Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    6:27:45 AM

  • nationwide bank strike

    ਜਲਦ ਨਿਬੇੜ ਲਓ Bank ਨਾਲ ਜੁੜੇ ਕੰਮ, 28, 29 ਤੇ 30...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਐਕਟੋਪਿਕ ਪ੍ਰੈਗਨੈਂਸੀ ਵਾਲੀਆਂ ਔਰਤਾਂ ਨੂੰ ਹੁੰਦੈ ਜਾਨ ਦਾ ਖ਼ਤਰਾ, ਮਹਿੰਗਾ ਪੈ ਸਕਦੈ ਇਨ੍ਹਾਂ ਲੱਛਣਾਂ ਨੂੰ ਕਰਨਾ ਨਜ਼ਰਅੰਦਾਜ਼

HEALTH News Punjabi(ਸਿਹਤ)

ਐਕਟੋਪਿਕ ਪ੍ਰੈਗਨੈਂਸੀ ਵਾਲੀਆਂ ਔਰਤਾਂ ਨੂੰ ਹੁੰਦੈ ਜਾਨ ਦਾ ਖ਼ਤਰਾ, ਮਹਿੰਗਾ ਪੈ ਸਕਦੈ ਇਨ੍ਹਾਂ ਲੱਛਣਾਂ ਨੂੰ ਕਰਨਾ ਨਜ਼ਰਅੰਦਾਜ਼

  • Edited By Sunita,
  • Updated: 08 Feb, 2023 01:03 PM
New Delhi
ectopic pregnancy a life threatening gynecological
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਅਮਰੀਕਾ 'ਚ ਗਰਭਪਾਤ (Abortion ) ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ, ਉਦੋਂ ਤੋਂ ਐਕਟੋਪਿਕ ਪ੍ਰੈਗਨੈਂਸੀ ਦੇ ਵਿਸ਼ੇ 'ਤੇ ਕਾਫ਼ੀ ਚਰਚਾ ਹੋ ਰਹੀ ਹੈ। ਐਕਟੋਪਿਕ ਪ੍ਰੈਗਨੈਂਸੀ ਯਾਨੀ ਟਿਊਬਲ ਪ੍ਰੈਗਨੈਂਸੀ ਅਜਿਹੀ ਗਰਭ ਅਵਸਥਾ ਹੈ, ਜਿਸ 'ਚ ਭਰੂਣ ਗਰਭ ਤਕ ਨਹੀਂ ਪਹੁੰਚਦਾ ਅਤੇ ਫੈਲੋਪਿਅਨ ਟਿਊਬ ਯਾਨੀ ਬੱਚੇਦਾਨੀ ਪਲੇਸੇਂਟਾ 'ਚ ਫਸ ਜਾਂਦਾ ਹੈ ਅਤੇ ਉੱਥੇ ਵਧਣਾ ਸ਼ੁਰੂ ਹੋ ਜਾਂਦਾ ਹੈ। ਫੈਲੋਪੀਅਨ ਟਿਊਬ ਛੋਟੀਆਂ ਅਤੇ ਪਤਲੀਆਂ ਹੁੰਦੀਆਂ ਹਨ ਅਤੇ ਵਧ ਰਹੇ ਭਰੂਣ ਦੇ ਦਬਾਅ ਨੂੰ ਸਹਿਣ ਨਹੀਂ ਕਰ ਸਕਦੀਆਂ। ਜੇਕਰ ਸਮੇਂ ਸਿਰ ਗਰਭਪਾਤ ਨਾ ਕਰਵਾਇਆ ਜਾਵੇ ਤਾਂ ਫੈਲੋਪੀਅਨ ਟਿਊਬ ਫਟ ਸਕਦੀ ਹੈ ਅਤੇ ਇਨਫੈਕਸ਼ਨ ਔਰਤ ਦੀ ਜਾਨ ਲੈ ਸਕਦੀ ਹੈ।

ਐਕਟੋਪਿਕ ਗਰਭ ਅਵਸਥਾ ਦੇ ਲੱਛਣ :- ਐਕਟੋਪਿਕ ਗਰਭ ਅਵਸਥਾ 'ਚ ਔਰਤਾਂ ਨੂੰ ਆਮ ਗਰਭ ਅਵਸਥਾ ਦੇ ਸਮਾਨ ਲੱਛਣਾਂ ਦਾ ਅਨੁਭਵ ਹੁੰਦਾ ਹੈ, ਜਿਵੇਂ ਕਿ ਪੀਰੀਅਡ ਨਾ ਆਉਣਾ, ਲੱਤਾਂ 'ਚ ਦਰਦ, ਵਾਰ-ਵਾਰ ਟਾਇਲਟ ਜਾਣਾ, ਬੇਚੈਨੀ ਆਦਿ। ਪ੍ਰੈਗਨੈਂਸੀ ਟੈਸਟ ਕਰਵਾਉਣ ਤੋਂ ਬਾਅਦ ਵੀ ਰਿਪੋਰਟ ਪਾਜ਼ੇਟਿਵ ਆਉਂਦੀ ਹੈ ਪਰ ਜਿਵੇਂ-ਜਿਵੇਂ ਭਰੂਣ ਨਲੀ 'ਚ ਵਧਦਾ ਹੈ, ਐਕਟੋਪਿਕ ਗਰਭ ਅਵਸਥਾ ਦੇ ਲੱਛਣ ਮਹਿਸੂਸ ਹੋਣ ਲੱਗਦੇ ਹਨ।

ਇਹ ਖ਼ਬਰ ਵੀ ਪੜ੍ਹੋ : Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਵਾਈ, ਘਰੇਲੂ ਤਰੀਕਿਆਂ ਨਾਲ ਇੰਝ ਪਾਓ ਰਾਹਤ

ਖੂਨ ਵਹਿਣਾ :- ਆਮ ਤੌਰ 'ਤੇ ਜਦੋਂ ਪੀਰੀਅਡ ਦੀ ਤਰੀਕ ਮਿਸ ਹੋਣ ਤੋਂ ਬਾਅਦ ਹਲਕਾ ਖੂਨ ਨਿਕਲਣਾ ਸ਼ੁਰੂ ਹੋ ਜਾਂਦਾ ਹੈ ਤਾਂ ਔਰਤਾਂ ਇਸ ਨੂੰ ਇਮਪਲਾਂਟੇਸ਼ਨ ਬਲੀਡਿੰਗ ਜਾਂ ਦੇਰੀ ਨਾਲ ਪੀਰੀਅਡਜ਼ ਸਮਝਣ ਦੀ ਗਲਤੀ ਕਰਦੀਆਂ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਜਾਂ ਤਾਂ ਇਹ ਖੂਨ ਵਹਿ ਰਿਹਾ ਹੈ ਤਾਂ ਕਿ ਭਰੂਣ ਬੱਚੇਦਾਨੀ ਨਾਲ ਚਿਪਕ ਜਾਵੇ ਜਾਂ ਫਿਰ ਉਨ੍ਹਾਂ ਦਾ ਪੀਰੀਅਡ ਲੇਟ ਹੋ ਰਿਹਾ ਹੈ, ਜਿਸ ਕਾਰਨ ਹਲਕਾ ਖੂਨ ਨਿਕਲ ਰਿਹਾ ਹੈ ਪਰ ਇਹ ਸਭ ਤੋਂ ਖ਼ਤਰਨਾਕ ਸਥਿਤੀ ਹੈ। ਦਰਅਸਲ, ਐਕਟੋਪਿਕ ਗਰਭ ਅਵਸਥਾ 'ਚ ਖੂਨ ਵਹਿਣਾ ਸ਼ੁਰੂ ਉਦੋ ਹੁੰਦਾ ਹੈ ਜਦੋਂ ਗਰਭ ਸ਼ੀਸ਼ੂ ਦਾ ਆਕਾਰ ਵਧਣ ਕਾਰਨ ਟਿਊਬ ਫਟ ਜਾਂਦੀ ਹੈ ਅਤੇ ਖੂਨ ਨਿਕਲਣਾ ਸ਼ੁਰੂ ਹੋ ਜਾਂਦਾ ਹੈ।

ਪੇਟ ਦੇ ਹੇਠਲੇ ਹਿੱਸੇ 'ਚ ਹੁੰਦੈ ਦਰਦ :- ਖੂਨ ਵਹਿਣ ਦੇ ਨਾਲ-ਨਾਲ ਪੇਟ ਦੇ ਹੇਠਲੇ ਹਿੱਸੇ 'ਚ ਵੀ ਦਰਦ ਹੁੰਦਾ ਹੈ। ਹੌਲੀ-ਹੌਲੀ ਇਹ ਦਰਦ ਅਸਹਿ ਹੋਣ ਲੱਗਦਾ ਹੈ। ਜੇਕਰ ਗਰਭ ਅਵਸਥਾ ਦੌਰਾਨ ਅਜਿਹਾ ਹੁੰਦਾ ਹੈ ਤਾਂ ਤੁਰੰਤ ਡਾਕਟਰ ਦੀ ਸਲਾਹ ਲਓ। ਚੱਕਰ ਆਉਣੇ, ਕਮਜ਼ੋਰੀ ਦੇ ਨਾਲ-ਨਾਲ ਮੋਢਿਆਂ 'ਚ ਦਰਦ ਵੀ ਸ਼ੁਰੂ ਹੋ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ :- ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੈ ਹਰੀ ਮਿਰਚ ਤੇ ਲਸਣ ਦੀ ਚਟਣੀ, ਜਾਣੋ ਬਣਾਉਣ ਦੀ ਵਿਧੀ

ਲੱਛਣ ਦਿਖਾਈ ਦਿੰਦੇ ਹੀ ਲਓ ਡਾਕਟਰ ਦੀ ਸਲਾਹ :- ਜਿਵੇਂ ਹੀ ਮਾਹਵਾਰੀ ਖੁੰਝ ਜਾਂਦੀ ਹੈ ਅਤੇ ਗਰਭ ਅਵਸਥਾ ਦੀ ਰਿਪੋਰਟ ਸਕਾਰਾਤਮਕ ਆਉਂਦੀ ਹੈ ਤਾਂ ਇਹ ਪੁਸ਼ਟੀ ਕਰਨ ਲਈ ਤੁਰੰਤ ਅਲਟਰਾਸਾਊਂਡ ਕਰਵਾਓ ਕਿ ਗਰਭਸਥ ਸ਼ੀਸ਼ੂ ਬੱਚੇਦਾਨੀ 'ਚ ਹੈ ਨਾ ਕਿ ਫੈਲੋਪੀਅਨ ਟਿਊਬ 'ਚ। ਆਮ ਤੌਰ 'ਤੇ ਅਜਿਹੀ ਗਰਭ ਅਵਸਥਾ ਨੂੰ ਸੁਰੱਖਿਅਤ ਗਰਭਪਾਤ ਦੁਆਰਾ ਖ਼ਤਮ ਕੀਤਾ ਜਾਂਦਾ ਹੈ। ਜੇਕਰ ਭਰੂਣ ਦਾ ਆਕਾਰ ਵਧ ਗਿਆ ਹੈ ਅਤੇ ਨਲੀ 'ਚੋਂ ਖੂਨ ਵਗਣਾ ਸ਼ੁਰੂ ਹੋ ਗਿਆ ਹੈ ਤਾਂ ਅਜਿਹੀ ਸਥਿਤੀ 'ਚ ਭਰੂਣ ਨੂੰ ਕੱਢਣ ਲਈ ਸਰਜਰੀ ਕਰਨੀ ਪੈਂਦੀ ਹੈ। ਸਮੇਂ ਸਿਰ ਸਰਜਰੀ ਕਰਵਾਉਣ ਨਾਲ ਦੂਜੀ ਟਿਊਬ ਨੂੰ ਸੁਰੱਖਿਅਤ ਰੱਖਣਾ ਆਸਾਨ ਹੋ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ : Health Tips: ਸਾਵਧਾਨ! ਲੋੜ ਤੋਂ ਵੱਧ ਕਦੇ ਨਾ ਪੀਓ ਪਾਣੀ, ‘ਕਿਡਨੀ ਫੇਲ੍ਹ’ ਹੋਣ ਸਣੇ ਹੋ ਸਕਦੇ ਨੇ ਕਈ ਰੋਗ

ਟਿਊਬਲ ਪ੍ਰੈਗਨੈਂਸੀ ਤੋਂ ਬਾਅਦ ਪਰਿਵਾਰ ਨਿਯੋਜਨ 'ਚ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ :- ਟਿਊਬਲ ਗਰਭ ਅਵਸਥਾ ਤੋਂ ਬਾਅਦ ਇੱਕ ਹੋਰ ਗਰਭ ਅਵਸਥਾ ਵੀ ਐਕਟੋਪਿਕ ਹੋਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਗਰਭ ਅਵਸਥਾ ਦੀ ਯੋਜਨਾ ਬਣਾਉਣ ਤੋਂ ਪਹਿਲਾਂ, ਡਾਕਟਰ ਦੁਆਰਾ ਜਾਂਚ ਕਰਵਾਓ। ਅਲਟਰਾਸਾਊਂਡ ਨਾਲ ਗਰਭ ਅਵਸਥਾ ਦੀ ਪੁਸ਼ਟੀ ਕਰੋ। ਐਕਟੋਪਿਕ ਗਰਭ ਅਵਸਥਾ ਟਿਊਬ 'ਚ ਇੱਕ ਗੰਢ ਦਾ ਕਾਰਨ ਬਣ ਸਕਦੀ ਹੈ। ਬਿਹਤਰ ਹੋਵੇਗਾ ਕਿ ਤੁਸੀਂ ਆਪਣੀਆਂ ਦੋਵੇਂ ਟਿਊਬਾਂ ਦੀ ਡਾਕਟਰ ਤੋਂ ਚੰਗੀ ਤਰ੍ਹਾਂ ਜਾਂਚ ਕਰਵਾਓ ਅਤੇ ਲੋੜ ਪੈਣ 'ਤੇ ਜ਼ਰੂਰੀ ਇਲਾਜ ਕਰਵਾਓ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।   

  • Ectopic Pregnancy
  • Pregnancy
  • Ectopic
  • Abortion
  • Risk Of Death
  • Symptoms

Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਵਾਈ, ਘਰੇਲੂ ਤਰੀਕਿਆਂ ਨਾਲ ਇੰਝ ਪਾਓ ਰਾਹਤ

NEXT STORY

Stories You May Like

  • india may face slowdown in global economic growth  dbs
    ਭਾਰਤ ਅੰਤਰਰਾਸ਼ਟਰੀ ਆਰਥਿਕ ਵਾਧਾ ਪੈ ਸਕਦੈ ਮੱਠਾ : ਡੀ. ਬੀ. ਐੱਸ.
  • ignoring a headache upon waking up can be costly
    ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ ਸਮੱਸਿਆ
  • ignoring the significance of sikh history is concerning
    ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ : ਬਾਬਾ ਬਲਬੀਰ ਸਿੰਘ
  • power crisis deepens in punjab
    ਪੰਜਾਬ 'ਚ ਬਿਜਲੀ ਸੰਕਟ ਗਹਿਰਾਇਆ, ਉਦਯੋਗਾਂ ਨੂੰ ਕਰਨਾ ਪੈ ਰਿਹਾ ਪਰੇਸ਼ਾਨੀ ਦਾ ਸਾਹਮਣਾ
  •    then crude oil will become more expensive
    ...ਤਾਂ ਹੋਰ ਮਹਿੰਗਾ ਹੋਵੇਗਾ ਕੱਚਾ ਤੇਲ, ਜਾ ਸਕਦੈ 120 ਡਾਲਰ ਤੋਂ ਪਾਰ
  • school  tiffin  vegetable  fine  student
    ਘਰੋਂ 'ਸਬਜ਼ੀ' ਲਿਆਉਣਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਸਕੂਲ ਨੇ ਠੋਕ'ਤਾ ਜੁਰਮਾਨਾ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • benefits of consuming pomegranate seeds and juice
      ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +