Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    2:02:07 PM

  • pspcl issues strict orders regarding uninterrupted power supply

    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ...

  • 4 accused arrested with heroin and drug money worth crores in punjab

    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ...

  • amritdhari youth canadian administration

    ਹੁਣ ਪੁਲਸ ਭਰਤੀ ਦੇ ਪੇਪਰਾਂ 'ਚ ਅੰਮ੍ਰਿਤਧਾਰੀ...

  • train incident

    ਅੱਤਵਾਦੀਆਂ ਨੇ ਬੰਬ ਨਾਲ ਉਡਾ'ਤੀ ਟਰੇਨ ! ਫੌਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਕੱਚੇ ਦੁੱਧ ਦੀ ਵਰਤੋਂ ਨਾਲ ਚਿਹਰੇ ਦੀ ਖ਼ੂਬਸੂਰਤੀ ਨੂੰ ਲਾਓ ਚਾਰ ਚੰਨ, ਵਰਤਣ ਸਮੇਂ ਰੱਖੋ ਖ਼ਾਸ ਖਿਆਲ

HEALTH News Punjabi(ਸਿਹਤ)

ਕੱਚੇ ਦੁੱਧ ਦੀ ਵਰਤੋਂ ਨਾਲ ਚਿਹਰੇ ਦੀ ਖ਼ੂਬਸੂਰਤੀ ਨੂੰ ਲਾਓ ਚਾਰ ਚੰਨ, ਵਰਤਣ ਸਮੇਂ ਰੱਖੋ ਖ਼ਾਸ ਖਿਆਲ

  • Edited By Rajwinder Kaur,
  • Updated: 31 Aug, 2020 01:58 PM
Jalandhar
facial beautiful milk no side effects
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਚਿਹਰੇ ਨੂੰ ਖੂਬਸੂਰਤ ਅਤੇ ਗਲੋਇੰਗ ਬਣਾਉਣ ਲਈ ਬਹੁਤ ਸਾਰੇ ਲੋਕ ਬਿਊਟੀ ਪ੍ਰੋਡੈਕਟਸ ਦਾ ਇਸਤੇਮਾਲ ਕਰਦੇ ਹਨ। ਉਹ ਮਹਿੰਗੇ ਤੋਂ ਮਹਿੰਗੇ ਪ੍ਰੋਡੈਕਟਸ ਦੀ ਵੀ ਕਈ ਵਾਰ ਵਰਤੋਂ ਕਰਦੇ ਹਨ। ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਜ਼ਰੂਰਤ ਤੋਂ ਜ਼ਿਆਦਾ ਕੈਮੀਕਲ ਵਾਲੀਆਂ ਚੀਜ਼ਾਂ ਚਿਹਰੇ ’ਤੇ ਲਗਾਉਣ ਨਾਲ ਚਿਹਰਾ ਖੂਬਸੂਰਤ ਦਿਖਣ ਦੀ ਥਾਂ ਖਰਾਬ ਹੋਣ ਲੱਗਦਾ ਹੈ। ਇਸ ਲਈ ਜ਼ਰੂਰੀ ਹੈ ਕਿ ਚਿਹਰੇ ’ਤੇ ਕੁਝ ਘਰੇਲੂ ਫੇਸ ਪੈਕ ਬਣਾ ਕੇ ਲਗਾਓ, ਜਿਸ ਨਾਲ ਚਿਹਰੇ ’ਤੇ ਨਿਖਾਰ ਆ ਜਾਵੇਗਾ। ਚਿਹਰੇ ਨੂੰ ਖੂਬਸੂਰਤ ਬਣਾਉਣ ਲਈ ਕੱਚੇ ਦੁੱਧ ਦਾ ਇਸਤੇਮਾਲ ਕਰੋ, ਇਹ ਬਹੁਤ ਫਾਇਦੇਮੰਦ ਹੁੰਦਾ ਹੈ। ਇਸੇ ਲਈ ਅੱਜ ਅਸੀਂ ਤੁਹਾਡੇ ਦੱਸਾਂਗੇ ਕਿ ਚਿਹਰੇ ਦੀ ਕਿਸ ਸਮੱਸਿਆ ਲਈ ਕੱਚੇ ਦੁੱਧ ਵਿੱਚ ਕਿਹੜੀ ਚੀਜ਼ ਮਿਲਾ ਕੇ ਲਗਾਉਣੀ ਚਾਹੀਦੀ ਹੈ....

ਆਇਲੀ ਸਕਿਨ
ਕੱਚਾ ਦੁੱਧ ਆਇਲੀ ਸਕਿਨ ਵਾਲੇ ਲੋਕਾਂ ਲਈ ਬਹੁਤ ਵਧੀਆ ਸਕਿਨ ਟੋਨਰ ਹੈ। ਆਇਲੀ ਸਕਿਨ ਲਈ ਸਕਿਨ ਟੋਨਰ ਬਣਾਉਣ ਲਈ ਦੁੱਧ ਦੇ ਵਿੱਚ ਨਿੰਬੂ ਦਾ ਰਸ ਮਿਲਾ ਕੇ 15 ਮਿੰਟ ਤੱਕ ਚਿਹਰੇ ’ਤੇ ਲਗਾਓ । ਫਿਰ ਚਿਹਰਾ ਗਰਮ ਪਾਣੀ ਨਾਲ ਧੋ ਲਓ। ਇਸ ਤਰ੍ਹਾਂ ਕਰਨ ਨਾਲ ਸਕਿਨ ਸਾਫਟ ਹੋ ਜਾਵੇਗੀ ।

PunjabKesari

ਚਿਹਰਾ ਕਾਲਾ ਪੈਣਾ
ਗਰਮੀਆਂ ਦੇ ਦਿਨਾਂ ਵਿੱਚ ਸਕਿਨ ਟੈਨ ਹੋਣਾ ਆਮ ਗੱਲ ਹੈ। ਸਕਿਨ ਟੈਨ ਹੋਣ ’ਤੇ ਚਿਹਰਾ ਕਾਲਾ ਹੋ ਜਾਂਦਾ ਹੈ। ਗਰਮੀਆਂ ਵਿੱਚ ਚਿਹਰੇ ’ਤੇ ਨਿਖਾਰ ਲਿਆਉਣ ਲਈ ਕੱਚੇ ਦੁੱਧ ਦਾ ਫੇਸ ਪੈਕ ਲਗਾਓ। ਪੈਕ ਬਣਾਉਣ ਲਈ 5-6 ਬਾਦਾਮ ਦੁੱਧ ਵਿੱਚ ਇੱਕ ਘੰਟੇ ਤੱਕ ਭਿਓਂ ਕੇ ਰੱਖੋ। ਫਿਰ ਇਸ ਦੀ ਪੇਸਟ ਬਣਾ ਲਓ। ਇਸ ਪੇਸਟ ਨੂੰ 15 ਮਿੰਟ ਤੱਕ ਚਿਹਰੇ ’ਤੇ ਲਗਾਓ ਅਤੇ ਹਲਕੀ ਮਸਾਜ ਕਰੋ। ਇਸ ਨੂੰ ਹਫਤੇ ਵਿੱਚ ਦੋ ਵਾਰ ਲਗਾਓ ।

‘ਯੱਕਾ’ ਚਲਾਉਣ ਵਾਲੇ ਦੀ ਧੀ ‘ਖੇਲ ਰਤਨ’ ਨਾਲ ਸਨਮਾਨਿਤ, ਜਾਣੋ ਜੀਵਨ ਤੇ ਸਫਲਤਾਵਾਂ ਦੀ ਕਹਾਣੀ

ਰੰਗ ਗੋਰਾ
ਗੋਰਾ ਰੰਗ ਕਰਨ ਲਈ ਕੱਚੇ ਦੁੱਧ ਵਿੱਚ ਚੰਦਨ ਦਾ ਪਾਊਡਰ ਮਿਲਾ ਕੇ ਚਿਹਰੇ ’ਤੇ ਲਗਾ ਲਓ। ਅਜਿਹਾ ਕਰਨ ਨਾਲ ਕੁਝ ਹੀ ਦਿਨਾਂ ਵਿਚ ਤੁਹਾਨੂੰ ਆਪਣੇ ਰੰਗ ਦਾ ਫਰਕ ਨਜ਼ਰ ਆਉਣਾ ਸ਼ੁਰੂ ਹੋ ਜਾਵੇਗਾ। 

ਮੁਹਾਸੇ
ਚਿਹਰੇ ’ਤੇ ਮੁਹਾਸੇ ਦੀ ਸਮੱਸਿਆ ਹੋਣ ’ਤੇ ਦੋ ਚਮਚ ਮੁਲਤਾਨੀ ਮਿੱਟੀ ਵਿੱਚ ਕੱਚਾ ਦੁੱਧ ਅਤੇ ਗੁਲਾਬ ਜਲ ਮਿਲਾ ਕੇ ਲਗਾਓ। ਰੋਜ਼ਾਨਾ ਇਸ ਪੇਸਟ ਨੂੰ ਲਗਾਉਣ ਨਾਲ ਕੁਝ ਹੀ ਦਿਨਾਂ ਵਿੱਚ ਮੁਹਾਸੇ ਠੀਕ ਹੋਣੇ ਸ਼ੁਰੂ ਹੋ ਜਾਣਗੇ।

ਵਾਸਤੂ ਸ਼ਾਸ਼ਤਰ ਮੁਤਾਬਕ ਇਕ ਚੁਟਕੀ ਲੂਣ ਤੁਹਾਨੂੰ ਕਰ ਸਕਦਾ ਹੈ ‘ਮਾਲਾਮਾਲ’, ਜਾਣੋ ਕਿਵੇਂ

PunjabKesari

ਗਲੋਇੰਗ ਸਕਿਨ
ਜੇਕਰ ਤੁਸੀਂ ਆਪਣੇ ਚਿਹਰੇ ’ਤੇ ਗਲੋ ਲਿਆਉਣਾ ਚਾਹੁੰਦੇ ਹੋ ਤਾਂ ਦੁੱਧ ਵਿੱਚ ਖੰਡ ਮਿਕਸ ਕਰਕੇ ਲਗਾਓ। ਦਿਨਾਂ ਤੱਕ ਇਸ ਤਰ੍ਹਾਂ ਕਰਨ ਨਾਲ ਚਿਹਰੇ ’ਤੇ ਨਿਖਾਰ ਆਉਣ ਲੱਗੇਗਾ ।

  ਇਸ ਵਜ੍ਹਾ ਕਰਕੇ ਬਣਦੀ ਹੈ ਢਿੱਡ 'ਚ ਗੈਸ, ਦੂਰ ਕਰਨ ਲਈ ਜਾਣੋ ਘਰੇਲੂ ਨੁਸਖ਼ੇ

ਛਾਈਆਂ ਦੀ ਸਮੱਸਿਆ
ਚਿਹਰੇ ਤੇ ਛਾਈਆਂ ਦੀ ਸਮੱਸਿਆ ਹੋਣ ’ਤੇ ਕੱਚੇ ਦੁੱਧ ਵਿੱਚ ਤੁਲਸੀ ਦਾ ਰਸ ਮਿਲਾ ਕੇ ਚਿਹਰੇ ’ਤੇ ਲਗਾਓ। ਇਸ ਨਾਲ ਕੁਝ ਹੀ ਦਿਨਾਂ ਵਿੱਚ ਛਾਈਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ ।

ਰੁੱਖੀ ਤਵਚਾ
ਚਿਹਰੇ ਦੀ ਤਵਚਾ ਰੁੱਖੀ ਹੋਣ ’ਤੇ ਮਸੂਰ ਦੀ ਦਾਲ ਰਾਤ ਨੂੰ ਭਿਓ ਕੇ ਰੱਖੋ ਅਤੇ ਸਵੇਰ ਸਮੇਂ ਇਸ ਵਿੱਚ ਕੱਚਾ ਦੁੱਧ ਮਿਲਾ ਕੇ ਪੇਸਟ ਬਣਾਓ ਅਤੇ 15-20 ਮਿੰਟ ਤੱਕ ਚਿਹਰੇ ’ਤੇ ਲਗਾ ਕੇ ਰੱਖੋ। ਚਿਹਰੇ ਦੀ ਤਵੱਚਾ ਕੋਮਲ ਹੋ ਜਾਵੇਗੀ ।

ਕੀ ਤੁਸੀਂ ਵੀ ਵਧਦੇ ਭਾਰ ਤੋਂ ਹੋ ਪਰੇਸ਼ਾਨ ਤਾਂ ਦਹੀਂ ਨਾਲ ਖਾਓ ਇਹ ਫ਼ਲ, 15 ਦਿਨਾਂ 'ਚ ਦਿਖੇਗਾ ਅਸਰ

PunjabKesari

  • Facial
  • beautiful
  • milk
  • no
  • side effects
  • ਚਿਹਰੇ
  • ਖੂਬਸੂਰਤ
  • ਕੱਚਾ ਦੁੱਧ
  • ਨਹੀਂ
  • ਸਾਈਡ ਇਫੈਕਟ

ਜੇਕਰ ਖ਼ੂਨ 'ਚ ਹੈ ਕਿਸੇ ਤਰ੍ਹਾਂ ਦੀ ਲਾਗ ਤਾਂ ਖਾਓ ਇਹ ਖ਼ੁਰਾਕ, ਦਵਾਈਆਂ ਦੀ ਨਹੀਂ ਪਵੇਗੀ ਲੋੜ

NEXT STORY

Stories You May Like

  • yogurt is the only cure for many facial problems
    ਚਿਹਰੇ ਦੀਆਂ ਕਈ ਸਮੱਸਿਆਵਾਂ ਦਾ ਇਕਲੌਤਾ ਇਲਾਜ ਹੈ 'ਦਹੀਂ', ਜਾਣੋ ਕਿਵੇਂ ਵਰਤਣ ਨਾਲ ਆਵੇਗਾ ਕੁਦਰਤੀ ਨਿਖਾਰ
  • these habits are taking away your beauty
    ਇਹ ਆਦਤਾਂ ਖੋਹ ਰਹੀਆਂ ਤੁਹਾਡੀ ਖ਼ੂਬਸੂਰਤੀ ! ਜਾਣੋ ਚਿਹਰੇ 'ਤੇ ਕਿਵੇਂ ਲਿਆਈਏ ਨੈਚੁਰਲ ਗਲੋ
  • benefits of applying cucumber face pack on the face
    ਚਿਹਰੇ ਦੀ ਰੰਗਤ ਨਿਖਾਰਨ ਲਈ ਕਰੋ ਘਰ 'ਚ ਬਣੇ ਖੀਰੇ ਦੇ ਫੇਸ ਪੈਕ ਦੀ ਵਰਤੋਂ
  • the milk suppliers union protested against fake dairies
    ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ ਰੋੜ੍ਹਿਆ ਦੁੱਧ
  • cream will remove dark spots from the face
    ਮਲਾਈ ਨਾਲ ਦੂਰ ਹੋਣਗੇ ਚਿਹਰੇ ਦੇ ਕਾਲੇ ਧੱਬੇ, ਜਾਣੋ ਵਰਤੋਂ ਕਰਨ ਦਾ ਤਰੀਕਾ
  • keep these things in mind while cooking lentils in a cooker
    ਕੁੱਕਰ ’ਚ ਦਾਲ ਬਣਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • jute industry in crisis due to shortage of raw materials unemployment
    ਕੱਚੇ ਮਾਲ ਦੀ ਕਮੀ ਕਾਰਨ ਜੂਟ ਉਦਯੋਗ ਸੰਕਟ ਵਿਚ, 75,000 ਮਜ਼ਦੂਰਾਂ ’ਤੇ ਬੇਰੁਜ਼ਗਾਰੀ ਦਾ ਖ਼ਤਰਾ
  • bjp  reshuffle  central cabinet expansion
    BJP 'ਚ ਵੱਡੇ ਫੇਰਬਦਲ ਦੀ ਤਿਆਰੀ: ਜਲਦੀ ਹੋਵੇਗਾ ਕੇਂਦਰੀ ਕੈਬਨਿਟ ਦਾ ਵਿਸਥਾਰ, ਨਵੇਂ ਚਿਹਰੇ ਹੋਣਗੇ ਸ਼ਾਮਲ
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
Trending
Ek Nazar
nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • this habit of a peg is wreaking havoc inside the body
      'ਇਕ ਪੈੱਗ' ਦੀ ਇਹ ਆਦਤ ਸਰੀਰ ਅੰਦਰ ਇੰਝ ਮਚਾ ਰਹੀ ਹੈ ਤਬਾਹੀ
    • ignoring such symptoms visible on the face can be costly
      ਚਿਹਰੇ 'ਤੇ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦੈ ਮਹਿੰਗਾ !...
    • don t ignore bone and joint pain
      ਹੱਡੀਆਂ ਅਤੇ ਜੋੜਾਂ ਦੇ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼ ! ਸਰੀਰ ਲਈ ਬਣ ਸਕਦੀ ਹੈ...
    • this is how to keep your kidneys healthy
      ਸਾਵਧਾਨ! ਬਿਨਾਂ ਸਲਾਹ ਦੇ Painkiller ਖਾਣਾ ਅਤੇ ਪਾਣੀ ਘੱਟ ਪੀਣਾ ਪੈ ਸਕਦੈ ਭਾਰੀ,...
    • children black neck underarms sweat
      ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
    • lychee is not only delicious it is also a treasure of health
      ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ...
    • delhi airport on alert
      ਅਫ਼ਰੀਕਾ ਮਗਰੋਂ ਹੁਣ ਭਾਰਤ 'ਤੇ ਮੰਡਰਾਉਣ ਲੱਗਾ 'ਇਬੋਲਾ' ਦਾ ਖ਼ਤਰਾ ! Alert 'ਤੇ...
    • dark chocolate is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ...
    • why do you feel sleepy after lunch
      ਖਾਣਾ ਖਾਂਦਿਆਂ ਹੀ ਟੁੱਟਣ ਲੱਗਦਾ ਹੈ ਸਰੀਰ ? ਜਾਣੋ ਆਖ਼ਿਰ Lunch ਤੋਂ ਬਾਅਦ ਕਿਉਂ...
    • eating 1 amla daily will give your body these amazing benefits
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +