਹਾਨੂੰ ਬਹੁਤ ਸਾਰੀਆਂ ਬੀਮਾਰੀਆਂ ਨਾਲ ਲੜਨ ਵਿਚ ਸਹਾਇਤਾ ਕਰਦਾ ਹੈ।

PunjabKesari

2. ਖੂਨ ਦੀ ਘਾਟ
ਤਰਬੂਜ਼ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦਾ ਜੂਸ ਪੀਣ ਨਾਲ ਸਰੀਰ ਵਿਚ ਹੋਣ ਵਾਲੀ ਖੂਨ ਦੀ ਘਾਟ ਦੀ ਸਮੱਸਿਆ ਖ਼ਤਮ ਹੋ ਜਾਂਦੀ ਹੈ।

3. ਤਣਾਅ
ਤਰਬੂਜ਼ ਦਾ ਤਾਪਮਾਨ ਠੰਡਾ ਹੁੰਦਾ ਹੈ। ਇਸ ਲਈ ਇਸ ਦੀ ਵਰਤੋਂ ਮਨ ਨੂੰ ਸ਼ਾਂਤ ਕਰਦੀ ਹੈ। ਗੁੱਸੇ ਨੂੰ ਵੀ ਨਿਯੰਤਰਿਤ ਕਰਦੀ ਹੈ, ਜੋ ਤੁਹਾਨੂੰ ਤਣਾਅ ਦੀ ਸਮੱਸਿਆ ਤੋਂ ਬਚਾਉਂਦੀ ਹੈ।

PunjabKesari

4. ਕਬਜ਼ ਦੀ ਸਮੱਸਿਆ
ਜੇ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ, ਤਾਂ ਤਰਬੂਜ਼ ਖਾਣਾ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੈ। ਇਸ ਤੋਂ ਇਲਾਵਾ ਇਸ ਦਾ ਪੇਸਟ ਲਗਾਉਣ ਨਾਲ ਸਿਰ ਦਰਦ ਦੂਰ ਹੋ ਜਾਂਦਾ ਹੈ।

5. ਅੱਖਾਂ ਲਈ ਲਾਭਕਾਰੀ
ਵਿਟਾਮਿਨ-ਏ ਅਤੇ ਸੀ ਦੀ ਭਰਪੂਰ ਮਾਤਰਾ ਕਾਰਨ ਤਰਬੂਜ਼ ਦਾ ਸੇਵਨ ਅੱਖਾਂ ਲਈ ਲਾਭਕਾਰੀ ਹੈ। ਇਸ ਲਈ, ਹਰ ਰੋਜ਼ ਤਰਬੂਜ਼ ਜਾਂ ਇਸ ਦਾ ਰਸ ਪੀਓ।

PunjabKesari

6. ਚਮੜੀ ਲਈ ਫ਼ਾਇਦੇਮੰਦ
ਇਸ ਵਿਚ ਲਾਇਕੋਪੀਨ ਹੁੰਦੀ ਹੈ, ਜੋ ਚਮੜੀ ਦੀ ਚਮਕ ਨੂੰ ਬਰਕਰਾਰ ਰੱਖਣ ਵਿਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਸ ਨੂੰ ਚਿਹਰੇ 'ਤੇ ਮਲਣ ਨਾਲ ਬਲੈਕਹੈੱਡ ਦੂਰ ਹੁੰਦੇ ਹਨ।

7. ਮੋਟਾਪਾ
ਜੇ ਤੁਸੀਂ ਵੀ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਖੁਰਾਕ ਵਿਚ ਤਰਬੂਜ਼ ਨੂੰ ਸ਼ਾਮਲ ਕਰੋ। ਇਸ ਦਾ ਤੇਜ਼ੀ ਨਾਲ ਸੇਵਨ ਕਰਨ ਨਾਲ ਤੁਹਾਡੀ ਵਾਧੂ ਚਰਬੀ ਤੇਜ਼ੀ ਨਾਲ ਜਲਣ ਨਾਲ ਚਰਬੀ ਘੱਟ ਜਾਂਦੀ ਹੈ।

PunjabKesari

  • Health Tips
  • Summer
  • Eat Daily
  • Watermelon
  • Obesity
  • Diseases
  • Relief
  • Immune system
  • blood loss
  • stress
  • ਗਰਮੀਆਂ
  • ਤਰਬੂਜ਼
  • ਮੋਟਾਪਾ
  • ਬੀਮਾਰੀਆਂ
  • ਰਾਹਤ

ਫਲਾਂ ਨਾਲੋਂ ਜ਼ਿਆਦਾ ਫ਼ਾਇਦੇਮੰਦ ਹੈ ਇਨ੍ਹਾਂ 5 ਸਬਜ਼ੀਆਂ ਦਾ ਜੂਸ, ਗਰਮੀਆਂ ’ਚ ਪੀਣ ਨਾਲ ਸਿਹਤ ਨੂੰ ਮਿਲਣਗੇ ਕਈ ਲਾਭ

NEXT STORY

Stories You May Like

  • if there is a deficiency of iodine in the body then eat these things
    ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ ਫਾਇਦੇ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕੀਵੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • cumin water is no less than any nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
  • tulsi leaves are a treasure of health
    ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • raw bananas are a food of virtue
    ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +