Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    6:53:45 PM

  • kewal singh dhillon filed a complaint with the ec

    SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ...

  • baghel s two part response on the change of president in punjab congress

    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ...

  • large scale transfers of employees

    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ,...

  • orders for schools punjab schools education department

    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਹੱਡੀਆਂ ਨੂੰ ਮਜ਼ਬੂਤ ​​ਕਰਨ ਲਈ ਕਰੋ ਇਨ੍ਹਾਂ ਚੀਜ਼ਾਂ ਸੇਵਨ, ਦਿਨਾਂ 'ਚ ਹੀ ਨਜ਼ਰ ਆਵੇਗਾ ਨਤੀਜਾ

HEALTH News Punjabi(ਸਿਹਤ)

ਹੱਡੀਆਂ ਨੂੰ ਮਜ਼ਬੂਤ ​​ਕਰਨ ਲਈ ਕਰੋ ਇਨ੍ਹਾਂ ਚੀਜ਼ਾਂ ਸੇਵਨ, ਦਿਨਾਂ 'ਚ ਹੀ ਨਜ਼ਰ ਆਵੇਗਾ ਨਤੀਜਾ

  • Edited By Sunita,
  • Updated: 23 Apr, 2024 01:44 PM
New Delhi
food for strong bones
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਦਲਦੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਗ਼ਲਤ ਆਦਤਾਂ ਕਾਰਨ ਹਰ ਉਮਰ ਦੇ ਲੋਕਾਂ ਨੂੰ ਹੱਡੀਆਂ ਕਮਜ਼ੋਰ ਹੋਣ ਦੀ ਸ਼ਿਕਾਇਤ ਹੁੰਦੀ ਹੈ। ਇਸ ਕਾਰਨ ਤੁਹਾਨੂੰ ਕਮਰ ਦਰਦ, ਜੋੜਾਂ ਦਾ ਦਰਦ ਆਦਿ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰੀਰ 'ਚ ਕੈਲਸ਼ੀਅਮ ਤੇ ਵਿਟਾਮਿਨ ਡੀ ਦੀ ਕਮੀ ਕਾਰਨ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਤੁਸੀਂ ਆਪਣੀ ਖੁਰਾਕ 'ਚ ਕੁਝ ਜ਼ਰੂਰੀ ਸਪਲੀਮੈਂਟਸ ਲੈ ਸਕਦੇ ਹੋ, ਜੋ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ​​ਕਰ ਸਕਦੇ ਹਨ। ਆਓ ਜਾਣਦੇ ਹਾਂ ਇਸ ਦੇ ਲਈ ਤੁਹਾਨੂੰ ਕਿਹੜੇ ਭੋਜਨ ਨੂੰ ਡਾਈਟ 'ਚ ਸ਼ਾਮਲ ਕਰਨਾ ਚਾਹੀਦਾ ਹੈ।

ਕੇਲੇ
ਇਸ 'ਚ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਹੱਡੀਆਂ ਦੇ ਵਿਕਾਸ ਲਈ ਬਹੁਤ ਮਦਦਗਾਰ ਹੁੰਦਾ ਹੈ। ਤੁਸੀਂ ਰੋਜ਼ਾਨਾ ਕੇਲੇ ਦਾ ਸੇਵਨ ਕਰ ਸਕਦੇ ਹੋ। ਇਹ ਪਾਚਨ ਸ਼ਕਤੀ ਲਈ ਵੀ ਜ਼ਰੂਰੀ ਹੈ।

ਪਾਲਕ
ਪਾਲਕ ਕੈਲਸ਼ੀਅਮ, ਵਿਟਾਮਿਨ ਏ ਅਤੇ ਫਾਈਬਰ ਨਾਲ ਭਰਪੂਰ ਹੁੰਦੀ ਹੈ। ਇਹ ਹੱਡੀਆਂ ਨੂੰ ਮਜ਼ਬੂਤ ​​ਬਣਾਉਣ 'ਚ ਮਦਦ ਕਰਦਾ ਹੈ। ਤੁਸੀਂ ਪਾਲਕ ਦਾ ਨਿਯਮਤ ਸੇਵਨ ਕਰ ਸਕਦੇ ਹੋ। ਤੁਸੀਂ ਇਸ ਨੂੰ ਸਬਜ਼ੀ 'ਚ ਮਿਲਾ ਕੇ ਖਾ ਸਕਦੇ ਹੋ। ਤੁਸੀਂ ਚਾਹੋ ਤਾਂ ਪਾਲਕ ਦਾ ਸੂਪ ਵੀ ਪੀ ਸਕਦੇ ਹੋ।

ਦੁੱਧ ਵਾਲੇ ਪਦਾਰਥ
ਤੁਹਾਨੂੰ ਖੁਰਾਕ 'ਚ ਦੁੱਧ, ਪਨੀਰ, ਦਹੀਂ ਆਦਿ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ 'ਚ ਕੈਲਸ਼ੀਅਮ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਹ ਹੱਡੀਆਂ ਨੂੰ ਮਜ਼ਬੂਤ ​​ਬਣਾਉਣ 'ਚ ਮਦਦਗਾਰ ਹੁੰਦੇ ਹਨ।

ਅਨਾਨਾਸ
ਇਹ ਵਿਟਾਮਿਨ-ਡੀ, ਪੋਟਾਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ 'ਚ ਕੈਲਸ਼ੀਅਮ ਦੀ ਕਮੀ ਨੂੰ ਰੋਕਦਾ ਹੈ। ਸਰੀਰ 'ਚ ਇਸ ਦੀ ਪੂਰਤੀ ਲਈ ਤੁਸੀਂ ਅਨਾਨਾਸ ਦਾ ਸੇਵਨ ਕਰ ਸਕਦੇ ਹੋ।

ਪਪੀਤਾ
ਪਪੀਤੇ 'ਚ ਕੈਲਸ਼ੀਅਮ ਦੀ ਕਾਫ਼ੀ ਮਾਤਰਾ ਹੁੰਦੀ ਹੈ, ਜੋ ਸਰੀਰ ਲਈ ਜ਼ਰੂਰੀ ਹੈ। ਤੁਸੀਂ ਰੋਜ਼ਾਨਾ ਡਾਈਟ 'ਚ ਪਪੀਤੇ ਦਾ ਸੇਵਨ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਪਾਚਨ ਸ਼ਕਤੀ ਵੀ ਮਜ਼ਬੂਤ ​​ਬਣੀ ਰਹਿੰਦੀ ਹੈ।

ਸਟ੍ਰਾਬੈਰੀ
ਸਟ੍ਰਾਬੇਰੀ ਕੈਲਸ਼ੀਅਮ, ਵਿਟਾਮਿਨ ਸੀ, ਮੈਂਗਨੀਜ਼ ਅਤੇ ਹੋਰ ਬਹੁਤ ਸਾਰੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਤੁਸੀਂ ਇਸ ਨੂੰ ਡਾਈਟ ਦਾ ਹਿੱਸਾ ਬਣਾ ਸਕਦੇ ਹੋ। ਇਹ ਹੱਡੀਆਂ ਦੇ ਨਿਰਮਾਣ 'ਚ ਮਦਦ ਕਰਦਾ ਹੈ।

  • Health Tips
  • Food
  • Strong Bones
  • Health
  • Benefits

Health Tips: ਸਫ਼ਰ ਦੌਰਾਨ ਜੇਕਰ ਆਉਂਦੀ ਹੈ ਵਾਰ-ਵਾਰ 'ਉਲਟੀ', ਤਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ, ਹੋਵੇਗਾ ਫ਼ਾਇਦਾ

NEXT STORY

Stories You May Like

  • keep these things at home before the month of sawan begins
    ਸਾਵਣ ਦਾ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਘਰ 'ਚ ਰੱਖੋ ਇਹ ਚੀਜ਼ਾਂ! ਮਾਂ ਲਕਸ਼ਮੀ ਦਾ ਹੋਵੇਗੀ, ਆਵੇਗਾ ਪੈਸਾ ਹੀ ਪੈਸਾ
  • kahanpur khuhi bathri road closed for heavy vehicles for 45 days
    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ ਪਾਬੰਦੀ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • police arrest 2 youths consuming drugs
    ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਪੁਲਸ ਅੜਿੱਕੇ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • modi departed for new zealand
    ਆਸਟ੍ਰੇਲੀਆ ਦੀ ਤਿੰਨ ਦਿਨਾਂ ਯਾਤਰਾ ਪੂਰੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਿਊਜ਼ੀਲੈਂਡ ਲਈ ਰਵਾਨਾ
  • india  s crude oil imports remain strong despite tension in strait of hormuz
    ਸਟ੍ਰੇਟ ਆਫ ਹੋਰਮੂਜ਼ ’ਚ ਤਣਾਅ ਦੇ ਬਾਵਜੂਦ ਭਾਰਤ ਦੀ ਕੱਚਾ ਤੇਲ ਦਰਾਮਦ ਮਜ਼ਬੂਤ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
Trending
Ek Nazar
famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • big relief for bp diabetes and heart patients
      BP, ਸ਼ੂਗਰ ਤੇ ਦਿਲ ਦੇ ਮਰੀਜ਼ਾਂ ਨੂੰ ਵੱਡੀ ਰਾਹਤ ! ਦਵਾਈਆਂ 40% ਤੱਕ ਹੋਈਆਂ...
    • benefits of drinking green tea at night
      ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ 'ਗ੍ਰੀਨ ਟੀ' ਪੀਣ ਨਾਲ ਸਰੀਰ ਨੂੰ ਮਿਲਣਗੇ...
    • benefits of drinking basil and ginger decoction
      ਬਦਲਦੇ ਮੌਸਮ 'ਚ ਅੰਮ੍ਰਿਤ ਹੈ 'ਤੁਲਸੀ ਤੇ ਅਦਰਕ ਦਾ ਕਾੜ੍ਹਾ' ! ਜਾਣੋ ਪੀਣ ਦੇ ਫਾਇਦੇ
    • girls are becoming victims of menopause at a young age
      ਛੋਟੀ ਉਮਰ 'ਚ ਹੀ ਕੁੜੀਆਂ ਹੋ ਰਹੀਆਂ ਹਨ 'ਮੀਨੋਪੌਜ਼' ਦਾ ਸ਼ਿਕਾਰ ! ਜਾਣੋ ਕੀ ਹੈ...
    • awiqli insulin launched in india
      ਡਾਇਬੀਟੀਜ਼ ਦੇ ਮਰੀਜ਼ਾਂ ਲਈ ਵੱਡੀ ਰਾਹਤ, ਭਾਰਤ 'ਚ ਲਾਂਚ ਹੋਈ 'Awiqli'...
    • diabetes patients
      ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ; ਹੁਣ ਰੋਜ਼-ਰੋਜ਼ ਇੰਸੁਲਿਨ ਲਗਵਾਉਣ ਦਾ...
    • if you are constantly experiencing stomach pain then follow these tips
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੀ ਹੈ ਪੇਟ 'ਚ ਦਰਦ ਤਾਂ ਅਪਣਾਓ ਇਹ ਨੁਸਖੇ
    • aloe vera juice is the nectar for diabetes patients
      Diabetes ਦੇ ਮਰੀਜ਼ਾਂ ਲਈ ਅੰਮ੍ਰਿਤ ਹੈ 'ਐਲੋਵੇਰਾ ਜੂਸ' ! ਜਾਣੋ ਇਸ ਦੇ ਪੀਣ ਦੇ...
    • the death of young people due to malnutrition is not stopping
      ਬੰਗਲਾਦੇਸ਼ 'ਚ ਵੈਕਸੀਨੇਸ਼ਨ ਦੀ ਕਮੀ ਕਾਰਨ ਖਸਰੇ ਤੇ ਕੁਪੋਸ਼ਣ ਕਾਰਨ ਨਹੀਂ ਰੁਕ ਰਿਹਾ...
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +