Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    4:52:30 PM

  • from today government increases onion procurement price

    ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ...

  • former chief minister charanjit singh channi big statement

    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ...

  • raja warring s first statement on the meeting at charanjit channi s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

  • bhupesh baghel s chandigarh visit suddenly cancelled

    ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੈ ਪਿਸਤਾ, ਖਾਣ ਨਾਲ ਹੁੰਦੇ ਨੇ ਕਈ ਹੈਰਾਨੀਜਨਕ ਫਾਇਦੇ

HEALTH News Punjabi(ਸਿਹਤ)

ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੈ ਪਿਸਤਾ, ਖਾਣ ਨਾਲ ਹੁੰਦੇ ਨੇ ਕਈ ਹੈਰਾਨੀਜਨਕ ਫਾਇਦੇ

  • Author Tarsem Singh,
  • Updated: 07 Sep, 2024 03:45 PM
Jalandhar
eating pistachios has many amazing benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਕਾਜੂ ਅਤੇ ਅਖਰੋਟ ਤੋਂ ਕਈ ਗੁਣਾਂ ਜ਼ਿਆਦਾ ਫਾਇਦੇਮੰਦ ਹੈ ਪਿਸਤਾ। ਪਿਸਤਾ ’ਚ ਫਾਈਬਰ, ਪ੍ਰੋਟੀਨ, ਵਿਟਾਮਿਨ-ਸੀ, ਜ਼ਿੰਕ, ਕਾਪਰ, ਪੌਟਾਸ਼ਿਅਮ, ਆਇਰਨ, ਕੈਲਸ਼ੀਅਮ ਅਤੇ ਐਂਟੀਆਕਸੀਡੈਂਟਸ ਦੇ ਤੱਤ ਪਾਏ ਜਾਂਦੇ ਹਨ। ਦਿਨ ‘ਚ ਦੋ ਵਾਰ ਪਿਸਤਾ ਖਾਣ ਨਾਲ ਡਾਇਬਟੀਜ਼ ਟਾਈਪ-2 ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਪਿਸਤਾ ਤੁਹਾਡੀ ਸਿਹਤ ਲਈ ਬਹੁਤ ਲਾਭਕਾਰੀ ਹੈ, ਕਿਉਂਕਿ ਇਸ ’ਚ ਵਸਾ, ਪ੍ਰੋਟੀਨ ਅਤੇ ਫਾਈਬਰ ਮਾਤਰਾ ਜ਼ਿਆਦਾ ਪਾਈ ਜਾਂਦੀ ਹੈ। ਇਹ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਤੁਹਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਕਈ ਰੋਗਾਂ ਨੂੰ ਠੀਕ ਵੀ ਕਰਦਾ ਹੈ। ਪਿਸਤਾ ਖਾਣ ਨਾਲ ਸਰੀਰ ’ਚ ਹੀਮੋਗਲੋਬਿਨ ਦੀ ਕਮੀ ਪੂਰੀ ਹੁੰਦੀ ਹੈ। 

ਜਾਣੋ ਪਿਸਤਾ ਖਾਣ ਦੇ ਹੋਰ ਕਈ ਫਾਇਦੇ…

1. ਅੱਖਾਂ ਲਈ ਫਾਇਦੇਮੰਦ
ਉਮਰ ਵਧਣ ਦੇ ਨਾਲ-ਨਾਲ ਅੱਖਾਂ ’ਚ ਕਮਜ਼ੋਰੀ ਅਤੇ ਬੀਮਾਰੀ ਵਧਣ ਲੱਗਦੀ ਹੈ। ਅਜਿਹੀ ਸਥਿਤੀ ‘ਚ ਤੁਹਾਨੂੰ ਨਿਯਮਿਤ ਪਿਸਤਾ ਖਾਂਦੇ ਰਹਿਣਾ ਚਾਹੀਦਾ ਹੈ, ਜਿਸ ਨਾਲ ਤੁਹਾਡੀਆਂ ਅੱਖਾਂ ’ਤੇ ਕਿਸੇ ਤਰ੍ਹਾਂ ਦਾ ਪ੍ਰਭਾਵ ਨਾ ਪੈ ਸਕੇ। 

2. ਸੋਜ ਤੋਂ ਰਾਹਤ
ਜੇਕਰ ਤੁਹਾਡੇ ਸਰੀਰ ‘ਚ ਹਮੇਸ਼ਾ ਸੋਜ ਰਹਿੰਦੀ ਹੈ ਤਾਂ ਤੁਹਾਨੂੰ ਕਿਸੇ ਵੀ ਹਾਲਤ ’ਚ ਪਿਸਤੇ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ‘ਚ ਮੌਜੂਦ ਵਿਟਾਮਿਨ-ਏ ਅਤੇ ਵਿਟਾਮਿਨ-ਈ ਸਰੀਰ ਦੀ ਸੋਜ ਨੂੰ ਘੱਟ ਕਰਨ ’ਚ ਮਦਦ ਕਰਦੇ ਹਨ। 

3. ਕੈਂਸਰ ਤੋਂ ਬਚਾਅ
ਜੋ ਲੋਕ ਬਚਪਨ ਤੋਂ ਪਿਸਤਾ ਖਾ ਰਹੇ ਹੁੰਦੇ ਹਨ, ਉਨ੍ਹਾਂ ਨੂੰ ਕਦੇ ਜ਼ਿੰਦਗੀ ‘ਚ ਕੈਂਸਰ ਦੀ ਬੀਮਾਰੀ ਨਹੀਂ ਹੁੰਦੀ। ਪਿਸਤੇ ‘ਚ ਬੀਟਾ ਕੈਰੋਟੀਨ ਹੁੰਦਾ ਹੈ, ਜੋ ਕੈਂਸਰ ਨਾਲ ਲੜਦਾ ਹੈ। ਕੈਂਸਰ ਨਾਲ ਪ੍ਰੇਸ਼ਾਨ ਲੋਕਾਂ ਨੂੰ ਪਿਸਤਾ ਜ਼ਰੂਰ ਖਾਣਾ ਚਾਹੀਦਾ ਹੈ।

4. ਸਰੀਰ ਦੇ ਅੰਦਰ ਜਲਣ
ਜੇ ਤੁਹਾਡੇ ਸਰੀਰ ‘ਚ ਕਿਸੇ ਤਰ੍ਹਾਂ ਦੀ ਜਲਣ ਹੋ ਰਹੀ ਹੈ, ਚਾਹੇ ਉਹ ਪੇਟ ਦੀ ਜਲਣ ਜਾਂ ਛਾਤੀ ਦੀ ਜਲਣ ਹੀ ਕਿਉਂ ਨਾ ਹੋਵੇ, ਤੁਸੀਂ ਪਿਸਤੇ ਦੀ ਵਰਤੋਂ ਜ਼ਰੂਰ ਕਰੋ। ਇਸ ਨਾਲ ਤੁਹਾਨੂੰ ਜਲਦ ਦੀ ਸਮੱਸਿਆ ਤੋਂ ਬਹੁਤ ਲਾਭ ਹੋਵੇਗਾ।

5. ਤੇਜ਼ ਦਿਮਾਗ ਲਈ
ਕਾਜੂ, ਬਾਦਾਮ ਤੋਂ ਕਿਤੇ ਜ਼ਿਆਦਾ ਪੌਸ਼ਟਿਕ ਹੁੰਦਾ ਹੈ ਪਿਸਤਾ। ਪਿਸਤਾ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਵਿਅਕਤੀ ਦਾ ਸਰੀਰ ਤਾਕਤਵਰ ਬਣਦਾ ਹੈ। ਇਸ ਲਈ ਬੱਚਿਆਂ ਨੂੰ ਪਿਸਤਾ ਜ਼ਰੂਰ ਖਵਾਓ। 

6. ਬਲੱਡ ਪ੍ਰੈਸ਼ਰ ਲਈ ਫਾਇਦੇਮੰਦ
ਜੇ ਤੁਹਾਡਾ ਬਲੱਡ ਪ੍ਰੈਸ਼ਰ ਅਚਾਨਕ ਵੱਧ ਜਾਂਦਾ ਹੈ ਅਤੇ ਘੱਟਦਾ ਰਹਿੰਦਾ ਹੈ ਤਾਂ ਤੁਹਾਡੇ ਲਈ ਪਿਸਤੇ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਪਿਸਤਾ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਇਕਸਾਰ ਰੱਖਦਾ ਹੈ। 

7. ਖੂਨ ਦੀ ਕਮੀ ਨੂੰ ਕਰੇ ਦੂਰ
ਪਿਸਤੇ ’ਚ ਕਾਪਰ ਜ਼ਿਆਦਾ ਮਾਤਰਾ ’ਚ ਹੁੰਦਾ ਹੈ, ਜੋ ਭੋਜਨ ਸਰੋਤਾਂ ਨਾਲ ਸਰੀਰ ’ਚ ਆਇਰਨ ਦਾ ਅਵਸ਼ੋਸ਼ਣ ਕਰਨ ’ਚ ਕਾਫੀ ਮਦਦ ਕਰਦਾ ਹੈ। ਇਹ ਅਨੀਮੀਆ ਵਰਗੀ ਬੀਮਾਰੀ ਤੋਂ ਵੀ ਤੁਹਾਨੂੰ ਬਚਾ ਕੇ ਰੱਖਦਾ ਹੈ। ਪਿਸਤੇ ’ਚ ਵਿਟਾਮਿਨ-ਬੀ-6 ਹੁੰਦਾ ਹੈ, ਜੋ ਖੂਨ ’ਚ ਆਕਸੀਜਨ ਨੂੰ ਭੇਜਦਾ ਹੈ। ਪਿਸਤੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਖੂਨ ’ਚ ਆਕਸੀਜਨ ਦੀ ਮਾਤਰਾ ਵੱਧ ਜਾਂਦੀ ਹੈ। 

8. ਡਾਇਬਟੀਜ਼
ਡਾਇਬਟੀਜ਼ ਦੇ ਰੋਗੀਆਂ ਲਈ ਪਿਸਤਾ ਲਾਭਦਾਇਕ ਮੰਨਿਆ ਜਾਂਦਾ ਹੈ। ਪਿਸਤੇ ’ਚ ਅਜਿਹੇ ਕਈ ਤੱਤ ਮੌਜੂਦ ਹੁੰਦੇ ਹਨ, ਜੋ ਸਾਡੇ ਖ਼ੂਨ ਤੋਂ ਮਿਠਾਸ ਨੂੰ ਦੂਰ ਕਰਨ ’ਚ ਬਹੁਤ ਲਾਭਦਾਇਕ ਹੁੰਦੇ ਹਨ। ਪਿਸਤਾ ਸਾਡੇ ਸਰੀਰ ’ਚ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ।

ਕੀ ਪਿਸਤਾ ਗਰਮੀਆਂ ਖਾ ਸਕਦੇ ਹਾਂ?
ਪਿਸਤਾ ਖਾਣ ਦੇ ਬਹੁਤ ਲਾਭ ਹਨ ਪਰ ਇਸ ਦੀ ਤਾਸੀਰ ਗਰਮ ਹੁੰਦੀ ਹੈ। ਗਰਮੀਆਂ 'ਚ ਇਸ ਨੂੰ ਸੀਮਿਤ ਮਾਤਰਾ 'ਚ ਖਾਣਾ ਸਹੀ ਹੁੰਦਾ ਹੈ। । ਗਰਮੀਆਂ ਵਿਚ ਜੇਕਰ ਪਿਸਤਾ ਖਾਣਾ ਹੈ  ਤਾਂ ਇਸ  ਨੂੰ ਭਿਓਂ ਕੇ ਖਾਣਾ ਚਾਹੀਦਾ ਹੈ। 

  • Pistachios
  • rich in nutrients
  • good for eyes
  • prevent cancer
  • boost brain
  • ਪਿਸਤਾ
  • ਪੌਸ਼ਟਿਕ ਤੱਤਾਂ ਨਾਲ ਭਰਪੂਰ
  • ਅੱਖਾਂ ਲਈ ਫਾਇਦੇਮੰਦ
  • ਕੈਂਸਰ ਤੋਂ ਬਚਾਏ
  • ਦਿਮਾਗ ਕਰੇ ਤੇਜ਼

ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਵਰਤੋ ਇਹ ਘਰੇਲੂ ਨੁਸਖ਼ੇ

NEXT STORY

Stories You May Like

  • stale bread is no less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • benefits of eating gulkand
    ਗੁਲਕੰਦ ਖਾਣ ਦੇ ਫਾਇਦੇ
  • rice is not only delicious  it is also full of health benefits
    ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ ਫ਼ਾਇਦੇ
  • figs are no less than a blessing for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • fenugreek seeds are beneficial for diabetes and weight loss
    Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ ਹੈਰਾਨੀਜਨਕ ਫਾਇਦੇ
  • ajwain water is no less than any nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • raisins are no less than a treasure for health
    ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • why is fiber important for health
    ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adopt these habits from today
      ਅੱਜ ਤੋਂ ਹੀ ਅਪਣਾ ਲਓ ਇਹ ਆਦਤਾਂ, ਦਿਮਾਗ ਰਹੇਗਾ ਇਕ ਦਮ ਹੈਲਦੀ
    • a glass of milk is a treasure of health
      ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • why is fiber important for health
      ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • lassi is a treasure trove of virtues
      ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
    • ajwain water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ...
    • aloe vera is a natural boon for health
      ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ...
    • raisins are no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • kneaded dough can become a source of diseases
      ਫਰਿੱਜ 'ਚ ਰੱਖਿਆ ਗੁੰਨ੍ਹਿਆ ਹੋਇਆ ਆਟਾ ਬਣ ਸਕਦੈ ਬਿਮਾਰੀਆਂ ਦਾ ਘਰ ! ਸਿਹਤ ਨੂੰ ਹੋ...
    • soaked almonds are no less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਭਿੱਜੇ ਹੋਏ ਬਾਦਾਮ'! ਜਾਣ ਲਓ ਇਸ ਦੇ ਜਾਦੂਈ ਫਾਇਦੇ...
    • amla jam is no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਆਂਵਲੇ ਦਾ ਮੁਰੱਬਾ'! ਫ਼ਾਇਦੇ ਜਾਣ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +