Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    12:51:37 AM

  • donald trump met with zelensky  said     i will talk to putin

    ਡੋਨਾਲਡ ਟਰੰਪ ਨੇ ਜ਼ੇਲੇਂਸਕੀ ਨਾਲ ਕੀਤੀ ਮੁਲਾਕਾਤ,...

  • bcci stands against the league of 34 thousand crores

    34 ਹਜ਼ਾਰ ਕਰੋੜ ਦੀ ਲੀਗ ਖਿਲਾਫ ਖੜ੍ਹੀ ਹੋਈ BCCI,...

  • bus operators announce strike

    ਬੱਸ ਆਪ੍ਰੇਟਰਾਂ ਨੇ ਹੜਤਾਲ ਦਾ ਕੀਤਾ ਐਲਾਨ, ਸਕੂਲ...

  • himachal cloud burst 2 people dead 20 injured

    ਹਿਮਾਚਲ 'ਚ ਭਾਰੀ ਤਬਾਹੀ : 4 ਥਾਵਾਂ 'ਤੇ ਫਟੇ ਬੱਦਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਕਿਤੇ ਤੁਸੀਂ ਤਾਂ ਨਹੀਂ ਖਾਂਦੇ ਜ਼ਿਆਦਾ ਆਂਡੇ?

HEALTH News Punjabi(ਸਿਹਤ)

ਕਿਤੇ ਤੁਸੀਂ ਤਾਂ ਨਹੀਂ ਖਾਂਦੇ ਜ਼ਿਆਦਾ ਆਂਡੇ?

  • Edited By Aarti Dhillon,
  • Updated: 04 Jan, 2025 06:48 PM
Health
eating too much eggs
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਸਰਦੀਆਂ ਦੇ ਮੌਸਮ ਦੌਰਾਨ ਤੁਸੀਂ ਕਈ ਥਾਵਾਂ ‘ਤੇ ਆਂਡਿਆਂ ਦੀਆਂ ਰੇਹੜੀਆਂ ਲੱਗੀਆਂ ਹੋਈਆਂ ਦੇਖਦੇ ਹੋਵੋਗੇ। ਸਰਦੀਆਂ ਵਿੱਚ ਆਂਡਿਆਂ ਦਾ ਸੇਵਨ ਕਾਫ਼ੀ ਵੱਧ ਜਾਂਦਾ ਹੈ ਅਤੇ ਸਰੀਰ ਨੂੰ ਗਰਮ ਰੱਖਣ ਲਈ ਲੋਕ ਬੇਹੱਦ ਆਂਡੇ ਖਾਂਦੇ ਹਨ। ਆਂਡੇ ਪ੍ਰੋਟੀਨ ਦਾ ਚੰਗਾ ਸਰੋਤ ਹੁੰਦੇ ਹਨ ਅਤੇ ਇਸੇ ਲਈ ਜਿਮ ਜਾਣ ਵਾਲੇ ਲੋਕ ਵੀ ਨਿਯਮਿਤ ਰੂਪ ਨਾਲ ਆਂਡੇ ਖਾਂਦੇ ਹਨ। ਕਈ ਅਧਿਐਨਾਂ ‘ਚ ਆਂਡਿਆਂ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਗਿਆ ਹੈ। ਹਾਲਾਂਕਿ ਆਂਡਿਆਂ ਦੇ ਜ਼ਿਆਦਾ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਈ ਖੋਜਾਂ ਤੋਂ ਪਤਾ ਲੱਗਾ ਹੈ ਕਿ ਆਂਡੇ ਖਾਣ ਨਾਲ ਦਿਲ ਅਤੇ ਦਿਮਾਗ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਆਂਡਿਆਂ ਦਾ ਜ਼ਿਆਦਾ ਸੇਵਨ ਸਟ੍ਰੋਕ ਦਾ ਖਤਰਾ ਵਧਾ ਸਕਦਾ ਹੈ।

ਇਹ ਵੀ ਪੜ੍ਹੋ-ਦੁੱਧ ਨਾਲ ਰਾਤ ਨੂੰ ਜ਼ਰੂਰ ਖਾਓ ਇਹ ਚੀਜ਼, ਫਿਰ ਦੇਖੋ ਕਮਾਲ
ਹਾਰਵਰਡ ਹੈਲਥ ਦੀ ਰਿਪੋਰਟ ਮੁਤਾਬਕ ਜੇਕਰ ਕੋਈ ਵਿਅਕਤੀ ਰੋਜ਼ਾਨਾ ਸਿਰਫ਼ 1 ਆਂਡਾ ਖਾਂਦਾ ਹੈ ਤਾਂ ਇਸ ਨਾਲ ਹਾਰਟ ਅਟੈਕ, ਸਟ੍ਰੋਕ ਅਤੇ ਹੋਰ ਕਾਰਡੀਓਵੈਸਕੁਲਰ ਬਿਮਾਰੀਆਂ ਦਾ ਖ਼ਤਰਾ ਨਹੀਂ ਵਧਦਾ। ਹਾਲਾਂਕਿ ਆਂਡਿਆਂ ਦੀ ਬਹੁਤ ਜ਼ਿਆਦਾ ਖਪਤ ਕਾਰਡੀਓਵੈਸਕੁਲਰ ਸਿਹਤ ‘ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਆਂਡੇ ‘ਚ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਇਹੀ ਕਾਰਨ ਹੈ ਕਿ ਕੋਲੈਸਟ੍ਰੋਲ ਦੇ ਮਰੀਜ਼ਾਂ ਨੂੰ ਆਂਡਿਆਂ ਖਾਣ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਸਰੀਰ ਵਿੱਚ ਖ਼ਰਾਬ ਕੋਲੈਸਟ੍ਰੋਲ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਇਸ ਨਾਲ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ ਵੱਧ ਸਕਦਾ ਹੈ। ਇਸ ਤੋਂ ਇਲਾਵਾ ਆਂਡਿਆਂ ‘ਚ ਕੁਝ ਅਜਿਹੀਆਂ ਚੀਜ਼ਾਂ ਹੁੰਦੀਆਂ ਹਨ, ਜਿਨ੍ਹਾਂ ਦਾ ਜ਼ਿਆਦਾ ਸੇਵਨ ਨੁਕਸਾਨਦਾਇਕ ਹੋ ਸਕਦਾ ਹੈ।

ਇਹ ਵੀ ਪੜ੍ਹੋ-ਖੜ੍ਹੇ ਹੋ ਕੇ ਪਾਣੀ ਪੀਣਾ ਸਹੀ ਜਾਂ ਗਲਤ
ਕਈ ਖੋਜਾਂ ਤੋਂ ਪੱਤਾ ਲੱਗਾ ਹੈ ਕਿ ਕੋਲੈਸਟ੍ਰੋਲ ਸਾਡੇ ਲੀਵਰ ਵਿੱਚ ਬਣਦਾ ਹੈ ਅਤੇ ਇਸਦਾ ਪੱਧਰ ਖੁਰਾਕ ਤੋਂ ਪ੍ਰਾਪਤ ਕੋਲੈਸਟ੍ਰੋਲ ਨਾਲ ਬਹੁਤਾ ਪ੍ਰਭਾਵਿਤ ਨਹੀਂ ਹੁੰਦਾ। ਜਿਗਰ ਸੰਤ੍ਰਿਪਤ ਅਤੇ ਟ੍ਰਾਂਸ ਫੈਟ ਤੋਂ ਕੋਲੈਸਟ੍ਰੋਲ ਪੈਦਾ ਕਰਦਾ ਹੈ। ਆਂਡਿਆਂ ਵਿੱਚ ਵੀ ਘੱਟ ਮਾਤਰਾ ਵਿੱਚ ਹੀ ਸਹੀ ਪਰ, ਸੰਤ੍ਰਿਪਤ ਚਰਬੀ ਵੀ ਹੁੰਦੀ ਹੈ, ਇਸ ਕਾਰਨ ਆਂਡਿਆਂ ਦਾ ਜ਼ਿਆਦਾ ਸੇਵਨ ਨਹੀਂ ਕਰਨਾ ਚਾਹੀਦਾ। ਖਾਸ ਤੌਰ ‘ਤੇ ਜੋ ਮਰੀਜ਼ ਕਾਰਡੀਓਵੈਸਕੁਲਰ ਰੋਗ ਤੋਂ ਪੀੜਤ ਹਨ, ਉਨ੍ਹਾਂ ਨੂੰ ਬਹੁਤ ਸਾਵਧਾਨੀ ਨਾਲ ਆਂਡਿਆਂ ਦਾ ਸੇਵਨ ਕਰਨਾ ਚਾਹੀਦਾ ਹੈ, ਨਹੀਂ ਤਾਂ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਆਂਡਿਆਂ ਤੋਂ ਐਲਰਜੀ ਹੈ, ਉਨ੍ਹਾਂ ਨੂੰ ਵੀ ਇਸ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ-ਠੰਡ ਦੇ ਮੌਸਮ 'ਚ ਵਧ ਰਿਹੈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਖਾਓ ਇਹ ਫਲ
ਹੁਣ ਸਵਾਲ ਇਹ ਹੈ ਕਿ ਕਿਹੜੇ ਲੋਕਾਂ ਨੂੰ ਆਂਡਿਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ? ਰਿਸਰਚ ਮੁਤਾਬਕ ਦਿਲ ਦੇ ਰੋਗ ਅਤੇ ਕੋਲੈਸਟ੍ਰੋਲ ਤੋਂ ਪੀੜਤ ਲੋਕਾਂ ਨੂੰ ਜ਼ਿਆਦਾ ਆਂਡਿਆਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਸ਼ੂਗਰ ਦੇ ਮਰੀਜ਼ਾਂ ਲਈ, ਆਂਡਿਆਂ ਦਾ ਜ਼ਿਆਦਾ ਸੇਵਨ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾ ਸਕਦਾ ਹੈ। ਕਿਡਨੀ ਦੀ ਬੀਮਾਰੀ ਤੋਂ ਪੀੜਤ ਲੋਕਾਂ ਨੂੰ ਵੀ ਆਂਡਿਆਂ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ, ਕਿਉਂਕਿ ਇਸ ‘ਚ ਪ੍ਰੋਟੀਨ ਜ਼ਿਆਦਾ ਹੁੰਦਾ ਹੈ। ਜੇਕਰ ਤੁਸੀਂ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਤੋਂ ਪੀੜਤ ਹੋ ਤਾਂ ਅੰਡੇ ਖਾਣ ਤੋਂ ਪਹਿਲਾਂ ਡਾਕਟਰ ਜਾਂ ਡਾਇਟੀਸ਼ੀਅਨ ਦੀ ਸਲਾਹ ਜ਼ਰੂਰ ਲਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • eating
  • eggs
  • health care
  • food lover
  • health diet
  • ਸਰਦੀ
  • ਆਂਡੇ ਖਾਣੇ
  • ਸਿਹਤ
  • ਸਰੀਰ ਗਰਮ

ਦੁੱਧ ਨਾਲ ਰਾਤ ਨੂੰ ਜ਼ਰੂਰ ਖਾਓ ਇਹ ਚੀਜ਼, ਫਿਰ ਦੇਖੋ ਕਮਾਲ

NEXT STORY

Stories You May Like

  • don  t make these mistakes while baking bread
    ਸਾਵਧਾਨ! ਰੋਟੀ ਪਕਾਉਂਦੇ ਸਮੇਂ ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀਆਂ, ਜਾਣੋ ਬਣਾਉਣ ਦਾ ਤਰੀਕਾ
  • famous makeup artist loses hearing due to wearing airpods
    ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰਦੇ AirPods ਦੀ ਇੰਝ ਵਰਤੋਂ, ਮੇਕਅੱਪ ਆਰਟਿਸਟ ਨੇ ਸੁਣਾਈ ਆਪਬੀਤੀ
  • using smartphone while eating is dangerous for health
    ਖਾਣਾ ਖਾਂਦੇ ਵੇਲੇ ਛੱਡ ਦਿਓ Mobile ਦੇਖਣਾ! ਨਹੀਂ ਤਾਂ ਭੁਗਤਣੇ ਪੈ ਸਕਦੇ ਨੇ ਗੰਭੀਰ ਨਤੀਜੇ
  • if you are going to buy a new ac  then keep these things in mind
    ਖਰੀਦਣ ਜਾ ਰਹੇ ਹੋ ਨਵਾਂ AC ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ ! ਕਿਤੇ ਪੈ ਨਾ ਜਾਵੇ ਪਛਤਾਉਣਾ
  • summer high electricity bills reduce
    ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਹੋਵੇਗਾ ਫ਼ਾਇਦਾ
  • section 163 has been implemented
    ਵੱਡੀ ਖ਼ਬਰ ; 19 ਜੂਨ ਤੱਕ ਲਾਗੂ ਹੋਈ ਧਾਰਾ 163, 5 ਤੋਂ ਜ਼ਿਆਦਾ ਲੋਕ ਹੋਏ ਇਕੱਠੇ ਤਾਂ...
  •   buying rcb is a far cry  i don  t even drink royal challengers
    'RCB ਖਰੀਦਣਾ ਤਾਂ ਦੂਰ ਦੀ ਗੱਲ, ਮੈਂ ਤਾਂ Royal Challengers ਪੀਂਦਾ ਵੀ ਨਹੀਂ'
  • pisces people will not be interested in religious activities
    ਮੀਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ’ਚ ਧਿਆਨ ਨਹੀਂ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5...
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • raman arora revelations
    MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ
  • weather changes in punjab
    ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ...
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • ਸਿਹਤ ਦੀਆਂ ਖਬਰਾਂ
    • drinking alcohol on weekends damages liver
      ਵੀਕਐਂਡ 'ਤੇ ਵੀ ਸ਼ਰਾਬ ਪੀਣ ਨਾਲ ਖਰਾਬ ਹੋ ਜਾਂਦੈ ਲੀਵਰ... ਡਾਕਟਰ ਨੇ ਦੱਸਿਆ ਕਾਰਨ
    • watermelon seeds beneficial for health
      Health Tips: ਸਿਹਤ ਲਈ ਬੇਹੱਦ ਲਾਹੇਵੰਦ ਹਨ ''ਤਰਬੂਜ ਦੇ ਬੀਜ'', ਜ਼ਰੂਰ ਕਰੋ...
    • beware of glass bottle users
      ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ
    • eat pearl millet roti to reduce your weight gain
      ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...
    • benefits of watermelon juice
      ਪੌਸ਼ਕ ਤੱਤਾਂ ਨਾਲ ਭਰਪੂਰ ਹੈ ਇਸ ਫਲ ਦਾ ਜੂਸ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • causes of gallstones
      ਪਿੱਤੇ 'ਚ ਪੱਥਰੀ ਹੋਣ ਦੇ ਕੀ ਹਨ ਕਾਰਨ, ਲੱਛਣ  ਤੇ ਬਚਾਅ ਦੇ ਤਰੀਕੇ
    • patients  aiims  robotic technology  treatment
      ਥਾਇਰਾਇਡ ਤੇ ਪੈਰਾਥਾਇਰਾਇਡ ਦੇ ਮਰੀਜ਼ਾਂ ਲ਼ਈ ਖ਼ਾਸ ਖ਼ਬਰ : ਏਮਜ਼ 'ਚ ਰੋਬੋਟਿਕ...
    • why should you always drink water while sitting down
      ਹਮੇਸ਼ਾ ਪਾਣੀ ਬੈਠ ਕੇ ਹੀ ਕਿਉਂ ਪੀਣਾ ਚਾਹੀਦੈ?
    • do this before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਕਰ ਲਓ ਇਹ ਕੰਮ ਨਹੀਂ ਹੋਵੇਗੀ ਕੋਈ ਵੀ ਸਮੱਸਿਆ
    • don t make these mistakes while baking bread
      ਸਾਵਧਾਨ! ਰੋਟੀ ਪਕਾਉਂਦੇ ਸਮੇਂ ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀਆਂ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +