Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:09:59 AM

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ...

  • students albania

    ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ...

  • indonesia fuel crisis

    ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ...

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਬੇਹੱਦ ਫਾਇਦੇਮੰਦ ਹੈ ਤੁਲਸੀ ਵਾਲਾ ਦੁੱਧ, ਸਰੀਰ ਨੂੰ ਰੱਖਦੈ ਤੰਦਰੁਸਤ

HEALTH News Punjabi(ਸਿਹਤ)

ਬੇਹੱਦ ਫਾਇਦੇਮੰਦ ਹੈ ਤੁਲਸੀ ਵਾਲਾ ਦੁੱਧ, ਸਰੀਰ ਨੂੰ ਰੱਖਦੈ ਤੰਦਰੁਸਤ

  • Edited By Aarti Dhillon,
  • Updated: 07 Oct, 2020 12:23 PM
Health
extremely useful basil milk  keeps the body healthy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਸਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ 'ਚ ਮੌਜੂਦ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦੀ ਕਿਸੇ ਤਰ੍ਹਾਂ ਵਰਤੋਂ ਕਰਨੀ ਵੀ ਸਿਹਤ ਲਈ ਬਹੁਤ ਫਾਇਦੇਮੰਦ ਸਿੱਧ ਹੁੰਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕੀਨ ਹੁੰਦੇ ਹਨ।
ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫਾਇਦਾ ਮਿਲਦਾ ਹੈ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ 'ਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਓ। ਇਸ ਤੋਂ ਬਾਅਦ ਖਾਲੀ ਪੇਟ ਦੁੱਧ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। 
ਤੁਲਸੀ ਦੇ ਦੁੱਧ ਤੋਂ ਮਿਲਣ ਵਾਲੇ ਫਾਇਦੇ
ਭੱਜ-ਦੌੜ ਭਰੀ ਜ਼ਿੰਦਗੀ 'ਚ ਲੋਕਾਂ ਨੂੰ ਕਾਫੀ ਤਣਾਅ ਰਹਿੰਦਾ ਹੈ ਇਸ ਤਣਾਅ ਦੇ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਵੀ ਨਹੀਂ ਆਉਂਦੀ, ਜਿਸ ਕਰਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ 'ਚ ਜੇ ਗਰਮ ਦੁੱਧ 'ਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫੀ ਫਾਇਦਾ ਹੁੰਦਾ ਹੈ। ਇਸ ਸਰੀਰ 'ਚ ਸਟ੍ਰੈਸ ਹਾਰਮੋਨ ਨੂੰ ਘੱਟ ਕਰਦਾ ਹੈ ਅਤੇ ਡਿਪ੍ਰੈਸ਼ਨ ਤੋਂ ਬਚਾਉਂਦਾ ਹੈ।
ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸੰਬੰਧੀ ਕੋਈ ਸਮੱਸਿਆ ਹੈ ਤਾਂ ਉਸ ਦੇ ਲਈ ਤੁਲਸੀ ਵਾਲਾ 
ਦੁੱਧ ਬਹੁਤ ਫਾਇਦੇਮੰਦ ਹੁੰਦਾ ਹੈ ਇਸ 'ਚ ਮੌਜੂਦ ਐਂਟੀ-ਬੈਕਟੀਰੀਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁਝ ਹੀ ਦਿਨਾਂ 'ਚ ਠੀਕ ਕਰ ਦਿੰਦਾ ਹੈ।
ਗੁਰਦੇ 'ਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ 'ਤੇ ਵੀ ਇਹ ਦੁੱਧ ਬਹੁਤ ਫਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਘੁੱਲ ਕੇ ਬਾਹਰ ਨਿਕਲ ਆਉਂਦੀ ਹੈ।
ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ 'ਚ ਕੋਲੈਸਟਰੋਲ ਲੈਵਲ ਸੰਤੁਲਿਤ ਰਹਿੰਦਾ ਹੈ, ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤੱਕ ਖੂਨ ਦਾ ਦੌਰਾ ਸਹੀ ਤਰੀਕੇ ਨਾਲ ਚੱਲਦਾ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖਤਰਾ ਟਲ ਜਾਂਦਾ ਹੈ।
ਤੁਲਸੀ ਵਾਲੇ ਦੁੱਧ 'ਚ ਮੌਜੂਦ ਐਂਟੀ-ਬਾਓਟਿਕ ਅਤੇ ਐਂਟੀ-ਆਕਸੀਡੇਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਣ ਦੀ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ।

  • useful basil milk
  • body
  • healthy
  • ਫਾਇਦੇਮੰਦ
  • ਤੰਦਰੁਸਤ
  • ਤੁਲਸੀ ਦੁੱਧ

ਇਨ੍ਹਾਂ ਬੀਮਾਰੀਆਂ ਤੋਂ ਹਮੇਸ਼ਾ ਲਈ ਨਿਜ਼ਾਤ ਪਾਉਣ ਲਈ ਖਾਓ ‘ਮੂਲ਼ੀ’, ਹੋਣਗੇ ਹੈਰਾਨੀਜਨਕ ਫ਼ਾਇਦੇ

NEXT STORY

Stories You May Like

  • i see a glimpse of myself in suryavanshi  sehwag
    ਸੂਰਿਆਵੰਸ਼ੀ ਵਿੱਚ ਦਿਸਦੀ ਹੈ ਮੇਰੀ ਝਲਕ, ਉਮਰ ਨਹੀਂ ਪ੍ਰਦਰਸ਼ਨ ਮਾਇਨੇ ਰੱਖਦੈ: ਸਹਿਵਾਗ
  • hardoi  milk dairy  food department  raid
    ਹਰਦੋਈ 'ਚ ਦੁੱਧ ਦੀ ਡੇਅਰੀ 'ਤੇ ਖੁਰਾਕ ਵਿਭਾਗ ਦਾ ਛਾਪਾ, ਮਿਲਾਵਟੀ 38000 ਲੀਟਰ ਦੁੱਧ ਕੀਤਾ ਜ਼ਬਤ
  • milk price hike 10 rupees
    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • sunil jakhar pc
    'ਇਕ ਮਹੀਨੇ 'ਚ ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਹੋਵੇ', ਪੰਜਾਬ 'ਚ CBI ਰੇਡ ਨੂੰ ਲੈ ਕੇ ਸੁਨੀਲ ਜਾਖੜ ਦਾ ਬਿਆਨ
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • ambani s dairy venture to challenge amul
    20 ਰੁਪਏ 'ਚ ਮਿਲੇਗਾ ਦੁੱਧ! 'ਅਮੂਲ' ਨੂੰ ਟੱਕਰ ਦੇਵੇਗੀ ਅੰਬਾਨੀ ਦੀ ਡੇਅਰੀ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +