Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:17:24 PM

  • diesel price hike

    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ...

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • punjab police action

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED...

  • canada bars entry to foreign nationals

    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਨਾੜਾਂ ’ਚ ਬਲਾਕੇਜ਼ ਹੋਣ ’ਤੇ ਅਪਣਾਓ ਇਹ ਘਰੇਲੂ ਨੁਸਖ਼ੇ

HEALTH News Punjabi(ਸਿਹਤ)

ਨਾੜਾਂ ’ਚ ਬਲਾਕੇਜ਼ ਹੋਣ ’ਤੇ ਅਪਣਾਓ ਇਹ ਘਰੇਲੂ ਨੁਸਖ਼ੇ

  • Edited By Aarti Dhillon,
  • Updated: 24 Dec, 2020 05:40 PM
Jalandhar
follow these home remedies for nerve blockages
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਅੱਜ ਕੱਲ ਲੋਕਾਂ ਦੀ ਬਿਜ਼ੀ ਲਾਈਫ ਦੇ ਕਾਰਨ ਤਣਾਅ ਵਧਣ ਲੱਗਿਆ ਹੈ ਅਤੇ ਘੱਟ ਉਮਰ ਦੇ ਲੋਕਾਂ ਨੂੰ ਬਹੁਤ ਸਾਰੀਆਂ ਬੀਮਾਰੀਆਂ ਹੋ ਰਹੀਆਂ ਹਨ। ਕਿਸੇ ਨੂੰ ਅੱਖਾਂ ਦੀ ਸਮੱਸਿਆ ਹੈ ਅਤੇ ਕਿਸੇ ਨੂੰ ਨਾੜਾਂ ’ਚ ਬਲਾਕੇਜ਼ ਦੀ ਸਮੱਸਿਆ। ਨਾੜਾਂ ਬੰਦ ਹੋਣ ਨਾਲ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਹੋਣ ਲੱਗਦੀਆਂ ਹਨ। ਜਿਵੇਂ ਦਿਲ ਦੀ ਸਮੱਸਿਆ ਅਤੇ ਸਰੀਰ ’ਚ ਸੋਜ ਰਹਿਣ ਲੱਗਦੀ ਹੈ ਪਰ ਅਸੀਂ ਇਸ ਸਮੱਸਿਆ ਤੋਂ ਜਲਦੀ ਛੁਟਕਾਰਾ ਪਾ ਸਕਦੇ ਹਾਂ ਜੇਕਰ ਕੋਈ ਇਨਸਾਨ ਕਾਫ਼ੀ ਸਮੇਂ ਤੱਕ ਬੈਠਾ ਰਹਿੰਦਾ ਹੈ ਅਤੇ ਉਸ ਨੂੰ ਥਕਾਵਟ ਮਹਿਸੂਸ ਹੁੰਦੀ ਹੈ ਕਿਉਂਕਿ ਸਾਡੇ ਸਰੀਰ ਨੂੰ ਮੂਵਮੈਂਟ ਦੀ ਜ਼ਰੂਰਤ ਹੁੰਦੀ ਹੈ। ਜਿਸ ਨਾਲ ਸਾਡੀਆਂ ਸਾਰੀਆਂ ਨਾੜਾਂ ’ਚ ਖੂਨ ਦਾ ਪ੍ਰਭਾਵ ਸਰੀਰ ’ਚ ਸਹੀ ਢੰਗ ਨਾਲ ਨਹੀਂ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਨਾੜਾਂ ਦੀਆਂ ਬਲਾਕੇਜ਼ ਨੂੰ ਦੂਰ ਕਰਨ ਲਈ ਤਿੰਨ ਤਰੀਕੇ। ਜਿਸ ਨਾਲ ਨਾੜਾਂ ਦੀ ਬਲਾਕੇਜ ਠੀਕ ਹੋਵੇਗੀ ਅਤੇ ਇਸ ਦੇ ਨਾਲ-ਨਾਲ ਦਰਦ ਤੋਂ ਰਾਹਤ ਮਿਲੇਗੀ।

PunjabKesari
ਕਸਰਤ ਅਤੇ ਯੋਗ ਨਾਲ ਕਰੋ ਨਾੜਾਂ ਦੀ ਬਲਾਕੇਜ਼ ਹੋਵੇ ਠੀਕ
ਕਸਰਤ ਅਤੇ ਯੋਗ ਕਰਨਾ ਸਾਡੀ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ਨੂੰ ਤਾਜ਼ਗੀ ਮਿਲਦੀ ਹੈ। ਕਸਰਤ ਅਤੇ ਯੋਗ ਕਰਨ ਨਾਲ ਸਾਡਾ ਸਰੀਰ ਸਹੀ ਤਰ੍ਹਾਂ ਕੰਮ ਕਰਦਾ ਹੈ ਕਿਉਂਕਿ ਇਸ ਨਾਲ ਸਰੀਰ ਦੇ ਅੰਗ ਖੁੱਲ੍ਹ ਜਾਂਦੇ ਹਨ ਅਤੇ ਖ਼ੂਨ ਦਾ ਪ੍ਰਭਾਵ ਸਹੀ ਰਹਿੰਦਾ ਹੈ। ਯੋਗ ’ਚ ਬਹੁਤ ਸਾਰੇ ਆਸਨ ਹਨ, ਜੋ ਨਾੜਾਂ ਦੀ ਬਲਾਕੇਜ਼ ਨੂੰ ਦੂਰ ਕਰਨ ’ਚ ਮਦਦ ਕਰਦੇ ਹਨ, ਜਿਵੇਂ ਭੁਜੰਗਾਸਨ। ਇਸ ਲਈ ਨਾੜਾਂ ਦੀ ਬਲਾਕੇਜ਼ ਤੋਂ ਬਚਣ ਲਈ ਰੋਜ਼ਾਨਾ ਅੱਧਾ ਘੰਟਾ ਕਸਰਤ ਅਤੇ ਯੋਗ ਜ਼ਰੂਰ ਕਰੋ।

PunjabKesari
ਬਾਦਾਮ ਖਾਓ
ਡਰਾਈ ਫਰੂਟਸ ਖਾਣੇ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੇ ਹਨ ਇਨ੍ਹਾਂ ’ਚੋਂ ਬਾਦਾਮ ਦਿਲ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਬਦਾਮ ਖਾਣ ਨਾਲ ਨਾੜਾਂ ਦੀ ਬਲਾਕੇਜ਼ ਦੂਰ ਹੁੰਦੀ ਹੈ ਅਤੇ ਨਾਲ ਹੀ ਇਹ ਢਿੱਡ ਦਰਦ ਅਤੇ ਕਬਜ਼ ਜਿਹੀ ਸਮੱਸਿਆ ਤੋਂ ਵੀ ਛੁਟਕਾਰਾ ਦਿਵਾਉਂਦਾ ਹੈ। ਜੇਕਰ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਢਿੱਡ ਪੰਜ ਤੋਂ ਦੱਸ ਭਿੱਜੇ ਹੋਏ ਬਦਾਮ ਖਾਂਦੇ ਹੋ ਤਾਂ ਤੁਹਾਨੂੰ ਨਾੜਾਂ ਦੀ ਬਲਾਕੇਜ਼ ਦੀ ਸਮੱਸਿਆ ਨਹੀਂ ਹੋਵੇਗੀ। ਬਦਾਮ ਦੇ ਨਾਲ-ਨਾਲ ਤੁਸੀਂ  ਇਸ ’ਚ ਅਖਰੋਟ ਅਤੇ ਕਿਸ਼ਮਿਸ਼ ਮਿਲਾ ਕੇ ਵੀ ਖਾ ਸਕਦੇ ਹੋ।

PunjabKesari
ਲਸਣ ਦੇ ਨਾਲ ਦੁੱਧ ਪੀਓ
ਜੇਕਰ ਤੁਹਾਨੂੰ ਨਾੜਾਂ ਦੀ ਬਲਾਕੇਜ਼ ਹੋਣ ਦੇ ਕਾਰਨ ਦਰਦ ਹੁੰਦਾ ਹੈ ਤਾਂ ਤੁਹਾਨੂੰ ਦੁੱਧ ਦੇ ਨਾਲ ਲਸਣ ਦੀ ਵਰਤੋਂ ਜ਼ਰੂਰ ਕਰਨੀ ਚਾਹੀਦਾ ਹੈ। ਇਸ ਨਾਲ ਦਰਦ ਦੀ ਸਮੱਸਿਆ ਬਹੁਤ ਜਲਦ ਦੂਰ ਹੁੰਦੀ ਹੈ ਅਤੇ ਸਰੀਰ ਦੀਆਂ ਬੰਦ ਹੋਈਆਂ ਨਸਾਂ ਖੁੱਲ੍ਹ ਜਾਂਦੀਆਂ ਹਨ ਅਤੇ ਲਸਣ ਵਾਲਾ ਦੁੱਧ ਦਿਲ ਨੂੰ ਵੀ  ਮਜ਼ਬੂਤ ਬਣਾਉਂਦਾ ਹੈ।

  • home remedies
  • nerve blockages
  • Body
  • ਨਾੜਾਂ ਬਲਾਕੇਜ਼
  • ਘਰੇਲੂ ਨੁਸਖ਼ੇ

ਬਲੱਡ ਸ਼ੂਗਰ ਦੇ ਮਰੀਜ਼ ਜ਼ਰੂਰ ਖਾਣ ਬਾਜਰੇ ਦੀ ਖਿਚੜੀ, ਸਰੀਰ ਨੂੰ ਹੋਣਗੇ ਲਾਭ

NEXT STORY

Stories You May Like

  • if you are troubled by high bp  then follow these tips
    High BP ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਅਸਾਨੀ ਨਾਲ ਮਿਲੇਗਾ ਆਰਾਮ
  • if you are constantly experiencing stomach pain then follow these tips
    ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • as chinese economy slows  experts say there will be  problems for beijing
    ਚੀਨ ਦੀ GDP 3 ਸਾਲ ਦੇ ਹੇਠਲੇ ਪੱਧਰ 'ਤੇ, ਨਿਰਯਾਤ ਵਧਣ ਦੇ ਬਾਵਜੂਦ ਘਰੇਲੂ ਖਪਤ ਸੁਸਤ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • if you are suffering from migraine problem then follow these tips
    Migraine ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ 'ਨੁਸਖੇ' !  ਮਿਲਣਗੇ ਜ਼ਬਰਦਸਤ ਫਾਇਦੇ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • cyclospora outbreak
      ਸਾਵਧਾਨ ; ਸਾਈਕਲੋਸਪੋਰਾ ਢਾਹੁਣ ਲੱਗਾ ਕਹਿਰ ! ਅਮਰੀਕਾ 'ਚ 7,000 ਤੋਂ ਵੱਧ ਲੋਕਾਂ...
    • these things are a storehouse of protein
      Protein ਦਾ ਭੰਡਾਰ ਹਨ ਇਹ ਚੀਜ਼ਾਂ ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • if you are troubled by cholesterol then stay away from these things
      Cholesterol ਤੋਂ ਹੋ ਪਰੇਸ਼ਾਨ ਤਾਂ ਇਨ੍ਹਾਂ ਚੀਜ਼ਾਂ ਤੋਂ ਬਣਾ ਲਓ ਦੂਰੀ, ਨਹੀਂ ਤਾਂ...
    • ignoring gum pain can be costly
      ਮਸੂੜਿਆਂ ਦੇ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਦਿਲ ਨੂੰ ਪਹੁੰਚ ਸਕਦੈ...
    • the craze for weight loss drugs has subsided
      ਭਾਰ ਘਟਾਉਣ ਵਾਲੀਆਂ ਦਵਾਈਆਂ ਦਾ ਕ੍ਰੇਜ਼ ਹੋਇਆ ਘੱਟ ! ਰਿਪੋਰਟ 'ਚ ਹੋਇਆ ਵੱਡਾ...
    • red tomatoes are a very useful thing
      ਬੜੇ ਕੰਮ ਦੀ ਚੀਜ਼ ਐ ਲਾਲ 'ਟਮਾਟਰ' ! ਖਾਣ ਨਾਲ ਹੋਣਗੇ ਅਜਿਹੇ ਫ਼ਾਇਦੇ ਕਿ ਰਹਿ...
    • desi ghee is no less than a treasure
      ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +