Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:14:23 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਐਨਕਾਂ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਦੇਸੀ ਨੁਸਖਿਆਂ ਦੀ ਕਰੋ ਵਰਤੋਂ

HEALTH News Punjabi(ਸਿਹਤ)

ਐਨਕਾਂ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਦੇਸੀ ਨੁਸਖਿਆਂ ਦੀ ਕਰੋ ਵਰਤੋਂ

  • Edited By Shivani Attri,
  • Updated: 16 Jul, 2019 04:44 PM
Jalandhar
eyes light
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਅੱਜਕਲ ਮੋਬਾਇਲ-ਕੰਪਿਊਟਰ 'ਤੇ ਹਮੇਸ਼ਾ ਨਜ਼ਰ ਲਗਾਉਣ ਕਾਰਨ ਅਤੇ ਲਗਾਤਾਰ ਕਈ ਘੰਟੇ ਕੰਮ ਕਰਨ ਤੋਂ ਇਲਾਵਾ ਨੀਂਦ ਪੂਰੀ ਨਾ ਹੋਣ 'ਤੇ ਲੋਕਾਂ ਨੂੰ ਘੱਟ ਉਮਰ 'ਚ ਹੀ ਐਨਕਾਂ ਲੱਗ ਜਾਂਦੀਆਂ ਹਨ ਪਰ ਆਯੁਰਵੇਦ 'ਚ ਅਜਿਹੇ ਕਈ ਉਪਾਅ ਹਨ, ਜਿਨ੍ਹਾਂ ਦਾ ਸੇਵਨ ਕਰਕੇ ਤੁਸੀਂ ਅੱਖਾਂ ਦੀ ਰੌਸ਼ਨੀ ਵਧਾਉਣ ਦੇ ਨਾਲ-ਨਾਲ ਐਨਕ ਦਾ ਨੰਬਰ ਘੱਟ ਕਰ ਸਕਦੇ ਹੋ। ਇਸ ਦੇ ਨਾਲ ਹੀ ਐਨਕਾਂ ਵੀ ਉਤਾਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਕੁਝ ਦੇਸੀ ਤਰੀਕੇ ਦੱਸ ਰਹੇ ਹਾਂ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਅੱਖਾਂ ਦੀ ਰੌਸ਼ਨੀ ਵਧਾਉਣ ਦੇ ਨਾਲ-ਨਾਲ ਐਨਕ ਦਾ ਨੰਬਰ ਘੱਟ ਅਤੇ ਉਤਾਰ ਵੀ ਸਕਦੇ ਹੋ। 
ਇਨ੍ਹਾਂ ਕਾਰਨਾਂ ਕਰਕੇ ਅੱਖਾਂ ਦੀ ਰੌਸ਼ਨੀ ਹੁੰਦੀ ਹੈ ਘੱਟ
ਬਹੁਤ ਘੱਟ ਰੌਸ਼ਨੀ 'ਚ ਪੜ੍ਹਾਈ ਕਰਨਾ 
ਅੱਖਾਂ ਦੀ ਸਾਫ-ਸਫਾਈ 'ਤੇ ਧਿਆਨ ਨਾ ਦੇਣਾ 
ਟੀ. ਵੀ. ਅਤੇ ਕੰਪਿਊਟਰ 'ਤੇ ਜ਼ਿਆਦਾ ਸਮਾਂ ਬਤੀਤ ਕਰਨਾ 

PunjabKesari
ਅੱਖਾਂ ਦੀ ਰੌਸ਼ਨੀ ਲਈ ਟਿਪਸ 
ਰੋਜ਼ਾਨਾ ਸਵੇਰੇ ਆਪਣੇ ਮੂੰਹ 'ਚ ਪਾਣੀ ਭਰ ਕੇ ਅੱਖਾਂ 'ਤੇ ਠੰਡੇ ਪਾਣੀ ਦੇ ਛਿੱਟੇ ਮਾਰਨੇ ਚਾਹੀਦੇ ਹਨ। 
ਆਪਣੇ ਖਾਣੇ 'ਚ ਵਿਟਾਮਿਨ-ਏ, ਸੀ ਅਤੇ ਈ ਵਾਲੇ ਫੂਡਸ ਨੂੰ ਸ਼ਾਮਲ ਕਰਨਾ ਚਾਹੀਦਾ ਹੈ। 
ਰੋਜ਼ਾਨਾ 8 ਘੰਟੇ ਦੀ ਨੀਂਦ ਲਵੋ ਅਤੇ ਅੱਖਾਂ ਨੂੰ ਰੈਸਟ ਦੇਣੀ ਚਾਹੀਦੀ ਹੈ। 
ਕੰਪਿਊਟਰ ਜਾਂ ਟੀ. ਵੀ. ਦੇਖਦੇ ਸਮੇਂ ਥੋੜ੍ਹੀ-ਥੋੜ੍ਹੀ ਦੇਰ ਬਾਅਦ ਅੱਖਾਂ ਨੂੰ ਆਰਾਮ ਦੇਣਾ ਚਾਹੀਦਾ ਹੈ। 
ਰੋਜ਼ਾਨਾ ਯੋਗਾ ਅਤੇ ਅੱਖਾਂ ਦੀ ਰੌਸ਼ਨੀ ਵਧਾਉਣ ਵਾਲੇ ਯੋਗ ਆਸਨ ਕਰਨੇ ਚਾਹੀਦੇ ਹਨ। 
ਸਵੇਰ ਦੇ ਸਮੇਂ ਗਿੱਲੀ ਘਾਹ 'ਤੇ ਨੰਗੇ ਪੈਰ ਘੁੰਮਣਾ ਚਾਹੀਦਾ ਹੈ। 
ਅੱਖਾਂ ਦੀ ਰੌਸ਼ਨੀ ਵਧਾਉਣ ਲਈ ਅਪਣਾਓ ਇਹ ਦੇਸੀ ਨੁਸਖੇ 

PunjabKesari
ਸੌਫ ਅਤੇ ਬਾਦਾਮ 
ਸੌਂਫ ਅਤੇ ਬਾਦਾਮ ਅੱਖਾਂ ਦੀ ਰੌਸ਼ਨੀ ਵਧਾਉਣ ਲਈ ਲਾਹੇਵੰਦ ਹੁੰਦੇ ਹਨ। ਸੌਂਫ ਅਤੇ ਬਾਦਾਮ ਨੂੰ ਬਰਾਬਰ ਮਾਤਰਾ 'ਚ ਪੀਸ ਕੇ ਚੂਰਨ ਬਣਾ ਲਵੋ। ਫਿਰ ਰਾਤ ਦੇ ਸਮੇਂ ਸੌਣ ਤੋਂ ਪਹਿਲਾਂ 1 ਚਮਚਾ ਗਰਮ ਦੁੱਧ 'ਚ ਮਿਲਾ ਕੇ ਪਿਓ। ਇਸ ਨਾਲ ਅੱਖਾਂ ਦੀ ਰੌਸ਼ਨੀ ਵਧੇਗੀ। 

PunjabKesari
ਕਾਲੀ ਮਿਰਚ ਅਤੇ ਦੇਸੀ ਘਿਓ 
ਕਾਲੀ ਮਿਰਚ ਦੇ ਚੂਰਨ 'ਚ ਦੇਸੀ ਘਿਓ ਅਤੇ ਮਿਸ਼ਰੀ ਮਿਲਾ ਕੇ ਇਸ ਦਾ ਸੇਵਨ ਕਰੋ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਦਿਮਾਗ ਨੂੰ ਤਾਕਤ ਮਿਲੇਗੀ ਅਤੇ ਅੱਖਾਂ ਦੀ ਰੌਸ਼ਨੀ ਤੇਜ਼ ਹੋਵੇਗੀ। 

PunjabKesari
ਬਾਦਾਮ ਦੀ ਚਟਨੀ 
ਰਾਤ ਦੇ ਸਮੇਂ ਰੋਜ਼ਾਨਾ ਥੋੜ੍ਹੇ ਜਿਹੇ ਬਾਦਾਮ ਭਿਓ ਕੇ ਰੱਖੋ। ਸਵੇਰੇ ਇਸ ਦਾ ਛਿਲਕਾ ਉਕਾਰ ਕੇ ਇਨ੍ਹਾਂ ਨੂੰ ਪੀਸ ਲਵੋ। ਫਿਰ ਇਸ ਦੇ ਪੇਸਟ ਨੂੰ ਰੋਜ਼ਾਨਾ ਖਾਓ। ਅਜਿਹਾ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧੇਗੀ। 

PunjabKesari
ਸੇਬ ਦਾ ਮੁਰੱਬਾ 
ਸੇਬ ਅੱਖਾਂ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ। ਇਸ ਦੇ ਰੋਜ਼ਾਨਾ ਸੇਵਨ ਨਾਲ ਅੱਖਾਂ ਦੀ ਰੌਸ਼ਨੀ ਵੱਧਦੀ ਹੈ। ਜੇਕਰ ਤੁਸੀਂ ਸੇਬ ਨੂੰ ਕੱਚਾ ਨਹੀਂ ਖਾਣਾ ਚਾਹੁੰਦੇ ਤਾਂ ਇਸ ਦਾ ਮੁਰੱਬਾ ਜਾਂ ਫਿਰ ਇਸ ਦਾ ਰਸ ਪਿਓ। ਫਿਰ ਇਕ ਗਿਲਾਸ ਪਾਣੀ ਦਾ ਸੇਵਨ ਕਰੋ। ਅਜਿਹਾ ਕਰਨ ਦੇ ਨਾਲ ਹੀ ਅੱਖਾਂ ਨੂੰ ਬੇਹੱਦ ਫਾਇਦਾ ਪਹੁੰਚਦਾ ਹੈ। 

PunjabKesari
ਗਾਜਰ ਦਾ ਸੇਵਨ 
ਗਾਜਰ 'ਚ ਵਿਟਾਮਿਨ-ਏ ਭਰਪੂਰ ਮਾਤਰਾ 'ਚ ਹੁੰਦਾ ਹੈ। ਗਾਜਰਾਂ ਦਾ ਜੂਸ ਰੋਜ਼ਾਨਾ ਪੀਣ ਨਾਲ ਅੱਖਾਂ ਦੀ ਰੌਸ਼ਨੀ ਵੱਧਦੀ ਹੈ। ਗਾਜਰ ਤੋਂ ਇਲਾਵਾ ਤੁਸੀਂ ਪਪੀਤੇ ਦਾ ਸੇਵਨ ਅਤੇ ਉਸ ਦਾ ਜੂਸ ਵੀ ਪੀ ਸਕਦੇ ਹੋ। 

PunjabKesari
ਸਰੋਂ ਦੇ ਤੇਲ ਦੀ ਕਰੋ ਮਾਲਸ਼ 
ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਆਪਣੇ ਪੈਰਾਂ ਦੀਆਂ ਤਲੀਆਂ 'ਤੇ ਸਰੋਂ ਦੇ ਤੇਲ ਨਾਲ ਮਾਲਸ਼ ਕਰੋ। ਇਸ ਨਾਲ ਵੀ ਅੱਖਾਂ ਦੀ ਰੌਸ਼ਨੀ ਵੱਧਦੀ ਹੈ। ਸਰੋਂ ਦੇ ਤੇਲ ਦੀ ਵਰਤੋਂ ਥੋੜ੍ਹਾ ਜਿਹਾ ਗਰਮ ਕਰਕੇ ਕਰਨੀ ਚਾਹੀਦੀ ਹੈ। 

PunjabKesari
ਆਂਵਲਿਆਂ ਦਾ ਸੇਵਨ 
ਆਂਵਲਿਆਂ 'ਚ ਵੀ ਅੱਖਾਂ ਦੀ ਰੌਸ਼ਨੀ ਵਧਾਉਣ ਵਾਲੇ ਵਿਟਾਮਿਨਸ ਹੁੰਦੇ ਹਨ। ਇਸ ਲਈ ਆਪਣੀ ਡਾਈਟ 'ਚ ਇਸ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਰੋਜ਼ਾਨਾ ਇਕ ਆਂਵਲੇ ਦਾ ਜ਼ਰੂਰ ਸੇਵਨ ਕਰੋ। ਆਂਵਲੇ ਦਾ ਮੁਰੱਬਾ ਖਾਣ ਨਾਲ ਨਾ ਸਿਰਫ ਅੱਖਾਂ ਦੀ ਰੌਸ਼ਨੀ ਵੱਧਦੀ ਹੈ ਸਗੋਂ ਵਾਲਾਂ ਨੂੰ ਵੀ ਪੋਸ਼ਣ ਮਿਲਦਾ ਹੈ।

  • eyes light
  • Desi tips
  • dry foods
  • ਐਨਕਾਂ
  • ਅੱਖਾਂ
  • ਰੌਸ਼ਨੀ
  • ਦੇਸੀ ਨੁਸਖੇ

'ਚੁਕੰਦਰ' ਵਧਾਏ ਵਾਲਾਂ ਦੀ ਚਮਕ, ਹੋਰ ਵੀ ਜਾਣੋ ਹੈਰਾਨ ਕਰਦੇ ਫਾਇਦੇ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • homemade face pack to remove facial acne
    ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ ਸਪੈਸ਼ਲ ਫੇਸਪੈਕ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • wrong use of ai technology
    AI ਤਕਨਾਲੋਜੀ ਦੀ ਗਲਤ ਵਰਤੋਂ: ਬੱਚੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾਉਣ ਵਾਲੇ ਨੂੰ 2 ਸਾਲ ਤੋਂ ਵੱਧ ਦੀ ਕੈਦ
  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • any process that deprives millions of indians of the right to vote
    ਲੱਖਾਂ ਭਾਰਤੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਿਆਂ ਕਰਨ ਵਾਲੀ ਕੋਈ ਵੀ ਪ੍ਰਕਿਰਿਆ ਮਨਮਰਜ਼ੀ ਵਾਲੀ : ਭੂਈਆਂ
  • migration australian government
    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +