Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:40:27 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਕੁਦਰਤ ਦਾ ਵਰਦਾਨ ਹੈ ਸੰਤਰਾ, ਖਾਣ ਨਾਲ ਚਮੜੀ, ਅੱਖਾਂ ਤੇ ਗਠੀਆ ਦੇ ਰੋਗੀਆਂ 'ਤੇ ਹੁੰਦੈ ਚਮਤਕਾਰੀ ਅਸਰ

HEALTH News Punjabi(ਸਿਹਤ)

ਕੁਦਰਤ ਦਾ ਵਰਦਾਨ ਹੈ ਸੰਤਰਾ, ਖਾਣ ਨਾਲ ਚਮੜੀ, ਅੱਖਾਂ ਤੇ ਗਠੀਆ ਦੇ ਰੋਗੀਆਂ 'ਤੇ ਹੁੰਦੈ ਚਮਤਕਾਰੀ ਅਸਰ

  • Edited By Sunita,
  • Updated: 11 Mar, 2023 11:16 AM
New Delhi
eating an orange a day can keep eyes healthy
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ)- ਸੰਤਰੇ ਨੂੰ ਸੁਪਰਫੂਡ ਕਿਹਾ ਜਾਂਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਇਸ ਨੂੰ ਅਜਿਹਾ ਕਿਉਂ ਕਿਹਾ ਜਾਂਦਾ ਹੈ? ਅਸਲ ‘ਚ ਸੰਤਰੇ ਦੇ ਫ਼ਾਇਦਿਆਂ ਨੂੰ ਦੇਖਦੇ ਹੋਏ ਇਸ ਨੂੰ ਸੁਪਰਫੂਡ ਦੀ ਸ਼੍ਰੇਣੀ ‘ਚ ਰੱਖਿਆ ਗਿਆ ਹੈ। ਰੋਜ਼ਾਨਾ ਸੰਤਰੇ ਖਾਣ ਦੇ ਬਹੁਤ ਸਾਰੇ ਫ਼ਾਇਦੇ ਹਨ, ਖਾਸ ਕਰਕੇ ਸਰਦੀਆਂ ਵਿੱਚ। ਜ਼ੁਕਾਮ ਤੋਂ ਬਚਾਅ ਅਤੇ ਚਮੜੀ ਨੂੰ ਸੁੰਦਰ ਬਣਾਉਣ ਤੋਂ ਲੈ ਕੇ ਸੰਤਰਾ ਖਾਣ ਦੇ ਕਈ ਫਾਇਦੇ ਹਨ। ਸੰਤਰੇ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਲਈ ਇਸ ਨੂੰ ਖਾਣ ਨਾਲ ਇਮਿਊਨਿਟੀ ਵਧਦੀ ਹੈ ਅਤੇ ਇੰਨਾ ਹੀ ਨਹੀਂ ਇਹ ਭਾਰ ਘਟਾਉਣ ‘ਚ ਵੀ ਮਦਦਗਾਰ ਹੈ। ਇੱਥੇ ਜਾਣੋ ਕੀ ਹਨ ਸੰਤਰੇ ਦੇ 9 ਫ਼ਾਇਦੇ।

ਸੰਤਰੇ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦੇ

1. ਇਮਿਊਨਿਟੀ ਵਧਾਉਂਦਾ ਹੈ : ਸੰਤਰਾ ਖਾਣ ਨਾਲ ਇਮਿਊਨਿਟੀ ਵਧਦੀ ਹੈ। ਇਸ ਲਈ ਇਸ ਨੂੰ ਖਾਣ ਨਾਲ ਤੁਸੀਂ ਛੂਤ ਦੀਆਂ ਬੀਮਾਰੀਆਂ ਤੋਂ ਬਚਦੇ ਹੋ ਅਤੇ ਜ਼ੁਕਾਮ ਦੀ ਪਰੇਸ਼ਾਨੀ ਨਹੀਂ ਹੁੰਦੀ ਹੈ।

PunjabKesari

2. ਚਮੜੀ ‘ਤੇ ਉਮਰ ਦਾ ਅਸਰ ਦਿਖਾਈ ਨਹੀਂ ਦਿੰਦਾ : ਸੰਤਰਾ ਖਾਣ ਨਾਲ ਚਮੜੀ ‘ਤੇ ਕੁਦਰਤੀ ਚਮਕ ਆਉਂਦੀ ਹੈ। ਉਮਰ ਦਾ ਅਸਰ ਚਿਹਰੇ ‘ਤੇ ਨਜ਼ਰ ਨਹੀਂ ਆਉਂਦਾ। ਝੁਰੜੀਆਂ, ਠੋਡੀ ਅਤੇ ਬਰੀਕ ਲਾਈਨਾਂ ਦਿਖਾਈ ਨਹੀਂ ਦਿੰਦੀਆਂ। ਰੋਜ਼ਾਨਾ ਸੰਤਰੇ ਦਾ ਜੂਸ ਪੀਣ ਨਾਲ ਚਮੜੀ ‘ਤੇ ਨਿਖਾਰ ਆਉਂਦਾ ਹੈ, ਜੋ ਕਿ ਤੁਸੀਂ ਕਿਸੇ ਵੀ ਬਿਊਟੀ ਪ੍ਰੋਡਕਟ ਤੋਂ ਪ੍ਰਾਪਤ ਨਹੀਂ ਕਰ ਸਕਦੇ।

PunjabKesari

3. ਅੱਖਾਂ ਦੀ ਰੋਸ਼ਨੀ ਵਧਾਉਂਦਾ : ਸੰਤਰਾ ਖਾਣ ਨਾਲ ਅੱਖਾਂ ਦੀ ਸਿਹਤ ਵੀ ਠੀਕ ਰਹਿੰਦੀ ਹੈ। ਜੇਕਰ ਤੁਹਾਡੀਆਂ ਅੱਖਾਂ ‘ਚ ਸ਼ਿਕਾਇਤ ਹੈ ਤਾਂ ਰੋਜ਼ਾਨਾ ਸੰਤਰੇ ਖਾਣ ਜਾਂ ਸੰਤਰੇ ਦਾ ਜੂਸ ਪੀਣ ਦੀ ਆਦਤ ਬਣਾਓ। ਤੁਹਾਨੂੰ ਬਹੁਤ ਜਲਦੀ ਫਰਕ ਮਹਿਸੂਸ ਹੋਣ ਲੱਗੇਗਾ।

PunjabKesari

4. ਬੀ. ਪੀ. ਤੇ ਦਿਲ ਦੀਆਂ ਬੀਮਾਰੀਆਂ ਨਹੀਂ ਹੁੰਦੀਆਂ : ਸੰਤਰਾ ਤੁਹਾਡੇ ਦਿਲ ਦੀ ਸਿਹਤ ਦਾ ਵੀ ਧਿਆਨ ਰੱਖਦਾ ਹੈ। ਇਹ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਆਮ ਰੱਖਣ ਲਈ ਮਦਦਗਾਰ ਹੈ। ਇਸ ਨਾਲ ਬੀ.ਪੀ ਦੀ ਕੋਈ ਸਮੱਸਿਆ ਨਹੀਂ ਹੁੰਦੀ ਅਤੇ ਦਿਲ ‘ਤੇ ਤਣਾਅ ਵੀ ਨਹੀਂ ਹੁੰਦਾ।

PunjabKesari

5. ਦਿਮਾਗ ਨੂੰ ਮਿਲੇ ਖੁਰਾਕ : ਸੰਤਰੇ ਨੂੰ ਬ੍ਰੇਨ ਫੂਡ ਜਾਂ ਸੁਪਰਫੂਡ ਵੀ ਕਿਹਾ ਜਾਂਦਾ ਹੈ। ਇਸ ਨੂੰ ਖਾਣ ਨਾਲ ਦਿਮਾਗ ਦੀ ਸਿਹਤ ਵੀ ਠੀਕ ਰਹਿੰਦੀ ਹੈ ਅਤੇ ਦਿਮਾਗ ਨਾਲ ਜੁੜੀਆਂ ਸਮੱਸਿਆਵਾਂ ਹੋਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ।

PunjabKesari

6. ਕੈਂਸਰ ਦੀ ਕਰੇ ਰੋਕਥਾਮ : ਰੋਜ਼ਾਨਾ ਸੰਤਰਾ ਖਾਣ ਨਾਲ ਕੈਂਸਰ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ। ਇਸ ਲਈ ਡਾਕਟਰ ਰੋਜ਼ਾਨਾ ਸੰਤਰਾ ਖਾਣ ਦੀ ਸਲਾਹ ਦਿੰਦੇ ਹਨ।

PunjabKesari

7. ਕਬਜ਼ ਤੋਂ ਮਿਲੇ ਰਾਹਤ : ਜੇਕਰ ਤੁਹਾਨੂੰ ਅਕਸਰ ਕਬਜ਼ ਦੀ ਸਮੱਸਿਆ ਰਹਿੰਦੀਆਂ ਹਨ ਤਾਂ ਤੁਹਾਨੂੰ ਭੋਜਨ ‘ਚ ਸੰਤਰੇ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਸੰਤਰੇ ਦਾ ਸੇਵਨ ਕਰਨ ਨਾਲ ਪੇਟ ਦੀ ਕੋਈ ਸਮੱਸਿਆ ਨਹੀਂ ਹੁੰਦੀ ਹੈ।

PunjabKesari

8.  ਗੁਰਦੇ ਦੀ ਪੱਥਰੀ : ਜੇਕਰ ਤੁਸੀਂ ਕਿਡਨੀ ਸਟੋਨ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਰੋਜ਼ਾਨਾ ਸੰਤਰੇ ਅਤੇ ਇਸ ਦੇ ਜੂਸ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਪੱਥਰੀ ਨੂੰ ਬਾਹਰ ਕੱਢਣ ਵਿੱਚ ਮਦਦਗਾਰ ਹੁੰਦਾ ਹੈ। ਇਹ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਵੀ ਪੂਰਾ ਕਰਦਾ ਹੈ।

PunjabKesari

9.  ਗਠੀਆ ਤੋਂ ਮਿਲੇ ਰਾਹਤ : ਗਠੀਆ ਦੇ ਰੋਗੀਆਂ ਨੂੰ ਸਰਦੀਆਂ ਵਿੱਚ ਜ਼ਿਆਦਾ ਸਮੱਸਿਆ ਹੁੰਦੀ ਹੈ। ਸੰਤਰਾ ਸਰੀਰ ਵਿੱਚ ਮੌਜੂਦ ਯੂਰਿਕ ਐਸਿਡ ਨੂੰ ਘੱਟ ਕਰਦਾ ਹੈ, ਜਿਸ ਨਾਲ ਗਠੀਆ ਦੇ ਰੋਗੀਆਂ ਨੂੰ ਰਾਹਤ ਮਿਲ ਸਕਦੀ ਹੈ। ਇਹ ਜੋੜਾਂ ਦੀ ਸੋਜ ਨੂੰ ਵੀ ਘੱਟ ਕਰਦਾ ਹੈ।

PunjabKesari

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Benefits of Eating Oranges
  • Heart
  • Arthritis
  • Eyes
  • Miraculous Effects
  • Health Tips

ਭਾਰ ਘੱਟ ਕਰਨ 'ਚ ਮਦਦ ਕਰਦੀ ਹੈ 'ਗੋਭੀ', ਦਿਲ ਦੇ ਰੋਗੀਆਂ ਲਈ ਵੀ ਹੈ ਲਾਹੇਵੰਦ

NEXT STORY

Stories You May Like

  • benefits of applying papaya to the face
    ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • punjab bandh has a major impact in kapurthala
    ਪੰਜਾਬ ਬੰਦ ਦਾ ਕਪੂਰਥਲਾ 'ਚ ਰਿਹਾ ਜ਼ਬਰਦਸਤ ਅਸਰ, ਸੜਕਾਂ 'ਤੇ ਪਸਰਿਆ ਸੰਨਾਟਾ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +