Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    10:44:58 PM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • avalanche alert issued in areas of j k

    ਲਗਾਤਾਰ ਬਰਫਬਾਰੀ ਵਿਚਾਲੇ ਜਾਰੀ ਹੋ ਗਿਆ Avalanche...

  • rajasthan set gujarat a target of 211 runs

    GT vs RR IPL 2026 : ਰਾਜਸਥਾਨ ਨੇ ਗੁਜਰਾਤ ਨੂੰ...

  • hailstorm and rain in punjab destroyed wheat crop

    ਪੰਜਾਬ 'ਚ ਹੋਈ ਗੜੇਮਾਰੀ ਤੇ ਮੀਂਹ ਨੇ ਕਣਕ ਦੀ ਫਸਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੁੜ ਤੇ ਮੂੰਗਫਲੀ ਦਾ ਰੋਜ਼ਾਨਾ ਇਕੱਠੇ ਕਰੋ ਸੇਵਨ, ਭਾਰ ਘੱਟ ਹੋਣ ਸਣੇ ਸਰੀਰ ਨੂੰ ਹੋਣਗੇ ਕਈ ਫ਼ਾਇਦੇ

HEALTH News Punjabi(ਸਿਹਤ)

ਗੁੜ ਤੇ ਮੂੰਗਫਲੀ ਦਾ ਰੋਜ਼ਾਨਾ ਇਕੱਠੇ ਕਰੋ ਸੇਵਨ, ਭਾਰ ਘੱਟ ਹੋਣ ਸਣੇ ਸਰੀਰ ਨੂੰ ਹੋਣਗੇ ਕਈ ਫ਼ਾਇਦੇ

  • Edited By Rajwinder Kaur,
  • Updated: 24 Nov, 2023 05:31 PM
Jalandhar
eating jaggery and peanuts many benefits for the body including weight loss
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਰਦੀਆਂ ਦਾ ਮੌਸਮ ਆਉਂਦੇ ਸਾਰ ਲੋਕ ਮੂੰਗਫਲੀ ਖਾਣੀ ਸ਼ੁਰੂ ਕਰ ਦਿੰਦੇ ਹਨ। ਮੂੰਗਫਲੀ ਦੇ ਨਾਲ ਜੇਕਰ ਗੁੜ ਦੀ ਵੀ ਵਰਤੋਂ ਕੀਤੀ ਜਾਵੇ, ਤਾਂ ਖਾਣ ਦਾ ਸੁਆਦ ਹੋਰ ਵੀ ਵੱਧ ਜਾਂਦਾ ਹੈ। ਮੂੰਗਫਲੀ ਅਤੇ ਗੁੜ 'ਚ ਐਨਰਜ਼ੀ, ਫੈਟ, ਕਾਰਬੋਹਾਈਡ੍ਰੇਟਸ, ਪ੍ਰੋਟੀਨ ਅਤੇ ਢੇਰ ਸਾਰੇ ਵਿਟਾਮਿਨਸ ਅਤੇ ਮਿਨਰਲਸ ਵਰਗੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਮੂੰਗਫਲੀ ਨੂੰ ਗੁੜ ਨਾਲ ਮਿਲਾ ਕੇ ਖਾਣ ਨਾਲ ਸਰੀਰ 'ਚ ਗਰਮਾਹਟ ਬਣੀ ਰਹਿੰਦੀ ਹੈ। ਦੋਹਾਂ 'ਚ ਭਰਪੂਰ ਆਇਰਨ ਹੁੰਦਾ ਹੈ, ਜੋ ਬਲੱਡ ਸਰਕੁਲੇਸ਼ਨ ਨੂੰ ਠੀਕ ਰੱਖਣ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚਾਉਣ 'ਚ ਮਦਦ ਕਰਦਾ ਹੈ। ਖੂਨ ਦੀ ਘਾਟ ਹੋਣ 'ਤੇ ਮੂੰਗਫਲੀ ਨਾਲ ਗੁੜ ਖਾਣ ਨਾਲ ਫ਼ਾਇਦਾ ਹੁੰਦਾ ਹੈ। 

ਗੁੜ ਅਤੇ ਮੂੰਗਫਲੀ ਖਾਣ ਦੇ ਫ਼ਾਇਦੇ ...

1. ਐਸੀਡਿਟੀ ਜਾਂ ਕਬਜ਼
ਮੂੰਗਫਲੀ ਅਤੇ ਗੁੜ 'ਚ ਮੌਜੂਦ ਫਾਈਬਰਜ਼ ਢਿੱਡ ਦੀਆਂ ਸਮੱਸਿਆਵਾਂ ਦੂਰ ਕਰਦੇ ਹਨ ਅਤੇ ਐਸੀਡਿਟੀ ਜਾਂ ਕਬਜ਼ ਤੋਂ ਵੀ ਰਾਹਤ ਦਿਵਾਉਂਦੇ ਹਨ। ਇਸ ਤੋਂ ਇਲਾਵਾ ਇਸ ਨਾਲ ਪਾਚਣ ਕਿਰਿਆ ਵੀ ਦੁਰੱਸਤ ਰਹਿੰਦੀ ਹੈ। 

2. ਖੂਨ ਦੀ ਘਾਟ ਹੁੰਦੀ ਹੈ ਦੂਰ
ਮੂੰਗਫਲੀ ਦੀ ਤਾਸੀਰ ਗਰਮ ਹੁੰਦੀ ਹੈ, ਜਿਸ ਕਾਰਨ ਇਸ ਨੂੰ ਖਾਣ ਨਾਲ ਸਰੀਰ ਅੰਦਰੋਂ ਗਰਮ ਰਹਿੰਦਾ ਹੈ। ਗੁੜ ਖੰਡ ਦਾ ਇੱਕ ਬਿਹਤਰ ਆਪਸ਼ਨ ਹੈ। ਜਿਹੜੇ ਲੋਕਾਂ ਦੇ ਸਰੀਰ ‘ਚ ਖੂਨ ਦੀ ਕਮੀ ਹੈ, ਉਨ੍ਹਾਂ ਨੂੰ ਮੂੰਗਫਲੀ ਅਤੇ ਗੁੜ ਦਾ ਸੇਵਨ ਇਕੱਠੇ ਕਰਨਾ ਚਾਹੀਦਾ ਹੈ।

3. ਭਾਰ ਘੱਟ, ਦੰਦਾਂ ਤੇ ਹੱਡੀਆਂ ਹੁੰਦੀਆਂ ਹਨ ਮਜ਼ਬੂਤ 
ਮੂੰਗਫਲੀ ਅਤੇ ਗੁੜ ਦਾ ਸੇਵਨ ਸਰਦੀਆਂ 'ਚ ਇਕੱਠੇ ਕਰਨ ਨਾਲ ਲਗਾਤਾਰ ਵੱਧ ਰਿਹਾ ਭਾਰ ਘੱਟ ਹੋਣਾ ਸ਼ੁਰੂ ਹੋ ਜਾਂਦਾ ਹੈ। ਮੂੰਗਫਲੀ ਅਤੇ ਗੁੜ ਦਾ ਸੇਵਨ ਕਰਨ ਨਾਲ ਦੰਦ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਨਾਂ ਦੋਵਾਂ 'ਚ ਪ੍ਰੋਟੀਨ ਅਤੇ ਕੈਲਸ਼ੀਅਮ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। 

4. ਵਾਲਾਂ-ਸਕਿਨ ਲਈ ਫ਼ਾਇਦੇਮੰਦ 
ਮੂੰਗਫਲੀ ਅਤੇ ਗੁੜ ਦਾ ਸੇਵਨ ਕਰਨ ਨਾਲ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ, ਜਿਸ ਨਾਲ ਚਮੜੀ ਦਾ ਰੰਗ ਗੋਰਾ ਹੋ ਜਾਂਦਾ ਹੈ। ਮੂੰਗਫਲੀ ਅਤੇ ਗੁੜ ਖਾਣ ਨਾਲ ਵਾਲਾਂ ਦੀ ਚਮਕ ਵੀ ਵੱਧਣ ਲੱਗ ਪੈਂਦੀ ਹੈ। 

5. ਕੈਂਸਰ ਤੋਂ ਬਚਾਅ
ਇਸ 'ਚ ਮੌਜੂਦ ਐਂਟੀਆਕਸੀਡੈਂਟ, ਆਇਰਨ, ਕੈਲਸ਼ੀਅਮ ਅਤੇ ਜ਼ਿੰਕ ਸਰੀਰ ਨੂੰ ਕੈਂਸਰ ਨਾਲ ਲੜਨ 'ਚ ਮਦਦ ਕਰਦੇ ਹਨ। ਇਸ ਲਈ ਮੂੰਗਫਲੀ ਅਤੇ ਗੁੜ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ।  

6. ਦਿਲ ਦੇ ਲਈ ਫ਼ੈਇਦੇਮੰਦ 
ਮੂੰਗਫਲੀ ਅਤੇ ਗੁੜ ਖਾਣ ਨਾਲ ਕੋਲੈਸਟਰੋਲ ਲੈਵਲ ਕੰਟਰੋਲ 'ਚ ਰਹਿੰਦਾ ਹੈ। ਇਸ ਦੇ ਸੇਵਨ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਸ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖ਼ਤਰਾ ਵੀ ਘੱਟ ਹੁੰਦਾ ਹੈ। 

7. ਤਣਾਅ ਤੋਂ ਰਾਹਤ 
ਮੂੰਗਫਲੀ ਵਿੱਚ ਟ੍ਰਿਪਟੋਫਾਨ ਨਾਮਕ ਐਮੀਨੋ ਐਸਿਡ ਪਾਇਆ ਜਾਂਦਾ ਹੈ। ਮੂੰਗਫਲੀ ਵਿੱਚ ਮੌਜੂਦ ਟ੍ਰਾਈਪਟੋਫੈਨ ਤਣਾਅ, ਚਿੰਤਾ, ਉਦਾਸੀ ਤੋਂ ਰਾਹਤ ਦਿਵਾਉਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਇਸ ਦਾ ਸੇਵਨ ਮੂਡ ਨੂੰ ਸੁਧਾਰਨ ਵਿਚ ਵੀ ਮਦਦ ਕਰਦਾ ਹੈ।

  • jaggery
  • peanuts
  • daily food
  • weight loss
  • body
  • benefits
  • ਗੁੜ
  • ਮੂੰਗਫਲੀ
  • ਰੋਜ਼ਾਨਾ
  • ਖਾਣਾ
  • ਭਾਰ ਘੱਟ
  • ਸਰੀਰ
  • ਫ਼ਾਇਦੇ

ਜ਼ਖ਼ਮਾਂ ਨੂੰ ਜਲਦੀ ਠੀਕ ਕਰਨ ਲਈ ਜ਼ਰੂਰ ਵਰਤੋਂ ਇਹ ਘਰੇਲੂ ਨੁਸਖ਼ੇ, ਕੁਝ ਹੀ ਮਿੰਟਾਂ ’ਚ ਦਿਸੇਗਾ ਅਸਰ

NEXT STORY

Stories You May Like

  • amla is the treasure of the people
    ਗੁਣਾਂ ਦਾ ਖ਼ਜ਼ਾਨਾ ਹੈ 'ਆਂਵਲਾ'! ਰੋਜ਼ਾਨਾ ਇਕ ਆਂਵਲਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • reduce the use of oil and power
    ''ਘੱਟ ਤੋਂ ਘੱਟ ਕਰੋ ਬਿਜਲੀ ਤੇ ਤੇਲ ਦੀ ਵਰਤੋਂ..!'' ਜੰਗ ਵਿਚਾਲੇ ਭਾਰਤ ਦੇ ਗੁਆਂਢੀ ਦੇਸ਼ ਨੇ ਕੀਤੀ ਜਨਤਾ ਨੂੰ ਅਪੀਲ
  • booking period extended from 25 to 45 days
    ਗੈਸ ਸਪਲਾਈ ਘੱਟ ਹੋਣ ਕਾਰਨ ਬੁਕਿੰਗ ਦੀ ਸਮਾਂ 25 ਤੋਂ ਵਧਾ ਕੇ 45 ਦਿਨ ਹੋਇਆ
  • himachal congress announces new team
    ਹਿਮਾਚਲ ਕਾਂਗਰਸ ਦੀ ਨਵੀਂ ਟੀਮ ਦਾ ਐਲਾਨ: ਸੁੱਖੂ ਤੇ ਅਗਨੀਹੋਤਰੀ ਸਣੇ ਕਈ ਦਿੱਗਜਾਂ ਨੂੰ ਮਿਲੀ ਕਾਰਜਕਾਰਨੀ 'ਚ ਜਗ੍ਹਾ
  • kuldeep singh gargaj exclusive interview
    ਸਿੱਖਾਂ ਨੂੰ ਗੁਰੂ ਸਾਹਿਬ ਦੇ ਹੁਕਮ ਮੁਤਾਬਕ ਵੱਡੇ ਪੰਥਕ ਹਿੱਤਾਂ ਲਈ ਇਕੱਠੇ ਹੋਣ ਦੀ ਲੋੜ: ਜਥੇਦਾਰ ਗੜਗੱਜ
  • the fortune of these 3 zodiac signs will shine in april
    ਅਪ੍ਰੈਲ 'ਚ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਮੰਗਲ ਦਾ ਗੋਚਰ ਕਰਵਾਏਗਾ ਵੱਡੇ ਫ਼ਾਇਦੇ
  • food in dhabas and restaurants has become expensive
    ਢਾਬਿਆਂ ਤੇ ਰੈਸਟੋਰੈਂਟਾਂ 'ਚ ਖਾਣਾ ਹੋਇਆ ਮਹਿੰਗਾ, ਕਈ ਕਾਰੋਬਾਰ ਬੰਦ ਹੋਣ ਦੀ ਕਗਾਰ 'ਤੇ
  • ram devotion example
    ਦੋਵੇਂ ਹੱਥ ਕੱਟੇ ਹੋਣ ਦੇ ਬਾਵਜੂਦ ਰੋਜ਼ਾਨਾ ਹਜ਼ਾਰਾਂ ਵਾਰ ਭਗਵਾਨ ਸ੍ਰੀ ਰਾਮ ਦਾ ਨਾਂ ਲਿਖਦਾ ਹੈ ਸਾਧੂ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
Trending
Ek Nazar
long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • disadvantages of eating olive oil
      ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਆਲਿਵ ਆਇਲ ਦੀ ਗਲਤ ਵਰਤੋਂ? ਫਾਇਦੇ ਦੀ ਜਗ੍ਹਾ...
    • pumpkin seeds are a treasure trove of health
      ਕੱਦੂ ਦੇ ਬੀਜ ਹਨ 'ਸਿਹਤ ਦਾ ਖ਼ਜ਼ਾਨਾ'! ਕੂੜੇ 'ਚ ਸੁੱਟਣ ਤੋਂ ਪਹਿਲਾਂ ਇਕ ਵਾਰ...
    • benefits of eating bitter gourd
      ਸਿਹਤ ਨੂੰ ਰੱਖਣਾ ਚਾਹੁੰਦੇ ਹੋ ਫਿੱਟ ਤਾਂ ਅੱਜ ਤੋਂ ਹੀ ਖਾਣਾ ਸ਼ੁਰੂ ਕਰੋ ਕਰੇਲਾ!...
    • what is the correct way to eat broccoli and its incredible benefits
      ਕੈਂਸਰ ਰਹੇਗਾ ਕੋਹਾਂ ਦੂਰ ਤੇ ਅੱਖਾਂ ਦੀ ਰੋਸ਼ਨੀ ਵੀ ਹੋਵੇਗੀ ਤੇਜ਼, ਜਾਣੋ ਬਰੋਕਲੀ...
    • amla is the treasure of the people
      ਗੁਣਾਂ ਦਾ ਖ਼ਜ਼ਾਨਾ ਹੈ 'ਆਂਵਲਾ'! ਰੋਜ਼ਾਨਾ ਇਕ ਆਂਵਲਾ ਖਾਣ ਨਾਲ ਸਰੀਰ ਨੂੰ...
    • taking vitamin b deficiency lightly can be costly
      ਸਾਵਧਾਨ! ਵਿਟਾਮਿਨ B ਦੀ ਕਮੀ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਮਹਿੰਗਾ, ਸਰੀਰ 'ਤੇ...
    • the risk of baldness is increasing in men
      ਮਰਦਾਂ 'ਚ ਵੱਧ ਰਿਹਾ ਗੰਜੇਪਨ ਦਾ ਖ਼ਤਰਾ! ਜਾਣੋ ਤਣਾਅ ਅਤੇ ਖ਼ੁਰਾਕ ਦੀ ਕਮੀ ਕਿਵੇਂ...
    • benefits of fennel
      ਸਿਰਫ਼ ਮਾਊਥ ਫਰੈਸ਼ਨਰ ਨਹੀਂ, 'ਸੌਂਫ' ਹੈ ਸਿਹਤ ਦਾ ਖ਼ਜ਼ਾਨਾ! ਜਾਣੋ ਖਾਣਾ ਖਾਣ ਤੋਂ...
    • surprising benefits of mustard oil
      ਕੀ ਤੁਸੀਂ ਵੀ ਸਰ੍ਹੋਂ ਦੇ ਤੇਲ ਤੋਂ ਕਰਦੇ ਹੋ ਪਰਹੇਜ਼? ਜਾਣ ਲਓ ਇਸ ਦੇ ਫਾਇਦੇ,...
    • 6 out of every 10 women suffer from abdominal obesity
      ਭਾਰਤ 'ਚ 'ਮੈਟਾਬੋਲਿਕ ਐਮਰਜੈਂਸੀ'! ਹਰ 10 'ਚੋਂ 6 ਔਰਤਾਂ ਪੇਟ ਦੇ ਮੋਟਾਪੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +