Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    8:42:41 PM

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • 2 isi modules exposed 9 terrorists arrested

    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਤੁਸੀਂ ਜਾਣਦੇ ਹੋ ਬੇਹੱਦ ਜ਼ਿਆਦਾ ਮਟਰ ਖਾਣ ਦੇ ਨੁਕਸਾਨ?

HEALTH News Punjabi(ਸਿਹਤ)

ਤੁਸੀਂ ਜਾਣਦੇ ਹੋ ਬੇਹੱਦ ਜ਼ਿਆਦਾ ਮਟਰ ਖਾਣ ਦੇ ਨੁਕਸਾਨ?

  • Edited By Aarti Dhillon,
  • Updated: 31 Jan, 2025 02:12 PM
Health
eating peas a lot in winter taste affect health
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਸਰਦੀਆਂ 'ਚ ਹਰੇ ਮਟਰਾਂ ਦੀ ਸਬਜ਼ੀ ਦੀ ਭਰਮਾਰ ਹੁੰਦੀ ਹੈ, ਜਿਸ ਕਰਕੇ ਇਸ ਨੂੰ ਲੋਕ ਬਹੁਤ ਚਾਅ ਨਾ ਖਾਂਦੇ ਹਨ। ਮਟਰਾਂ ਦਾ ਜ਼ਿਕਰ ਸੁਣ ਕੇ ਹੀ ਕੁਝ ਲੋਕਾਂ ਦੇ ਮੂੰਹ ਵਿੱਚ ਪਾਣੀ ਆ ਜਾਂਦਾ ਹੈ, ਹੈ ਨਾ? ਇਹ ਸੰਭਵ ਨਹੀਂ ਹੈ ਕਿ ਸਰਦੀਆਂ ਦਾ ਮੌਸਮ ਹੋਵੇ ਅਤੇ ਮਟਰ ਦੀ ਸਬਜ਼ੀ ਨਾ ਹੋਵੇ। ਮੇਥੀ ਵਾਲੀ ਮਲਾਈ ਮਟਰ, ਮਟਰ ਕਚੌਰੀ, ਮਟਰ ਪੁਲਾਓ, ਮਟਰ ਪਨੀਰ... ਤੇ ਹੋਰ ਕਈ ਸਬਜ਼ੀਆਂ।
ਇਨ੍ਹਾਂ ਪਕਵਾਨਾਂ ਤੋਂ ਬਿਨਾਂ ਸਰਦੀਆਂ ਦਾ ਸੁਆਦ ਅਧੂਰਾ ਲੱਗਦਾ ਹੈ। ਮਟਰਾਂ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ, ਪ੍ਰੋਟੀਨ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਸਾਡੀ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਦੇ ਹਨ ਅਤੇ ਇਮਿਊਨਿਟੀ ਵਧਾਉਂਦੇ ਹਨ ਪਰ ਬਹੁਤ ਜ਼ਿਆਦਾ ਮਟਰ ਖਾਣ ਨਾਲ ਪੇਟ ਵਿੱਚ ਗੈਸ, ਕਬਜ਼ ਅਤੇ ਐਸਿਡਿਟੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਆਓ ਇਸ ਲੇਖ ਵਿੱਚ ਮਟਰ ਜ਼ਿਆਦਾ ਖਾਣ ਦੇ 5 ਵੱਡੇ ਮਾੜੇ ਪ੍ਰਭਾਵਾਂ ਬਾਰੇ ਜਾਣਦੇ ਹਾਂ।

ਇਹ ਵੀ ਪੜ੍ਹੋ-ਤੁਸੀਂ ਵੀ ਖੂਨ ਨਾ ਬਣਨ ਦੀ ਸਮੱਸਿਆ ਤੋਂ ਪਰੇਸ਼ਾਨ, ਤਾਂ ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼
ਇਹ ਹਨ ਜ਼ਿਆਦਾ ਮਟਰ ਖਾਣ ਦੇ 5 ਨੁਕਸਾਨ
ਯੂਰਿਕ ਐਸਿਡ ਦੇ ਪੱਧਰ ਵਿੱਚ ਵਾਧਾ

ਮਟਰਾਂ ਵਿੱਚ ਪਿਊਰੀਨ ਨਾਮਕ ਪਦਾਰਥ ਪਾਇਆ ਜਾਂਦਾ ਹੈ, ਜੋ ਸਰੀਰ ਵਿੱਚ ਟੁੱਟ ਕੇ ਯੂਰਿਕ ਐਸਿਡ ਬਣਾਉਂਦਾ ਹੈ। ਯੂਰਿਕ ਐਸਿਡ ਦੇ ਹਾਈ ਪੱਧਰ ਗਠੀਆ, ਗੁਰਦੇ ਦੀ ਪੱਥਰੀ ਵਰਗੀਆਂ ਸਮੱਸਿਆਵਾਂ ਦਾ ਕਾਰਨ ਬਣ ਸਕਦੇ ਹਨ। ਇਸ ਲਈ ਗਠੀਏ ਜਾਂ ਗੁਰਦੇ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਮਟਰਾਂ ਦਾ ਸੇਵਨ ਸੀਮਤ ਕਰਨਾ ਚਾਹੀਦਾ ਹੈ ਜਾਂ ਉਨ੍ਹਾਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ ਹੈ।
ਭਾਰ ਘਟਾਉਣ ਵਿੱਚ ਮੁਸ਼ਕਲ
ਮਟਰਾਂ ਵਿੱਚ ਕਾਰਬੋਹਾਈਡਰੇਟ ਤੇ ਸਟਾਰਚ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਭਾਵੇਂ ਇਹ ਪੌਸ਼ਟਿਕ ਤੱਤ ਊਰਜਾ ਪ੍ਰਦਾਨ ਕਰਦੇ ਹਨ, ਪਰ ਜੇ ਇਨ੍ਹਾਂ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਭਾਰ ਵਧ ਸਕਦਾ ਹੈ, ਖਾਸ ਕਰਕੇ ਜਦੋਂ ਇਨ੍ਹਾਂ ਨੂੰ ਹੋਰ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਨਾਲ ਜੋੜਿਆ ਜਾਵੇ।

ਇਹ ਵੀ ਪੜ੍ਹੋ-ਵੋਡਾਫੋਨ ਆਈਡੀਆ ਨੇ ਲਾਂਚ ਕੀਤੇ ਦੋ ਸਸਤੇ ਪਲਾਨ, ਮਿਲੇਗਾ ਸਾਲ ਭਰ ਮੁਫਤ ਕਾਲਿੰਗ ਦਾ ਮਜ਼ਾ
ਪਾਚਨ ਸਮੱਸਿਆਵਾਂ
ਮਟਰਾਂ ਵਿੱਚ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਪਾਚਨ ਕਿਰਿਆ ਵਿੱਚ ਸਹਾਇਤਾ ਕਰਦੀ ਹੈ, ਪਰ ਜ਼ਿਆਦਾ ਫਾਈਬਰ ਪੇਟ ਫੁੱਲਣ, ਗੈਸ, ਕਬਜ਼ ਜਾਂ ਦਸਤ ਦਾ ਕਾਰਨ ਬਣ ਸਕਦਾ ਹੈ। ਇਸ ਤੋਂ ਇਲਾਵਾ ਮਟਰਾਂ ਵਿੱਚ ਕੁਝ ਕਿਸਮ ਦੀ ਖੰਡ ਵੀ ਹੁੰਦੀ ਹੈ ਜਿਸ ਨੂੰ ਪਚਣ ਵਿੱਚ ਸਰੀਰ ਨੂੰ ਜ਼ਿਆਦਾ ਸਮਾਂ ਲੱਗਦਾ ਹੈ, ਜਿਸ ਕਾਰਨ ਪਾਚਨ ਸੰਬੰਧੀ ਸਮੱਸਿਆਵਾਂ ਹੋਰ ਵਧ ਸਕਦੀਆਂ ਹਨ।
ਐਲਰਜੀ ਦਾ ਖਤਰਾਂ
ਕੁਝ ਲੋਕਾਂ ਨੂੰ ਮਟਰਾਂ ਤੋਂ ਐਲਰਜੀ ਹੋ ਸਕਦੀ ਹੈ। ਮਟਰ ਐਲਰਜੀ ਦੇ ਲੱਛਣਾਂ ਵਿੱਚ ਮੂੰਹ ਜਾਂ ਗਲੇ ਵਿੱਚ ਖੁਜਲੀ, ਸੋਜ, ਧੱਫੜ, ਪੇਟ ਦਰਦ, ਉਲਟੀਆਂ, ਦਸਤ ਅਤੇ ਸਾਹ ਲੈਣ ਵਿੱਚ ਮੁਸ਼ਕਲ ਸ਼ਾਮਲ ਹਨ। ਜੇ ਤੁਹਾਨੂੰ ਮਟਰ ਖਾਣ ਤੋਂ ਬਾਅਦ ਇਹਨਾਂ ਵਿੱਚੋਂ ਕੋਈ ਵੀ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ-ਤੁਸੀਂ ਵੀ ਖੂਨ ਨਾ ਬਣਨ ਦੀ ਸਮੱਸਿਆ ਤੋਂ ਪਰੇਸ਼ਾਨ, ਤਾਂ ਖੁਰਾਕ 'ਚ ਸ਼ਾਮਲ ਕਰੋ ਇਹ ਚੀਜ਼
ਮਟਰ ਕਦੋਂ ਤੇ ਕਿੰਨੇ ਖਾਣੇ ਚਾਹੀਦੇ ਹਨ?
ਜੇਕਰ ਤੁਸੀਂ ਸਿਹਤਮੰਦ ਹੋ ਤੇ ਤੁਹਾਨੂੰ ਕੋਈ ਸਿਹਤ ਸਮੱਸਿਆ ਨਹੀਂ ਹੈ ਤਾਂ ਤੁਸੀਂ ਸੀਮਤ ਮਾਤਰਾ ਵਿੱਚ ਮਟਰਾਂ ਦਾ ਸੇਵਨ ਕਰ ਸਕਦੇ ਹੋ।
ਪੱਕੇ ਹੋਏ ਮਟਰ ਕੱਚੇ ਮਟਰਾਂ ਨਾਲੋਂ ਪਚਣ ਵਿੱਚ ਆਸਾਨ ਹੁੰਦੇ ਹਨ।
ਪੌਸ਼ਟਿਕ ਤੱਤਾਂ ਦਾ ਸੰਤੁਲਨ ਬਣਾਈ ਰੱਖਣ ਲਈ ਮਟਰਾਂ ਨੂੰ ਚੌਲ, ਦਾਲ ਜਾਂ ਸਲਾਦ ਵਿੱਚ ਮਿਲਾ ਕੇ ਖਾਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • eating peas
  • winter
  • taste
  • affect
  • health

Beauty Tips: ਚਿਹਰੇ 'ਤੇ ਕੁਦਰਤੀ ਨਿਖਾਰ ਲਿਆਉਣ ਲਈ ਅਪਣਾਓ ਇਹ ਨੁਕਤੇ

NEXT STORY

Stories You May Like

  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • big blow to elon musk loss of rs 4 2 lakh crore in just one day
    ਦੁਨੀਆ ਦੇ ਸਭ ਤੋਂ ਅਮੀਰ Elon Musk ਨੂੰ ਝਟਕਾ, ਇਕ ਦਿਨ 'ਚ ਹੋ ਗਿਆ 4.2 ਲੱਖ ਕਰੋੜ ਰੁਪਏ ਦਾ ਨੁਕਸਾਨ
  • be careful if you drink too much cold water
    ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ ਸਕਦੈ ਖਤਰਨਾਕ
  • government bureaucracy  pakistani youth are not getting employment
    ਸਰਕਾਰੀ ਅਫ਼ਸਰਸ਼ਾਹੀ ਕਾਰਨ ਹੋ ਰਿਹਾ ਕਰੋੜਾਂ ਦਾ ਨੁਕਸਾਨ, ਪਾਕਿ ਨੌਜਵਾਨਾਂ ਨੂੰ ਨਹੀਂ ਮਿਲ ਰਹੇ ਰੁਜ਼ਗਾਰ ਦੇ ਮੌਕੇ
  • these things with tea are equivalent to poison
    'ਜ਼ਹਿਰ' ਦੇ ਬਰਾਬਰ ਹਨ ਚਾਹ ਦੇ ਨਾਲ ਵਾਲੀਆਂ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • ac and refrigerator are breaking down frequently
    ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ ! ਹੋ ਸਕਦੈ ਵੱਡਾ ਨੁਕਸਾਨ
  • bones are becoming weaker with early menopause
    ਅਰਲੀ ਮੀਨੋਪੇਜ਼ ਨਾਲ ਹੱਡੀਆਂ ਹੋ ਰਹੀਆਂ ਕਮਜ਼ੋਰ, ਦਿਲ ਵੀ ਹੈ ਬੇਹੱਦ ਖਤਰਨਾਕ, ਜਾਣੋ ਕਾਰਨ ਤੇ ਬਚਾਅ ਦੇ ਉਪਾਅ
  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • 50 percent women in rajasthan are victims of anemia
      ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ...
    • epilepsy treatment drug will reach the brain through the nose
      ਨੱਕ ਰਾਹੀਂ ਦਿਮਾਗ ਤੱਕ ਪੁੱਜੇਗੀ ਮਿਰਗੀ ਦੇ ਇਲਾਜ ਦੀ ਦਵਾਈ, ਟ੍ਰਾਇਲ ਦੀ ਤਿਆਰੀ...
    • diseases will be detected and treated through sound
      ਹੁਣ ਟੈਸਟ ਰਾਹੀਂ ਨਹੀਂ ਸਗੋਂ ਆਵਾਜ਼ ਰਾਹੀਂ ਬਿਮਾਰੀ ਦਾ ਲੱਗੇਗਾ ਪਤਾ ਤੇ ਹੋਵੇਗਾ...
    • ajwain is no less a blessing for the body
      ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ...
    • people are getting irritated due to reels and apps  report
      ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ...
    • school mid day meals students chicken biryani
      ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ ਬਿਰਆਨੀ! CM ਵਿਜੇ ਲੈ ਸਕਦੈ ਅਹਿਮ...
    • why do you feel sleepy immediately after eating
      ਖਾਣਾ ਖਾਣ ਤੋਂ ਤੁਰੰਤ ਬਾਅਦ ਕਿਉਂ ਆਉਂਦੀ ਹੈ ਨੀਂਦ ! ਇਸ ਦੇ ਪਿੱਛੇ ਕੀ ਹਨ ਕਾਰਨ
    • nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕੀਵੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • children are the most affected by all cancers in india
      ਭਾਰਤ 'ਚ ਬੱਚੇ ਸਭ ਕੈਂਸਰ ਨਾਲ ਸਭ ਤੋਂ ਜ਼ਿਆਦਾ ਪੀੜਤ : ਅਧਿਐਨ 'ਚ ਹੋਇਆ ਵੱਡਾ...
    • the rhythm of the song has become a new voice for stroke patients
      ਗਾਣੇ ਦੀ ਲੈਅ ਬਣੀ ਸਟ੍ਰੋਕ ਮਰੀਜ਼ਾਂ ਲਈ ਨਵੀਂ ਆਵਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +