Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    4:52:37 AM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • 13 year old servant cheats owner of 50 lakh

    13 ਸਾਲ ਪੁਰਾਣੇ ਨੌਕਰ ਨੇ ਮਾਲਕ ਨੂੰ ਲਾਇਆ 50 ਲੱਖ...

  • trump says iran has agreed to not have a nuclear weapon

    'ਈਰਾਨ ਨਾਲ ਜਲਦ ਹੋ ਸਕਦੈ ਸਮਝੌਤਾ, ਪਰਮਾਣੂ...

  • heatwave is starting to take its toll  temperatures have reached 40 degrees

    ਵੱਟ ਕੱਢਣ ਲੱਗੀ ਗਰਮੀ! 40 ਡਿਗਰੀ ਤੱਕ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਦੁੱਧ-ਮਾਸ ਤੋਂ ਜ਼ਿਆਦਾ ਸਰੀਰ ਲਈ ਫ਼ਾਇਦੇਮੰਦ ਹੁੰਦੀ 'ਸੋਇਆਬੀਨ', ਖਾਣ ਨਾਲ ਹੋਣਗੇ ਕਈ ਫ਼ਾਇਦੇ

HEALTH News Punjabi(ਸਿਹਤ)

Health Tips: ਦੁੱਧ-ਮਾਸ ਤੋਂ ਜ਼ਿਆਦਾ ਸਰੀਰ ਲਈ ਫ਼ਾਇਦੇਮੰਦ ਹੁੰਦੀ 'ਸੋਇਆਬੀਨ', ਖਾਣ ਨਾਲ ਹੋਣਗੇ ਕਈ ਫ਼ਾਇਦੇ

  • Edited By Rajwinder Kaur,
  • Updated: 04 Jul, 2024 05:24 PM
Jalandhar
eating soybeans  which are more beneficial for the body
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਾਨੂੰ ਆਪਣੀ ਖੁਰਾਕ 'ਚ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਕਰਨੀ ਚਾਹੀਦੀ ਹੈ, ਕਿਉਂਕਿ ਇਸ ਨਾਲ ਸਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ। ਸੋਇਆਬੀਨ 'ਚ ਕਾਫ਼ੀ ਮਾਤਰਾ 'ਚ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਅੰਡੇ, ਦੁੱਧ ਅਤੇ ਮਾਸ 'ਚ ਪਾਏ ਜਾਣ ਵਾਲੇ ਪ੍ਰੋਟੀਨ ਤੋਂ ਕਿਤੇ ਜ਼ਿਆਦਾ ਹੁੰਦਾ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ-ਬੀ ਕੰਪਲੈਕਸ, ਵਿਟਾਮਿਨ-ਈ, ਮਿਨਰਲਸ ਅਤੇ ਐਮੀਨੋ ਐਸਿਡ ਕਾਫ਼ੀ ਮਾਤਰਾ 'ਚ ਪਾਇਆ ਜਾਂਦਾ ਹੈ। ਸੋਇਆਬੀਨ ਨਾਲ ਸਰੀਰਕ ਵਿਕਾਸ, ਚਮੜੀ ਸਬੰਧੀ ਸਮੱਸਿਆਵਾਂ ਅਤੇ ਵਾਲਾਂ ਦੀ ਸਮੱਸਿਆ ਨੂੰ ਸੌਖੇ ਤਰੀਕੇ ਨਾਲ ਦੂਰ ਕਰ ਦਿੰਦਾ ਹੈ। ਸੋਇਆਬੀਨ ਸ਼ੂਗਰ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਣ ਲਈ ਫ਼ਾਇਦੇਮੰਦ ਹੋ ਸਕਦੀ ਹੈ। 

ਰੋਜ਼ਾਨਾ ਖਾਓ 100 ਗ੍ਰਾਮ ਸੋਇਆਬੀਨ
ਦੱਸ ਦੇਈਏ ਕਿ ਰੋਜ਼ਾਨਾ 100 ਗ੍ਰਾਮ ਸੋਇਆਬੀਨ ਖਾਣੀ ਸਿਹਤ ਲਈ ਚੰਗੀ ਮੰਨੀ ਜਾਂਦੀ ਹੈ। 100 ਗ੍ਰਾਮ ਸੋਇਆਬੀਨ ਵਿੱਚ ਪ੍ਰੋਟੀਨ ਦੀ ਮਾਤਰਾ ਲਗਭਗ 365 ਗ੍ਰਾਮ ਹੁੰਦੀ ਹੈ। ਦਿਨ ਵਿਚ ਇਕ ਵਾਰ ਇਸ ਦੀ ਵਰਤੋਂ ਕਰਨ ਨਾਲ ਇਹ ਤੁਹਾਡੇ ਸਰੀਰ ਨੂੰ ਬਹੁਤ ਲਾਭ ਪਹੁੰਚਾਉਂਦਾ ਹੈ। ਇਹ ਉਨ੍ਹਾਂ ਲੋਕਾਂ ਲਈ ਚੰਗਾ ਹੁੰਦਾ ਹੈ ਜਿਨ੍ਹਾਂ ਵਿੱਚ ਪ੍ਰੋਟੀਨ ਦੀ ਘਾਟ ਹੈ।

1. ਦਿਮਾਗ ਤੇਜ਼ 
ਜੇਕਰ ਤੁਹਾਨੂੰ ਕੋਈ ਮਾਨਸਿਕ ਰੋਗ ਹੈ ਤਾਂ ਤੁਸੀਂ ਸੋਇਆਬੀਨ ਨੂੰ ਆਪਣੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ। ਸੋਇਆਬੀਨ ਮਾਨਸਿਕ ਸੰਤੁਲਨ ਨੂੰ ਠੀਕ ਕਰਕੇ ਦਿਮਾਗ ਨੂੰ ਤੇਜ਼ ਕਰਦਾ ਹੈ। ਬੱਚਿਆਂ ਲਈ ਵੀ ਸੋਇਆਬੀਨ ਫ਼ਾਇਦੇਮੰਦ ਹੁੰਦੀ ਹੈ।

2. ਹਾਈ ਬਲੱਡ ਪ੍ਰੈਸ਼ਰ
ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਤੁਹਾਨੂੰ ਰੋਜ਼ਾਨਾ ਸੋਇਆਬੀਨ ਖਾਣੀ ਚਾਹੀਦੀ ਹੈ। ਸੋਇਆਬੀਨ ਬਲੱਡ ਪ੍ਰੈਸ਼ਰ ਨੂੰ ਕਾਬੂ 'ਚ ਰੱਖਣ ਦਾ ਕੰਮ ਕਰਦੀ ਹੈ। 

3. ਭਾਰ ਘਟਾਉਣ ਅਤੇ ਵਧਾਉਣ ਦਾ ਕਰੇ ਕੰਮ
ਸੋਇਆਬੀਨ ਦੀ ਵਰਤੋਂ ਭਾਰ ਘਟਾਉਣ ਅਤੇ ਵਧਾਉਣ ਦੋਵਾਂ ਲਈ ਕੀਤੀ ਜਾਂਦੀ ਹੈ। ਸੋਇਆਬੀਨ ਖਾਣ ਨਾਲ ਮੋਟਾਪਾ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸਦੇ ਇਲਾਵਾ ਇਸ ’ਚ ਕਾਫ਼ੀ ਮਾਤਰਾ 'ਚ ਪ੍ਰੋਟੀਨ ਅਤੇ ਫਾਇਬਰ ਵੀ ਪਾਇਆ ਜਾਂਦਾ ਹੈ, ਜੋ ਭਾਰ ਵਧਾਉਣ ’ਚ ਮਦਦ ਕਰਦਾ ਹੈ। 

4. ਕੈਂਸਰ ਦੀ ਰੋਕਥਾਮ
ਸੋਇਆਬੀਨ 'ਚ ਐਂਟੀ-ਆਕਸੀਡੈਂਟਸ ਪਾਏ ਜਾਂਦੇ ਹਨ, ਜੋ ਕੈਂਸਰ ਦੀ ਰੋਕਥਾਮ 'ਚ ਮਦਦਗਾਰ ਸਿੱਧ ਹੁੰਦੇ ਹਨ। ਇਹ ਸਰੀਰ 'ਚ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। ਸੋਇਆਬੀਨ 'ਚ ਮੌਜੂਦ ਫਾਇਬਰ ਕੰਟੈਂਟ ਕੋਲੋਨ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

5. ਚਮੜੀ ਨੂੰ ਬਣਾਉਂਦਾ ਹੈ ਖ਼ੂਬਸੂਰਤ 
ਸੋਇਆਬੀਨ 'ਚ ਮੌਜੂਦ ਵਿਟਾਮਿਨ-'ਈ' ਮਰੀ ਹੋਈ ਚਮੜੀ ਦੀਆਂ ਕੋਸ਼ਿਸ਼ਕਾਵਾਂ ਨੂੰ ਫਿਰ ਤੋਂ ਬਣਾਉਂਦਾ ਹੈ, ਜਿਸ ਨਾਲ ਚਮੜੀ ਫਿਰ ਤੋਂ ਜਵਾਨ ਅਤੇ ਖ਼ੂਬਸੂਰਤ ਦਿਖਾਈ ਦੇਣ ਲੱਗਦੀ ਹੈ। ਸੋਇਆਬੀਨ ਪਾਊਡਰ ਨੂੰ ਪਾਣੀ 'ਚ ਮਿਲਾ ਪੇਸਟ ਬਣਾਉਣ ਲਵੋ ਅਤੇ ਇਸ ਪੇਸਟ ਨੂੰ ਆਪਣੀ ਚਮੜੀ 'ਤੇ ਲਗਾਓ। ਥੋੜੀ ਦੇਰ ਤੱਕ ਇਸ ਨੂੰ ਲੱਗੇ ਰਹਿਣ ਦਿਓ ਅਤੇ ਫਿਰ ਧੋ ਲਵੋ।

6. ਦਿਲ ਦੀ ਬੀਮਾਰੀਆਂ ਨੂੰ ਕਰੇ ਦੂਰ 
ਦਿਲ ਦੇ ਰੋਗ ਹੋਣ 'ਤੇ ਡਾਕਟਰਾਂ ਵਲੋਂ ਸੋਇਆਬੀਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਅਜਿਹੇ 'ਚ ਸੋਇਆਬੀਨ ਖਾਣਾ ਸ਼ੁਰੂ ਕਰ ਦਿਓ। ਇਸ ਨਾਲ ਤੁਹਾਨੂੰ ਦਿਲ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਹੋਵੇਗੀ।

7. ਬੁਢਾਪੇ ਤੋਂ ਬਚਾਉਂਦਾ ਹੈ
ਸੋਇਆਬੀਨ ਖਾਣ ਨਾਲ ਚਮੜੀ 'ਤੇ ਪਏ ਧੱਬੇ, ਝੁਰੜੀਆਂ ਅਤੇ ਫਾਈਨ ਲਾਈਨਜ਼ ਘੱਟ ਹੋਣ ਲੱਗਦੀਆਂ ਹਨ। ਇਸ 'ਚ ਪਾਏ ਜਾਣ ਵਾਲੇ ਫੀਟੋਐਸਟਰੋਜਨ ਨਾਲ ਸਰੀਰ 'ਚ ਆਸਟਰੋਜਨ ਬਣਨ ਲੱਗਦਾ ਹੈ, ਜਿਸ ਨਾਲ ਝੁਰੜੀਆਂ ਅਤੇ ਫਾਈਨ ਲਾਈਨਜ਼ ਘੱਟ ਹੋ ਜਾਂਦੀਆਂ ਹਨ।

8. ਵਾਲਾਂ ਨੂੰ ਝੜਨ ਤੋਂ ਰੋਕੇ ਅਤੇ ਚਮਕਦਾਰ ਬਣਾਏ 
ਸੋਇਆਬੀਨ ਖਾਣ ਨਾਲ ਤੁਹਾਡੇ ਵਾਲਾਂ 'ਚ ਚਮਕ ਆਉਂਦੀ ਹੈ। ਸੋਇਆਬੀਨ ਦੋ-ਮੂੰਹੇ ਵਾਲਾਂ ਨੂੰ ਹਟਾ ਕੇ ਵਾਲਾਂ ਨੂੰ ਰੇਸ਼ਮੀ, ਮੁਲਾਇਮ ਅਤੇ ਚਮਕਦਾਰ ਬਣਾਉਂਦਾ ਹੈ। ਇਸ ਦੇ ਨਾਲ ਇਸ ਨੂੰ ਨਿਯਮਿਤ ਰੂਪ 'ਚ ਖਾਣ ਨਾਲ ਵਾਲਾਂ ਝੜਨੋਂ ਹੱਟ ਜਾਂਦੇ ਹਨ।

9. ਲੀਵਰ ਨੂੰ ਸਿਹਤਮੰਦ ਰੱਖੇ
ਲੀਵਰ ਦੇ ਮਰੀਜ਼ ਨੂੰ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਇਸ ਸਮੱਸਿਆ ਤੋਂ ਬਹੁਤ ਜਲਦੀ ਛੁਟਕਾਰਾ ਮਿਲ ਜਾਵੇਗਾ। ਜੇ ਤੁਹਾਨੂੰ ਇਹ ਸਮੱਸਿਆ ਨਹੀਂ ਹੈ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਸੀਂ ਇਸ ਸਮੱਸਿਆ ਤੋਂ ਬਚੇ ਰਹੋਗੇ।

  • Health Tips
  • Body
  • Beneficial
  • Soybean
  • Eating
  • Disease
  • Relief
  • ਸਰੀਰ
  • ਫ਼ਾਇਦੇਮੰਦ
  • ਸੋਇਆਬੀਨ

Health Tips: ਜੇਕਰ ਤੁਹਾਨੂੰ ਹਨ ਇਹ ਸਮੱਸਿਆਵਾਂ ਤਾਂ ਖਾਓ ਜਾਮੁਨ

NEXT STORY

Stories You May Like

  • health department  s big campaign against adulteration
    ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਵੱਡੀ ਮੁਹਿੰਮ, ਮੌਕੇ ’ਤੇ ਹੋਵੇਗੀ ਖਾਣ-ਪੀਣ ਦੀਆਂ ਚੀਜ਼ਾਂ ਦੀ ਜਾਂਚ
  • glowing face marriage  injections  weight loss
    ਚਮਕਦਾਰ ਚਿਹਰਾ ਜਾਂ ਬੀਮਾਰ ਸਰੀਰ? ਵਿਆਹ ਤੋਂ ਪਹਿਲਾਂ ਇੰਜੈਕਸ਼ਨਾਂ ਨਾਲ ਭਾਰ ਘਟਾਉਣ ਵਾਲੇ ਪੜ੍ਹਨ ਇਹ ਖ਼ਬਰ!
  • gulkand is nectar for the body
    ਗਰਮੀ ਦੇ ਕਹਿਰ 'ਚ ਸਰੀਰ ਲਈ 'ਅੰਮ੍ਰਿਤ' ਹੈ ਗੁਲਕੰਦ! ਰੋਜ਼ਾਨਾ 1 ਚਮਚ ਖਾਣ ਦੇ ਫਾਇਦੇ ਸੁਣ ਹੋ ਜਾਓਗੇ ਹੈਰਾਨ
  • raisins eaten incorrectly can be harmful to health
    ਸਿਹਤ ਵਿਗਾੜ ਸਕਦੀ ਹੈ ਗਲਤ ਤਰੀਕੇ ਨਾਲ ਖਾਧੀ ਸੌਗੀ ! ਜਾਣੋ ਕੀ ਹੈ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • mangoes  chemical fruit  police  health
    ਅੰਬਾਂ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ ! ਕੈਮੀਕਲ ਲਾ ਕੇ ਪਕਾਏ ਜਾ ਰਹੇ ਫਲ, ਸਿਹਤ ਨਾਲ ਵੱਡਾ ਖਿਲਵਾੜ
  • this way of eating almonds will change your health
    ਬਾਦਾਮ ਖਾਣ ਦਾ ਇਹ ਤਰੀਕਾ ਬਦਲ ਦੇਵੇਗਾ ਤੁਹਾਡੀ ਸਿਹਤ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • several reasons responsible for defeat to srh  ryan parag
    SRH ਤੋਂ ਮਿਲੀ ਹਾਰ ਲਈ ਕਈ ਕਾਰਨ ਜ਼ਿੰਮੇਵਾਰ: ਰਿਆਨ ਪਰਾਗ
  • benefits of eating pomegranate
    ਗਲਤ ਤਰੀਕੇ ਨਾਲ ਖਾ ਰਹੇ ਹੋ ਅਨਾਰ ਤਾਂ ਸਰੀਰ 'ਤੇ ਪੈ ਸਕਦੈ ਬੁਰਾ ਅਸਰ! ਜਾਣੋ ਖਾਣ ਦਾ ਸਹੀ ਸਮਾਂ ਤੇ ਫਾਇਦੇ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
Trending
Ek Nazar
ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • don  t ignore a sore throat even if you forget it
      ਭੁੱਲ ਕੇ ਵੀ ਗਲ਼ੇ ਦੀ ਖਰਾਸ਼ ਨੂੰ ਨਾ ਕਰੋ Ignore ! ਹੋ ਸਕਦੈ ਇਸ ਜਾਨਲੇਵਾ ਬਿਮਾਰੀ...
    • beware of those who eat gond katira
      ਗੋਂਦ ਕਤੀਰਾ ਖਾਣ ਵਾਲੇ ਸਾਵਧਾਨ! ਇਨ੍ਹਾਂ 4 ਤਰ੍ਹਾਂ ਦੇ ਲੋਕਾਂ ਲਈ ਹੋ ਸਕਦਾ ਹੈ...
    • benefits of eating tamarind
      ਸਿਰਫ਼ ਸਵਾਦ ਹੀ ਨਹੀਂ, ਬੀਮਾਰੀਆਂ ਦਾ ਕਾਲ ਹੈ 'ਇਮਲੀ'! ਜਾਣੋ ਇਸ ਦੇ ਜਾਦੂਈ...
    • 2 blood the highest risk of heart attack
      ਸਾਵਧਾਨ! ਇਨ੍ਹਾਂ 2 ਬਲੱਡ ਗਰੁੱਪਾਂ ਵਾਲਿਆਂ ਨੂੰ ਹਾਰਟ ਅਟੈਕ ਦਾ ਸਭ ਤੋਂ ਵੱਧ...
    • benefits of drinking cinnamon tea
      ਕਿਸੇ ਮੈਜਿਕ ਡ੍ਰਿੰਕ' ਤੋਂ ਘੱਟ ਨਹੀਂ 'ਦਾਲਚੀਨੀ ਦੀ ਚਾਹ'! ਰੋਜ਼ਾਨਾ ਇਕ ਕੱਪ ਪੀਣ...
    • mountains apples fruit nutrition
      ਪਹਾੜਾਂ ਦਾ ਸੇਬ ਜ਼ਿਆਦਾ ਤਾਕਤਵਰ, ਹਰ 100 ਮੀਟਰ ਦੀ ਉਚਾਈ ’ਤੇ ਵਧਦੀ ਹੈ ਫਲ ਦੀ...
    • parkinson  s treatment
      ਹੁਣ ਬਿਨਾਂ ਆਪਰੇਸ਼ਨ ਦੇ Free ਹੋਵੇਗਾ Parkinson's ਦਾ ਇਲਾਜ ! AIIMS ਨੇ ਕੀਤਾ...
    • nerve in your leg get pulled while you sleep at night
      ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...
    • the pressure to be the perfect mother is becoming a cause of illness
      ਪਰਫੈਕਟ ਮਾਂ ਬਣਨ ਦਾ ਦਬਾਅ ਬਣ ਰਿਹਾ ਹੈ ਬੀਮਾਰੀ ਦਾ ਕਾਰਨ, ਨਜ਼ਰਅੰਦਾਜ਼ ਨਾ ਕਰੋ...
    • benefits of eating stale bread
      ਹੱਡੀਆਂ ਬਣਨਗੀਆਂ ਲੋਹੇ ਵਾਂਗ ਮਜ਼ਬੂਤ ! ਬਾਸੀ ਰੋਟੀ ਸੁੱਟਣ ਤੋਂ ਪਹਿਲਾਂ ਪੜ੍ਹ ਲਓ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +