Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:39:40 PM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

  • captain amrinder singh interview

    ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ...

  • punjab haryana high court receives bomb threat

    ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸ਼ਰਾਬ ਹੀ ਨਹੀਂ ਇਨ੍ਹਾਂ ਕਾਰਨਾਂ ਕਰ ਕੇ ਵੀ ਹੋ ਸਕਦੀ ਹੈ Fatty liver ਦੀ ਸਮੱਸਿਆ

HEALTH News Punjabi(ਸਿਹਤ)

ਸ਼ਰਾਬ ਹੀ ਨਹੀਂ ਇਨ੍ਹਾਂ ਕਾਰਨਾਂ ਕਰ ਕੇ ਵੀ ਹੋ ਸਕਦੀ ਹੈ Fatty liver ਦੀ ਸਮੱਸਿਆ

  • Edited By Sunaina,
  • Updated: 06 Mar, 2025 12:34 PM
Health
fatty liver problem
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਫੈਟੀ ਲਿਵਰ ਇਕ ਆਮ ਸਮੱਸਿਆ ਬਣਦੀ ਜਾ ਰਹੀ ਹੈ, ਜੋ ਕਿ ਸਿਰਫ਼ ਸ਼ਰਾਬ ਪੀਣ ਕਾਰਨ ਹੀ ਨਹੀਂ ਸਗੋਂ  ਗਲਤ ਖਾਣ-ਪੀਣ ਅਤੇ ਅਣਹੈਲਦੀ ਜੀਵਨਸ਼ੈਲੀ ਕਾਰਨ ਵੀ ਹੋ ਸਕਦੀ ਹੈ। ਜੰਕ ਫੂਡ, ਵਧੇਰੇ ਚਿੰਨੀ, ਬੈਠਣ ਵਾਲੀ ਜ਼ਿੰਦਗੀ ਤੇ ਕੁਝ ਦਵਾਈਆਂ ਵੀ ਲਿਵਰ ’ਚ ਚਰਬੀ ਇਕੱਠੀ ਕਰ ਸਕਦੀਆਂ ਹਨ। ਇਹ ਸਮੱਸਿਆ ਸਮੇਂ ਸਿਰ ਧਿਆਨ ਨਾ ਦੇਣ ’ਤੇ ਲਿਵਰ ਦੀਆਂ ਹੋਰ ਗੰਭੀਰ ਬਿਮਾਰੀਆਂ ਦਾ ਰੂਪ ਵੀ ਧਾਰਣ ਕਰ ਸਕਦੀ ਹੈ। ਆਓ ਜਾਣਦੇ ਹਾਂ ਕਿ  ਕਿਹੜੀਆਂ ਆਦਤਾਂ ਫੈਟੀ ਲਿਵਰ ਦੇ ਖਤਰੇ ਨੂੰ ਵਧਾ ਸਕਦੀਆਂ ਹਨ ਅਤੇ ਇਸ ਤੋਂ ਬਚਣ ਲਈ ਕੀ ਕਰਨਾ ਚਾਹੀਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ -  ਬਦਲਦੇ ਮੌਸਮ ਕਾਰਨ ਪੇਟ ਹੋ ਰਿਹੈ ਖਰਾਬ ਤਾਂ ਅਪਣਾਓ ਇਹ ਦੇਸੀ ਨੁਸਖੇ

 ਜ਼ਿਆਦਾ ਤੇਲ-ਘੀ ਵਾਲਾ ਖਾਣਾ 
- ਜੇਕਰ ਤੁਸੀਂ ਹਮੇਸ਼ਾ ਜ਼ਿਆਦਾ ਤਲਿਆ-ਭੁੰਨਿਆ ਜਾਂ ਤਿੱਖਾ ਭੋਜਨ ਖਾਂਦੇ ਹੋ, ਤਾਂ ਇਹ ਲਿਵਰ ’ਚ ਚਰਬੀ ਇਕੱਠੀ ਕਰ ਸਕਦਾ ਹੈ।
- ਫਾਸਟ ਫੂਡ ਅਤੇ ਜੰਕ ਫੂਡ ਵੀ ਲਿਵਰ ਦੀ ਸਿਹਤ ਲਈ ਖਤਰਨਾਕ ਹੁੰਦੇ ਹਨ।

ਵਧੇਰੇ ਮਿਠਾਸ ਅਤੇ ਰਿਫਾਈਨਡ ਕਾਰਬੋਹਾਈਡਰੇਟ 
- ਵਧੇਰੇ ਖੰਡ (ਚਾਹੇ ਗੋਲੀਆਂ, ਮਿਠਾਈ ਜਾਂ ਕੋਲਡ ਡ੍ਰਿੰਕਸ ਦੇ ਰੂਪ ’ਚ) ਲਿਵਰ ’ਚ ਚਰਬੀ ਇਕੱਠੀ ਕਰਦੀ ਹੈ।  
- ਵ੍ਹਾਈਟ ਬ੍ਰੈਡ, ਪਾਸਤਾ ਅਤੇ ਵ੍ਹਾਈਟ ਰਾਈਸ ਵੀ ਲਿਵਰ ’ਤੇ ਬੁਰਾ ਪ੍ਰਭਾਵ ਪਾਉਂਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ - ਭਾਂਡੇ ਧੋਣ ਸਮੇਂ ਕਰਦੇ ਹੋ ਸਪੰਜ ਦੀ ਵਰਤੋਂ ਤਾਂ ਹੋ ਜਾਓ ਸਾਵਧਾਨ! ਦੇ ਰਹੇ ਹੋ ਬਿਮਾਰੀਆਂ ਨੂੰ ਸੱਦਾ

ਵਧੇਰੇ ਵਜ਼ਨ ਅਤੇ ਮੋਟਾਪਾ 
- ਜੇਕਰ ਤੁਸੀਂ ਸ਼ਰੀਰਕ ਸਰਗਰਮੀਆਂ ਘੱਟ ਕਰਦੇ ਹੋ ਅਤੇ ਤੁਹਾਡਾ ਵਜ਼ਨ ਵਧ ਰਿਹਾ ਹੈ, ਤਾਂ ਇਹ ਫੈਟੀ ਲਿਵਰ ਦਾ ਮੁੱਖ ਕਾਰਨ ਬਣ ਸਕਦਾ ਹੈ।
- ਰੋਜ਼ਾਨਾ ਇੱਕਟਾ ਹੋਣ ਵਾਲੀ ਚਰਬੀ ਲਿਵਰ ਦੀ ਕਾਰਗੁਜ਼ਾਰੀ ਨੂ ਬਿਗਾੜ ਸਕਦੀ ਹੈ।

ਸ਼ੂਗਰ ਅਤੇ ਮੈਟਾਬੋਲਿਕ ਸਿੰਡਰੋਮ
- ਜੇਕਰ ਕਿਸੇ ਨੂੰ  ਡਾਇਬਟੀਜ਼, ਹਾਈ ਬੀ.ਪੀ. ਜਾਂ ਇੰਸੁਲਿਨ ਰਜਿਸਟੈਂਸ ਹੈ, ਤਾਂ ਉਨ੍ਹਾਂ ’ਚ ਵੀ ਫੈਟੀ ਲਿਵਰ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਪੜ੍ਹੋ ਇਹ ਅਹਿਮ ਖ਼ਬਰ - ਰਾਤ ਨੂੰ ਸੌਣ ਤੋਂ ਪਹਿਲਾਂ ਪੀਓ ਇਸ ਚੀਜ਼ ਦਾ ਪਾਣੀ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ

 ਵਧੇਰੇ ਦਵਾਈਆਂ ਲੈਣਾ
- ਕੁਝ ਦਵਾਈਆਂ, ਜਿਵੇਂ ਕਿ ਪੇਨਕਿਲਰ, ਐਂਟੀਬਾਇਓਟਿਕਸ ਅਤੇ ਸਟੇਰਾਇਡਸ, ਲੰਬੇ ਸਮੇਂ ਤੱਕ ਲੈਣ ਨਾਲ ਲਿਵਰ ’ਤੇ ਵੱਧ ਬੋਝ ਪੈਂਦਾ ਹੈ।

ਆਲਕੋਹਲ ਤੋਂ ਇਲਾਵਾ ਹੋਰ ਤੱਤ
- ਵਧੇਰੇ  ਸੋਡਾ, ਕੋਲਡ ਡ੍ਰਿੰਕ, ਐਨਰਜੀ ਡ੍ਰਿੰਕ  ਜਾਂ ਪ੍ਰੀਜ਼ਰਵੇਟਿਵ ਵਾਲੀਆਂ ਚੀਜ਼ਾਂ ਲਿਵਰ ’ਚ ਚਰਬੀ ਵਧਾ ਸਕਦੀਆਂ ਹਨ।
-  ਸੌਫਟ ਡ੍ਰਿੰਕ ’ਚ ਮੌਜੂਦ ਫਰਕਟੋਜ਼ ਲਿਵਰ ਨੂੰ ਖ਼ਰਾਬ ਕਰ ਸਕਦਾ ਹੈ।

ਫੈਟੀ ਲਿਵਰ ਤੋਂ ਬਚਣ ਦੇ ਤਰੀਕੇ  :-

ਸਿਹਤਮੰਦ ਭੋਜਨ  
– ਹਰੀਆਂ ਭਾਜੀਆਂ, ਫਲ, ਹੋਲ-ਗ੍ਰੇਨ, ਅਤੇ ਪ੍ਰੋਟੀਨ ਵਧਾਓ।

ਧਿਆਨ ਰੱਖੋ 
– ਹਾਈ ਫ੍ਰਕਟੋਜ਼ ਵਾਲੀਆਂ ਚੀਜ਼ਾਂ ਅਤੇ ਪੈਕਡ ਫੂਡ ਤੋਂ ਬਚੋ।

ਪੜ੍ਹੋ ਇਹ ਅਹਿਮ ਖ਼ਬਰ - heart ਤੇ lungs ਨੂੰ ਰੱਖਣੈ Healthy ਤਾਂ ਖਾਓ ਇਹ ਫਲ, ਮਿਲਣਗੇ ਹਜ਼ਾਰਾਂ ਫਾਇਦੇ

 ਰੋਜ਼ਾਨਾ ਵਰਕਆਉਟ ਕਰੋ  
– 30-40 ਮਿੰਟ ਦੀ ਹਲਕੀ-ਫੁੱਲਕੀ ਕਸਰਤ ਲਿਵਰ ਨੂੰ ਸਿਹਤਮੰਦ ਰੱਖਦੀ ਹੈ।

 ਪਾਣੀ ਪੀਓ  
– ਜ਼ਿਆਦਾ ਪਾਣੀ ਪੀਣ ਨਾਲ ਲਿਵਰ ਦੇ ਟੌਕਸਿਨ ਨਿਕਲਣ ’ਚ ਮਦਦ ਮਿਲਦੀ ਹੈ।

ਜੇਕਰ ਤੁਸੀਂ ਇਨ੍ਹਾਂ ਚੀਜ਼ਾਂ ‘ਤੇ ਧਿਆਨ ਦਿੰਦੇ ਹੋ, ਤਾਂ ਫੈਟੀ ਲਿਵਰ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Health
  • Healthy Lifestyle
  • Health Tips
  • Healthy Body
  • Liver
  • Fatty Liver
  • Fatty Liver Problem
  • Alcohol
  • Dont Eat These Things
  • Health Problem
  • Be Careful
  • Treatment

ਬਦਲਦੇ ਮੌਸਮ ਕਾਰਨ ਪੇਟ ਹੋ ਰਿਹੈ ਖਰਾਬ ਤਾਂ ਅਪਣਾਓ ਇਹ ਦੇਸੀ ਨੁਸਖੇ

NEXT STORY

Stories You May Like

  • these healthy drinks will rapidly reduce the problem of fatty liver
    Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ ਡਾਈਟ 'ਚ ਸ਼ਾਮਲ
  • ignoring a headache upon waking up can be costly
    ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ ਸਮੱਸਿਆ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • religious reasons  vande mataram supreme court
    ਧਾਰਮਿਕ ਕਾਰਨਾਂ ਕਰ ਕੇ ‘ਵੰਦੇ ਮਾਤਰਮ’ ਨਾ ਗਾਉਣ ’ਤੇ ਅਪਰਾਧਿਕ ਕਾਰਵਾਈ ਨਹੀਂ : ਸੁਪਰੀਮ ਕੋਰਟ
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • habit of prolonged sitting can harm your kidneys
    ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ ਖਤਰਾ
  • kewal singh dhillon s statement drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • habit of prolonged sitting can harm your kidneys
      ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +