Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:35:21 PM

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਨਜ਼ਰਅੰਦਾਜ਼ ਕਰਨ ਨਾਲ ਹੋਰ ਵੀ ਖ਼ਤਰਨਾਕ ਹੋ ਸਕਦੈ 'ਥਾਇਰਾਇਡ', ਕੰਟਰੋਲ ਕਰਨ ਲਈ ਅਪਣਾਓ ਇਹ ਦੇਸੀ ਨੁਸਖੇ

HEALTH News Punjabi(ਸਿਹਤ)

ਨਜ਼ਰਅੰਦਾਜ਼ ਕਰਨ ਨਾਲ ਹੋਰ ਵੀ ਖ਼ਤਰਨਾਕ ਹੋ ਸਕਦੈ 'ਥਾਇਰਾਇਡ', ਕੰਟਰੋਲ ਕਰਨ ਲਈ ਅਪਣਾਓ ਇਹ ਦੇਸੀ ਨੁਸਖੇ

  • Author Tarsem Singh,
  • Updated: 01 Sep, 2024 12:13 PM
New Delhi
follow these home remedies to control thyroid
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ)- ਅੱਜ-ਕੱਲ੍ਹ, ਥਾਇਰਾਇਡ ਦੀਆਂ ਸਮੱਸਿਆਵਾਂ, ਜਿਵੇਂ ਕਿ ਹਾਈਪੋਥਾਇਰਾਇਡਿਜ਼ਮ ਅਤੇ ਹਾਈਪਰਥਾਇਰਾਇਡਿਜ਼ਮ, ਖਾਸ ਕਰਕੇ ਔਰਤਾਂ ਵਿੱਚ ਤੇਜ਼ੀ ਨਾਲ ਵੱਧ ਰਹੀਆਂ ਹਨ। ਇਨ੍ਹਾਂ ਸਮੱਸਿਆਵਾਂ ਦਾ ਸਰੀਰ ਦੇ ਮੈਟਾਬੋਲਿਜ਼ਮ, ਭਾਰ ਅਤੇ ਊਰਜਾ ਦੇ ਪੱਧਰ ‘ਤੇ ਮਾੜਾ ਅਸਰ ਪੈਂਦਾ ਹੈ। ਥਾਇਰਾਇਡ ਹਾਰਮੋਨ ਅਸੰਤੁਲਨ, ਜੇਕਰ ਸਮੇਂ ਸਿਰ ਨਿਯੰਤਰਿਤ ਨਾ ਕੀਤਾ ਜਾਵੇ, ਤਾਂ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

ਤ੍ਰਿਫਲਾ 
ਤ੍ਰਿਫਲਾ ਪਾਚਨ ਤੰਤਰ ਨੂੰ ਮਜ਼ਬੂਤ ​​ਕਰਨ ਅਤੇ ਸਰੀਰ ‘ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਇਸ ਨੂੰ ਕੋਸੇ ਪਾਣੀ ਨਾਲ ਲੈਣ ਨਾਲ ਥਾਇਰਾਇਡ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ, ਜਿਸ ਨਾਲ ਮੈਟਾਬੋਲਿਜ਼ਮ ਅਤੇ ਹਾਰਮੋਨਲ ਸੰਤੁਲਨ ਠੀਕ ਰਹਿੰਦਾ ਹੈ।

ਧਨੀਏ ਦੀ ਬੀਜ਼ 
ਧਨੀਏ ਦਾ ਪਾਣੀ ਥਾਇਰਾਈਡ ਲਈ ਇੱਕ ਵਧੀਆ ਘਰੇਲੂ ਉਪਾਅ ਮੰਨਿਆ ਜਾਂਦਾ ਹੈ। ਧਨੀਏ ਦੇ ਬੀਜਾਂ ਦਾ ਪਾਣੀ ਰਾਤ ਭਰ ਭਿੱਜ ਕੇ ਸਵੇਰੇ ਖਾਲੀ ਪੇਟ ਪੀਣ ਨਾਲ ਥਾਇਰਾਈਡ ਦੇ ਲੱਛਣ ਘੱਟ ਹੋ ਸਕਦੇ ਹਨ। ਲਗਾਤਾਰ 15 ਦਿਨਾਂ ਤੱਕ ਅਜਿਹਾ ਕਰਨ ਨਾਲ ਤੁਸੀਂ ਲਾਭ ਪ੍ਰਾਪਤ ਕਰ ਸਕਦੇ ਹੋ।

ਨਾਰੀਅਲ ਦਾ ਤੇਲ
ਨਾਰੀਅਲ ਦੇ ਤੇਲ ਵਿੱਚ ਮੌਜੂਦ ਮੀਡੀਅਮ-ਚੇਨ ਫੈਟੀ ਐਸਿਡ ਮੈਟਾਬੋਲਿਜ਼ਮ ਨੂੰ ਤੇਜ਼ ਕਰਦੇ ਹਨ ਅਤੇ ਥਾਇਰਾਇਡ ਫੰਕਸ਼ਨ ਵਿੱਚ ਸੁਧਾਰ ਕਰਦੇ ਹਨ। ਭੋਜਨ ਵਿੱਚ ਨਾਰੀਅਲ ਤੇਲ ਦੀ ਵਰਤੋਂ ਥਾਇਰਾਇਡ ਦੀ ਸਮੱਸਿਆ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੋ ਸਕਦੀ ਹੈ।

ਅਦਰਕ 
ਅਦਰਕ ‘ਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਥਾਇਰਾਇਡ ਗਲੈਂਡ ਦੀ ਸੋਜ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਅਦਰਕ ਦੀ ਚਾਹ ਪੀਣ ਨਾਲ ਥਾਇਰਾਇਡ ਦੀ ਸਮੱਸਿਆ ਵਿੱਚ ਸੁਧਾਰ ਦੇਖਿਆ ਜਾ ਸਕਦਾ ਹੈ, ਜਿਸ ਨਾਲ ਹਾਰਮੋਨਲ ਸੰਤੁਲਨ ਵਿੱਚ ਸੁਧਾਰ ਹੁੰਦਾ ਹੈ।

ਯੋਗਾ ਤੇ ਪ੍ਰਾਣਾਯਾਮ ਕਰਨਾ
ਨਿਯਮਿਤ ਯੋਗਾ ਅਤੇ ਪ੍ਰਾਣਾਯਾਮ ਥਾਇਰਾਈਡ ਨੂੰ ਕੰਟਰੋਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਰਵਾਂਗਾਸਨ ਅਤੇ ਮਤਿਆਸਨ ਵਰਗੇ ਆਸਣਾਂ ਦਾ ਥਾਇਰਾਇਡ ਗਲੈਂਡ ‘ਤੇ ਸਿੱਧਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ, ਆਇਓਡੀਨ ਨਾਲ ਭਰਪੂਰ ਭੋਜਨ, ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਤਾਜ਼ੇ ਫਲਾਂ ਦਾ ਸੇਵਨ ਕਰਕੇ ਥਾਇਰਾਇਡ ਦੇ ਪੱਧਰ ਨੂੰ ਸੰਤੁਲਿਤ ਕੀਤਾ ਜਾ ਸਕਦਾ ਹੈ।

  • Thyroid
  • chronic health problems
  • control
  • indigenous prescriptions
  • ਥਾਇਰਾਇਡ
  • ਗੰਭੀਰ ਸਿਹਤ ਸਮੱਸਿਆ
  • ਕੰਟਰੋਲ
  • ਦੇਸੀ ਨੁਸਖੇ

ਕੀ ਤੁਸੀਂ ਵੀ ਖਾਂਦੇ ਹੋ ਜ਼ਰੂਰਤ ਤੋਂ ਜ਼ਿਆਦਾ ਫਲ, ਜਾਣੋ ਇਸ ਦੇ ਨੁਕਸਾਨ ਤੇ ਪੂਰੇ ਦਿਨ 'ਚ ਸੇਵਨ ਦੀ ਸਹੀ ਮਾਤਰਾ ਬਾਰੇ

NEXT STORY

Stories You May Like

  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • china  s dangerous plan
    ਚੀਨ ਦਾ ਖ਼ਤਰਨਾਕ ਪਲਾਨ: ਸਸਤੇ AI ਮਾਡਲਾਂ ਨਾਲ ਦੁਨੀਆ 'ਤੇ ਕਬਜ਼ਾ ਕਰਨ ਦੀ ਤਿਆਰੀ
  • if you are troubled by dandruff  try these methods
    ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
  • case registered against man who cheated shopkeeper
    ਦੁਕਾਨਦਾਰ ਨਾਲ ਠੱਗੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • may be a huge increase in cement prices
    ਘਰ ਬਣਾਉਣਾ ਹੋਵੇਗਾ ਹੋਰ ਮਹਿੰਗਾ, ਸੀਮੈਂਟ ਦੀਆਂ ਕੀਮਤਾਂ 'ਚ ਹੋ ਸਕਦੈ ਭਾਰੀ ਵਾਧਾ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • pulses are a treasure trove of health
      ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
    • cinnamon is a treasure trove of beneficial properties
      ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • the problem of knee pain will decrease with advancing age
      ਵਧਦੀ ਉਮਰ ਦੇ ਨਾਲ ਘੱਟ ਹੋਵੇਗੀ ਗੋਡਿਆਂ ਦੇ ਦਰਦ ਦੀ ਸਮੱਸਿਆ ! ਬਸ ਅਪਣਾਓ ਇਹ ਤਰੀਕੇ
    • attack on former deputy cm narayana swamy s car in andhra pradesh
      ਆਂਧਰਾ ਪ੍ਰਦੇਸ਼ ’ਚ ਸਾਬਕਾ ਡਿਪਟੀ CM ਨਾਰਾਇਣ ਸਵਾਮੀ ਦੀ ਕਾਰ ’ਤੇ ਹਮਲਾ
    • a major change in medical science
      ਮੈਡੀਕਲ ਸਾਇੰਸ 'ਚ ਵੱਡਾ ਬਦਲਾਅ: ਬੀਮਾਰੀਆਂ ਦੀ ਥਾਂ ਹੁਣ ਅੰਗਾਂ ਦੀ ਜਾਂਚ 'ਤੇ...
    • there will be a severe shortage of doctors in the next few years
      ਅਗਲੇ ਕੁਝ ਸਾਲਾਂ 'ਚ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਹੋਵੇਗੀ ਭਾਰੀ ਕਮੀ !...
    • these items are a boon for diabetes patients
      ਸ਼ੂਗਰ ਦੇ ਮਰੀਜਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
    • take a 10 minute walk after eating  your blood sugar will remain under control
      ਖਾਣ ਤੋਂ ਬਾਅਦ 10 ਮਿੰਟ ਸੈਰ ਕਰੋ, ਸ਼ੂਗਰ ’ਤੇ ਲੱਗੇਗੀ ਲਗਾਮ
    • major decision by fssai
      6 ਮਹੀਨੇ ਤੱਕ ਦੇ ਸ਼ਿਸ਼ੂਆਂ ਦੇ ਖਾਣੇ 'ਚੋਂ ਵਾਧੂ ਸ਼ੂਗਰ 'ਤੇ ਲੱਗੀ ਪੂਰੀ ਪਾਬੰਦੀ...
    • raw onion is equivalent to poison for these people
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ ਪਿਆਜ਼ ! ਖਾਣ ਤੋਂ ਪਹਿਲਾਂ ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +