Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    9:57:18 PM

  • ind vs eng 1st odi england team collapsed for 258 runs

    IND vs ENG 1st ODI: 258 ਦੌੜਾਂ 'ਤੇ ਢੇਰ ਹੋਈ...

  • harike pattan ardas

    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30...

  • data center by 2030 1 00 000 jobs in the sector  demand for people

    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000...

  • narendra modi  punjab visit  railway station

    PM ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਰੇਲਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਚਿਹਰੇ ਦੀਆਂ ਝੁਰੜੀਆਂ ਨੂੰ ਮਿਟਾਉਣ ਲਈ ਖਾਓ ‘ਗੂੰਦ ਕਤੀਰਾ’, ਮਾਈਗ੍ਰੇਨ ਨੂੰ ਵੀ ਕਰੇ ਠੀਕ

HEALTH News Punjabi(ਸਿਹਤ)

ਚਿਹਰੇ ਦੀਆਂ ਝੁਰੜੀਆਂ ਨੂੰ ਮਿਟਾਉਣ ਲਈ ਖਾਓ ‘ਗੂੰਦ ਕਤੀਰਾ’, ਮਾਈਗ੍ਰੇਨ ਨੂੰ ਵੀ ਕਰੇ ਠੀਕ

  • Edited By Rajwinder Kaur,
  • Updated: 18 May, 2020 05:53 PM
Jalandhar
face  gond katira  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਗਰਮੀ ਪੈਣ ਦੇ ਕਾਰਨ ਹਰ ਵਿਅਕਤੀ ਧੁੱਪ ਤੋਂ ਪਰੇਸ਼ਾਨ ਹੋ ਰਿਹਾ ਹੈ। ਹੈ। ਗਰਮੀ ਵਿਚ ਕੁਝ ਅਜਿਹੀਆਂ ਚੀਜ਼ਾਂ ਖਾਓ, ਜਿਸ ਨਾਲ ਤੁਹਾਡੇ ਸਰੀਰ ਨੂੰ ਠੰਡਕ ਮਿਲੇ ਅਤੇ ਤੁਹਾਡੀ ਸਿਹਤ ਵੀ ਠੀਕ ਰਹੇ। ਗੂੰਦ ਕਤੀਰਾ ਇਕ ਅਜਿਹਾ ਆਹਾਰ ਹੈ, ਜਿਸ ਦੀ ਤਾਸੀਰ ਠੰਡੀ ਹੁੰਦੀ ਹੈ। ਗੂੰਦ ਕਤੀਰੇ ਵਿਚ ਭਰਪੂਰ ਮਾਤਰਾ ਵਿਚ ਪ੍ਰੋਟੀਨ ਅਤੇ ਫਾਲਿਕ ਐਸਿਡ ਵਰਗੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਸਾਨੂੰ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ ਵਿਚ ਮਦਦ ਕਰਦੇ ਹਨ। ਸਰਦੀ ਵਿਚ ਇਸ ਦੀ ਵਰਤੋਂ ਕਰਨਾ ਠੀਕ ਨਹੀਂ ਮੰਨਿਆ ਜਾਂਦਾ। ਗੂੰਦ ਕਤੀਰੇ ਨਾਲ ਸਰੀਰ 'ਚ ਐਨਰਜੀ ਬਣੀ ਰਹਿੰਦੀ ਹੈ। ਯੂਰਿਨ ਵਿਚ ਹੋਣ ਵਾਲੀ ਜਲਨ ਵੀ ਇਸ ਨਾਲ ਠੀਕ ਹੋ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਗੂੰਦ ਕਤੀਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਨ੍ਹਾਂ ਬਾਰੇ...

1. ਕਮਜ਼ੋਰੀ ਅਤੇ ਥਕਾਵਟ
ਹਰ ਰੋਜ਼ ਸਵੇਰੇ ਅੱਧਾ ਗਿਲਾਸ ਦੁੱਧ 'ਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਇਕ ਰਾਤ ਪਾਣੀ 'ਚ ਭਿਓਂ ਕੇ ਰੱਖ ਲੈਣਾ ਚਾਹੀਦਾ ਹੈ।

PunjabKesari

2. ਚਿਹਰੇ ਦੀਆਂ ਝੁਰੜੀਆਂ ਨੂੰ ਮਿਟਾਉਣ ਦਾ ਕਰੇ ਕੰਮ
ਗੂੰਦ ਕਤੀਰੇ ਵਿੱਚ ਐਂਟੀ ਏਜਿੰਗ ਗੁਣ ਪਾਏ ਜਾਂਦੇ ਹਨ, ਜੋ ਤੁਹਾਡੇ ਚਿਹਰੇ ਦੀਆਂ ਝੁਰੜੀਆਂ ਨੂੰ ਮਿਟਾਉਣ ਦਾ ਕੰਮ ਕਰਦਾ ਹੈ।

3. ਪਸੀਨੇ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਪਸੀਨਾ ਜ਼ਿਆਦਾ ਆਉਂਦਾ ਹੈ, ਉਨ੍ਹਾਂ ਨੂੰ ਗੂੰਦ ਕਤੀਰੇ ਦੀ ਵਰਤੋਂ ਕਰਨੀ ਚਾਹੀਦੀ ਹੈ।ਗਰਮੀਆਂ 'ਚ ਰੋਜ਼ਾਨਾ ਗੂੰਦ ਕਤੀਰੇ ਦੀ ਵਰਤੋਂ ਕਰੋ।

4. ਲੂ ਤੋਂ ਬਚਾਅ
ਤਪਦੀ ਗਰਮੀ 'ਚ ਘਰ ਤੋਂ ਬਾਹਰ ਜਾਣ ਨਾਲ ਲੂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਗਰਮੀ ਜ਼ਿਆਦਾ ਮਹਿਸੂਸ ਹੋਵੇ ਤਾਂ ਗੂੰਦ ਕਤੀਰਾ ਸਵੇਰੇ ਅਤੇ ਸ਼ਾਮ ਦੁੱਧ ਜਾ ਸ਼ਰਬਤ 'ਚ ਮਿਲਾ ਕੇ ਪੀਣਾ ਚਾਹੀਦਾ ਹੈ।

PunjabKesari

5. ਜਲਨ ਤੋਂ ਰਾਹਤ
ਜੇਕਰ ਤੁਹਾਡੇ ਹੱਥਾਂ-ਪੈਰਾਂ 'ਤੇ ਜਲਨ ਹੈ ਤਾਂ 2 ਚੱਮਚ ਗੂੰਦ ਕਤੀਰੇ ਨੂੰ ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਿਲਾਸ ਪਾਣੀ 'ਚ ਭਿਓਂ ਦਿਓ। ਸਵੇਰੇ ਇਸ 'ਚ ਸ਼ੱਕਰ ਮਿਲਾ ਕੇ ਖਾ ਲਓ। ਇਸ ਨਾਲ ਜਲਨ ਠੀਕ ਹੋ ਜਾਂਦੀ ਹੈ।

6. ਖੂਨ ਦੀ ਕਮੀ ਦੂਰ
ਗੂੰਦ ਕਤੀਰੇ ਨੂੰ ਭਿਓਂ ਕੇ ਰੋਜ਼ ਖਾਣ ਨਾਲ ਖੂਨ ਦੀ ਕਮੀ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। ਜੇ ਤੁਹਾਨੂੰ ਵੀ ਅਨੀਮਿਆ ਦੀ ਸਮੱਸਿਆ ਰਹਿੰਦੀ ਹੈ ਤਾਂ ਗੂੰਦ ਕਤੀਰੇ ਦੀ ਵਰਤੋਂ ਜ਼ਰੂਰ ਕਰੋ।

7. ਟਾਂਸਿਲ ਤੋਂ ਰਾਹਤ
ਗਲੇ ਦੇ ਟਾਂਸਿਲ ਦੀ ਸਮੱਸਿਆ ਹੋਣ ’ਤੇ ਦੋ ਭਾਗ ਗੂੰਦ ਕਤੀਰਾ ਬਰੀਕ ਪੀਸ ਕੇ ਧਨੀਏ ਦੇ ਪੱਤਿਆਂ ਦੇ ਰਸ ਵਿਚ ਮਿਲਾ ਕੇ ਰੋਜ਼ਾਨਾ ਗਲੇ ’ਤੇ ਇਸ ਦਾ ਲੇਪ ਲਗਾਓ। ਤੁਹਾਨੂੰ ਆਰਾਮ ਮਿਲੇਗਾ। 

PunjabKesari

8. ਕਬਜ਼ ਤੋਂ ਮੁਕਤੀ ਦਿਵਾਉਣ
ਗੂੰਦ ਕਤੀਰੇ ਵਿਚ ਕਬਜ਼ ਤੋਂ ਮੁਕਤੀ ਦਿਵਾਉਣ ਵਾਲੇ ਗੁਣ ਪਾਏ ਜਾਂਦੇ ਹਨ। ਗੂੰਦ ਕਤੀਰਾ ਪਾਣੀ ਵਿਚ ਭਿਉਣ ਤੋਂ ਬਾਅਦ ਗੂੰਦ ਫੁਲ ਜਾਵੇ ਤਾਂ ਇਸ ਵਿਚ ਨਿੰਬੂ ਦਾ ਰਸ ਅਤੇ ਠੰਡਾ ਪਾਣੀ ਮਿਲਾ ਕੇ ਪੀਣਾ ਚਾਹੀਦਾ ਹੈ।

9. ਕਈ ਬੀਮਾਰੀਆਂ ਤੋਂ ਛੁਟਕਾਰਾ
ਗੂੰਦ ਕਤੀਰਾ ਖਾਣ ਨਾਲ ਮਾਈਗ੍ਰੇਨ, ਚੱਕਰ, ਉੱਲਟੀ ਵਰਗੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਇਸ ਲਈ ਨਿਯਮਿਤ ਰੂਪ 'ਚ ਗੂੰਦ ਕਤੀਰੇ ਦੀ ਵਰਤੋਂ ਕਰੋ।

PunjabKesari

  • Gond Katira
  • benefits
  • ਗੂੰਦ ਕਤੀਰਾ
  • ਫਾਇਦੇ

ਲੀਚੀ ਰੋਗ ਪ੍ਰਤੀਰੋਧਕ, ਇਕ ਵਿਅਕਤੀ ਖਾ ਸਕਦੈ 9 ਕਿਲੋ ਲੀਚੀ

NEXT STORY

Stories You May Like

  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • pakistan should expose the murderers of panjwar like america
    ਅਮਰੀਕਾ ਵਾਂਗ ਪਾਕਿ ਵੀ ਪੰਜਵੜ ਦੇ ਕਾਤਲਾਂ ਨੂੰ ਬੇਨਕਾਬ ਕਰੇ: ਯੂਨਾਈਟਿਡ ਖਾਲਸਾ ਦਲ ਯੂ.ਕੇ.
  • potato face pack removes many facial problems
    ਚਿਹਰੇ ਦੀਆਂ ਕਈ ਸਮੱਸਿਆਵਾਂ ਦੂਰ ਕਰਦੈ ਆਲੂ ਦਾ ਫੇਸਪੈਕ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • el nino  sowing of sugarcanet  rapeseed  soybean  oilseeds also affected
    ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ, ਸੋਇਆਬੀਨ ਅਤੇ ਤਿਲਹਨ ਵੀ ਪ੍ਰਭਾਵਿਤ
  • bhupesh baghel interview
    ਪੰਜਾਬ ’ਚ ਰਾਹੁਲ ਗਾਂਧੀ ਦੇ ਚਿਹਰੇ ’ਤੇ ਲੜੀਆਂ ਜਾਣਗੀਆਂ 2027 ਦੀਆਂ ਵਿਧਾਨ ਸਭਾ ਚੋਣਾਂ : ਬਘੇਲ
  • eat this thing mixed with milk before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ ਫਾਇਦੇ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • diabetes patients
      ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ; ਹੁਣ ਰੋਜ਼-ਰੋਜ਼ ਇੰਸੁਲਿਨ ਲਗਵਾਉਣ ਦਾ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • the death of young people due to malnutrition is not stopping
      ਬੰਗਲਾਦੇਸ਼ 'ਚ ਵੈਕਸੀਨੇਸ਼ਨ ਦੀ ਕਮੀ ਕਾਰਨ ਖਸਰੇ ਤੇ ਕੁਪੋਸ਼ਣ ਕਾਰਨ ਨਹੀਂ ਰੁਕ ਰਿਹਾ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • neem leaves are a treasure trove of health
      ਸਿਹਤ ਦਾ ਖਜ਼ਾਨਾ ਹੈ 'ਨਿੰਮ ਦੇ ਪੱਤੇ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • these things can also become poison for the liver
      ਇਕੱਲੀ ਸ਼ਰਾਬ ਨਹੀਂ, ਇਹ ਚੀਜ਼ਾਂ ਵੀ ਲਿਵਰ ਲਈ ਬਣ ਸਕਦੀਆਂ 'ਜ਼ਹਿਰ' ! ਤੁਸੀਂ ਵੀ ਹੋ...
    • serious harms of red pepper
      'ਜ਼ਹਿਰ' ਦੇ ਬਰਾਬਰ ਹੈ ਵਧ ਮਾਤਰਾ 'ਚ ਖਾਧੀ ਗਈ ਲਾਲ ਮਿਰਚ ! ਹੋ ਸਕਦੇ ਨੇ ਗੰਭੀਰ...
    • eat these things for breakfast every day
      ਰੋਜ਼ਾਨਾ ਨਾਸ਼ਤੇ 'ਚ ਖਾਓ ਇਹ ਚੀਜ਼ਾਂ ! ਕਮਜ਼ੋਰੀ ਤੇ ਸੁਸਤੀ ਰਹੇਗੀ ਕੋਹਾਂ ਦੂਰ
    • ginger water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਅਦਰਕ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +