Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    3:47:55 PM

  • big stir in punjab politics dr navjot kaur sidhu s new political debut

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ...

  • stock market race  sensex nifty took a hit due to news of ceasefire

    ਸ਼ੇਅਰ ਬਾਜ਼ਾਰ 'ਚ ਬੁੱਲ ਨੇ ਲਗਾਈ ਦੌੜ : ਸੀਜ਼ਫਾਇਰ...

  • iraq opens airspace

    ਜੰਗਬੰਦੀ ਦੌਰਾਨ Good News; ਇਰਾਕ ਨੇ ਖੋਲ੍ਹ 'ਤਾ...

  • 7 big threats looming over the world economy from inflation to dollar strength

    ਵਿਸ਼ਵ ਆਰਥਿਕਤਾ 'ਤੇ ਮੰਡਰਾ ਰਹੇ ਨੇ 7 ਵੱਡੇ ਖ਼ਤਰੇ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਕਿਡਨੀ ਨੂੰ ਤੰਦਰੁਸਤ ਤੇ ਸੁਰੱਖਿਅਤ ਰੱਖਣ ਲਈ ਅਪਣਾਓ ਇਹ ਨੁਸਖ਼ੇ, ਹਮੇਸ਼ਾ ਰਹੋਗੇ ਫਿੱਟ

HEALTH News Punjabi(ਸਿਹਤ)

Health Tips: ਕਿਡਨੀ ਨੂੰ ਤੰਦਰੁਸਤ ਤੇ ਸੁਰੱਖਿਅਤ ਰੱਖਣ ਲਈ ਅਪਣਾਓ ਇਹ ਨੁਸਖ਼ੇ, ਹਮੇਸ਼ਾ ਰਹੋਗੇ ਫਿੱਟ

  • Edited By Rajwinder Kaur,
  • Updated: 21 Jul, 2023 05:42 PM
Jalandhar
follow these home remedies to kidney healthy and safe body will stay fit
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕਿਡਨੀ ਸਰੀਰ ਦਾ ਸਭ ਤੋਂ ਜ਼ਰੂਰੀ ਅੰਗ ਹੈ। ਕਿਡਨੀ ਸਰੀਰ 'ਚੋਂ ਜ਼ਹਿਰੀਲੇ ਪਦਾਰਥ ਅਤੇ ਫਾਲਤੂ ਪਾਣੀ ਨੂੰ ਫਿਲਟਰ ਕਰਕੇ ਯੂਰਿਨ ਰਾਹੀਂ ਬਾਹਰ ਕੱਢਦੀ ਹੈ। ਇਸ ਨਾਲ ਸਰੀਰ ਆਰਾਮ ਨਾਲ ਕੰਮ ਕਰਦਾ ਹੈ। ਕਿਡਨੀ ਖ਼ਰਾਬ ਹੋਣ ’ਤੇ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਡਨੀ ਖ਼ਰਾਬ ਹੋਣ 'ਤੇ ਬਾਥਰੂਮ ਕਰਨ 'ਚ ਪ੍ਰੇਸ਼ਾਨੀ ਅਤੇ ਹੱਥਾਂ-ਪੈਰਾਂ 'ਚ ਸੋਜ ਆਉਣ ਲੱਗਦੀ ਹੈ। ਅਜਿਹੇ ਵਿਚ ਸਰੀਰ ਨੂੰ ਸਿਹਤਮੰਦ ਅਤੇ ਫਿੱਟ ਰੱਖਣ ਲਈ ਕਿਡਨੀ ਦਾ ਠੀਕ ਤਰ੍ਹਾਂ ਕੰਮ ਕਰਨਾ ਬਹੁਤ ਜ਼ਰੂਰੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕਿਡਨੀ ਨੂੰ ਤੰਦਰੁਸਤ ਅਤੇ ਸੁਰੱਖਿਅਤ ਰੱਖਣ ਦੇ ਕੁਝ ਘਰੇਲੂ ਨੁਸਖ਼ੇ ਦੱਸਾਂਗੇ....

ਕਿਡਨੀ ਨੂੰ ਸੁਰੱਖਿਅਤ ਰੱਖਣ ਲਈ ਲੋਕ ਜ਼ਰੂਰ ਅਪਣਾਉਣ ਇਹ ਘਰੇਲੂ ਨੁਸਖ਼ੇ

1. ਸੇਬ ਦਾ ਸਿਰਕਾ
ਕਿਡਨੀ ਨੂੰ ਤੰਦਰੁਸਤ ਤੇ ਸੁਰੱਖਿਅਤ ਰੱਖਣ ਲਈ ਸੇਬ ਦੇ ਸਿਰਕੇ ਦਾ ਸੇਵਨ ਕਰੋ। ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਸੇਬ ਦਾ ਸਿਰਕਾ ਕਿਡਨੀ ਨੂੰ ਬੈਕਟੀਰੀਅਲ ਇੰਫੈਕਸ਼ਨ ਤੋਂ ਬਚਾਉਂਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਕਿਡਨੀ ਦੇ ਸਾਰੇ ਵਿਸ਼ੈਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ। 

2. ਮੁਨੱਕਾ
ਕਿਡਨੀ ਨੂੰ ਤੰਦਰੁਸਤ ਤੇ ਸੁਰੱਖਿਅਤ ਰੱਖਣ ਲਈ ਲੋਕ ਮੁਨੱਕੇ ਦਾ ਸੇਵਨ ਕਰਨ। ਰਾਤ ਨੂੰ ਸੌਂਣ ਤੋਂ ਪਹਿਲਾਂ ਮੁਨੱਕੇ ਦੇ ਕੁਝ ਦਾਣਿਆਂ ਨੂੰ ਪਾਣੀ 'ਚ ਭਿਓ ਕੇ ਰੱਖ ਦਿਓ ਅਤੇ ਸਵੇਰੇ ਉੱਠਦੇ ਸਾਰ ਖਾਲੀ ਢਿੱਡ ਇਸ ਦਾ ਸੇਵਨ ਕਰੋ। ਅਜਿਹਾ ਕਰਨ ਨਾਲ ਕਿਡਨੀ ਦੇ ਸਾਰੇ ਰੋਗ ਦੂਰ ਹੋ ਜਾਣਗੇ।

3. ਅਨਾਨਾਸ
ਅਨਾਨਾਸ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿੱਚ ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ ਹੈ। ਅਨਾਨਾਸ ਵਿੱਚ ਮੌਜੂਦ ਫਾਈਬਰ ਕਿਡਨੀ ਨਾਲ ਜੁੜੀਆਂ ਬੀਮਾਰੀਆਂ ਨੂੰ ਦੂਰ ਕਰਦੇ ਹਨ। ਇਸੇ ਲਈ ਕਿਡਨੀ ਨੂੰ ਸਿਹਤਮੰਦ ਰੱਖਣ ਲਈ ਅਨਾਨਾਸ ਨੂੰ ਆਪਣੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰੋ।

4. ਪਿੱਪਲ ਦੀ ਛਾਲ
ਕਿਡਨੀ ਨੂੰ ਤੰਦਰੁਸਤ ਤੇ ਸੁਰੱਖਿਅਤ ਰੱਖਣਾ ਚਾਹੁੰਦੇ ਹੋ ਤਾਂ ਇਸ ਲਈ 10 ਗ੍ਰਾਮ ਪਿੱਪਲ ਅਤੇ ਨਿੰਮ ਦੀ ਛਾਲ ਨੂੰ ਪਾਣੀ 'ਚ ਉੱਬਾਲ ਲਓ। ਇਸ ਪਾਣੀ ਦਾ ਸੇਵਨ ਸਵੇਰ ਦੇ ਸਮੇਂ ਕਰਨ ਨਾਲ ਕਿਡਨੀ ਖ਼ਰਾਬ ਹੋਣ ਤੋਂ ਬੱਚ ਜਾਂਦੀ ਹੈ।

5. ਸ਼ਹਿਦ ਦਾ ਸੇਵਨ
ਕਿਡਨੀ ਨੂੰ ਤੰਦਰੁਸਤ ਤੇ ਸੁਰੱਖਿਅਤ ਰੱਖਣ ਲਈ 2 ਚਮਚ ਸ਼ਹਿਦ ਅਤੇ 1 ਚਮਚ ਸੇਬ ਦਾ ਸਿਰਕਾ ਪਾਣੀ ਵਿੱਚ ਮਿਲਾ ਕੇ ਪੀਓ। ਰੋਜ਼ਾਨਾ ਸਵੇਰੇ ਖਾਲੀ ਢਿੱਡ ਅਜਿਹਾ ਕਰਨ ਨਾਲ ਕਿਡਨੀ ਦੇ ਹੋਣ ਵਾਲੇ ਰੋਗਾਂ ਦਾ ਖ਼ਤਰਾ ਕਾਫ਼ੀ ਹੱਦ ਤੱਕ ਘੱਟ ਜਾਂਦਾ ਹੈ।

6. ਮੂਲੀ
ਮੂਲੀ ਵਿੱਚ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਇਹ ਤੱਤ ਸਰੀਰ 'ਚੋਂ ਵਿਸ਼ੈਲੇ ਪਦਾਰਥਾਂ ਨੂੰ ਬਾਹਰ ਕੱਢ ਕੇ ਕਿਡਨੀ ਨੂੰ ਸਿਹਤਮੰਦ ਰੱਖਦੇ ਹਨ।  

7. ਨਾਰੀਅਲ ਪਾਣੀ
ਕਿਡਨੀ ਨੂੰ ਤੰਦਰੁਸਤ ਤੇ ਸੁਰੱਖਿਅਤ ਰੱਖਣ ਲਈ ਰੋਜ਼ਾਨਾ ਨਾਰੀਅਲ ਪਾਣੀ ਦਾ ਸੇਵਨ ਕਰੋ। ਨਾਰੀਅਲ ਪਾਣੀ ਪੀਣ ਨਾਲ ਕਿਡਨੀ ਤੰਦਰੁਸਤ ਹੋਣ ਦੇ ਨਾਲ-ਨਾਲ ਲੋਕਾਂ ਨੂੰ ਕਿਡਨੀ ਸਟੋਨ ਦੀ ਸਮੱਸਿਆ ਤੋਂ ਵੀ ਰਾਹਤ ਮਿਲ ਜਾਵੇਗੀ। 

  • Health Tips
  • Kidney
  • Healthy
  • Safe
  • Follow
  • Home Remedies
  • Body
  • Fit
  • ਕਿਡਨੀ
  • ਤੰਦਰੁਸਤ
  • ਸੁਰੱਖਿਅਤ
  • ਘਰੇਲੂ ਨੁਸਖ਼ੇ

Health Tips: ਇਸ ਮੌਸਮ 'ਚ ਕੀ ਤੁਸੀਂ ‘ਗਲੇ ਤੇ ਛਾਤੀ ਦੀਆਂ ਸਮੱਸਿਆਵਾਂ’ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਤਰੀਕੇ

NEXT STORY

Stories You May Like

  • why does it burn after applying bleach
    ਬਲੀਚ ਲਗਾਉਣ ਤੋਂ ਬਾਅਦ ਕੀ ਤੁਹਾਡੇ ਚਿਹਰੇ ’ਤੇ ਵੀ ਹੁੰਦੀ ਹੈ ਜਲਣ, ਤਾਂ ਅਪਣਾਓ ਇਹ ਨੁਸਖ਼ੇ
  • adopt these 7 easy secrets to naturally brighten your home
    ਘਰ ਬੈਠੇ ਕੁਦਰਤੀ ਨਿਖਾਰ ਪਾਉਣ ਲਈ ਅਪਣਾਓ ਇਹ ਆਸਾਨ ਟਿਪਸ
  • kidney racket  accused doctor  note  bed
    'ਕਿਡਨੀ ਠੱਗ ਮਹਿਕਮੇ' ਦਾ ਪਰਦਾਫਾਸ਼ ! ਨੋਟਾਂ ਦੀਆਂ ਥੱਦੀਆਂ 'ਤੇ ਸੌਂਦੇ ਸੀ ਮੁਲਜ਼ਮ, ਹੋਸ਼ ਉਡਾਏਗਾ ਪੂਰਾ ਮਾਮਲਾ
  • don t make this mistake when storing a clay pot
    ਮਿੱਟੀ ਦਾ ਘੜਾ ਰੱਖਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ! ਜਾਣੋ ਸਹੀ ਤੇ ਨਿਯਮ
  • this home remedy is no less than a boon for eyesight
    ਅੱਖਾਂ ਦੀ ਰੌਸ਼ਨੀ ਲਈ ਕਿਸੇ 'ਵਰਦਾਨ' ਤੋਂ ਘੱਟ ਨਹੀਂ ਇਹ ਘਰੇਲੂ ਉਪਾਅ, ਅੱਜ ਹੀ ਕਰੋ ਡਾਈਟ 'ਚ ਸ਼ਾਮਲ ਇਹ ਚੀਜ਼ਾਂ
  • lips will become soft and pink in 7 days
    7 ਦਿਨਾਂ 'ਚ ਬੁੱਲ੍ਹ ਬਣਨਗੇ ਨਰਮ ਅਤੇ ਗੁਲਾਬੀ, ਬਸ ਅਪਣਾਓ ਇਹ 3 Easy steps
  • lizards in the kitchen adopt these 5 natural methods
    ਰਸੋਈ 'ਚ ਕਿਰਲੀਆਂ ਦਾ ਕਹਿਰ? ਅਪਣਾਓ ਇਹ 5 ਕੁਦਰਤੀ ਤਰੀਕੇ, ਮਿੰਟਾਂ 'ਚ ਹੋ ਜਾਣਗੀਆਂ ਰਫ਼ੂ-ਚੱਕਰ
  • reduction in central spending on health and education
    ਆਫ਼ ਦਿ ਰਿਕਾਰਡ : ਸਿਹਤ ਅਤੇ ਸਿੱਖਿਆ ’ਤੇ ਕੇਂਦਰ ਦੇ ਖਰਚੇ ’ਚ ਕਮੀ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • these mistakes are equivalent to death for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਮੌਤ ਦੇ ਬਰਾਬਰ ਹਨ ਇਹ ਗਲਤੀਆਂ ! ਨਜ਼ਰਅੰਦਾਜ਼ ਕਰਨਾ ਪੈ...
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • don  t forget to keep these things in the fridge
      ਸਾਵਧਾਨ! ਗਰਮੀਆਂ 'ਚ ਫਰਿੱਜ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ ਨੂੰ...
    • benefits of drinking coffee
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ Coffee! ਫਾਇਦੇ ਜਾਣ ਹੋ ਜਾਓਗੇ ਹੈਰਾਨ
    • glowing face marriage  injections  weight loss
      ਚਮਕਦਾਰ ਚਿਹਰਾ ਜਾਂ ਬੀਮਾਰ ਸਰੀਰ? ਵਿਆਹ ਤੋਂ ਪਹਿਲਾਂ ਇੰਜੈਕਸ਼ਨਾਂ ਨਾਲ ਭਾਰ ਘਟਾਉਣ...
    • the trend of moundzaro brides has increased in india
      ਭਾਰਤ 'ਚ ਵਧਿਆ 'ਮਾਊਂਜਾਰੋ ਬ੍ਰਾਈਡਜ਼' ਦਾ ਰੁਝਾਨ: ਵਿਆਹ ਤੋਂ ਪਹਿਲਾਂ ਭਾਰ ਘਟਾਉਣ...
    • drink coriander water on an empty stomach every day
      ਰੋਜ਼ਾਨਾ ਖਾਲੀ ਪੇਟ ਪੀਓ ਧਨੀਏ ਦਾ ਪਾਣੀ; ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਇਨ੍ਹਾਂ...
    • these 7 kitchen items are the cause of body dirt
      ਰਸੋਈ ਦੀਆਂ ਇਹ 7 ਚੀਜ਼ਾਂ ਹਨ ਸਰੀਰ ਦੀ ਗੰਦਗੀ ਦਾ ਕਾਲ! 1 ਹਫ਼ਤੇ 'ਚ ਇੰਝ ਕਰੋ...
    • suspected paneer dangerous chemicals
      ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...
    • there is a hidden treasure of protein in the kitchen
      ਮਹਿੰਗੇ ਸਪਲੀਮੈਂਟਸ ਦੀ ਹੋਵੇਗੀ ਛੁੱਟੀ! ਰਸੋਈ 'ਚ ਲੁਕਿਆ ਹੈ ਪ੍ਰੋਟੀਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +