Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    9:54:33 AM

  • father and daughter die in horrific accident on phagwara highway

    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ...

  • nitin nabin punjab visit

    ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼! ਭਾਜਪਾ ਦੇ...

  • big blow to trump administration

    ਭਾਰਤੀ ਪੇਸ਼ੇਵਰਾਂ ਨੂੰ ਵੱਡੀ ਰਾਹਤ, H-1B ਵੀਜ਼ਾ 'ਤੇ...

  • apple wwdc 2026 new siri ai features ios 27

    WWDC 2026: iPhone-MacBook ਯੂਜ਼ਰਜ਼ ਨੂੰ ਕੰਪਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਅੱਖਾਂ ਦੀ ਰੌਸ਼ਨੀ ਵਧਾਉਣ ਲਈ ਇਸ ਘਰੇਲੂ ਨੁਸਖੇ ਦੀ ਕਰੋ ਵਰਤੋ

LIFE-STYLE News Punjabi(ਲਾਈਫ ਸਟਾਈਲ)

ਅੱਖਾਂ ਦੀ ਰੌਸ਼ਨੀ ਵਧਾਉਣ ਲਈ ਇਸ ਘਰੇਲੂ ਨੁਸਖੇ ਦੀ ਕਰੋ ਵਰਤੋ

  • Updated: 24 Sep, 2018 05:12 PM
Life-Style
eye light
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜਦੋਂ ਵਿਅਕਤੀ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੋ ਜਾਂਦੀ ਹੈ ਤਾਂ ਉਸ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਡੀ ਨਜ਼ਰ ਕਮਜ਼ੋਰ ਹੈ ਅਤੇ ਤੁਸੀਂ ਲਗਾਤਾਰ ਐਨਕ ਨਹੀਂ ਲਗਾਉਂਦੇ ਤਾਂ ਤੁਹਾਨੂੰ ਸਿਰਦਰਦ, ਅੱਖਾਂ 'ਚ ਸੁੱਕਾਪਨ, ਧੁੰਧਲਾਪਨ ਆਦਿ ਦੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਇਸ ਦੌਰਾਨ ਕਈ ਤਰ੍ਹਾਂ ਦੇ ਆਪਰੇਸ਼ਨ ਕਰਾਉਣ ਤੋਂ ਬਾਅਦ ਵੀ ਤੁਹਾਡੀ ਨਜ਼ਰ ਠੀਕ ਨਹੀਂ ਹੁੰਦੀ। ਜੇਕਰ ਤੁਸੀਂ ਆਪਰੇਸ਼ਨ ਕਰਾਵਾਉਣ 'ਚ ਵਿਸ਼ਵਾਸ ਨਹੀਂ ਰੱਖਦੇ ਤਾਂ ਘਰੇਲੂ ਦਵਾਈ ਦੀ ਵਰਤੋਂ ਨਾਲ ਆਪਣੀਆਂ ਅੱਖਾਂ ਨੂੰ ਠੀਕ ਰੱਖ ਸਕਦੇ ਹੋ।ਆਓ ਜਾਣਦੇ ਹਾਂ ਇਸ ਘਰੇਲੂ ਨੁਸਖੇ ਬਾਰੇ...
ਐਲੋਵੇਰਾ ਦਾ ਜੂਸ ਦੀ ਸਮੱਗਰੀ
1. 
ਦੋ ਛੋਟੇ ਚੱਮਚ ਐਲੋਵੇਰਾ ਦਾ ਜੂਸ
2. ਨਿੰਬੂ ਦਾ ਰਸ-2 ਛੋਟੇ ਚੱਮਚ
3. ਸ਼ਹਿਦ- 2 ਛੋਟੇ ਚੱਮਚ
4. ਟੁੱਕੜੇ ਕੀਤੇ ਹੋਏ ਅਖਰੋਟ- 2 ਛੋਟੇ ਚੱਮਚ
ਬਣਾਉਣ ਦੀ ਵਿਧੀ
ਜੂਸ ਨੂੰ ਬਣਾਉਣ ਲਈ ਸਮੱਗਰੀ ਨੂੰ ਇਕ ਭਾਂਡੇ 'ਚ ਪਾ ਕੇ ਮਿਕਸ ਕਰ ਲਓ। ਫਿਰ ਇਸ ਨੂੰ ਇਕ ਗਲਾਸ 'ਚ ਪਾ ਲਓ। ਇਸ ਤਰ੍ਹਾਂ ਤੁਹਾਡਾ ਹੈ ਹੈਲਥ ਡਰਿੰਕ ਤਿਆਰ ਹੈ। ਇਸ ਮਿਸ਼ਰਣ ਨੂੰ ਖਾਣਾ ਖਾਣ ਤੋਂ 30 ਮਿੰਟ ਪਹਿਲਾਂ ਪੀਓ। ਦਿਨ 'ਚ ਤਿੰਨ ਵਾਰ ਇਸ ਜੂਸ ਨੂੰ ਦੀ ਵਰਤੋਂ ਕਰੋ। ਇਸ ਨਾਲ ਤੁਹਾਡੀ ਅੱਖਾਂ ਦੀ ਰੌਸ਼ਨੀ ਠੀਕ ਹੋਵੇਗੀ। ਐਲੋਵੇਰਾ, ਨਿੰਬੂ ਦਾ ਰਸ, ਅਖਰੋਟ ਅਤੇ ਸ਼ਹਿਦ ਨਾਲ ਕਾਫੀ ਹੱਦ ਤੱਕ ਨਜ਼ਰ ਨੂੰ ਠੀਕ ਰੱਖਣ 'ਚ ਮਦਦ ਮਿਲਦੀ ਹੈ।

  • Eye light
  • ਅੱਖਾਂ ਦੀ ਰੌਸ਼ਨੀ
  • ਸਿਹਤ

Grand Parents ਤੋਂ ਸਿੱਖੋ ਰਿਸ਼ਤੇ ਨਿਭਾਉਣ ਦੀਆਂ ਇਹ 5 ਅਹਿਮ ਗੱਲਾਂ

NEXT STORY

Stories You May Like

  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • use these home remedies to get rid of dandruff
    Dandruff ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਘਰੇਲੂ ਨੁਸਖੇ
  • these home remedies will eradicate stomach problems
    ਕਬਜ਼ ਦੀ ਕਰੋ ਛੁੱਟੀ ! ਪੇਟ ਦੀਆਂ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ ਨੁਸਖੇ, ਅੱਜ ਤੋਂ ਹੀ ਕਰੋ ਸ਼ੁਰੂ
  • big benefits of a small fruit
    ਛੋਟੇ ਜਿਹੇ ਫਲ ਦੇ ਵੱਡੇ-ਵੱਡੇ ਫ਼ਾਇਦੇ ! ਅੱਖਾਂ ਦੀ ਰੌਸ਼ਨੀ ਤੋਂ ਲੈ ਕੇ ਖ਼ੂਨ ਦੀ ਕਮੀ ਤਕ ਕਈ ਬਿਮਾਰੀਆਂ ਦਾ ਰਾਮਬਾਣ ਇਲਾ
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • increase foreign investment with steps taken by the central government and rbi
    ਦੇਸ਼ ’ਚ ਵਿਦੇਸ਼ੀ ਨਿਵੇਸ਼ ਵਧਾਉਣ ਦੀ ਤਿਆਰੀ : ਕੇਂਦਰ ਸਰਕਾਰ ਅਤੇ RBI ਦੇ ਕਦਮਾਂ ਨਾਲ 70 ਅਰਬ ਡਾਲਰ ਆਉਣ ਦੀ ਉਮੀਦ
  • use saffron face packs to enhance facial glow
    ਚਿਹਰੇ ਦੀ ਚਮਕ ਵਧਾਉਣ ਲਈ ਅਪਣਾਓ ਕੇਸਰ ਦੇ ਫੇਸਪੈਕ, ਕੁਦਰਤੀ ਤਰੀਕੇ ਨਾਲ ਨਿਖਰੇਗਾ ਰੰਗ
  • follow these special tips to maintain health and beauty
    ਗਰਮੀਆਂ 'ਚ ਸਿਹਤ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਨੁਸਖੇ
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
Trending
Ek Nazar
husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • make a creamy papaya shake like the market at home
      ਘਰ ਬਣਾਓ ਬਾਜ਼ਾਰ ਵਰਗਾ ਕਰੀਮੀ papaya shake, ਜਾਣੋ ਬਣਾਉਣ ਦਾ ਸਹੀ ਤਰੀਕਾ
    • apply papaya on the face like this
      ਮਹਿੰਗੇ ਫੇਸ਼ੀਅਲ ਫੇਲ੍ਹ! ਚਿਹਰੇ 'ਤੇ ਇਸ ਤਰ੍ਹਾਂ ਲਗਾਓ ਪਪੀਤਾ, 7 ਦਿਨਾਂ 'ਚ...
    • net fabric  dress  young women  preference
      ‘ਨੈੱਟ ਫੈਬਰਿਕ’ ਦੀਆਂ ਡਰੈੱਸਾਂ ਬਣੀਆਂ ਮੁਟਿਆਰਾਂ ਦੀ ਪਸੰਦ
    • how to make okra vegetable
      ਭਿੰਡੀ ਦੀ ਸਬਜ਼ੀ ਬਣਾਉਣ ਦਾ ਕੀ ਹੈ ਸਹੀ ਤਰੀਕਾ, ਨੋਟ ਕਰੋ ਰੈਸਿਪੀ
    • dhaba like   dal tadka   can now be made at home
      ਢਾਬੇ ਵਰਗੀ 'ਦਾਲ ਤੜਕਾ' ਹੁਣ ਬਣੇਗੀ ਘਰ 'ਚ! ਉਂਗਲੀਆਂ ਚੱਟਦੇ ਰਹਿ ਜਾਣਗੇ ਸਾਰੇ
    • use basil like this for glowing skin
      ਚਮਕਦਾਰ ਸਕਿਨ ਲਈ ਇੰਝ ਕਰੋ ਤੁਲਸੀ ਦੀ ਵਰਤੋਂ, ਮਿਲੇਗਾ ਬੇਮਿਸਾਲ ਨਿਖਾਰ
    • benefits of applying egg to hair
      ਵਾਲਾਂ 'ਚ ਆਂਡਾ ਲਗਾਉਣ ਦੇ ਬੇਮਿਸਾਲ ਫਾਇਦੇ ਅਤੇ ਵਰਤੋਂ ਦਾ ਸਹੀ ਤਰੀਕਾ
    • how to make raw mango chutney
      ਖਾਣੇ ਦਾ ਸਵਾਦ ਵਧਾਏਗੀ 'ਕੱਚੇ ਅੰਬ ਦੀ ਚਟਣੀ', ਜਾਣੋ ਬਣਾਉਣ ਦਾ ਸਹੀ ਤੇ ਦੇਸੀ...
    • if you are also bothered by cracked heels  then
      ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ...
    • whether it  s sun or shade  never say no to sunscreen
      ਧੁੱਪ ਹੋਵੇ ਜਾਂ ਛਾਂ, ਸਨਸਕ੍ਰੀਨ ਨੂੰ ਕਦੇ ਨਾ ਕਹੋ ਨਾਂਹ! ਜਾਣੋ ਇਸ ਦੇ ਲਾਉਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +