Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    5:53:27 PM

  • ravneet bittu on satluj

    'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ...

  • bhupesh baghel gave a big warning to congress leaders

    'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ',...

  • big incident in jalandhar two brothers shot

    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ...

  • ravneet bittu arrives to review preparations cantt railway station

    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸੌਂਫ ਦਾ ਪਾਣੀ ਕੈਂਸਰ ਸਣੇ ਕਈ ਬੀਮਾਰੀਆਂ 'ਚ ਹੈ ਗੁਣਕਾਰੀ, ਜਾਣੋ ਬਣਾਉਣ ਦੀ ਵਿਧੀ

HEALTH News Punjabi(ਸਿਹਤ)

ਸੌਂਫ ਦਾ ਪਾਣੀ ਕੈਂਸਰ ਸਣੇ ਕਈ ਬੀਮਾਰੀਆਂ 'ਚ ਹੈ ਗੁਣਕਾਰੀ, ਜਾਣੋ ਬਣਾਉਣ ਦੀ ਵਿਧੀ

  • Author Tarsem Singh,
  • Updated: 14 Aug, 2024 11:28 AM
Jalandhar
fennel water is beneficial in many diseases
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਇਕ ਪਾਸੇ ਜਿੱਥੇ ਭਾਰਤੀ ਰਸੋਈ 'ਚ ਸੌਂਫ ਦੀ ਵਰਤੋਂ ਭੋਜਨ 'ਚ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ, ਉਥੇ ਹੀ ਕੁਝ ਲੋਕ ਖਾਣਾ ਖਾਣ ਤੋਂ ਬਾਅਦ ਸੌਂਫ ਖਾਣਾ ਵੀ ਪਸੰਦ ਕਰਦੇ ਹਨ ਤਾਂ ਕਿ ਭੋਜਨ ਪਚ ਜਾਵੇ। ਪੌਸ਼ਟਿਕ ਤੱਤਾਂ ਨਾਲ ਭਰਪੂਰ ਸੌਂਫ ਨੂੰ ਆਯੁਰਵੈਦਿਕ 'ਚ ਬਹੁਤ ਗੁਣਕਾਰੀ ਮੰਨਿਆ ਗਿਆ ਹੈ। ਪਰ ਅੱਜ ਅਸੀਂ ਤੁਹਾਨੂੰ ਸੌਂਫ ਦੇ ਪਾਣੀ ਦੇ ਸੇਵਨ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਜੋ ਸਿਹਤ ਲਈ ਬਹੁਤ ਹੀ ਲਾਹੇਵੰਦ ਹੈ।

ਜਾਣੋ ਸੌਂਫ ਦੇ ਗੁਣਾਂ ਬਾਰੇ 
100 ਗ੍ਰਾਮ ਸੌਂਫ 'ਚ 31 ਕੈਲੋਰੀ, 2 ਫੀਸਦੀ ਸੋਡੀਅਮ, 11 ਪੋਟਾਸ਼ੀਅਮ, 2 ਫੀਸਦੀ ਕਾਰੋਬਹਾਈਡ੍ਰੇਟਸ, 12 ਫੀਸਦੀ ਡਾਇਟਰੀ ਫਾਈਬਰ, 2 ਫੀਸਦੀ ਪ੍ਰੋਟੀਨ, 2 ਫੀਸਦੀ ਵਿਟਾਮਿਨ ਏ, 20 ਫੀਸਦੀ ਵਿਟਾਮਿਨ ਸੀ, 4 ਫੀਸਦੀ ਕੈਲਸ਼ੀਅਮ, 3 ਫੀਸਦੀ ਆਇਰਨ, 1 ਫੀਸਦੀ ਵਿਟਾਮਿਨ ਬੀ-6 ਅਤੇ 4 ਫੀਸਦੀ ਮੈਗਨੀਸ਼ੀਅਮ ਹੁੰਦਾ ਹੈ। ਇਸ ਦੇ ਇਲਾਵਾ ਇਸ 'ਚ ਐਂਟੀਆਕਸੀਡੈਂਟ ਅਤੇ ਇੰਫਲਾਮੈਂਟਰੀ ਵਰਗੇ ਗੁਣ ਵੀ ਹੁੰਦੇ ਹਨ, ਜੋ ਹੈਲਥ ਅਤੇ ਬਿਊਟੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। 

ਸੌਂਫ ਦਾ ਪਾਣੀ ਤਿਆਰ ਕਰਨ ਦਾ ਤਰੀਕਾ 
ਸੌਂਫ ਦਾ ਪਾਣੀ ਤਿਆਰ ਕਰਨ ਲਈ ਪਹਿਲਾਂ ਇਕ ਗਿਲਾਸ ਪਾਣੀ ਲੈ ਕੇ ਉਸ 'ਚ ਸੌਂਫ ਰਾਤ ਭਰ ਲਈ ਪਾ ਕੇ ਰੱਖ ਦਿਓ। ਫਿਰ ਸਵੇਰੇ ਉੱਠ ਕੇ ਇਸ ਸੌਂਫ ਵਾਲੇ ਪਾਣੀ ਨੂੰ ਛਾਣ ਲੋਵੇ ਤੇ ਛਾਣੇ ਹੋਏ ਪਾਣੀ ਦਾ ਸੇਵਨ ਕਰੋ। 

ਸੌਂਫ ਦਾ ਪਾਣੀ ਪੀਣ ਦੇ ਫਾਇਦੇ 

ਸੌਂਫ ਦਾ ਪਾਣੀ ਘਟਾਉਂਦਾ ਹੈ ਭਾਰ
ਸੌਂਫ ਦੇ ਪਾਣੀ 'ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਭੁੱਖ ਨੂੰ ਤੁਰੰਤ ਕੰਟਰੋਲ ਕਰਦਾ ਹੈ। ਇਸ ਦੇ ਨਾਲ ਹੀ ਇਸ 'ਚ ਐਂਟੀਸਪਾਜਮੋਡਿਕ ਨਾਂ ਦੇ ਤੱਤ ਢਿੱਡ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਪਹੁੰਚਾਉਂਦਾ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। 

ਸਰੀਰ ਨੂੰ ਕਰਦਾ ਹੈ ਡਿਟਾਕਸ 
ਸੌਂਫ ਦਾ ਪਾਣੀ 'ਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ, ਜੋ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਣ 'ਚ ਮਦਦ ਕਰਦੇ ਹਨ। ਇਸ 'ਚ ਫੈਟ ਵੀ ਘੱਟ ਹੁੰਦੀ ਹੈ, ਜਿਸ ਨਾਲ ਭਾਰ ਵੀ ਨਹੀਂ ਵਧਦਾ।

ਚੰਗੀ ਨੀਂਦ ਲਿਆਉਣ 'ਚ ਸਹਾਈ
ਸਿਹਤਮੰਦ ਰਹਿਣ ਲਈ 8 ਘੰਟੇ ਨੀਂਦ ਲੈਣਾ ਬਹੁਤ ਜ਼ਰੂਰੀ ਹੈ। ਜਦੋਂ ਤੁਸੀਂ ਸੌਂਫ ਦੇ ਪਾਣੀ ਦਾ ਸੇਵਨ ਕਰਦੇ ਹੋ ਤਾਂ ਮੇਲਾਟੋਨਿਨ ਦਾ ਪੱਧਰ ਵੱਧਦਾ ਹੈ, ਜਿਸ ਨਾਲ ਪੂਰੀ ਨੀਂਦ ਲੈਣ 'ਚ ਮਦਦ ਮਿਲਦੀ ਹੈ। 

ਕਬਜ਼ ਤੋਂ ਦੇਵੇ ਰਾਹਤ 
ਢਿੱਡ ਸਬੰਧੀ ਕੋਈ ਨਾ ਕੋਈ ਸਮੱਸਿਆਵਾਂ ਹੋਣਾ ਆਮ ਹੈ। ਅਜਿਹੇ 'ਚ ਦਵਾਈਆਂ ਦਾ ਸੇਵਨ ਕਰਨ ਦੀ ਬਜਾਏ ਸੌਂਫ ਦਾ ਪਾਣੀ ਪੀ ਕੇ ਦੇਖੋ, ਇਸ ਨਾਲ ਪੇਟ ਦਰਦ, ਕਬਜ਼, ਪਾਚਣ ਸਬੰਧੀ ਹੋਰ ਕਈ ਸਮੱਸਿਆ ਦੂਰ ਹੁੰਦੀ ਹੈ। 

ਕੈਂਸਰ ਖਿਲਾਫ ਲਾਹੇਵੰਦ
ਸੌਂਫ ਦੇ ਪਾਣੀ 'ਚ ਐਂਟੀ ਆਕਸੀਡੈਂਟ ਹੁੰਦੇ ਹਨ, ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਨਾਲ ਲੜਨ ਦੀ ਸਮਰੱਥਾ ਦਿੰਦੇ ਹਨ। ਇਹ ਬ੍ਰੈਸਟ ਸਣੇ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਅ ਕਰਦਾ ਹੈ। 

ਬਲੱਡ ਪ੍ਰੈਸ਼ਰ ਨੂੰ ਕਰੇ ਕੰਟਰੋਲ 
ਸੌਂਫ ਦਾ ਪਾਣੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ 'ਚ ਪੋਟਾਸ਼ੀਅਮ  ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ।

ਖੂਨ ਦੀ ਕਮੀ ਪੂਰੀ ਕਰੇ
ਸੌਂਫ ਦੇ ਪਾਣੀ 'ਚ ਆਇਰਨ ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜਿਸ ਨੂੰ ਰੋਜ਼ਾਨਾ ਪਾਣੀ ਨਾਲ ਸਰੀਰ 'ਚ ਹੀਮੋਗਲੋਬਿਨ ਦਾ ਪੱਧਰ ਵੱਧ ਜਾਂਦਾ ਹੈ ਅਤੇ ਸਰੀਰ 'ਚ ਐਨੀਮੀਆ ਦੀ ਕਮੀ ਪੂਰੀ ਹੋ ਜਾਂਦੀ ਹੈ।
 

  • Fennel water
  • beneficial for health
  • prevents cancer
  • gives relief from constipation
  • ਸੌਂਫ ਦਾ ਪਾਣੀ
  • ਸਿਹਤ ਲਈ ਫਾਇਦੇਮੰਦ
  • ਕੈਂਸਰ ਤੋਂ ਬਚਾਏ
  • ਕਬਜ਼ ਤੋਂ ਦੇਵੇ ਰਾਹਤ

Brain Exercise : ਕੰਪਿਊਟਰ ਵਾਂਗ ਚੱਲੇਗਾ ਦਿਮਾਗ, ਬੀਮਾਰੀਆਂ ਰਹਿਣਗੀਆਂ ਕੋਹਾਂ ਦੂਰ

NEXT STORY

Stories You May Like

  • monsoon  rain  rivers  water level  roads closed
    ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ
  • ajwain water is no less than any nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • bbmb releases new on bhakra dam water level reduced in 24 hours
    BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...
  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • mix this with curd and eat it
      ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ...
    • drink this green juice on an empty stomach in the morning
      ਸਵੇਰੇ ਖਾਲੀ ਪੇਟ ਪੀਓ ਇਹ 'ਗ੍ਰੀਨ ਜੂਸ' ! ਪੇਟ ਦੀ ਗੰਦਗੀ ਹੋ ਜਾਵੇਗੀ ਸਾਫ, ਜਾਣੋ...
    • disadvantages of drinking tea on an empty stomach
      ਖਾਲੀ ਪੇਟ ਚਾਹ ਪੀਣ ਦੇ ਨੁਕਸਾਨ
    • benefits of eating gulkand
      ਗੁਲਕੰਦ ਖਾਣ ਦੇ ਫਾਇਦੇ
    • eat this thing mixed with milk before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ...
    • if you are following home remedies after watching reels then be careful
      Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ...
    • this drink is no less than   nectar   for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹੈ ਇਹ ਡ੍ਰਿੰਕ ! ਜਾਣੋ...
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ Ignore ! ਹੋ ਸਕਦੀ ਹੈ ਪਾਣੀ ਦੀ...
    • ignoring these symptoms in the body can be very dangerous
      ਸਰੀਰ 'ਚ ਦਿਸ ਰਹੇ ਇਨ੍ਹਾਂ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • figs are no less than a blessing for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +