Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 28, 2026

    4:24:20 PM

  • youth  fields  death

    ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਨੌਜਵਾਨ...

  • voting begins in dharamkot

    ਧਰਮਕੋਟ 'ਚ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ...

  • political equations will change with the akali bjp alliance

    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ...

  • canada asylum

    ਮਾਵਾਂ ਪੁੱਤਾਂ ਨੂੰ 'ਵੱਖ' ਕਰ ਰਿਹੈ ਕੈਨੇਡਾ ਦਾ ਮੋਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਸਿਹਤ ’ਤੇ ਕਰਦੈ ਵਾਰ, ਜਾਣੋ ਹੋ ਸਕਦੀਆਂ ਹਨ ਗੰਭੀਰ ਬਿਮਾਰੀਆਂ

HEALTH News Punjabi(ਸਿਹਤ)

ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਸਿਹਤ ’ਤੇ ਕਰਦੈ ਵਾਰ, ਜਾਣੋ ਹੋ ਸਕਦੀਆਂ ਹਨ ਗੰਭੀਰ ਬਿਮਾਰੀਆਂ

  • Edited By Sunaina,
  • Updated: 30 Oct, 2024 12:26 PM
Health
firecrackers affects health
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਦੀਵਾਲੀ ਦਾ ਤਿਉਹਾਰ ਖੁਸ਼ੀ, ਰੋਸ਼ਨੀ ਅਤੇ ਉਤਸ਼ਾਹ ਦਾ ਪ੍ਰਤੀਕ ਹੈ। ਦੀਵਿਆਂ ਦੀ ਰੋਸ਼ਨੀ, ਮਠਿਆਈਆਂ ਦੀ ਮਹਿਕ ਅਤੇ ਪਰਿਵਾਰ ਅਤੇ ਦੋਸਤਾਂ ਦੀ ਸੰਗਤ, ਇਹ ਸਭ ਦੀਵਾਲੀ ਨੂੰ ਖਾਸ ਬਣਾਉਂਦੇ ਹਨ ਪਰ ਇਸ ’ਚ ਪਟਾਕਿਆਂ ਦੀ ਵਰਤੋਂ ਅਤੇ ਉਨ੍ਹਾਂ ਨਾਲ ਹੋਣ ਵਾਲਾ ਪ੍ਰਦੂਸ਼ਣ ਇਕ ਗੰਭੀਰ ਸਮੱਸਿਆ ਬਣ ਜਾਂਦਾ ਹੈ। ਪਟਾਕਿਆਂ ’ਚ ਮੌਜੂਦ ਹਾਨੀਕਾਰਕ ਰਸਾਇਣ ਜਿਵੇਂ ਕਿ ਤਾਂਬਾ, ਕੈਡਮੀਅਮ, ਸਲਫਰ, ਐਲੂਮੀਨੀਅਮ ਅਤੇ ਬੋਰੀਅਮ ਹਵਾ ’ਚ ਘੁਲ ਕੇ ਇਸ ਨੂੰ ਜ਼ਹਿਰੀਲਾ ਬਣਾ ਦਿੰਦੇ ਹਨ। ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਸਾਡੀ ਸਿਹਤ ਲਈ ਕਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਆਓ ਜਾਣਦੇ ਹਾਂ ਕਿ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਸਾਡੀ ਸਿਹਤ 'ਤੇ ਕੀ ਅਸਰ ਪੈਂਦਾ ਹੈ।

PunjabKesari
ਫੇਫੜਿਆਂ ਲਈ ਖਤਰਾ
ਪਟਾਕਿਆਂ ਦੇ ਧੂੰਏਂ ’ਚ ਸ਼ਾਮਲ ਹਾਨੀਕਾਰਕ ਕਣ ਅਤੇ ਗੈਸਾਂ ਸਿੱਧੇ ਸਾਡੇ ਫੇਫੜਿਆਂ ਨੂੰ ਪ੍ਰਭਾਵਿਤ ਕਰਦੀਆਂ ਹਨ। ਇਸ ਧੂੰਏਂ ਨੂੰ ਜ਼ਿਆਦਾ ਦੇਰ ਤੱਕ ਸਾਹ ਲੈਣ ਨਾਲ ਅਸਥਮਾ, ਬ੍ਰੌਨਕਾਈਟਸ ਅਤੇ ਫੇਫੜਿਆਂ 'ਚ ਜਲਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਧੂੰਏਂ ’ਚ ਮੌਜੂਦ ਕਣ ਸਾਡੀ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰਦੇ ਹਨ, ਜਿਸ ਨਾਲ ਸਾਹ ਲੈਣ ’ਚ ਮੁਸ਼ਕਲ, ਖੰਘ ਅਤੇ ਛਾਤੀ ’ਚ ਦਰਦ ਵਰਗੇ ਲੱਛਣ ਪੈਦਾ ਹੁੰਦੇ ਹਨ।

PunjabKesari
ਸਕਿਨ ਡਿਜ਼ੀਜ਼ ਅਤੇ ਐਲਰਜੀ
ਪਟਾਕਿਆਂ ਤੋਂ ਨਿਕਲਣ ਵਾਲੇ ਧੂੰਏਂ ’ਚ ਮੌਜੂਦ ਕੈਮੀਕਲ ਵੀ ਚਮੜੀ ਨੂੰ ਪ੍ਰਭਾਵਿਤ ਕਰਦੇ ਹਨ। ਇਸ ਨਾਲ ਚਮੜੀ ’ਚ ਖੁਜਲੀ, ਜਲਨ ਅਤੇ ਲਾਲੀ ਹੋ ਸਕਦੀ ਹੈ। ਸੰਵੇਦਨਸ਼ੀਲ ਚਮੜੀ ਵਾਲੇ ਲੋਕਾਂ ਨੂੰ ਧੱਫੜ, ਚੰਬਲ ਅਤੇ ਚਮੜੀ ਨਾਲ ਸਬੰਧਤ ਹੋਰ ਸਮੱਸਿਆਵਾਂ ਹੋਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ। ਦੀਵਾਲੀ ਦੇ ਦੌਰਾਨ ਹਵਾ ’ਚ ਮੌਜੂਦ ਪ੍ਰਦੂਸ਼ਕ ਚਮੜੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਅਤੇ ਇਸ ਨੂੰ ਬੇਜਾਨ ਬਣਾ ਸਕਦੇ ਹਨ।
ਅੱਖਾਂ ਦੀ ਸਮੱਸਿਆਵਾਂ
ਪਟਾਕਿਆਂ ਦਾ ਧੂੰਆਂ ਅਤੇ ਉਨ੍ਹਾਂ ’ਚ ਮੌਜੂਦ ਹਾਨੀਕਾਰਕ ਗੈਸਾਂ ਅੱਖਾਂ ’ਚ ਜਲਣ, ਲਾਲੀ ਅਤੇ ਖੁਜਲੀ ਦਾ ਕਾਰਨ ਬਣ ਸਕਦੀਆਂ ਹਨ। ਕਈ ਵਾਰ ਇਹ ਸਥਿਤੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਡਾਕਟਰ ਦੀ ਸਲਾਹ ਲੈਣੀ ਪੈਂਦੀ ਹੈ। ਧੂੰਏਂ ਦੇ ਸੰਪਰਕ ’ਚ ਆਉਣ ਨਾਲ ਅੱਖਾਂ ’ਚ ਸੋਜ ਵੀ ਆ ਸਕਦੀ ਹੈ।

PunjabKesari


ਦਿਲ ’ਤੇ ਬੁਰਾ ਅਸਰ
ਧੂੰਏਂ ’ਚ ਮੌਜੂਦ ਜ਼ਹਿਰੀਲੇ ਤੱਤ ਦਿਲ ਦੀ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ। ਇਹ ਬਲੱਡ ਪ੍ਰੈਸ਼ਰ ਨੂੰ ਵਧਾ ਸਕਦੇ ਹਨ, ਧਮਨੀਆਂ ਨੂੰ ਤੰਗ ਕਰ ਸਕਦੇ ਹਨ ਅਤੇ ਦਿਲ ਦੀਆਂ ਸਮੱਸਿਆਵਾਂ ਦਾ ਕਾਰਨ ਬਣ ਸਕਦੇ ਹਨ। ਦਿਲ ਦੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਪਟਾਕਿਆਂ ਦੇ ਧੂੰਏਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਮਾਨਸਿਕ ਸਿਹਤ ’ਤੇ ਅਸਰ
ਪਟਾਕਿਆਂ ਦੀ ਆਵਾਜ਼ ਮਾਨਸਿਕ ਤਣਾਅ ਨੂੰ ਵਧਾ ਸਕਦੀ ਹੈ। ਇਹ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਬਹੁਤ ਤਣਾਅਪੂਰਨ ਹੈ। ਇਸ ਤੋਂ ਇਲਾਵਾ, ਸ਼ੋਰ ਪ੍ਰਦੂਸ਼ਣ ਨੀਂਦ ’ਚ ਅੜਿੱਕਾ ਪੈਦਾ ਕਰ ਸਕਦਾ ਹੈ, ਜਿਸਦਾ ਮਾਨਸਿਕ ਸਿਹਤ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਵਾਤਾਵਰਣ ’ਚ ਪ੍ਰਦੂਸ਼ਣ
ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਵਾਤਾਵਰਨ ਨੂੰ ਦੂਸ਼ਿਤ ਕਰਦਾ ਹੈ। ਇਸ ਨਾਲ ਹਵਾ ਵਿਚ ਮੌਜੂਦ ਹਾਨੀਕਾਰਕ ਕਣਾਂ ਦੀ ਮਾਤਰਾ ਵਧ ਜਾਂਦੀ ਹੈ, ਜਿਸ ਦਾ ਰੁੱਖਾਂ, ਪੌਦਿਆਂ, ਜਾਨਵਰਾਂ, ਪੰਛੀਆਂ ਅਤੇ ਪਾਣੀ ਦੇ ਸਰੋਤਾਂ 'ਤੇ ਮਾੜਾ ਅਸਰ ਪੈਂਦਾ ਹੈ।

ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਬਚਣ ਲਈ ਪਟਾਕਿਆਂ ਦੀ ਬਜਾਏ ਦੀਵਿਆਂ, ਮੋਮਬੱਤੀਆਂ ਅਤੇ ਸਜਾਵਟ ਨਾਲ ਦੀਵਾਲੀ ਮਨਾਉਣਾ ਬਿਹਤਰ ਬਦਲ ਹੈ। ਇਹ ਨਾ ਸਿਰਫ਼ ਵਾਤਾਵਰਣ ਨੂੰ ਬਚਾਉਣ ਦਾ ਇਕ ਤਰੀਕਾ ਹੈ ਸਗੋਂ ਇਸਨੂੰ ਹੋਰ ਸੁੰਦਰ ਅਤੇ ਅਨੰਦ ਨਾਲ ਭਰਪੂਰ ਵੀ ਬਣਾਉਂਦਾ ਹੈ। ਹਾਲਾਂਕਿ, ਜੋ ਲੋਕ ਪਟਾਕੇ ਚਲਾਉਣ ਦੇ ਸ਼ੌਕੀਨ ਹਨ, ਉਹ ਬਾਜ਼ਾਰ ’ਚ ਉਪਲਬਧ ਗ੍ਰੀਨ ਪਟਾਕਿਆਂ ਦੀ ਵਰਤੋਂ ਕਰ ਸਕਦੇ ਹਨ, ਜੋ ਆਮ ਪਟਾਕਿਆਂ ਨਾਲੋਂ ਘੱਟ ਪ੍ਰਦੂਸ਼ਣ ਪੈਦਾ ਕਰਦੇ ਹਨ।

ਨੋਟ : ਕਿਸੇ ਵੀ ਘਰੇਲੂ ਨੁਸਖ਼ੇ ਨੂੰ ਵਰਤਣ ਤੋਂ ਪਹਿਲਾਂ ਮਾਹਿਰ ਦੀ ਸਲਾਹ ਜ਼ਰੂਰ ਲਓ। ਕਿਸੇ ਵੀ ਬਿਮਾਰੀ ਤੋਂ ਨਿਜ਼ਾਤ ਲਈ ਡਾਕਟਰ ਨਾਲ ਸੰਪਰਕ ਲਾਜ਼ਮੀ ਕਰੋ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Festive season
  • Diwali
  • crackers harmful to health
  • pollution problem
  • health problem

ਘਰੇਲੂ ਨੁਸਖਿਆਂ ਨਾਲ ਵੀ ਕੀਤਾ  ਜਾ ਸਕਦਾ ਹੈ Kidney ਦਾ ਟ੍ਰੀਟਮੈਂਟ, ਜਾਣ ਲਓ ਇਹ tips

NEXT STORY

Stories You May Like

  • woman inured on road accident
    ਕਾਰ ਤੇ ਸਕੂਟਰੀ ਦੀ ਟੱਕਰ 'ਚ ਔਰਤ ਗੰਭੀਰ ਜ਼ਖ਼ਮੀ
  • gold silver price
    ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ ਸੋਨੇ ਤੇ ਚਾਂਦੀ ਦੇ ਤਾਜ਼ਾ ਰੇਟ
  • youth  accident  collision
    2 ਨੌਜਵਾਨ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ, ਟੱਕਰ ਮਾਰਨ ਵਾਲਾ ਚਾਲਕ ਫ਼ਰਾਰ
  • joint operations by the bsf and rural police
    ਭਾਰਤ-ਪਾਕਿਸਤਾਨ ਬਾਰਡਰ ’ਤੇ ਸਫ਼ਲ ਸਾਬਤ ਹੋ ਰਹੇ ਹਨ BSF ਤੇ ਦਿਹਾਤੀ ਪੁਲਸ ਦੇ ਜੁਆਇੰਟ ਆਪ੍ਰੇਸ਼ਨ
  • ebola cases in congo
    ਕਾਂਗੋ 'ਚ ਇਬੋਲਾ ਦੇ ਮਾਮਲੇ 12,000 ਤੋਂ ਪਾਰ, ਸਿਹਤ ਕਰਮਚਾਈਆਂ ਨੇ ਛੱਡਿਆ ਇਲਾਕਾ
  • neighbor strikes woman 17 times with a hammer
    ਕੂੜਾ ਸੁੱਟਣ ਤੋਂ ਰੋਕਣ 'ਤੇ ਗੁਆਂਢੀ ਨੇ ਔਰਤ ’ਤੇ ਹਥੌੜੇ ਨਾਲ ਕੀਤੇ 17 ਵਾਰ, ਸਿਰ ਫਟਿਆ
  • dark chocolate is a treasure trove of health
    ਸਿਹਤ ਦਾ ਖਜ਼ਾਨਾ ਹੈ 'ਡਾਰਕ ਚਾਕਲੇਟ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • case registered against singer kashinath and others in controversial comment
    ਲੁਧਿਆਣਾ 'ਚ ਮਸ਼ਹੂਰ ਗਾਇਕ 'ਤੇ ਦਰਜ ਹੋ ਗਈ FIR, ਜਾਣੋ ਕੀ ਹੈ ਪੂਰਾ ਮਾਮਲਾ
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • gurpreet singh bhullar taken charge as police commissioner of jalandhar
    ਜਲੰਧਰ 'ਚ IPS ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • ssp harkamalpreet singh khakh 14 kg of heroin and 6 pistols in jalandhar
    ਅਮਰੀਕਾ ਬੈਠੇ ਗੈਂਗਸਟਰ ਨਵਜੋਤ ਗੈਰੀ ਨੇ ਭੇਜੀ ਸੀ 14 ਕਿੱਲੋ ਹੈਰੋਇਨ ਅਤੇ 6...
  • deadbody of a person found at jalandhar bus stand
    ਜਲੰਧਰ ਬੱਸ ਸਟੈਂਡ ਤੋਂ ਮਿਲੀ ਵਿਅਕਤੀ ਦੀ ਲਾਸ਼
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
Trending
Ek Nazar
famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

today this young man has become an example for youtubers all over the world

ਕਦੇ ਵਿਵਾਦਾਂ ’ਚ ਘਿਰਿਆ ਸੀ ਕਰੀਅਰ, ਅੱਜ ਦੁਨੀਆ ਭਰ ਦੇ ਯੂਟਿਊਬਰਾਂ ਲਈ ਮਿਸਾਲ...

Daily Horoscope
    Previous Next
    • ਸਿਹਤ ਦੀਆਂ ਖਬਰਾਂ
    • the negative impact on the brain due to lack of sleep
      ਨੀਂਦ ਦੀ ਕਮੀ ਕਾਰਨ ਦਿਮਾਗ 'ਤੇ ਹੋ ਰਿਹਾ ਬੁਰਾ ਅਸਰ
    • these things are nothing short of a boon for the heart
      ਦਿਲ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਚੀਜ਼ਾਂ' ! ਫਾਇਦੇ ਜਾਣ ਉਡਣਗੇ ਹੋਸ਼
    • turmeric milk is a treasure trove of health
      ਸਿਹਤ ਦਾ ਖਜ਼ਾਨਾ ਹੈ ਹਲਦੀ ਵਾਲਾ ਦੁੱਧ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these things are a boon for thyroid patients
      Thyroid ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਚੀਜ਼ਾਂ' ! ਜਾਣੋ ਇਸ ਦੇ ਹੈਰਾਨੀਜਨਕ...
    • water chestnut is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਿੰਘਾੜਾ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • sesame seeds are a treasure trove of beneficial qualities
      ਗੁਣਾਂ ਦੀ ਖਾਣ ਹੈ 'ਤਿਲ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tumor disappears in one out of 12 patients with new drug
      ਨਵੀਂ ਦਵਾਈ ਨਾਲ 12 ’ਚੋਂ ਇਕ ਮਰੀਜ਼ ਦਾ ਟਿਊਮਰ ਗਾਇਬ! ‘ਪੈਂਕ੍ਰਿਆਟਿਕ ਕੈਂਸਰ’ ਦੇ...
    • diseases will stay miles away
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਕਣਕ ਦੀ ਥਾਂ ਖਾਓ ਇਸ ਚੀਜ਼ ਦੀ ਰੋਟੀ
    • these items are nothing short of a superfood for the body
      ਸਰੀਰ ਲਈ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਇਹ ਚੀਜ਼ਾਂ ! ਜਾਣੋ ਫਾਇਦੇ
    • these small changes will keep you fit and healthy at all times
      ਰੋਜ਼ਾਨਾ ਜ਼ਿੰਦਗੀ ਦੀਆਂ ਇਹ ਛੋਟੀਆਂ ਤਬਦੀਲੀਆਂ ਰੱਖਣਗੀਆਂ ਤੁਹਾਨੂੰ ਹਮੇਸ਼ਾ ਫਿੱਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +