Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    2:13:38 AM

  • attempts to suppress media will not be tolerated

    ਸੁਪਰੀਮ ਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪੰਜਾਬ...

  • mann government is reminding punjab of the emergency period

    ਪੰਜਾਬ ਨੂੰ ਐਮਰਜੈਂਸੀ ਦੇ ਦੌਰ ਦੀ ਯਾਦ ਦਿਵਾ ਰਹੀ...

  • attack on the fourth pillar of democracy

    ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਹਮਲਾ, ਅਜਿਹੀ ਕਾਰਵਾਈ...

  • rcb defeated delhi capitals in wpl 2026

    WPL 2026: RCB ਦੂਜੀ ਵਾਰ ਚੈਂਪੀਅਨ, ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਆਯੁਰਵੈਦਿਕ ਗੁਣਾਂ ਨਾਲ ਭਰਪੂਰ ਹੁੰਦੈ ‘ਸੌਂਫ ਦਾ ਪਾਣੀ, ਰੋਜ਼ਾਨਾ ਪੀਣ ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ

HEALTH News Punjabi(ਸਿਹਤ)

ਆਯੁਰਵੈਦਿਕ ਗੁਣਾਂ ਨਾਲ ਭਰਪੂਰ ਹੁੰਦੈ ‘ਸੌਂਫ ਦਾ ਪਾਣੀ, ਰੋਜ਼ਾਨਾ ਪੀਣ ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ

  • Edited By Rajwinder Kaur,
  • Updated: 12 Nov, 2020 05:06 PM
Jalandhar
fennel water  benefits  blood pressure  weight  anemia
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸੌਂਫ ਦੀ ਵਰਤੋਂ ਸਾਰੇ ਕਰਦੇ ਹਨ। ਇਕ ਪਾਸੇ ਜਿੱਥੇ ਭਾਰਤੀ ਰਸੋਈ 'ਚ ਸੌਂਫ ਦੀ ਵਰਤੋਂ ਖਾਣੇ 'ਚ ਸਵਾਦ ਵਧਾਉਣ ਲਈ ਕੀਤੀ ਜਾਂਦੀ, ਉਥੇ ਕੁਝ ਲੋਕ ਖਾਣਾ ਖਾਣ ਤੋਂ ਬਾਅਦ ਸੌਂਫ ਖਾਣੀ ਪਸੰਦ ਕਰਦੇ ਹਨ। ਇਸ ਨਾਲ ਖਾਣਾ ਹਜ਼ਮ ਹੋ ਜਾਂਦਾ ਹੈ। ਆਯੁਰਵੈਦਿਕ ਗੁਣਾਂ ਨਾਲ ਭਰਪੂਰ ਸੌਂਫ ਦਾ ਪਾਣੀ ਭਾਰ ਘਟਾਉਣ 'ਚ ਵੀ ਮਦਦਗਾਰ ਹੁੰਦਾ ਹੈ। ਸੌਂਫ ਦਾ ਪਾਣੀ ਪੀਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ... 

ਸੌਂਫ ਦੇ ਗੁਣ 
100 ਗ੍ਰਾਮ ਸੌਂਫ 'ਚ 31 ਕੈਲੋਰੀ, 2 ਫੀਸਦੀ ਸੋਡੀਅਮ, 11 ਪੋਟਾਸ਼ੀਅਮ, 2 ਫੀਸਦੀ ਕਾਰੋਬਹਾਈਡ੍ਰੇਟਸ, 12 ਫੀਸਦੀ ਡਾਇਟਰੀ ਫਾਈਬਰ, 2 ਫੀਸਦੀ ਪ੍ਰੋਟੀਨ, 2 ਫੀਸਦੀ ਵਿਟਾਮਿਨ-ਏ, 20 ਫੀਸਦੀ ਵਿਟਾਮਿਨ-ਸੀ, 4 ਫੀਸਦੀ ਕੈਲਸ਼ੀਅਮ, 3 ਫੀਸਦੀ ਆਇਰਨ, 1 ਫੀਸਦੀ ਵਿਟਾਮਿਨ ਬੀ-6 ਅਤੇ 4 ਫੀਸਦੀ ਮੈਗਨੀਸ਼ੀਅਮ ਹੁੰਦਾ ਹੈ। ਇਸ ਦੇ ਇਲਾਵਾ ਇਸ 'ਚ ਐਂਟੀਆਕਸੀਡੈਂਟ ਅਤੇ ਇੰਫਲਾਮੈਂਟਰੀ ਵਰਗੇ ਗੁਣ ਹੁੰਦੇ ਹਨ, ਜੋ ਹੈਲਥ ਅਤੇ ਬਿਊਟੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। 

ਸੌਂਫ ਦਾ ਪਾਣੀ ਤਿਆਰ ਕਰਨ ਦਾ ਤਰੀਕਾ 
ਸੌਂਫ ਦਾ ਪਾਣੀ ਤਿਆਰ ਕਰਨ ਲਈ ਪਹਿਲਾਂ 1 ਗਿਲਾਸ ਪਾਣੀ ਲੈ ਕੇ ਉਸ 'ਚ ਸੌਂਫ ਰਾਤ ਭਰ ਲਈ ਪਾ ਕੇ ਰੱਖ ਦਿਓ। ਫਿਰ ਸਵੇਰੇ ਉੱਠ ਕੇ ਇਸ ਪਾਣੀ ਨਾਲ ਸੌਂਫ ਨੂੰ ਛਾਣ ਕੇ ਵੱਖ ਕਰ ਲਵੋ ਅਤੇ ਫਿਰ ਇਸ ਪਾਣੀ ਦਾ ਸੇਵਨ ਕਰੋ। 

PunjabKesari

ਬਲੱਡ ਪ੍ਰੈਸ਼ਰ ਨੂੰ ਕਰੇ ਕੰਟਰੋਲ 
ਸੌਂਫ ਦਾ ਪਾਣੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ 'ਚ ਪੋਟਾਸ਼ੀਅਮ  ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ। 

ਭਾਰ ਕਰੇ ਘੱਟ
ਸੌਂਫ ਦੇ ਪਾਣੀ 'ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਭੁੱਖ ਨੂੰ ਕਾਬੂ ਕਰਦਾ ਹੈ। ਇਸ ਨਾਲ ਐਂਟੀਸਪਾਜਮੋਡਿਕ ਨਾਂ ਦੇ ਤੱਤ ਢਿੱਡ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਪਹੁੰਚਾਉਂਦੇ ਹਨ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। 

ਜ਼ਹਿਰੀਲੇ ਤੱਤਾਂ ਨੂੰ ਕੱਢੇ ਬਾਹਰ
ਸੌਂਫ ਦਾ ਪਾਣੀ 'ਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ, ਜੋ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਣ 'ਚ ਮਦਦ ਕਰਦੇ ਹਨ। ਇਸ 'ਚ ਫੈਟ ਵੀ ਘੱਟ ਹੁੰਦੀ ਹੈ, ਜਿਸ ਨਾਲ ਭਾਰ ਘੱਟ ਹੁੰਦਾ ਹੈ। 

PunjabKesari

ਪੂਰੀ ਨੀਂਦ ਲੈਣ 'ਚ ਮਦਦ
ਸਿਹਤਮੰਦ ਰਹਿਣ ਲਈ 8 ਘੰਟੇ ਨੀਂਦ ਲੈਣਾ ਬਹੁਤ ਜ਼ਰੂਰੀ ਹੈ। ਜਦੋਂ ਤੁਸੀਂ ਸੌਂਫ ਦੇ ਪਾਣੀ ਦਾ ਸੇਵਨ ਕਰਦੇ ਹੋ ਤਾਂ ਮੇਲਾਟੋਨਿਨ ਦਾ ਪੱਧਰ ਵੱਧਦਾ ਹੈ, ਜਿਸ ਨਾਲ ਪੂਰੀ ਨੀਂਦ ਲੈਣ 'ਚ ਮਦਦ ਮਿਲਦੀ ਹੈ। 

ਕਬਜ਼ ਤੋਂ ਰਾਹਤ 
ਢਿੱਡ ਸਬੰਧੀ ਕੋਈ ਨਾ ਕੋਈ ਸਮੱਸਿਆਵਾਂ ਹੋਣਾ ਆਮ ਹੈ। ਅਜਿਹੇ 'ਚ ਦਲਾਈਆਂ ਦਾ ਸੇਵਨ ਕਰਨ ਦੀ ਬਜਾਏ ਸੌਂਫ ਦਾ ਪਾਣੀ ਪੀ ਕੇ ਦੇਖੋ, ਇਸ ਨਾਲ ਢਿੱਡ ਦਰਦ, ਕਬਜ਼, ਪਾਚਣ ਸਬੰਧੀ ਹੋਰ ਕਈ ਸਮੱਸਿਆ ਦੂਰ ਹੁੰਦੀ ਹੈ। 

ਕੈਂਸਰ ਤੋਂ ਬਚਾਅ
ਸੌਂਫ ਦੇ ਪਾਣੀ 'ਚ ਐਂਟੀ ਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਨਾਲ ਲੜਨ ਦੀ ਸਮਰੱਥਾ ਦਿੰਦੇ ਹਨ। ਇਹ ਬ੍ਰੈਸਟ ਸਣੇ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਅ ਕਰਦਾ ਹੈ। 

PunjabKesari

ਪੀਰੀਅਡਜ਼ ਦੌਰਾਨ ਹੋਣ ਵਾਲੀ ਦਰਦ ਮਿਲੇ ਛੁਟਕਾਰਾ 
ਪੀਰੀਅਡਜ਼ ਦੌਰਾਨ ਢਿੱਡ 'ਚ ਦਰਦ ਅਤੇ ਹਾਰਮੋਨਜ਼ ਇਨਬੈਲੇਂਸ ਹੋਣ ਦੀ ਮੁਸ਼ਕਿਲ ਰਹਿੰਦੀ ਹੈ ਪਰ ਸੌਂਫ ਦਾ ਪਾਣੀ ਪੀਣ ਨਾਲ ਪੀਰੀਅਡਜ਼ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ। 

ਖੂਨ ਦੀ ਕਮੀ 
ਸੌਂਫ ਦੇ ਪਾਣੀ 'ਚ ਆਇਰਨ ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜਿਸ ਨੂੰ ਰੋਜ਼ਾਨਾ ਪਾਣੀ ਨਾਲ ਸਰੀਰ 'ਚ ਹੀਮੋਗਲੋਬਿਨ ਦਾ ਪੱਧਰ ਵੱਧ ਜਾਂਦਾ ਹੈ ਅਤੇ ਸਰੀਰ 'ਚ ਐਨੀਮੀਆ ਦੀ ਕਮੀ ਪੂਰੀ ਹੋ ਜਾਂਦੀ ਹੈ।

PunjabKesari

  • fennel water
  • benefits
  • Blood pressure
  • weight
  • anemia
  • ਸੌਫ ਪਾਣੀ
  • ਫਾਇਦਾ
  • ਬਲੱਡ ਪ੍ਰੈਸ਼ਰ
  • ਭਾਰ
  • ਖੂਨ ਦੀ ਕਮੀ

Health Care: ਹਾਈ ਬਲੱਡ ਪ੍ਰੈੱਸ਼ਰ ਤੋਂ ਤੁਰੰਤ ਰਾਹਤ ਦਿਵਾਉਣਗੇ ਇਹ ਹੈਲਦੀ ਜੂਸ

NEXT STORY

Stories You May Like

  • robbers snatch woman  s earrings on the pretext of drinking water and escape
    ਪਾਣੀ ਪੀਣ ਦੇ ਬਹਾਨੇ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ, ਘਟਨਾ cctv ਕੈਮਰੇ ’ਚ ਕੈਦ
  • students in punjab
    ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਖਿਲਵਾੜ! ਗੰਦੇ ਪਾਣੀ 'ਚ ਘਿਰਿਆ ਸਕੂਲ
  • coffee exports grew by 22 50 percent
    ਕੌਫੀ ਬਰਾਮਦ 2025 ’ਚ ਮੁੱਲ ਦੇ ਲਿਹਾਜ਼ ਨਾਲ 22.50 ਫੀਸਦੀ ਵਧੀ
  • thief  iron bridge  police
    ਹੈਰਾਨੀਜਨਕ! ਚੋਰਾਂ ਨੇ ਰਾਤੋ-ਰਾਤ ਚੋਰੀ ਕਰ ਲਿਆ 10 ਟਨ ਭਾਰੀ ਲੋਹੇ ਦਾ ਪੁਲ
  • with magh purnima the movement of planets change your destiny
    ਮਾਘ ਪੂਰਨਿਮਾ ਨਾਲ ਗ੍ਰਹਿਆਂ ਦੀ ਚਾਲ ਬਦਲੇਗੀ ਤੁਹਾਡੀ ਕਿਸਮਤ, ਇਨ੍ਹਾਂ ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ!
  • birth on moon and space
    ਹੁਣ ਸਪੇਸ ਤੇ ਚੰਨ 'ਤੇ ਪੈਦਾ ਹੋਣਗੇ ਬੱਚੇ ! ਵਿਗਿਆਨੀ ਤੇਜ਼ੀ ਨਾਲ ਕਰ ਰਹੇ ਪ੍ਰਯੋਗ
  • benzema joins al hilal  could dampen ronaldo  s hopes
    ਬੇਂਜੇਮਾ ਅਲ ਹਿਲਾਲ ਨਾਲ ਜੁੜੇ, ਰੋਨਾਲਡੋ ਦੀਆਂ ਉਮੀਦਾਂ 'ਤੇ ਫੇਰ ਸਕਦੈ ਪਾਣੀ
  • contaminated water  person  death  indore  hospital
    ਦੂਸ਼ਿਤ ਪਾਣੀ ਦਾ ਕਹਿਰ: ਇਕ ਹੋਰ ਵਿਅਕਤੀ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 29 ਹੋਣ ਦਾ ਦਾਅਵਾ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government  s continuous attack on media is unconstitutional  khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
  • aap government trying to suppress truth jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • alcohol meat  chicken or fish
      ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ
    • nipah virus
      ਨਿਪਾਹ ਵਾਇਰਸ ਦਾ ਖ਼ੌਫ਼! ਭਾਰਤ 'ਚ ਮਾਮਲੇ ਮਿਲਣ ਮਗਰੋਂ ਵਿਦੇਸ਼ਾਂ 'ਚ ਵੀ ਅਲਰਟ,...
    • benefits of eating ginger in winter
      ਸਰਦੀਆਂ 'ਚ ਅਦਰਕ ਦੀ ਵਰਤੋਂ : ਜਾਣੋ ਕਿਵੇਂ ਵਧਾਉਂਦੀ ਹੈ ਇਹ ਤੁਹਾਡੀ ਇਮਿਊਨਿਟੀ
    • not just sugar  these 4 white things can also be poison for the body
      ਖੰਡ ਹੀ ਨਹੀਂ, ਇਹ 4 ਸਫੈਦ ਚੀਜ਼ਾਂ ਵੀ ਸਰੀਰ ਲਈ ਬਣ ਸਕਦੀਆਂ ਨੇ ਜ਼ਹਿਰ! ਇਨ੍ਹਾਂ...
    • old towel use expiry date infection
      ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ
    • do you also wear perfume around your neck every day  read this report
      ਜੇ ਤੁਸੀਂ ਵੀ ਰੋਜ਼ ਗਲੇ 'ਤੇ ਲਾਉਂਦੇ ਹੋ ਪਰਫਿਊਮ, ਤਾਂ ਪੜ੍ਹੋ ਇਹ ਡਰਾਉਣੀ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • neha dhupia shares   magical   home remedy
      ਨੇਹਾ ਧੂਪੀਆ ਨੇ ਸਾਂਝਾ ਕੀਤਾ ‘ਜਾਦੂਈ’ ਦੇਸੀ ਨੁਸਖਾ; ਪੇਟ ਦੀ ਗੈਸ ਤੇ ਬਲੋਟਿੰਗ...
    • tattoo ink
      ਟੈਟੂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ ; Ink 'ਚ ਮਿਲੇ ਕੈਂਸਰ ਪੈਦਾ ਕਰਨ ਵਾਲੇ ਤੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +