Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    9:58:57 PM

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਰੋਟੀ ਤੋਂ ਪਹਿਲਾਂ ਸਲਾਦ ਖਾਣਾ ਪੈ ਸਕਦਾ ਹੈ ਸਿਹਤ 'ਤੇ ਭਾਰੀ, ਜਾਣੋ ਕਾਰਨ

HEALTH News Punjabi(ਸਿਹਤ)

ਰੋਟੀ ਤੋਂ ਪਹਿਲਾਂ ਸਲਾਦ ਖਾਣਾ ਪੈ ਸਕਦਾ ਹੈ ਸਿਹਤ 'ਤੇ ਭਾਰੀ, ਜਾਣੋ ਕਾਰਨ

  • Edited By Aarti Dhillon,
  • Updated: 08 Sep, 2019 02:51 PM
Health
eating salads health reasons
  • Share
    • Facebook
    • Tumblr
    • Linkedin
    • Twitter
  • Comment

ਸਲਾਦ ਖਾਣਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਉਂਝ ਤਾਂ ਇਸ ਗੱਲ ਦਾ ਪਤਾ ਸਾਰੇ ਲੋਕਾਂ ਨੂੰ ਹੁੰਦਾ ਹੈ ਪਰ ਸਲਾਦ ਖਾਣ ਦਾ ਸਹੀ ਤਰੀਕਾ ਬਹੁਤ ਘੱਟ ਲੋਕ ਜਾਣਦੇ ਹਨ। ਤਾਂ ਚੱਲੋ ਅੱਜ ਗੱਲ ਕਰਦੇ ਹਾਂ ਸਲਾਦ ਅਤੇ ਇਸ ਨਾਲ ਜੁੜੇ ਖਾਸ ਟਿਪਸ ਦੇ ਬਾਰੇ 'ਚ ਵਿਸਤਾਰ ਨਾਲ...
ਕਦੋਂ ਖਾਣਾ ਚਾਹੀਦਾ ਸਲਾਦ?
ਜੇਕਰ ਤੁਸੀਂ ਸਲਾਦ ਖਾਣ ਦੇ ਸ਼ੌਕੀਨ ਹੋ ਤਾਂ ਉਸ ਨੂੰ ਹਮੇਸ਼ਾ ਲੰਚ ਜਾਂ ਡੀਨਰ ਤੋਂ ਪਹਿਲਾਂ ਖਾਓ। ਸਲਾਦ 'ਚ ਮੌਜੂਦ ਫਾਈਬਰ ਇਕ ਤਾਂ ਤੁਹਾਡੀ ਭੁੱਖ ਸ਼ਾਂਤ ਕਰੇਗਾ ਨਾਲ ਹੀ ਤੁਹਾਨੂੰ ਲੋੜ ਤੋਂ ਜ਼ਿਆਦਾ ਖਾਣ ਵੀ ਨਹੀਂ ਦੇਵੇਗਾ। ਜਿਸ ਨਾਲ ਤੁਸੀਂ ਜ਼ਿਆਦਾ ਮਾਤਰਾ 'ਚ ਕਾਰਬਸ ਲੈਣ ਤੋਂ ਬਚ ਜਾਓਗੇ। ਤੁਹਾਡਾ ਭਾਰ ਬੈਲੇਂਸ਼ ਰਹੇਗਾ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

PunjabKesari
ਕਿਸ ਤਰ੍ਹਾਂ ਦਾ ਹੋਣਾ ਚਾਹੀਦਾ ਹੈ ਸਲਾਦ?
ਜਿੰਨਾ ਹੋ ਸਕੇ ਸਿੰਪਲ ਸਲਾਦ ਖਾਓ। ਕਈ ਲੋਕ ਸਲਾਦ 'ਚ ਚੀਜ਼ ਅਤੇ ਕਈ ਤਰ੍ਹਾਂ ਦੇ ਮਸਾਲੇ ਪਾ ਕੇ ਖਾਂਦੇ ਹਨ। ਇਸ ਤਰ੍ਹਾਂ ਸਲਾਦ ਖਾਣ ਨਾਲ ਤੁਹਾਨੂੰ ਜ਼ਿਆਦਾ ਫਾਇਦਾ ਨਹੀਂ ਮਿਲ ਪਾਵੇਗਾ। ਤੁਹਾਡੀ ਮਨਪਸੰਦ ਸਬਜ਼ੀਆਂ ਜਿਵੇਂ ਕਿ ਖੀਰਾ, ਟਮਾਟਰ, ਬੰਦ ਗੋਭੀ, ਬੀਟਰੂਟ, ਆਦਿ ਨੂੰ ਕੱਟ ਕੇ ਸਿਰਫ ਨਿੰਬੂ ਅਤੇ ਨਮਕ ਪਾ ਕੇ ਖਾਓ। ਰਾਤ ਦੇ ਸਮੇਂ ਵੈੱਜ ਸਲਾਦ ਖਾਣਾ ਤੁਹਾਡੇ ਲਈ ਫਾਇਦੇਮੰਦ ਰਹੇਗਾ।
ਫਰੂਟ ਸਲਾਦ
ਫਰੂਟ ਸਲਾਦ ਨਾ ਤਾਂ ਖਾਣੇ ਤੋਂ ਪਹਿਲਾਂ ਖਾਣਾ ਚਾਹੀਦਾ ਹੈ ਅਤੇ ਨਾ ਹੀ ਖਾਣੇ ਦੇ ਬਾਅਦ ਫਰੂਟ ਸਲਾਦ ਨੂੰ ਹਮੇਸ਼ਾ ਇਕ ਮੀਲ ਦੇ ਤੌਰ 'ਤੇ ਲਓ। ਜਿਸ ਨਾਲ ਤੁਹਾਡਾ ਭਾਰ ਬੈਲੇਂਸ ਰਹੇਗਾ ਨਾਲ ਹੀ ਤੁਸੀਂ ਫਿੱਟ ਅਤੇ ਐਕਟਿਵ ਫੀਲ ਕਰੋਗੇ। ਖਾਣੇ ਦੇ ਬਾਅਦ ਅਤੇ ਪਹਿਲਾਂ ਫਰੂਟ ਸਲਾਦ ਖਾਣ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਬਹੁਤ ਤੇਜ਼ੀ ਨਾਲ ਵਧਦਾ ਹੈ ਜਿਸ ਨਾਲ ਤੁਹਾਨੂੰ ਕਈ ਹੈਲਥ ਪ੍ਰਾਬਲਮ ਫੇਸ ਕਰਨੀਆਂ ਪੈ ਸਕਦੀਆਂ ਹਨ।

PunjabKesari
ਸਪ੍ਰਾਊਟ ਸਲਾਦ
ਜਦੋਂ ਤੁਹਾਨੂੰ ਨਾਸ਼ਤੇ ਦੇ ਬਾਅਦ ਅਤੇ ਲੰਚ ਤੋਂ ਪਹਿਲਾਂ ਭੁੱਖ ਸਤਾਉਂਦੀ ਹੈ ਤਾਂ ਉਸ 'ਚ ਸਪਾਊਟ ਸਲਾਦ ਖਾਣਾ ਤੁਹਾਡੇ ਲਈ ਬਹੁਤ ਫਾਇਦੇਮੰਦ ਸਿੱਧ ਹੋ ਸਕਦਾ ਹੈ। ਸਪਾਊਂਟ ਸਲਾਦ 'ਚ ਖੀਰਾ, ਟਮਾਟਰ, ਉਬਲੇ ਆਲੂ, ਪਿਆਜ਼ ਪਾ ਸਕਦੇ ਹੋ। ਸਪ੍ਰਾਊਟ 'ਚ ਤੁਹਾਨੂੰ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਮਿਲਦਾ ਹੈ ਜਿਸ ਨਾਲ ਹੈਲਦੀ ਐਂਡ ਐਕਟਿਵ ਫੀਲ ਕਰਦੇ ਹੋ।

PunjabKesari
ਇਸ ਤਰ੍ਹਾਂ ਦੇ ਸਲਾਦ ਤੋਂ ਕਰੋ ਪਰਹੇਜ਼
ਸਲਾਦ 'ਚ Creamy Dressing ਬਿਲਕੁੱਲ ਵੀ ਨਹੀਂ ਕਰਨੀ ਚਾਹੀਦੀ। ਸਲਾਦ ਹਮੇਸ਼ਾ ਬਿਨ੍ਹਾਂ Mayonnaise ਅਤੇ ਚੀਜ਼ ਦੇ ਖਾਣਾ ਚਾਹੀਦਾ ਹੈ। ਇਨ੍ਹਾਂ ਸਭ ਚੀਜ਼ਾਂ ਨੂੰ ਸਲਾਦ 'ਚ ਪਾ ਕੇ ਉਸ ਦੇ ਸਾਰੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ। ਸਲਾਦ ਜਿੰਨਾ ਹੋ ਸਕੇ ਸਿੰਪਲ ਐਂਡ ਸਾਬਰ ਹੋਣਾ ਚਾਹੀਦਾ ਹੈ।

  • Eating salads
  • health reasons

ਗਰਭ ਦੌਰਾਨ High BP ਮਾਂ ਅਤੇ ਬੱਚੇ ਲਈ ਹੁੰਦੈ ਖਤਰਨਾਕ

NEXT STORY

Stories You May Like

  • food eaten at the wrong time at night can become poison
    ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ ਖਾਣ ਦਾ ਸਹੀ ਸਮਾਂ
  • cooking in an iron pan can be heavy
    ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
  • urine infection can be serious if taken lightly
    ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ ਹੈ ਗੰਭੀਰ ਸਮੱਸਿਆ
  • delays in changing engine oil can be severe
    ਸਾਵਧਾਨ! ਇੰਜਣ ਆਇਲ ਬਦਲਣ 'ਚ ਦੇਰੀ ਪੈ ਸਕਦੀ ਹੈ ਭਾਰੀ; ਜਾਣੋ ਕਦੋਂ ਅਤੇ ਕਿਉਂ ਜ਼ਰੂਰੀ ਹੈ ਤੇਲ ਬਦਲਣਾ
  • crisis looms over the livelihood of 6 crore grocery shopkeepers of the country
    ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
  • why are indian youth shying away from getting health insurance
    ਸਿਹਤ ਬੀਮਾ ਕਰਵਾਉਣ ਤੋਂ ਕਿਉਂ ਪਿੱਛੇ ਹੱਟ ਰਹੇ ਨੇ ਭਾਰਤੀ ਨੌਜਵਾਨ, ਜਾਣੋ ਕੀ ਹੈ ਮੁੱਖ ਵਜ੍ਹਾ
  • there has been a huge fall in the stock market  know the reason
    ਸ਼ੇਅਰ ਬਾਜ਼ਾਰ ਵਿੱਚ ਆਈ ਭਾਰੀ ਗਿਰਾਵਟ, ਜਾਣੋ ਕਾਰਨ
  • train eating home cooked food strict rules
    Train 'ਚ ਸਫ਼ਰ ਦੌਰਾਨ ਘਰ ਦਾ ਖਾਣਾ ਖਾਣ 'ਤੇ ਹੋ ਸਕਦੀ ਕਾਰਵਾਈ, ਜਾਣੋ ਰੇਲਵੇ ਦੇ ਨਵੇਂ ਤੇ ਸਖ਼ਤ ਨਿਯਮ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +