Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:03:53 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਿਹਤ ਲਈ ਬੇਹੱਦ ਲਾਭਕਾਰੀ ਹੈ ਅਨਾਰ, ਸ਼ੂਗਰ ਤੋਂ ਇਲਾਵਾ ਕਈ ਬੀਮਾਰੀਆਂ ਤੋਂ ਦਿਵਾਉਂਦਾ ਹੈ ਨਿਜ਼ਾਤ

HEALTH News Punjabi(ਸਿਹਤ)

ਸਿਹਤ ਲਈ ਬੇਹੱਦ ਲਾਭਕਾਰੀ ਹੈ ਅਨਾਰ, ਸ਼ੂਗਰ ਤੋਂ ਇਲਾਵਾ ਕਈ ਬੀਮਾਰੀਆਂ ਤੋਂ ਦਿਵਾਉਂਦਾ ਹੈ ਨਿਜ਼ਾਤ

  • Edited By Aarti Dhillon,
  • Updated: 17 Dec, 2020 05:38 PM
Jalandhar
extremely beneficial for health  pomegranate besides diabetes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਅਨਾਰ ਖਾਣਾ ਸਭ ਨੂੰ ਬਹੁਤ ਪਸੰਦ ਹੁੰਦਾ ਹੈ ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਅਨਾਰ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੌਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ’ਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲੱਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:

PunjabKesari
ਸ਼ੂਗਰ ਦੇ ਮਰੀਜ਼ਾਂ ਲਈ : ਸ਼ੂਗਰ ਦੇ ਮਰੀਜ਼ਾਂ ਨੂੰ ਲੱਗਦਾ ਹੈ ਕਿ ਅਨਾਰ ’ਚ ਸ਼ੂਗਰ ਹੋਣ ਕਾਰਨ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ’ਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।

PunjabKesari
ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ: ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੋਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।
ਮੋਟਾਪਾ ਕਰੇ ਕਾਬੂ: ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਿਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੀ ਵਰਤੋਂ ਨਾਲ ਭਾਰ ਵੀ ਕਾਬੂ ’ਚ ਰਹਿੰਦਾ ਹੈ।

ਕੈਂਸਰ ਤੋਂ ਬਚਾਅ: ਅਨਾਰ ’ਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ’ਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਨੂੰ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ’ਚ ਪੀ.ਐੱਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ’ਚ ਮਦਦ ਮਿਲਦੀ ਹੈ।

PunjabKesari
ਜੋੜਾਂ ’ਚ ਦਰਦ ਤੋਂ ਰਾਹਤ: ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ, ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ’ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।
ਖ਼ੂਨ ਦੇ ਥੱਕੇ ਬਣਨਾ: ਅਨਾਰ ਦੀ ਵਰਤੋਂ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦੀ ਕਿਸੇ ਵੀ ਰੂਪ ’ਚ ਵਰਤੋਂ ਸਰੀਰ ’ਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦੀ ਹੈ।
ਐਂਟੀ-ਏਜਿੰਗ ਗੁਣ: ਅਨਾਰ ’ਚ ਜ਼ਿਆਦਾ ਮਾਤਰਾ ’ਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵੱਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦੀ ਵਰਤੋਂ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ’ਚ ਮਦਦ ਕਰਦਾ ਹੈ।

PunjabKesari
ਗਰਭ ਅਵਸਥਾ ’ਚ ਫ਼ਾਇਦੇਮੰਦ: ਇਸ ’ਚ ਵਿਟਾਮਿਨ, ਮਿਨਰਲਜ਼ ਅਤੇ ਫਾਲਿਕ ਐਸਿਡ ਮੌਜੂਦ ਹੁੰਦੇ ਹੈ ਜੋ ਕਿ ਗਰਭ ’ਚ ਪਲ ਰਹੇ ਬੱਚੇ ਅਤੇ ਮਾਂ ਲਈ ਫ਼ਾਇਦੇਮੰਦ ਹੈ।
ਕੈਲੋਸਟਰਾਲ ਲੈਵਲ ਨੂੰ ਕਰੇ ਕੰਟਰੋਲ: ਅਨਾਰ ਖਾਣ ਨਾਲ ਸਰੀਰ ’ਚ ਕੈਲੇਸਟਰਾਲ ਲੈਵਲ ਨਹੀਂ ਵੱਧਦਾ।

PunjabKesari
ਟੈਨਸ਼ਨ ਤੋਂ ਰੱਖਦਾ ਹੈ ਦੂਰ: ਜੇਕਰ ਤੁਹਾਨੂੰ ਵੀ ਦਫ਼ਤਰ ’ਚ ਕੰਮ ਕਾਰਨ ਹਮੇਸ਼ਾ ਤਣਾਅ ਜਾਂ ਟੈਨਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਓ।

  • beneficial
  • health
  • pomegranate besides
  • diabetes
  • ਸਿਹਤ
  • ਲਾਭਕਾਰੀ
  • ਅਨਾਰ
  • ਸ਼ੂਗਰ

ਸੌਣ ਤੋਂ ਪਹਿਲਾਂ ਨੱਕ ’ਚ ਜ਼ਰੂਰ ਪਾਓ ਤੇਲ ਦੀਆਂ ਬੂੰਦਾਂ, ਸਰੀਰ ਨੂੰ ਹੋਣਗੇ ਕਈ ਫ਼ਾਇਦੇ

NEXT STORY

Stories You May Like

  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • ravana is not merely a villain but a highly complex character  yash
    ਰਾਵਣ ਸਿਰਫ਼ ਇੱਕ ਖਲਨਾਇਕ ਨਹੀਂ, ਬੇਹੱਦ ਗੁੰਝਲਦਾਰ ਕਿਰਦਾਰ ਹੈ: ਯਸ਼
  • benefits of eating pomegranate
    ਅਨਾਰ ਖਾਣ ਦੇ ਫਾਇਦੇ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • jantar mantar protest
    ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
  • a big warning bell for punjabis
    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ ਫੈਲਣ ਦਾ ਖ਼ਦਸ਼ਾ
  • social media
    ਸੋਸ਼ਲ ਮੀਡੀਆ : ਜੋ ਇਨਸਾਨੀਅਤ ਤੋਂ ਬਿਨਾਂ ਸਰਾਪ ਬਣ ਸਕਦਾ ਹੈ
  • be careful if you drink too much cold water
    ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ ਸਕਦੈ ਖਤਰਨਾਕ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • dark chocolate is a food of virtues
      ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
    • cooking in an iron pot is no less than a   treasure   for health
      ਸਿਹਤ ਲਈ ਕਿਸੇ 'ਖਜ਼ਾਨੇ' ਤੋਂ ਘੱਟ ਨਹੀਂ ਲੋਹੇ ਦੀ ਕਹਾੜੀ 'ਚ ਖਾਣਾ ਬਣਾਉਣਾ !...
    • the desire for tulsi is no less than nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਫਾਇਦੇ
    • bones are becoming weaker with early menopause
      ਅਰਲੀ ਮੀਨੋਪੇਜ਼ ਨਾਲ ਹੱਡੀਆਂ ਹੋ ਰਹੀਆਂ ਕਮਜ਼ੋਰ, ਦਿਲ ਵੀ ਹੈ ਬੇਹੱਦ ਖਤਰਨਾਕ,...
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • health supplement manufacturing company  rehaan healthcare  s license suspended
      ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan...
    • if you want to lose weight  then do this
      ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
    • 52 crore people in the country are being deprived of nutritious food
      ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ...
    • junk food will no longer be sold outside schools
      ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ...
    • chia seeds are no less than a treasure for the body
      ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +