Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    12:19:06 PM

  • sukhpal singh khaira statement on dm gagandeep singh randhawa case

    ਲਾਲਜੀਤ ਭੁੱਲਰ 'ਤੇ ਮਾਮਲਾ ਦਰਜ ਕਰਕੇ ਜਲਦੀ ਕਰੋ...

  • gurjit aujla statement on punjab warehousing corporation s amritsar suicide

    ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ :...

  • pargat singh on laljit bhullar case

    ਲਾਲਜੀਤ ਭੁੱਲਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰੋ:...

  • iran and us dollar

    ਖ਼ਤਮ ਹੋ ਜਾਵੇਗਾ ਡਾਲਰ ! ਅਮਰੀਕਾ ਦੇ 'ਗਲ਼ੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਸਾਵਧਾਨ! ਇਨ੍ਹਾਂ ਸਬਜ਼ੀਆਂ ਨੂੰ ਖਾਣ ਨਾਲ ਵੱਧ ਸਕਦੀ ਹੈ 'ਯੂਰਿਕ ਐਸਿਡ' ਦੀ ਸਮੱਸਿਆ

HEALTH News Punjabi(ਸਿਹਤ)

Health Tips : ਸਾਵਧਾਨ! ਇਨ੍ਹਾਂ ਸਬਜ਼ੀਆਂ ਨੂੰ ਖਾਣ ਨਾਲ ਵੱਧ ਸਕਦੀ ਹੈ 'ਯੂਰਿਕ ਐਸਿਡ' ਦੀ ਸਮੱਸਿਆ

  • Edited By Sunaina,
  • Updated: 16 Aug, 2024 12:42 PM
Jalandhar
eating these vegetables can increase the problem of uric acid
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਯੂਰਿਕ ਐਸਿਡ ਇਕ  ਤਰ੍ਹਾਂ ਦਾ ਰਸਾਇਣ ਹੁੰਦਾ ਹੈ ਜੋ ਸਾਡੇ ਸਰੀਰ ’ਚ ਪਿਊਰਿਨ ਦੇ ਟੁੱਟਣ ਨਾਲ ਬਣਦਾ ਹੈ। ਜੇ ਸਰੀਰ ’ਚ ਯੂਰਿਕ ਐਸਿਡ  ਦੀ ਮਾਤਰਾ ਵਧ ਹੋ ਜਾਂਦੀ ਹੈ। ਇਸ ਕਾਰਨ ਸਰੀਰ ’ਚ ਗਠੀਆ, ਗੁਰਦੇ ਦੀ ਪੱਥਰੀ ਤੇ ਹੋਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਕੁਝ ਖੁਰਾਕੀ ਪਦਾਰਥਾਂ ਖਾਸ ਕਰ ਕੇ ਸਬਜ਼ੀਆਂ, ਯੂਰਿਕ ਐਡਿਸ ਦੇ ਪੱਧਰ  ਵਧਾ ਸਕਦੀਆਂ ਹਨ। ਇਸ ਲਈ ਜੇਕਰ ਤੁਸੀਂ ਯੂਰਿਕ ਐਸਿਡ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਆਪਣੀ ਡਾਇਟ ’ਤੇ ਧਿਆਨ ਦੇਣ ਦੀ ਲੋੜ ਹੈ। ਇਸ ਦੌਰਾਨ ਕਈ ਸਬਜ਼ੀਆਂ ਯੂਰਿਕ ਐਸਿਡ ਦੇ ਪੱਧਰ  ਨੂੰ ਵਧਾ ਸਕੀਦਆਂ ਹਨ,  ਇਸ ਲਈ ਤੁਹਾਨੂੰ ਉਨ੍ਹਾਂ ਸਬਜ਼ੀਆਂ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਇਸ ਲੇਖ ’ਚ ਅਸੀਂ ਪੰਜ ਅਜਿਹੀਆਂ ਸਬਜ਼ੀਆਂ ਬਾਰੇ ਜਾਣਾਂਗੇ ਜੋ ਯੂਰਿਕ ਐਸਿਡ ਦੀ ਸਮੱਸਿਆ ਨੂੰ ਵਧਾ ਸਕਦੀਆਂ ਹਨ। 

ਪਾਲਕ
ਪਾਲਕ ’ਚ ਪਿਊਰਿਨ ਦੀ ਉੱਚ ਮਾਤਰਾ ਹੁੰਦੀ ਹੈ ਜੋ ਸਰੀਰ ’ਚ ਯੂਰਿਕ ਐਸਿਡ ਦੇ ਪੱਧਰ ਨੂੰ ਵਧਾ ਸਕਦੀ ਹੈ। ਹਾਲਾਂਕਿ, ਪਾਲਕ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ ਪਰ ਇਸ ਨੂੰ ਸੀਮਤ ਮਾਤਰਾ ’ਚ ਖਾਣਾ ਚਾਹੀਦਾ ਹੈ। ਇਸ ਲਈ ਯੂਰਿਕ ਐਸਿਡ ਦੇ ਮਰੀਜ਼ ਨੂੰ ਪਾਲਕ ਦੀ ਵਰਤੋ ਘੱਟ ਕਰਨੀ ਚਾਹੀਦੀ ਹੈ।

ਬ੍ਰੋਕਲੀ
ਬ੍ਰੇਕਲੂੀ ’ਚ ਪਿਊਰਿਨ ਦੀ ਮਾਤਰਾ ਬੜੀ ਘੱਟ ਹੁੰਦੀ ਹੈ ਜਿਸ ਕਾਰਨ ਇਹ ਯੂਰਿਕ ਐਸਿਡ ਦੇ ਪੱਧਰ ਨੂੰ  ਘੱਟ ਪ੍ਰਭਾਵਿਤ ਕਰਦੀ ਹੈ। ਇਸ ਲਈ ਬ੍ਰੋਕਲੀ ਨੂੰ ਆਮ ਮਾਤਰਾ ’ਚ ਖਾਣਾ ਆਮ ਤੌਰ ’ਤੇ ਸੁਰੱਖਿਅਤ ਹੁੰਦਾ ਹੈ। ਜੇਕਰ ਤੁਹਾਨੂੰ ਯੂਰਿਕ ਐਸਿਡ ਦੀ ਸਮੱਸਿਆ ਹੈ ਤਾਂ ਬ੍ਰੋਕਲੀ  ਨੂੰ  ਆਪਣੀ ਡਾਇਟ ’ਚ ਸ਼ਾਮਲ ਕਰਨਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਹਾਲਾਂਕਿ, ਤੁਹਾਨੂੰ ਇਕ ਸੰਤੁਲਿਤ ਖੁਰਾਕ  ਅਪਣਾਉਣੀ ਚਾਹੀਦੀ ਹੈ ਅਤੇ ਡਾਕਟਰ ਦੀ ਸਲਾਹ ਮੁਤਾਬਕ ਖਾਣੇ ਦੀ ਯੋਜਨਾ ਬਣਾਉਣੀ ਚਾਹੀਦੀ ਹੈ।

ਫੁੱਲਗੋਭੀ
ਇਹ ਇਕ ਪੌਸ਼ਟਿਕ ਸਬਜ਼ੀ ਹੈ ਜੋ ਸਾਡੇ ਭੋਜਨ ’ਚ ਸ਼ਾਮਲ ਕੀਤੀ ਜਾਂਦੀ ਹੈ ਪਰ ਫੁੱਲਗੋਭੀ ’ਚ ਪਿਊਰਿਨ ਦੀ ਮਾਤਰਾ ਵੱਧ ਹੁੰਦੀ ਹੈ ਇਸ ਲਈ ਇਹ ਯੂਰਿਕ ਐਸਿਡ ਦੇ ਪੱਧਰ ਨੂੰ ਵਧਾਉਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਨਾਲ ਹੀ, ਇਸ ਨੂੰ ਖਾਣ ਨਾਲ ਸਰੀਰ ’ਚ ਕਈ ਬਿਮਾਰੀਆਂ ਦਾ ਖਤਰਾ ਵੀ ਵੱਧ ਜਾਂਦਾ ਹੈ।

ਅਸ਼ਵਗੰਧਾ
ਅਸ਼ਵਗੰਧਾ ’ਚ ਵੀ ਪਿਊਰਿਨ ਦੀ ਮਾਤਰਾ ਘੱਟ ਹੁੰਦੀ ਹੈਜੋ ਕੁਝ ਲੋਕਾਂ ’ਚ ਯੂਰਿਕ ਐਸਿਡ ਦੇ ਪੱਧਰ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਇਸ ਨੂੰ ਸੀਮਤ ਮਾਤਰਾ ’ਚ ਖਾਣਾ ਚਾਹੀਦਾ ਹੈ।

ਟਮਾਟਰ
ਟਮਾਟਰ ’ਚ ਵੀ ਪਿਊਰਿਨ ਹੁੰਦਾ ਹੈ ਅਤੇ ਇਹ ਕੁਝ ਲੋਕਾਂ ’ਚ ਯੂਰਿਕ ਐਸਿਡ ਦੇ ਪੱਧਰ ਨੂੰ ਵਧਾ ਸਕਦਾ ਹੈ। ਹਾਲਾਂਕਿ ਇਸ ਦਾ ਅਸਰ ਵੱਖ-ਵੱਖ ਲੋਕਾਂ ’ਤੇ ਵੱਖ-ਵੱਖ ਢੰਗਾਂ ਨਾਲ ਹੋ ਸਕਦਾ ਹੈ।

ਮਸ਼ਰੂਮ
ਮਸ਼ਰੂਮ ’ਚ ਪਿਊਰਿਨ ਦੀ ਮਾਤਰਾ ਵੱਧ ਹੁੰਦੀ ਹੈ ਜੋ ਯੂਰਿਕ ਐਸਿਡ ਦੇ ਪੱਧਰ  ਵਧਾਉਣ ’ਚ ਯੋਗਦਾਨ ਦੇ ਸਕਦੀ ਹੈ।

ਬੀਨਜ਼
ਕਈ ਕਿਸਮਾਂ ਦੀਆਂ ਬੀਨਜ਼ ਜਿਵੇਂ ਕਿ ਰਾਜਮਾਂ ਅਤੇ ਛੋਲਿਆਂ ’ਚ ਵੀ ਪਿਊਰਿਨ ਦੀ ਮਾਤਰਾ ਹੁੰਦੀ ਹੈ। ਇਸ  ਦੀ ਵੱਧ ਮਾਤਰਾ ’ਚ ਵਰਤੋ ਕਰਨ ਨਾਲ ਯੂਰਿਕ ਐਸਿਡ ਦਾ ਪੱਧਰ ਵੱਧ ਸਕਦਾ ਹੈ। 

  • Health tips
  • Carefully
  • vegetables
  • food
  • uric acid
  • problem
  • health
  • bad
  • ਸਾਵਧਾਨ
  • ਸਬਜ਼ੀਆਂ
  • ਖਾਣ
  • ਯੂਰਿਕ ਐਸਿਡ
  • ਸਮੱਸਿਆ

ਹਲਦੀ ਹੈ ਕਈ ਰੋਗਾਂ ਲਈ ਰਾਮਬਾਣ, ਜਾਣੋ ਇਸ ਦੇ ਸੇਵਨ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ

NEXT STORY

Stories You May Like

  • heating machines and chemical can have impact on hair
    ਸਾਵਧਾਨ! ਵਾਲਾਂ 'ਤੇ ਹੀਟਿੰਗ ਮਸ਼ੀਨਾਂ ਅਤੇ ਕੈਮੀਕਲ ਸ਼ੈਂਪੂ ਦੀ ਵੱਧ ਵਰਤੋਂ ਪੈ ਸਕਦੀ ਹੈ ਭਾਰੀ, ਜਾਣੋ ਕਿਵੇਂ ਬਚੀਏ
  • cucumber is the superfood of summer
    ਗਰਮੀਆਂ ਦਾ 'ਸੁਪਰਫੂਡ' ਹੈ ਖੀਰਾ: ਸਿਰਫ਼ ਪਾਣੀ ਦੀ ਕਮੀ ਹੀ ਨਹੀਂ, ਇਨ੍ਹਾਂ 5 ਗੰਭੀਰ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ
  • do you have more than 100 grams of gold at home
    ਘਰ 'ਚ ਹੈ 100 ਗ੍ਰਾਮ ਤੋਂ ਜ਼ਿਆਦਾ ਸੋਨਾ? ਹੋ ਜਾਓ ਸਾਵਧਾਨ, ਪੈ ਸਕਦੀ ਹੈ ਇਨਕਮ ਟੈਕਸ ਦੀ ਨਜ਼ਰ
  • cylinder problem  cook food in stove
    ਸਿਲੰਡਰ ਦੀ ਸਮੱਸਿਆ ਹੈ, ਤਾਂ ਚੁੱਲ੍ਹੇ 'ਤੇ ਬਣਾਓ ਖਾਣਾ..., ਭਾਜਪਾ ਵਿਧਾਇਕ ਨੇ ਜਨਤਾ ਨੂੰ ਦਿੱਤੀ ਸਲਾਹ
  • legal action against users creating reels on badshah s controversial song
    ਸਾਵਧਾਨ ; ਭੁੱਲ ਕੇ ਵੀ ਨਾ ਬਣਾਉਣਾ ਇਸ ਪੰਜਾਬੀ ਗਾਣੇ 'ਤੇ ਰੀਲ, ਹੋ ਸਕਦੀ ਹੈ ਜੇਲ੍ਹ !
  • legal action against users creating reels on badshah  s controversial song
    ਸਾਵਧਾਨ ; ਭੁੱਲ ਕੇ ਵੀ ਨਾ ਬਣਾਉਣਾ ਇਸ ਪੰਜਾਬੀ ਗਾਣੇ 'ਤੇ ਰੀਲ, ਹੋ ਸਕਦੀ ਹੈ ਜੇਲ੍ਹ !
  • tanda  s traffic problem has become a headache for people
    ਟਾਂਡਾ ਦੀ ਟਰੈਫਿਕ ਸਮੱਸਿਆ ਲੋਕਾਂ ਲਈ ਬਣੀ ਸਿਰਦਰਦੀ
  • tata motors plant faces severe gas shortage production may be cut
    Tata Motors ਦੇ ਸਾਨੰਦ ਪਲਾਂਟ 'ਚ ਖੜ੍ਹੀ ਹੋਈ ਵੱਡੀ ਸਮੱਸਿਆ, ਉਤਪਾਦਨ 'ਚ ਹੋ ਸਕਦੀ ਹੈ ਵੱਡੀ ਕਟੌਤੀ
  • pargat singh on laljit bhullar case
    ਲਾਲਜੀਤ ਭੁੱਲਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰੋ: ਪਰਗਟ ਸਿੰਘ
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ...
  • kuldeep singh gargaj exclusive interview
    ਸਿੱਖਾਂ ਨੂੰ ਗੁਰੂ ਸਾਹਿਬ ਦੇ ਹੁਕਮ ਮੁਤਾਬਕ ਵੱਡੇ ਪੰਥਕ ਹਿੱਤਾਂ ਲਈ ਇਕੱਠੇ ਹੋਣ ਦੀ...
  • cold wave will continue in punjab
    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • shwet malik bjp leader statement
    ਮਾਨ ਸਰਕਾਰ ਦਾ 'ਪੰਜਾਬ ਕੇਸਰੀ ਸਮੂਹ' 'ਤੇ ਹਮਲਾ ਲੋਕਤੰਤਰ ਲਈ ਵੱਡਾ ਖ਼ਤਰਾ :...
  • punjabis were cheated in the name of guarantees
    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ! ਪਰਗਟ ਸਿੰਘ ਨੇ ਘੇਰੀ 'ਆਪ'...
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ'...
Trending
Ek Nazar
famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

israel attacked syria

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • old age without life partner
      Life Partner ਤੋਂ ਬਿਨਾਂ ਬੁਢਾਪਾ ਹੋ ਰਿਹਾ ਔਖਾ ! ਇਕੱਲੇਪਣ ਕਾਰਨ ਤੇਜ਼ੀ ਨਾਲ...
    • changing weather  bathing method  hot water  cold water
      ਗਰਮ ਜਾਂ ਠੰਡਾ ਪਾਣੀ, ਜਾਣੋ ਕੀ ਹੈ ਨਹਾਉਣ ਦਾ ਸਹੀ ਤਰੀਕਾ!
    • eggs expiry date
      ਮੁਰਗੀ ਨੇ ਕਦੋਂ ਦਿੱਤਾ ਆਂਡਾ? ਨਾ ਦੱਸਣ 'ਤੇ ਦੁਕਾਨਦਾਰ 'ਤੇ ਹੋਵੇਗਾ ਪਰਚਾ
    • benefits of eating green chilies
      ਰਸੋਈ 'ਚ ਰੱਖੀ ਇਹ ਛੋਟੀ ਜਿਹੀ ਚੀਜ਼ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ, ਜਾਣ ਲਓ ਇਸ...
    • home remedies for weight loss
      ਹੁਣ ਘਰ ਬੈਠੇ ਹੀ ਮੱਖਣ ਵਾਂਗ ਪਿਘਲੇਗੀ ਚਰਬੀ, ਬਸ ਅਪਣਾਓ ਇਹ ਦੇਸੀ ਫਾਰਮੂਲਾ
    • calcium deficiency
      ਸਾਵਧਾਨ! ਕਿਤੇ ਤੁਹਾਡੀਆਂ ਹੱਡੀਆਂ ਵੀ ਤਾਂ ਨਹੀਂ ਹੋ ਰਹੀਆਂ ਕਮਜ਼ੋਰ? ਜਾਣੋ ਕੀ ਹਨ...
    • summer fruit proves helpful in lowering high blood pressure
      ਹਾਈ BP ਨੂੰ ਕੰਟਰੋਲ ਕਰਨ ਲਈ ਵਰਦਾਨ ਹੈ ਗਰਮੀਆਂ ਦਾ ਇਹ ਖਾਸ ਫਲ, ਅੱਜ ਹੀ ਕਰੋ...
    • benefits of gourd
      ਗਰਮੀਆਂ ਦਾ ਸੁਪਰਫੂਡ ਹੈ 'ਲੌਕੀ', ਭਾਰ ਘਟਾਉਣ ਤੋਂ ਲੈ ਕੇ ਦਿਲ ਨੂੰ ਫਿੱਟ ਰੱਖਣ...
    • benefits of drinking coffee
      ਸਿਰਫ਼ ਸੁਸਤੀ ਹੀ ਨਹੀਂ ਭਜਾਉਂਦੀ ਕੌਫੀ! ਰੋਜ਼ਾਨਾ ਇਕ ਕੱਪ ਪੀਣ ਨਾਲ ਸਰੀਰ 'ਚ...
    • beetroot bread
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +