Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    2:40:29 PM

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ...

  • putin on europe

    '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ...

  • encounter between police and wanted accused in tarn taran

    ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ...

  • vehicle punjab challan

    ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਭਾਰ ਘੱਟ ਕਰਨ 'ਚ ਲਾਹੇਵੰਦ ਹੁੰਦੇ ਨੇ ਮੇਥੀ ਦੇ ਦਾਣੇ, ਹੋਰ ਵੀ ਜਾਣੋ ਬੇਮਿਸਾਲ ਫਾਇਦੇ

HEALTH News Punjabi(ਸਿਹਤ)

ਭਾਰ ਘੱਟ ਕਰਨ 'ਚ ਲਾਹੇਵੰਦ ਹੁੰਦੇ ਨੇ ਮੇਥੀ ਦੇ ਦਾਣੇ, ਹੋਰ ਵੀ ਜਾਣੋ ਬੇਮਿਸਾਲ ਫਾਇਦੇ

  • Edited By Shivani Attri,
  • Updated: 08 Dec, 2019 12:20 PM
Jalandhar
fenugreek seeds
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਖਾਣਾ ਬਣਾਉਣ ਦੀਆਂ ਚੀਜ਼ਾਂ 'ਚ ਅਕਸਰ ਮੇਥੀ ਦੇ ਦਾਣੇ ਵਰਤੇ ਜਾਂਦੇ ਹਨ। ਮੇਥੀ 'ਚ ਪ੍ਰੋਟੀਨ, ਵਿਟਾਮਿਨ, ਕੈਲਸ਼ੀਅਮ ਵਰਗੇ ਕਈ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਬੇਹੱਦ ਲਾਭਕਾਰੀ ਸਾਬਤ ਹੁੰਦੇ ਹਨ। ਇਸ ਦੇ ਸੇਵਨ ਨਾਲ ਡਾਇਬਟੀਜ਼, ਹਾਈ ਬਲੱਡ ਪ੍ਰੈਸ਼ਰ ਅਤੇ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ 'ਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ ਦੇ ਕਾਰਨ ਇਹ ਸਕਿਨ ਅਤੇ ਵਾਲਾਂ 'ਚ ਵੀ ਫਾਇਦੇਮੰਦ ਸਾਬਤ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਮੇਥੀ ਦੇ ਦਾਣੇ ਖਾਣ ਦੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਉਨ੍ਹਾਂ ਫਾਇਦਿਆਂ ਬਾਰੇ। 

PunjabKesari

ਪਾਚਨ ਤੰਤਰ ਕਰੇ ਮਜ਼ਬੂਤ
ਆਇਰਨ, ਕੈਲਸ਼ੀਅਮ, ਫਾਸਫੋਰਸ ਅਤੇ ਪ੍ਰੋਟੀਨ, ਵਿਟਾਮਿਨ ਕੇ. ਆਦਿ ਤੱਤਾਂ ਨਾਲ ਭਰਪੂਰ ਮੇਥੀ ਪੇਟ ਲਈ ਬੇਹੱਦ ਫਾਇਦੇਮੰਦ ਹੁੰਦੀ ਹੈ। ਇਹ ਭੋਜਨ ਨੂੰ ਪਚਾਉਣ 'ਚ ਮਦਦ ਕਰਨ ਨਾਲ ਪਾਚਨ ਕਿਰਿਆ ਨੂੰ ਮਜ਼ਬੂਤ ਰੱਖਦਾ ਹੈ। ਫਾਈਬਰ ਦੀ ਮਾਤਰਾ ਵੱਧ ਹੋਣ ਕਾਰਨ ਇਸ ਦੇ ਸੇਵਨ ਨਾਲ ਕਬਜ਼, ਐਸੀਡਿਟੀ, ਗੈਸ ਆਦਿ ਦੀ ਸਮੱਸਿਆ ਨਹੀਂ ਹੁੰਦੀ। 

PunjabKesari

ਮਜ਼ਬੂਤ ਕਰੇ ਵਾਲ 
2 ਚਮਚੇ ਮੇਥੀ ਦੇ ਦਾਣਿਆਂ 'ਚ 1-1 ਚਮਚ ਨਿੰਬੂ ਦਾ ਰਸ ਅਤੇ ਨਾਰੀਅਲ ਦਾ ਦੁੱਧ ਮਿਲਾ ਕੇ ਤਿਆਰ ਕਰੋ। ਫਿਰ ਇਸ ਨੂੰ 30 ਮਿੰਟ ਵਾਲਾਂ 'ਤੇ ਲਗਾਓ। ਅਜਿਹਾ ਕਰਨ ਦੇ ਨਾਲ ਵਾਲਾਂ ਦੀ ਸਿਕਰੀ ਦੂਰ ਹੁੰਦੀ ਹੈ ਅਤੇ ਵਾਲ ਮਜ਼ਬੂਤ ਹੁੰਦੇ ਹਨ। ਇਸ ਦੇ ਨਾਲ ਹੀ ਵਾਲ ਚਮਕਦਾਰ ਵੀ ਹੁੰਦੇ ਹਨ। 

PunjabKesari

ਹਾਈ ਬਲੱਡ ਪ੍ਰੈਸ਼ਰ ਕਰੇ ਕੰਟਰੋਲ 
ਮੇਥੀ ਦੇ ਦਾਣੇ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਵੀ ਕੰਟਰੋਲ 'ਚ ਰਹਿੰਦਾ ਹੈ। ਇਹ ਵੱਧਦੇ ਕੋਲੈਸਟਰੋਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਮੇਥੀ ਦੇ ਦਾਣੇ ਕੋਲੈਸਟਰੋਲ ਨੂੰ ਵਧਾ ਕੇ ਖਰਾਬ ਕੋਲੈਸਟਰੋਲ ਨੂੰ ਖਤਮ ਕਰਦੇ ਹਨ, ਜਿਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। 

PunjabKesari

ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਦੇਵੇ ਨਿਜਾਤ 
ਮੇਥੀ ਦੇ ਦਾਣੇ ਪੀਰੀਅਡ ਦੌਰਾਨ ਹੋਣ ਵਾਲੀ ਸਮੱਸਿਆ ਤੋਂ ਵੀ ਰਾਹਤ ਦਿੰਦੇ ਹਨ। ਇਹ ਪੇਟ ਦਰਦ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਸਿਰ ਦਰਦ ਅਤੇ ਥਕਾਣ ਨੂੰ ਵੀ ਦੂਰ ਕਰਦੇ ਹਨ। ਪੀਰੀਅਡ ਆਉਣ ਦੇ ਦਿਨਾਂ 'ਚ ਰੋਜ਼ਾਨਾ ਮੇਥੀ ਦੇ ਦਾਣੇ ਖਾਣੇ ਚਾਹੀਦੇ ਹਨ। 

PunjabKesari

ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ 
ਮੇਥੀ ਦੇ ਦਾਣੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਫੀ ਲਾਹੇਵੰਦ ਹੁੰਦੇ ਹਨ। ਰੋਜ਼ਾਨਾ ਇਕ ਚਮਚ ਮੇਥੀ ਦੇ ਪਾਊਡਰ ਨੂੰ ਪਾਣੀ ਨਾਲ ਪੀਣ ਕਾਰਨ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। 

PunjabKesari

ਭਾਰ ਨੂੰ ਰੱਖੇ ਕੰਟਰੋਲ 
ਮੇਥੀ ਦੇ ਦਾਣੇ ਭਾਰ ਘੱਟ ਕਰਨ 'ਚ ਵੀ ਲਾਹੇਵੰਦ ਹੁੰਦੇ ਹਨ। ਭਾਰ ਨੂੰ ਕੰਟਰੋਲ 'ਚ ਰੱਖਣ ਲਈ ਰੋਜ਼ਾਨਾ ਮੇਥੀ ਦੇ ਦਦਾਣੇ ਖਾਣੇ ਚਾਹੀਦੇ ਹਨ। 

ਸਕਿਨ ਲਈ ਲਾਹੇਵੰਦ
ਇਸ ਨੂੰ ਚਿਹਰੇ 'ਤੇ  ਲਗਾਉਣ ਨਾਲ ਸਕਿਨ ਸਬੰਧੀ ਹੋਣ ਵਾਲੀ ਕਈ ਸਮੱਸਿਆ ਤੋਂ ਰਾਹਤ ਮਿਲਦੀ ਹੈ। ਰਾਤ ਭਾਰ ਭਿਓ ਕੇ ਰੱਖਣ ਨਾਲ ਮੇਥੀ ਦੇ ਦਾਣਿਆਂ ਦਾ ਪੇਸਟ ਬਣਾ ਕੇ ਚਿਹਰੇ 'ਤੇ ਲਗਾਉਣ ਨਾਲ ਮੂੰਹ ਦੇ ਕਿਲਾਂ ਤੋਂ ਛੁਟਕਾਰਾ ਮਿਲਦਾ ਹੈ।

  • Fenugreek seeds
  • health
  • benifits
  • ਮੇਥੀ ਦਾਣੇ
  • ਬੇਮਿਸਾਲ ਫਾਇਦੇ

ਪੋਹਾ ਖਾਣ ਨਾਲ ਤੇਜ਼ੀ ਨਾਲ ਘਟੇਗਾ ਭਾਰ, ਮਿਲਣਗੇ ਹੋਰ ਵੀ ਕਈ ਫਾਇਦੇ

NEXT STORY

Stories You May Like

  • arabica leaves are nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • pumpkin is no less than a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • bitter gourd juice is nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
  • cumin is no less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • what are the benefits of giving children less sweets
    ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
  • know the benefits and harms of eating jaggery in winter
    ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these things are a boon for fatty liver patients
      Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ...
    • other people  s smoke is dissolving in the lungs of 76 crore children
      76 ਕਰੋੜ ਬੱਚਿਆਂ ਦੇ ਫੇਫੜਿਆਂ 'ਚ ਘੁਲ ਰਿਹਾ ਦੂਜਿਆਂ ਦਾ ਧੂੰਆਂ ! ਰਿਪੋਰਟ 'ਚ...
    • these pulses are poisonous to uric acid patients
      Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਕਦੈ ਵੱਡਾ...
    • khichdi is the food of virtues
      ਗੁਣਾਂ ਦੀ ਖਾਣ ਹੈ 'ਖਿਚੜੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • dogs used to eat avocados
      ਕਦੇ ਕੁੱਤੇ ਖਾਂਦੇ ਸੀ Avocado ! ਹੁਣ ਭਾਰਤ 'ਚ ਵਧ ਰਹੀ ਡਿਮਾਂਡ
    • cinnamon is a treasure of health
      ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • patients turning to china for modern cancer treatments
      ਕੈਂਸਰ ਦੇ ਆਧੁਨਿਕ ਇਲਾਜ ਲਈ ਚੀਨ ਦਾ ਰੁਖ ਕਰ ਰਹੇ ਮਰੀਜ਼
    • know the benefits and harms of eating jaggery in winter
      ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
    • benefits of eating papaya
      ਪਪੀਤਾ ਖਾਣ ਦੇ ਫਾਇਦੇ
    • a batch of rabies vaccine failed the criteria
      ਰੇਬੀਜ਼ ਵੈਕਸੀਨ ਦਾ ਇਕ ਬੈਚ ਮਾਪਦੰਡਾਂ 'ਚ ਹੋਇਆ ਫੇਲ ! ਪੁਲਸ ਨੇ 4 ਲੋਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +