Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    3:55:32 PM

  • terrible road accident in jalandhar delivery boy dies tragically

    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ...

  • covid 19 cases surge 5 22 000 new cases reported in china one death

    Covid-19 ਦੇ ਮਾਮਲਿਆਂ 'ਚ ਉਛਾਲ: ਚੀਨ 'ਚ ਸਾਹਮਣੇ...

  • deep gorge  suv  5 passengers  fell

    ਕਿਸ਼ਤਵਾੜ 'ਚ ਭਿਆਨਕ ਹਾਦਸਾ : ਡੂੰਘੀ ਖੱਡ 'ਚ...

  • holiday declared for schools in punjab on monday

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੁਣਾਂ ਨਾਲ ਭਰਪੂਰ ‘ਆਂਵਲਾ’, ਸੇਵਨ ਕਰਨ ਨਾਲ ਪੱਥਰੀ ਦੀ ਸਮੱਸਿਆ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

HEALTH News Punjabi(ਸਿਹਤ)

ਗੁਣਾਂ ਨਾਲ ਭਰਪੂਰ ‘ਆਂਵਲਾ’, ਸੇਵਨ ਕਰਨ ਨਾਲ ਪੱਥਰੀ ਦੀ ਸਮੱਸਿਆ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

  • Edited By Rajwinder Kaur,
  • Updated: 30 Sep, 2022 05:36 PM
Jalandhar
eating amla  these diseases will get rid of the problem of stones
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗੁਣਾਂ ਨਾਲ ਭਰਪੂਰ ਆਂਵਲਾ ਖਾਣ ਨਾਲ ਸਰੀਰ ਨੂੰ ਕਈ ਲਾਹੇਵੰਦ ਫ਼ਾਇਦੇ ਹੁੰਦੇ ਹਨ। ਆਂਵਲੇ ਦਾ ਸੇਵਨ ਕਰਨ ਨਾਲ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ। ਆਂਵਲਾ ਇਕ ਅਜਿਹਾ ਫਲ ਹੈ, ਜਿਸ 'ਚ ਭਰਪੂਰ ਮਾਤਰਾ 'ਚ ਐਂਟੀਆਕਸੀਡੈਂਟ, ਪੋਟਾਸ਼ੀਅਮ, ਫਾਈਬਰ, ਪ੍ਰੋਟੀਨ, ਵਿਟਾਮਿਨ, ਮੈਗਨੀਸ਼ੀਅਮ, ਆਇਰਨ ਆਦਿ ਪਾਇਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਆਂਵਲੇ ਦਾ ਸੇਵਨ ਕਰਨ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ....

ਅੱਖਾਂ ਲਈ ਫ਼ਾਇਦੇਮੰਦ
ਆਂਵਲੇ ਦਾ ਰਸ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਦਾ ਹੈ। ਇਸ ਨਾਲ ਮੋਤੀਆਬਿੰਦ ਸਮੇਤ ਅੱਖਾਂ ਦੀਆਂ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ।

ਪਾਚਨ ਕਿਰਿਆ ਕਰੇ ਮਜ਼ਬੂਤ 
ਆਂਵਲੇ ਦੀ ਵਰਤੋਂ ਕਰਨ ਨਾਲ ਖਾਣਾ ਸੌਖੇ ਤਰੀਕੇ ਨਾਲ ਹਜ਼ਮ ਹੋ ਜਾਂਦਾ ਹੈ। ਇਸ ਲਈ ਖਾਣੇ 'ਚ ਆਂਵਲੇ ਦੀ ਚਟਨੀ, ਮੁੱਰਬਾ, ਅਚਾਰ, ਰਸ ਅਤੇ ਚੂਰਨ ਦੀ ਵਰਤੋਂ ਕਰਨੀ ਚਾਹੀਦੀ ਹੈ। 

ਸ਼ੂਗਰ ਨੂੰ ਰੱਖੇ ਕੰਟਰੋਲ 'ਚ
ਆਂਵਲਾ ਸ਼ੂਗਰ ਨੂੰ ਕੰਟਰੋਲ ਰੱਖਣ 'ਚ ਮਦਦਗਾਰ ਸਾਬਤ ਹੁੰਦੇ ਹਨ। ਆਂਵਲੇ 'ਚ ਕ੍ਰੋਮਿਯਮ ਤੱਤ ਹੁੰਦਾ ਹੈ, ਜੋ ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਆਂਵਲੇ ਦੀ ਵਰਤੋਂ ਕਰਨ ਨਾਲ ਖੂਨ 'ਚ ਸ਼ੂਗਰ ਦੀ ਮਾਤਰਾ ਕੰਟਰੋਲ 'ਚ ਰਹਿੰਦੀ ਹੈ। 

ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਦੇਵੇ ਛੁਟਕਾਰਾ
ਆਂਵਲਾ ਪੀਰੀਅਡ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਨਿਜ਼ਾਤ ਦਿਵਾਉਂਦਾ ਹੈ। ਪੀਰੀਅਡ ਦੇ ਦਿਨਾਂ 'ਚ ਰੋਜ਼ਾਨਾ ਇਕ ਆਂਵਲੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ’ਚ ਦਰਦ ਨਹੀਂ ਹੁੰਦੀ।

ਹੱਡੀਆਂ ਕਰੇ ਮਜ਼ਬੂਤ 
ਆਂਵਲੇ ਦੀ ਵਰਤੋਂ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਥਕਾਵਟ ਕਰੇ ਦੂਰ 
ਰੋਜ਼ਾਨਾ ਆਂਵਲੇ ਦਾ ਸੇਵਨ ਕਰਨ ਨਾਲ ਥਕਾਵਟ ਦੂਰ ਹੁੰਦੀ ਹੈ। ਤਣਾਅ ਘੱਟ ਹੋਣ ਦੇ ਨਾਲ-ਨਾਲ ਨੀਂਦ ਵੀ ਚੰਗੀ ਆਉਂਦੀ ਹੈ।

ਪੱਥਰੀ ਦੀ ਸਮੱਸਿਆ ਤੋਂ ਦੇਵੇ ਛੁਟਕਾਰਾ
ਅੱਜਕਲ ਬਹੁਤ ਸਾਰੇ ਲੋਕਾਂ ਨੂੰ ਪੱਥਰੀ ਦੀ ਸ਼ਿਕਾਇਤ ਰਹਿੰਦੀ ਹੈ। ਇਸ ਤੋਂ ਨਿਜ਼ਾਤ ਪਾਉਣ ਲਈ ਆਂਵਲੇ ਦੇ ਚੂਰਨ ਨੂੰ ਮੂਲੀ ਦੇ ਰਸ 'ਚ ਮਿਲਾ ਕੇ 40 ਦਿਨਾਂ ਤੱਕ ਪੀਓ। ਇਸ ਨਾਲ ਪੱਥਰੀ ਦੀ ਸਮੱਸਿਆ ਖ਼ਤਮ ਹੋ ਜਾਂਦੀ ਹੈ।

ਬਵਾਸੀਰ ਤੋਂ ਦੇਵੇ ਛੁਟਕਾਰਾ 
ਬਵਾਸੀਰ ਦੇ ਮਰੀਜ਼ ਸੁੱਕੇ ਆਂਵਲੇ ਨੂੰ ਪੀਸ ਕੇ ਇਸ ਦੇ ਪਾਊਡਰ ਦਾ ਸੇਵਨ ਦੁੱਧ ਨਾਲ ਕਰੋ। ਅਜਿਹਾ ਕਰਨ ਨਾਲ ਬਵਾਸੀਰ ਦੀ ਸਮੱਸਿਆ ਤੋਂ ਨਿਜ਼ਾਤ ਮਿਲਦੀ ਹੈ।

  • Amla
  • use
  • stone
  • problem
  • disease
  • relief
  • ਆਂਵਲਾ
  • ਇਸਤੇਮਾਲ
  • ਪੱਥਰੀ
  • ਸਮੱਸਿਆ
  • ਬੀਮਾਰੀਆਂ
  • ਰਾਹਤ

Eye Care: ਅੱਖਾਂ ਦੀ ਰੋਸ਼ਨੀ ਵਧਾਉਣ ਲਈ ਰੋਜ਼ਾਨਾ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ

NEXT STORY

Stories You May Like

  • raw bananas are a food of virtue
    ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • make easy and healthy recipes with avocado
    ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • boy dead on road accident
    ਸਕਾਰਪੀਓ ਗੱਡੀ ਦੀ ਬੱਸ ਨਾਲ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • rbi changes bulk deposit rules  interest rates will be fixed as per amount
    RBI ਨੇ ਬਦਲੇ ਬਲਕ ਡਿਪਾਜ਼ਿਟ ਦੇ ਨਿਯਮ, ਹੁਣ ਰਕਮ ਦੇ ਹਿਸਾਬ ਨਾਲ ਤੈਅ ਹੋਣਗੀਆਂ ਵਿਆਜ ਦਰਾਂ
  • if you want to get rid of the problem of hair loss  then do this
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +